Wednesday, November 25, 2026

ਪੰਜਾਬੀ

ਮਾਮਲਾ ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਲਗਾਉਣ ਦਾ

ਅਗਲੀ ਚੋਣ ਤੱਕ ਪਹਿਲੀ ਕਮੇਟੀ ਨੂੰ ਸਮਾਂ ਦੇਵੇ ਜੰਮੂ ਕਸ਼ਮੀਰ ਸਰਕਾਰ- ਲੌਂਗੋਵਾਲ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਜੀ.ਸੀ ਮੂਰਮੂ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਲਗਾਉਣ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਲਈ …

Read More »

ਪਾਕਿਸਤਾਨ ’ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇੱਕ-ਇੱਕ ਲੱਖ

ਜ਼ਖਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇਣ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਖੇ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ …

Read More »

ਡੀ.ਐਮ.ਐਫ ਵਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ

ਸਮਰਾਲਾ, 8 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਜਿਲੇ ਅਤੇ ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰੇ ਕਰਨ ਦੇ ਫੈਸਲੇ ਤਹਿਤ ਜਿਲਾ ਲੁਧਿਆਣਾ ਦੀ ਇਕਾਈ ਤਹਿਸੀਲ ਸਮਰਾਲਾ ਵਲੋਂ ਅੱਜ ਸਮਰਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।                 ਜਿਲ੍ਹਾ ਪਧਾਨ ਰੁਪਿੰਦਰਪਾਲ ਗਿੱਲ, ਜਨਰਲ ਸਕੱਤਰ ਸੁਖਵਿੰਦਰ …

Read More »

ਐਨ.ਸੀ.ਸੀ ਵਲੋਂ ‘ਮਿਸ਼ਨ ਫਤਹਿ’ ਤਹਿਤ ਆਮ ਲੋਕਾਂ ਨੂੰ ਕੀਤਾ ਜਾਗਰੂਕ

ਸਮਰਾਲਾ, 8 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਮਿਸ਼ਨ ਫਤਹਿ’ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਐਨ.ਸੀ.ਸੀ-4 ਪੰਜਾਬ ਏਅਰ ਸੁਕੈਡਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਾਦਾ ਸਮਾਗਮ ਕਰਵਾਇਆ ਗਿਆ।                  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਨ.ਸੀ.ਸੀ ਅਫਸਰ …

Read More »

ਖੁਸ਼ਗੁਆਰ ਹੋ ਨਿਬੜੀ ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ

ਰਾਜਪੁਰਾ, 8 ਜੁਲਾਈ, (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ ਰਾਜਪੁਰਾ ਦੀ ਸਾਹਿਤਕ ਬੈਠਕ ਅਮਨ ਹਸਪਤਾਲ ਦੇ ਹਾਲ ਵਿਚ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਕੋਵਿਡ-19 ਦੇ ਪ੍ਰਕੋਪ ਦੇ ਸਾਏ ਹੇਠ ਪੂਰੇ ਨਿਯਮਾਂ ਅਨੁਸਾਰ ਹੋਈ।ਜਿਸ ਵਿਚ ਕਵੀਆਂ ਤੇ ਸਾਹਿਤਕਾਰਾਂ ਨੇ ਆਪਣੇ ਕਲਾਮ ਰਾਹੀਂ ਕੁਦਰਤੀ ਕਰੋਪੀ ਦੇ ਪ੍ਰਭਾਵ ਬਾਰੇ ਆਪਣੇ ਵਿਚਾਰ ਰੱਖੇ।ਸਭਾ ਦਾ ਆਗਾਜ਼ ਲੋਕ ਕਵੀ ਕਰਮ ਸਿੰਘ …

Read More »

ਸਰਬੱਤ ਦਾ ਭਲਾ ਟਰੱਸਟ ਵਲੋਂ ਅੰਤਿਮ ਰਸਮਾਂ ਨਿਭਾਉਣ ਵਾਲੀ ਪ੍ਰਸ਼ਾਸਨ ਦੀ ਟੀਮ ਨੂੰ ਲੋੜੀਂਦਾ ਸਮਾਨ ਭੇਟ

ਕਰੋਨਾ ਪੀੜਤਾਂ ਦੇ ਅੰਤਿਮ ਸਸਕਾਰ ਕਰਨ ਵਾਲੇ ਮੁਲਾਜ਼ਮ ਤਰਜੀਤ ਸਿੰਘ ਢਿੱਲੋਂ ਨੂੰ ਵੀ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਜੂਝ ਰਹੇ ਪ੍ਰਸ਼ਾਸਨ ਤੇ ਆਮ ਲੋਕਾਂ ਦੀ ਮਦਦ ਲਈ ਇੱਕ ਵੱਡੀ ਧਿਰ ਬਣੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ …

Read More »

ਅਕਾਲੀ ਦਲ ਨੇ ਤੇਲ ਕੀਮਤਾਂ ‘ਚ ਵਾਧੇ ਸਬੰਧੀ ਭਾਈਵਾਲ ਪਾਰਟੀ ਭਾਜਪਾ ਖਿਲਾਫ ਰੋਸ ਮੁਜ਼ਾਹਰੇ

ਧੂਰੀ, 8 ਜੂਲਾਈ (ਪ੍ਰਵੀਨ ਗਰਗ) ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਹਲਕਾ ਪੱਧਰ ‘ਤੇ ਰੋਸ ਮੁਜਾਹਰੇ ਕੀਤੇ ਗਏ।ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਭਾਜਪਾ ਦੀ ਪੰਜਾਬ ਵਿੱਚ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਤੇਲ ਕੀਮਤਾਂ ਦੇ ਵਿਰੋਧ ਵਿੱਚ ਅਤੇ ਪੰਜਾਬ ਦੀ ਕਾਂਗਰਸ …

Read More »

ਮਿਸ਼ਨ ਫਤਿਹ ਸਫਾਈ ਨੂੰ ਯਕੀਨੀ ਬਣਾਓ, ਕੋਰੋਨਾ ਨੂੰ ਦੂਰ ਰੱਖੋ – ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਨੇ ਸ਼ਹਿਰੀ ਸਟ੍ਰੀਟ ਵਿਕਰੇਤਾਵਾਂ ਲਈ ਏਕੀਕ੍ਰਿਤ ਸਿਖਲਾਈ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ ਐਸ.ਏ.ਐਸ ਨਗਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਕੋਈ ਵੀ ਕਸਰ ਨਹੀਂ ਛੱਡ ਰਹੀ।ਪਰ ਇਹ ਯਕੀਨੀ ਬਣਾਉਣ ਲਈ ਕਿ ਇਨ੍ਹਾਂ ਯਤਨਾਂ …

Read More »

ਸਮਾਣਾ ਦੇ ਪਿੰਡ ਦੋਦੜਾ ਦਾ ਨਾਇਕ ਰਾਜਵਿੰਦਰ ਸਿੰਘ ਪੁਲਵਾਮਾ `ਚ ਸ਼ਹੀਦ, ਇਲਾਕੇ `ਚ ਸੋਗ ਦੀ ਲਹਿਰ

ਪਰਨੀਤ ਕੌਰ, ਬ੍ਰਹਮ ਮਹਿੰਦਰਾ, ਧਰਮਸੋਤ, ਰਜਿੰਦਰ ਸਿੰਘ ਤੇ ਨਿਰਮਲ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਸਮਾਣਾ/ ਪਟਿਆਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦਾ ਜਵਾਨ ਨਾਇਕ ਰਾਜਵਿੰਦਰ ਸਿੰਘ (29 ਸਾਲ) ਅੱਜ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹਾਦਤ ਦਾ ਜਾਮ ਪੀ ਗਿਆ।ਜਿਊਂ ਹੀ ਨਾਇਕ ਰਾਜਵਿੰਦਰ …

Read More »

ਜਿਲ੍ਹੇ ‘ਚ ਮੰਗਲਵਾਰ 6 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਜ਼ਿਲ੍ਹੇ ‘ਚ ਕੋਵਿਡ-19 ਤਹਿਤ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ ਅੱਜ 6 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂਕਿ ਹੁਣ 594 ਸੈਂਪਲ ਬਕਾਇਆ ਹਨ।ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਅੰਦਰੋਂ 175 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨ੍ਹਾਂ ਦੱਸਿਆ ਕਿ …

Read More »