ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਗਿਆਨ ਦੀ ਛੜੀ ਨਾਲ ਵਿਦਿਆ ਦਾ ਦਾਨ ਬਖਸ਼ਣ ਵਾਲੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ 4 ਅਗਸਤ 2024 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਤੋਂ ਰਾਤ 9:30 ਵਜੇ ਤੱਕ ਸ਼ਰਧਾ ਨਾਲ ਮਨਾਇਆ ਜਾ …
Read More »ਪੰਜਾਬੀ ਖ਼ਬਰਾਂ
ਵਿਧਾਇਕ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅੱਜ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।ਸੂਬੇ ਵਿੱਚ ਖੋਹਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਵਿਸ਼ਵ ਪੇਪਰ ਬੈਗ’ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 22 ਜੁਲਾਈ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਸਟ ਪੰਜਾਬ ਗਰਲਜ਼ ਐਨ.ਸੀ.ਸੀ ਦੇ ਕੈਡਿਟਾਂ ਵੱਲੋਂ ਪਲਾਸਟਿਕ ਦੀ ਬਜ਼ਾਏ ਕਾਗਜ਼ੀ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ‘ਵਿਸ਼ਵ ਪੇਪਰ ਬੈਗ’ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ …
Read More »ਅਕਾਲ ਅਕੈਡਮੀ ਉੱਭਿਆਂ ਵਿਖੇ ਕਰਵਾਇਆ ਇੰਟਰ-ਹਾਊਸ ਫੁਟਬਾਲ ਟੂਰਨਾਮੈਂਟ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆਂ ਵਿਖੇ ਸ਼ਨੀਵਾਰ ਨੂੰ ਇੰਟਰ-ਹਾਊਸ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਲੜਕੀਆਂ ਦੇ ਮੁਕਾਬਲਿਆਂ ਵਿੱਚ ਅਜੈ ਹਾਊਸ ਨੇ ਪਹਿਲਾ ਸਥਾਨ, ਅਤੁੱਲ ਹਾਊਸ ਨੇ ਦੂਜਾ ਅਤੇ ਅਮੁੱਲ ਹਾਊਸ ਨੇ ਤੀਜਾ ਤੇ ਅਭੈ ਹਾਊਸ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਜੈ …
Read More »ਸਰਕਾਰੀ ਸਕੂਲ ਕਿਲਾ ਭਰੀਆਂ ਵਿਖੇ 100 ਬੂਟੇ ਲਗਾ ਕੇ ਵਾਤਾਵਰਨ ਸ਼ੁੱਧਤਾ ਦਾ ਸੰਦੇਸ਼ ਦਿੱਤਾ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਕਿਲਾ ਭਰੀਆਂ ਵਿਖੇ ਮੈਗਾ ਪਲਾਂਟੇਸ਼ਨ ਮੁਹਿੰਮ ਤਹਿਤ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਸਕੂਲ ਦੇ ਕੈਂਪਸ ਵਿੱਚ 100 ਬੂਟੇ ਲਗਾਏ ਗਏ। ਉਹਨਾਂ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਹਨਾਂ ਦੀ ਦੇਖ-ਭਾਲ …
Read More »ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਅਹੁੱਦੇਦਾਰ ਚੁਣੇ ਗਏ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਜਿਲ੍ਹਾ ਇਕਾਈ ਅੰਮ੍ਰਿਤਸਰ ਦੀ ਚੋਣ ਸੰਬੰਧੀ ਮੀਟਿੰਗ ਮਨਦੀਪ ਸਿੰਘ ਚੌਹਾਨ ਸੂਬਾ ਐਡੀਸ਼ਨਲ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਵਿਚ ਸਰਵਸੰਮਤੀ ਨਾਲ ਸੰਦੀਪ ਅਰੋੜਾ ਨੂੰ ਜਿਲ੍ਹਾ ਪ੍ਰਧਾਨ, ਗੁਰਮੁੱਖ ਸਿੰਘ ਨੂੰ ਜਿਲ੍ਹਾ ਜਨਰਲ ਸਕੱਤਰ, ਤਜਿੰਦਰ ਸਿੰਘ ਛੱਜਲਵੱਡੀ ਨੂੰ ਜਿਲ੍ਹਾ ਖਜਾਨਚੀ ਅਤੇ ਸ਼੍ਰੀਮਤੀ ਪ੍ਰੋਮਿਲਾ ਕੁਮਾਰੀ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਚੁਣਿਆ …
Read More »ਪ੍ਰਸਿੱਧ ਗਾਇਕ ਮੁਹੰਮਦ ਰਫ਼ੀ ਦੀ 100ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ‘ਸੁਰ ਉਤਸਵ 2024’ ਦਾ ਆਗਾਜ਼
ਅੰਮ੍ਰਿਤਸਰ, 21 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦਾ ਉਦਘਾਟਨ ਮੁੱਖ ਮਹਿਮਾਨ ਡੀ.ਆਈ.ਜੀ ਬਾਰਡਰ ਰੇਂਜ਼ ਰਾਕੇਸ਼ ਕੌਸ਼ਲ, ਵਿਰਸਾ ਵਿਹਾਰ ਦੇ ਸਕੱਤਰ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ, ਗੁਰਦੇਵ ਸਿੰਘ ਮਹਿਲਾਂਵਾਲਾ, ਕੁਲਬੀਰ ਸਿੰਘ ਸੂਰੀ, ਗਾਇਕ ਹਰਿੰਦਰ ਸੋਹਲ, ਰਾਣਾ …
Read More »ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਸਬੰਧੀ ਸਮਾਗਮ 31 ਜੁਲਾਈ ਤੋਂ 5 ਅਗਸਤ ਤੱਕ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵਿਖੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 32ਵੀਂ ਸਲਾਨਾ ਬਰਸੀ ਸਮਾਗਮਾਂ ਦੇ ਵਿਚਾਰ-ਵਟਾਂਦਰੇ ਲਈ ਬਣਾਈ ਗਈ ਸਲਾਹਾਕਾਰ ਕਮੇਟੀ ਦੀ ਮੀਟਿੰਗ ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਪਿੰਗਲਵਾੜਾ ਸੋਸਾਇਟੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਮੈਂਬਰਾਂ ਦੀ ਰਹਿਨੁਮਾਈ ਹੇਠ ਹੋਈ।ਡਾ. ਇੰਦਰਜੀਤ ਕੌਰ ਨੇ ਇਸ ਸਮੇਂ ਦੱਸਿਆ ਕਿ ਹਰ …
Read More »ਵਾਤਾਵਰਨ ਨੂੰ ਸਾਫ ਰੱਖਣ ਲਈ ਬੂਟੇ ਲਗਾਏ ਜਾਣ – ਡਾ. ਸਤਨਾਮ ਸਿੰਘ
ਮਜੀਠਾ, 21 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਦੀ ਅਗਵਾਈ ਵਿੱਚ ਸਿਹਤ ਬਲਾਕ ਪੀ.ਐਚ.ਸੀ ਥਰੀਏਵਾਲ ਵਿਖੇ ਪੌਦੇ ਲਗਾ ਕੇ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ।ਡਾ. ਸਤਨਾਮ ਸਿੰਘ ਨੇ ਕਿਹਾ ਕਿ ਲਗਾਤਾਰ ਘਟ ਰਹੇ ਰੁੱਖਾਂ ਦੇ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ …
Read More »‘ਇੱਕ ਰੁੱਖ, ਇੱਕ ਸੰਕਲਪ’ ਪ੍ਰੋਜੈਕਟ ਅਧੀਨ ਭਾਰਤ ਵਿਕਾਸ ਪ੍ਰੀਸ਼ਦ ਨੇ ਪੌਦੇ ਲਗਾਏ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਇੱਕ ਰੁੱਖ ਇੱਕ ਸੰਕਲਪ ਪ੍ਰੋਜੈਕਟ ਅਧੀਨ ਭਾਰਤ ਵਿਕਾਸ ਪ੍ਰੀਸ਼ਦ (ਐਸ.ਯੂ.ਐਸ) ਵਲੋਂ ਸ਼ਹੀਦ ਊਧਮ ਸਿੰਘ ਯਾਦਗਾਰ ਬਠਿੰਡਾ ਰੋਡ ਸੁਨਾਮ ਵਿਖੇ ਸੂਬਾਈ ਵਾਤਾਵਰਨ ਮੁਖੀ ਗੋਪਾਲ ਸ਼ਰਮਾ ਅਤੇ ਕਲੱਬ ਪ੍ਰਧਾਨ ਅਨਿਲ ਜੈਨ ਦੀ ਅਗਵਾਈ ਹੇਠ ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਇੱਕ ਬੂਟਾ, ਇੱਕ ਸੰਕਲਪ ਤਹਿਤ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਰੁੱਖ ਲਗਾਏ ਗਏ।ਕਲੱਬ ਦੇ ਜਨਰਲ ਸਕੱਤਰ ਜਤਿੰਦਰ ਜੈਨ, …
Read More »
Punjab Post Daily Online Newspaper & Print Media