ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵੱਲੋਂ ਪੁਸਤਕ ਪ੍ਰਕਾਸ਼ਨਾ ਸਬੰਧੀ ਵਿਸ਼ੇਸ਼ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਤੇ ਭਾਈ ਗੁਰਦਾਸ ਲਾਇਬ੍ਰੇਰੀ ਦੇ ਇੰਚਾਰਜ ਡਾ. ਅਮਿਤ ਕੌਟਸ ਪ੍ਰਬੰਧਕੀ ਸਕੱਤਰ, ਸਹਾਇਕ ਲਾਇਬ੍ਰੇਰੀਅਨ ਐਸ.ਐਸ ਘੁੰਮਣ ਦੀ ਅਗਵਾਈ ਹੇਠ ਐਲਜ਼ੇਵੀਅਰ ਦੇ ਮਾਹਰਾਂ ਦੀ ਟੀਮ ਦੇ …
Read More »ਪੰਜਾਬੀ
ਮੈਡਮ ਡੇਜ਼ੀ ਗੁਲੇਰੀਆ ਨੇ ਈ.ਟੀ.ਓ (ਜੀ.ਐਸ.ਟੀ) ਵਜੋਂ ਚਾਰਜ਼ ਸੰਭਾਲਿਆ
ਸੁਨਾਮ/ ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੀ.ਸੀ.ਐਸ ਅਫਸਰ ਮੈਡਮ ਡੇਜ਼ੀ ਗੁਲੇਰੀਆ ਨੇ ਸਥਾਨਕ ਸ਼ਹਿਰ ਵਿਖੇ ਈ.ਟੀ.ਓ (ਜੀ.ਐਸ.ਟੀ.) ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ।ਉਹ ਲੁਧਿਆਣਾ ਤੋਂ ਬਦਲ ਕੇ ਆਏ ਕੇ ਆਏ ਹਨ।ਸਮਾਜ ਸੇਵਕ ਚਮਕੌਰ ਹਾਂਡਾ, ਹਰਪਾਲ ਹਾਂਡਾ ਅਤੇ ਵਰਮਾ ਹਾਂਡਾ ਨੇ ਮੈਡਮ ਡੇਜ਼ੀ ਗੁਲੇਰੀਆ ਦਾ ਸਵਾਗਤ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ।ਅਹੁੱਦਾ ਸੰਭਾਲਣ ਉਪਰੰਤ ਮੈਡਮ ਡੇਜ਼ੀ ਗੁਲੇਰੀਆ …
Read More »ਕਾਕਾ ਨਵਇੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਪੂਰੇ ਪੰਜਾਬ ਅੰਦਰ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਸਬਾ ਲੌਂਗੋਵਾਲ ਵਿਖੇ ਵੱਡੀ ਗਿਣਤੀ ‘ਚ ਅਕਾਲੀ ਵਰਕਰਾਂ ਵਲੋਂ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਾਕਾ ਨਵਇੰਦਰਪ੍ਰੀਤ …
Read More »ਸਵ. ਹੁਕਮ ਸਿੰਘ ਦੇ ਪਰਿਵਾਰ ਨਾਲ ਅਕਾਲੀ ਆਗੂ ਰਾਜਿੰਦਰ ਦੀਪਾ ਨੇ ਕੀਤਾ ਦੁੱਖ ਸਾਂਝਾ
ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਹਰੀ ਸਿੰਘ ਸ਼ਾਹਪੁਰ, ਨੰਬਰਦਾਰ ਜਰਨੈਲ ਸਿੰਘ, ਹਰਨੈਬ ਸਿੰਘ, ਗੁਰਤੇਜ ਸਿੰਘ ਦੇ ਪਿਤਾ ਅਤੇ ਯੂਥ ਆਗੂ ਰਣਧੀਰ ਸਿੰਘ ਧੀਰਾ ਦੇ ਦਾਦਾ ਜਥੇ. ਹੁਕਮ ਸਿੰਘ ਸਾਬਕਾ ਪੰਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਜਰਨਲ ਸਕੱਤਰ ਰਾਜਿੰਦਰ …
Read More »ਸ਼ਹੀਦਾਂ ਦੀ ਯਾਦ ‘ਚ ਪੌਦੇ ਲਗਾ ਕੇ ਦਿੱਤੀ ਸ਼ਰਧਾਂਜਲੀ
ਸੁਨਾਮ/ ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪਿਛਲੇ ਦਿਨੀ ਲੱਦਾਖ ਦੀ ਗਲਵਾਨ ਵਾਦੀ ਵਿੱਚ ਚੀਨ ਨਾਲ ਝੜਪ ਵਿੱਚ ਸ਼ਹੀਦ ਹੋਏ ਪਿੰਡ ਤੋਲਾਵਾਲ ਦੇ ਗੁਰਵਿੰਦਰ ਸਿੰਘ ਤੇ ਉਨਾਂ ਦੇ ਸਾਥੀਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਪਿੰਡ ਸਤੌਜ ਦੇ ਡੇਰਾ ਬਾਬਾ ਰੀਮਾਣਾ ਵਿਖੇ ਨੌਜਵਾਨਾਂ ਵਲੋਂ ਉਹਨਾ ਦੀ ਯਾਦ ਵਿੱਚ ਪੌਦੇ ਲਗਾ ਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ।ਡੇਰੇ ਦੇ …
Read More »ਖ਼ਾਲਸਾ ਕਾਲਜ ਨੇ ‘ਨੈਸ਼ਨਲ ਸਾਇੰਸ’ ਦਿਵਸ 2020 ਮਨਾਇਆ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਫ਼ੈਕਲਟੀ ਆਫ਼ ਸਾਇੰਸ ਦੁਆਰਾ ਪੰਜਾਬ ਸਟੇਟ ਕਾਊਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਨੈਸ਼ਨਲ ਸਾਇੰਸ ਦਿਵਸ 2020 ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਕਰਵਾਏ ਗਏ।‘ਔਰਤਾਂ ਦਾ ਸਾਇੰਸ ’ਚ ਯੋਗਦਾਨ’ ਵਿਸ਼ੇ ਬਾਰੇ ਕਰਵਾਈਆਂ ਗਈਆਂ ਆਨਲਾਈਨ ਪ੍ਰਤੀਯੋਗਾਵਾਂ ’ਚ ਪੋਸਟਰ, ਲੇਖ ਅਤੇ ਕੁਇੱਜ਼ ਆਦਿ ਮੁਕਾਬਲਿਆਂ ‘ਚ 250 ਤੋਂ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ-2019 ’ਚ ਲਏ ਗਏ ਬੀ.ਐਡ/ ਐਮ.ਐਡ 3 ਸਾਲਾ ਸਮੈਸਟਰ-1 ਦੇ ਇਮਤਿਹਾਨ ’ਚ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਵਧੀਆ ਨਤੀਜ਼ਾ ਹਾਸਲ ਕਰਨ ਵਾਲੀ ਵਿਦਿਆਰਥਣ ਸਿਮਰਨਜੀਤ ਕੌਰ …
Read More »ਖਾਲਸਾ ਕਾਲਜ ਇੰਜੀ. ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਨਾਮਵਰ ਕੰਪਨੀਆਂ ’ਚ ਨੌਕਰੀਆਂ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਨਾਮਵਰ ਕੰਪਨੀਆਂ ’ਚ ਨੌਕਰੀਆਂ ਪ੍ਰਾਪਤ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਚੁਣੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਟੈਕ (ਸੀ.ਐਸ.ਈ ਅਤੇ ਈ.ਸੀ.ਈ) ਦੇ 6 ਵਿਦਿਆਰਥੀਆਂ ਨੂੰ ਕਿਯੂ-ਸਪਾਈਡਰ (ਬੇਂਗਲੌਰੂ) ਦੁਆਰਾ ਚੁਣਿਆ ਗਿਆ ਜੋ 9 ਲੱਖ ਤੱਕ ਪੈਕਜ …
Read More »ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀਆਂ ਲਾਗੂ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ ਦੀ ਵਰਤੋਂ ਅਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ …
Read More »ਗੰਦੇ ਪਾਣੀ ਦੀ ਮੁਸ਼ਕਲ ਦੇ ਚੱਲਦਿਆਂ ਵਰ੍ਹਦੇ ਮੀਂਹ ‘ਚ ਸੜਕਾਂ ‘ਤੇ ਆਏ ਸਮਰਾਲਾ ਵਾਸੀ
ਸਮਰਾਲਾ, 9 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਸਿੰਘ ਕੰਗ) – ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੀ ਨੁਮਾਇੰਦਗੀ ਵਿੱਚ ਦੁਕਾਨਦਾਰ ਅਤੇ ਸ਼ਹਿਰ ਨਿਵਾਸੀਆਂ ਦਾ ਇੱਕ ਰੋਸ ਮਾਰਚ ਵਰ੍ਹਦੇ ਮੀਂਹ ਅਤੇ ਸੜਕਾਂ ਤੇ ਫਿਰਦੇ ਗੰਦੇ ਸੀਵਰੇਜ ਦੇ ਪਾਣੀ ਵਿੱਚੀਂ ਹੁੰਦਾ ਹੋਇਆ ਐਸ.ਡੀ.ਐਮ ਦਫਤਰ ਵਿਖੇ ਪੁੱਜਾ ਅਤੇ ਪ੍ਰਸਾਸ਼ਨ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ।ਸਮਰਾਲਾ ਸੋਸ਼ਲ ਵੈਲਫੇਅਰ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਅਤੇ ਪ੍ਰਧਾਨ ਨੀਰਜ ਸਿਹਾਲਾ ਨੇ ਸੰਬੋਧਨ …
Read More »
Punjab Post Daily Online Newspaper & Print Media