Wednesday, November 25, 2026

ਪੰਜਾਬੀ

ਦਰਖਤ ਨਾਲ ਫਾਹਾ ਲਾ ਕੇ ਸਮਾਪਤ ਕੀਤੀ ਜੀਵਨ ਲੀਲਾ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਨੇੜਲੇ ਪਿੰਡ ਭੂੰਦੜ ਵਿਖੇ ਇੱਕ ਵਿਅਕਤੀ ਵਲੋਂ ਇੱਕ ਦਰਖਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਕੋਟਭਾਈ ਦੇ ਏ.ਐਸ.ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਬਾਰੇ ਜਾਣਕਾਰੀ ਮਿਲਣ ‘ਤੇ ਉਨਾਂ ਸਮੇਤ ਪੁਲਿਸ ਪਾਰਟੀ ਮੌਕੇ `ਤੇ …

Read More »

ਜਿਲ੍ਹਾ ਖੇਡ ਅਫਸਰ ਦਫਤਰ ਦੇ ਕੋਚਾਂ ਤੇ ਹੋਰਨਾਂ ਕੋਰੋਨਾ ਖਿਲਾਫ ਕੀਤਾ ਪ੍ਰਚਾਰ

ਕੋਰੋਨਾ ਮਹਾਮਾਰੀ ਖਿਲਾਫ ਮਿਸ਼ਨ ਫਤਿਹ ‘ਚ ਬਣਦਾ ਯੋਗਦਾਨ ਪਾਉਣ ਲਈ ਵਚਨਬੱਧ ਹਾਂ- ਰਿਆੜ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੰਧੂ) – ਦਫਤਰ ਜ਼ਿਲ੍ਹਾ ਸਪੋਰਟਸ ਅਫਸਰ ਦੇ ਸਮੂਹ ਸਟਾਫ ਅਤੇ ਕੋਚਾਂ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਿਸ਼ਨ ਫਤਿਹ ਤਹਿਤ ਕੋਵਿਡ-19/ਕੋਰੋਨਾ ਵਾਇਰਸ ਬਿਮਾਰੀ ਤੋਂ ਬਚਣ ਲਈ ਵੱਖ-ਵੱਖ ਸਥਾਨਾਂ ‘ਤੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਅਤੇ ਪੰਜਾਬ ਸਰਕਾਰ ਦਾ ਸੁਨੇਹਾ ਪਹੁੰਚਾਦਿਆਂ ਦੱਸਿਆ …

Read More »

ਮੰਤਰੀ ਰੰਧਾਵਾ ਦਾ ਸ਼੍ਰੋਮਣੀ ਕਮੇਟੀ ਪ੍ਰਤੀ ਬਿਆਨ ਸਿਆਸਤ ਤੋਂ ਪ੍ਰੇਰਿਤ – ਮਹਿਤਾ

ਸ਼੍ਰੋਮਣੀ ਕਮੇਟੀ ਵੱਲੋਂ ਨਿਯਮਾਂ ਅਨੁਸਾਰ ਪ੍ਰਵਾਨ ਕੀਤੇ ਜਾਂਦੇ ਹਨ ਟੈਂਡਰ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਲਈ ਦੇਸੀ ਘਿਉ ਤੇ ਸੁੱਕੇ ਦੁੱਧ ਬਾਰੇ ਪੈਦਾ ਕੀਤਾ ਜਾ ਰਿਹਾ ਵਿਵਾਦ ਬੇਲੋੜਾ ਹੈ।ਜਿਸ ਦੁਆਰਾ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ …

Read More »

ਜੈਲੀ ਦੇ ਨਵੇਂ ਗੀਤ ‘ਦਿਲ ਜਾਨੀ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੁਰੀਲੀ ਆਵਾਜ਼ ਦੇ ਮਾਲਿਕ ਜੈਲੀ ਦੇ ਨਵੇਂ ਗੀਤ ‘ਦਿਲ ਜਾਨੀ’ ਨੂੰ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ।ਜੈਲੀ ਦਾ ਕਹਿਣਾ ਹੈ ਕਿ ਇਸ ਗੀਤ ਨੂੰ ਨਿੰਮਾ ਲੋਹਾਰਕਾਂ ਨੇ ਕਲਮਬੱਧ ਕੀਤਾ ਹੈ।ਮਿਊਜ਼ਿਕ ਪਲਸ ਤੇ ਵੀਡੀਓ ਬੌਬੀ ਬਾਜਵਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਅਲੱਗ ਅਲੱਗ ਲੋਕੇਸ਼ਨਾਂ ‘ਤੇ ਫਿਲਮਾਈ ਗਈ ਹੈ।ਪ੍ਰੋਡਿਊਸਰ ਕਸ਼ਮੀਰ ਸੋਹਲ …

Read More »

ਪੰਜਾਬ `ਚ ਆਉਣ ਤੇ ਇਥੋਂ ਲੰਘਣ ਵਾਲੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਜਰੂਰੀ – ਐਸ.ਐਸ.ਪੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਪੰਜਾਬ ਸਰਕਾਰ ਵਲੋਂ ਜਾਰੀ ਅਪੀਲਾਂ ਤਹਿਤ ਐਸ.ਐਸ.ਪੀ ਰਾਜਬਚਨ ਸਿੰਘ ਸੰਧੂ ਵਲੋਂ ਅਲੱਗ-ਅਲੱਗ ਪੁਲਿਸ ਟੀਮਾਂ ਬਣਾ ਕੇ ਕਰੋਨਾ ਵਾਇਰਸ ਬਿਮਾਰੀ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਤਹਿਤ ਹੀ ਪੰਜਾਬ ਆਉਣ ਜਾਂ ਪੰਜਾਬ ਤੋਂ ਬਾਹਰ ਜਾਣ ਲੱਗਿਆਂ ਈ-ਰਜਿਸ਼ਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ, ਤਾਂ ਜੋ ਉਨਾਂ ਬਾਰੇ ਪੂਰੀ ਜਾਣਕਾਰੀ …

Read More »

ਬਠਿੰਡਾ ਜ਼ਿਲੇ ਵਿੱਚ ਹੁਣ ਤੱਕ ਜਾਂਚ ਲਈ ਲਏ ਗਏ 14094 ਨਮੂਨੇ

7 ਲੋਕਾਂ ਦੀਆਂ ਪ੍ਰਾਪਤ ਹੋਈਆਂ ਪਾਜਿਟਿਵ ਰਿਪੋਰਟਾਂ ਬਠਿੰਡਾ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿਚ ਇਸ ਵੇਲੇ ਤੱਕ 14094 ਨਮੂਨੇ ਲਏ ਗਏ ਜਿੰਨਾਂ ਵਿਚੋਂ ਸਿਰਫ 164 ਦੇ ਨਮੂਨੇ ਪਾਜਿਟਿਵ ਆਏ ਹਨ।ਇੰਨਾਂ ਵਿਚੋਂ ਬਠਿੰਡਾ ਜ਼ਿਲੇ ਦੇ ਕੇਵਲ 123 ਹਨ। ਜਦਕਿ ਕੁੱਲ 164 ਵਿਚੋਂ 114 ਨੂੰ ਹੁਣ ਤੱਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਡਿਪਟੀ ਕਮਿਸਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ …

Read More »

ਹਰਪ੍ਰੀਤ ਸੰਧੂ ਵੱਲੋਂ ਪੁੱਲ ਕੰਜ਼ਰੀ ਬਾਰੇ ਬਣਾਈ ਦਸਤਾਵੇਜ਼ੀ ਫਿਲਮ ‘ਪੁੱਲ ਕੰਜਰੀ’ ਵਿਖੇ ਰਿਲੀਜ਼

ਔਜਲਾ, ਜਿਲ੍ਹਾ ਸੈਸਨ ਜੱਜ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਲਾ ਅਤੇ ਇਤਹਾਸ ਪ੍ਰੇਮੀ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵੱਲੋਂ ਸ਼ੇਰ-ਏ-ਪੰਜਾਬ ਮਾਹਰਾਜਾ ਰਣਜੀਤ ਸਿੰਘ ਦੇ ਜੀਵਨ ਨਾਲ ਸਬੰਧਤ ਮੁਕਾਮ ਪੁੱਲ ਕੰਜਰੀ, ਜੋ ਕਿ ਇਸ ਵੇਲੇ ਭਾਰਤ ਤੇ ਪਾਕਿਸਤਾਨ ਸਰਹੱਦ ‘ਤੇ ਸਥਿਤ ਹੈ, ਉਪਰ ਬਣਾਈ ਗਈ ਦਸਤਾਵੇਜ਼ੀ ਫਿਲਮ ‘ਪੁਲ ਕੰਜਰੀ’ …

Read More »

ਵਾਰਡ ਨੰ: 49 ਵਿਚ 50 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਵਾਰਡ ਨੰ: 49 ਵਿਖੇ ਸਥਿਤ ਬਾਜ਼ਾਰ ਕਟੜਾ ਆਹਲੂਵਾਲੀਆ ਵਿਖੇ ਸੋਨੀ ਵਲੋਂ 50 ਲੱਖ ਰੁਪਂਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਤੇ ਨਾਲੀਆਂ ਦੇ ਕੰਮ ਦੀ ਸ਼ੁੁਰੂਆਤ ਕੀਤੀ ਗਈ।                  ਸੋਨੀ ਨੇ ਵੱਖ-ਵੱਖ ਵਿਭਾਗਾਂ ਵਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਵਿਡ ਪ੍ਰਤੀ ਸੁਚੇਤ ਕਰਨ ਦੀ …

Read More »

ਕੈਬਿਨਟ ਮੰਤਰੀ ਸੋਨੀ ਨੇ ਪ੍ਰਵਾਸੀ ਮਜ਼ਦੂਰਾਂ ਲਈ ਰਾਸ਼ਨ ਦੇ ਕੀਤੇ 6 ਟਰੱਕ ਰਵਾਨਾ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੀ ਰਿਹਾਇਸ਼ ਤੋਂ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਬਾਹਰਲੀਆਂ ਵਾਰਡਾਂ ਵਿੱਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ 850 ਪਰਿਵਾਰਾਂ ਲਈ ਰਾਸ਼ਨ ਦੇ 6 ਟਰੱਕ ਰਵਾਨਾ ਕੀਤੇ। ਸੋਨੀ ਨੇ ਕਿਹਾ ਕਿ ਲਾਕਡਾਊਨ ਦੌਰਾਨ ਕੁੱਝ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਆਪਣੇ ਰਾਜਾਂ ਨੂੰ ਵਾਪਸ ਚਲੇ ਗਏ …

Read More »

ਇੰਨਵੈਸਟਮੈਟ ਪੰਜਾਬ ਵਲੋ ਜ਼ਿਲ੍ਹੇ ‘ਚ ਸੀਨੀਅਰ ਕੰਸਲਟੈਟ ਦੀ ਨਿਯੁੱਕਤੀ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜੁੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲੇ੍ਹ ਵਿਚ ਪੂੰਜੀ ਨਿਵੇਸ਼ ਲਿਆਉਣ ਅਤੇ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਇੰਨਵੈਸਟਮੈਟ ਪੰਜਾਬ ਵਲੋ ਜ਼ਿਲੇ੍ਹ ਵਿਚ ਇਕ ਸੀਨੀਅਰ ਕੰਸਲਟੈਟ ਦੀ ਨਿਯੁੱਕਤੀ ਕੀਤੀ ਗਈ ਹੈ।              ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ ਵਲੋ ਜਨਰਲ ਮੈਨੇਜਰ ਉਦਯੋਗ ਅਤੇ ਇੰਨਵੈਸਟਮੈਟ ਪੰਜਾਬ ਵਲੋਂ ਨਿਯੁੱਕਤ …

Read More »