ਤੋਪ ਖਾਨਾ ਮੋੜ ਅਤੇ ਅਨੰਦ ਨਗਰ ਐਕਸਟੈਨਸ਼ਨ ਏਰੀਏ ‘ਚ ਲਾਇਆ ਮਾਈਕਰੋ ਕੰਟੈਨਮੈਂਟ ਜ਼ੋਨ ਪਟਿਆਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜਿਲ੍ਹੇ ਵਿਚ 30 ਕੋਵਿਡ ਪੌਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਆ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 539 ਰਿਪੋਰਟਾਂ ਵਿਚੋਂ 509 ਕੋਵਿਡ ਨੈਗੇਟਿਵ ਅਤੇ 30 ਕੋਵਿਡ ਪੌਜਟਿਵ ਪਾਏ …
Read More »ਪੰਜਾਬੀ
ਪੰਜਾਬ ਸਰਕਾਰ ਵਲੋਂ ਅਕਾਲ ਡਿਗਰੀ ਕਾਲਜ ਵੁਮੈਨ ਦੀ ਮੈਨੇਜਮੈਂਟ ਮੁਅੱਤਲ, ਏ.ਡੀ.ਸੀ ਨੂੰ ਲਾਇਆ ਪ੍ਰਬੰਧਕ
ਕੈਬਨਿਟ ਮੰਤਰੀ ਸਿੰਗਲਾ ਵਲੋਂ ਫੰਡਾਂ ਦੀ ਗੜਬੜੀ ਦੀ ਪਾਰਦਰਸ਼ੀ ਜਾਂਚ ਦੇ ਨਾਲ-ਨਾਲ ਕਾਲਜ ਬਚਾਉਣ ਦਾ ਭਰੋਸਾ ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਦੀ ਮੈਨੇਜਮੈਂਟ `ਤੇ ਫੰਡਾਂ ਦੀ ਗੜਬੜੀ ਦੇ ਗੰਭੀਰ ਇਲਜ਼ਾਮਾਂ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਕਾਲਜ ਦੀ ਪ੍ਰਬੰਧਕੀ ਕਮੇਟੀ ਨੂੰ ਮੁਅੱਤਲ ਕਰਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੇਸ਼ ਤ੍ਰਿਪਾਠੀ ਨੂੰ ਪ੍ਰਬੰਧਕ …
Read More »ਢੀਂਡਸਾ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਨ ‘ਤੇ ਜੀ.ਕੇ ਨੇ ਦਿੱਤੀ ਵਧਾਈ
2021 ‘ਚ ਦਿੱਲੀ ਦੀ ਸੰਗਤ ਬਾਦਲਾਂ ਨੂੰ ਬੇਰੰਗ ਵਾਪਸ ਪੰਜਾਬ ਭੇਜੇਗੀ- ਜੀ.ਕੇ ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਮੁੱਢਲੇ ਟੀਚੇ ਨੂੰ ਪ੍ਰਾਪਤ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਹੋਈ ਸਥਾਪਨਾ ਬਾਦਲ ਪਰਿਵਾਰ ਦੀ ਪੰਥਕ ਸਿਆਸਤ ਤੋਂ ਵਿਦਾਈ ਦਾ ਕਾਰਨ ਬਣੇਗੀ। ਇਹ ਦਾਅਵਾ `ਜਾਗੋ` ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ …
Read More »ਸੁਖਦੇਵ ਸਿੰਘ ਢੀਂਡਸਾ ਦੇ ਪ੍ਰਧਾਨ ਬਣਨ ‘ਤੇ ਇਲਾਕੇ ‘ਚ ਖੁਸ਼ੀ ਦੀ ਲਹਿਰ
ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਸੇਵਾ ਕਰਦੇ ਰਹੇ ਮੌਜੂਦਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਲੁਧਿਆਣਾ ਵਿਖੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਇਕੱਤਰ ਹੋ ਕੇ ਨਵੇਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦਾ ਪ੍ਧਾਨ ਚੁਣਿਆ ਗਿਆ ਹੈ।ਢੀਂਡਸਾ ਦੀ ਇਸ ਨਿਯੁੱਕਤੀ ਨੂੰ ਲੇੈ ਕੇ ਅਕਾਲੀ ਆਗੂਆਂ ਹਰਪਾਲ ਸਿੰਘ ਖਡਿਆਲ, ਕੁਲਦੀਪ ਸਿੰਘ …
Read More »ਪੁਲਿਸ ਵਲੋਂ ਅਧਿਆਪਕਾਂ ‘ਤੇ ਪਰਚਾ ਦਰਜ਼ ਕੀਤੇ ਜਾਣ ਦੀ ਨਿਖੇਧੀ
ਲੌਂਗੋਵਾਲ, 6 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ, ਸੂਬਾ ਜਨਰਲ ਸਕੱਤਰ ਸਰਵਣ ਔਜਲਾ, ਜਿਲ੍ਹਾ ਸੰਗਰੂਰ ਪ੍ਰਧਾਨ ਬਲਬੀਰ ਲੌਂਗੋਵਾਲ, ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਇੱਕ ਪ੍ਰੈਸ ਬਿਆਨ ਰਾਹੀਂ ਕੋਰੋਨਾ ਦੀ ਆੜ ਵਿੱਚ ਆਪਣੇ ਰੁਜਗਾਰ ਦੀ ਹੱਕੀ ਮੰਗ ਵਾਸਤੇ ਸਿਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਵੱਲ ਮਾਰਚ ਕਰਨ ਵਾਲੇ ਬੇਰੁਜ਼ਗਾਰ ਡੀ.ਪੀ.ਈ ਅਧਿਆਪਕਾਂ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ 6 ਵਿਦਿਆਰਥਣਾਂ ਨੇ ਸਕਾਲਰਸ਼ਿਪ ਹਾਸਲ ਕੀਤੀ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ ਦੁਆਰਾ ਕਰਵਾਏ ਗਏ ਐਨ.ਐਮ.ਐਮ.ਐਸ 2019 (ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ) ਦੇ ਐਲਾਨੇ ਗਏ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 6 ਵਿਦਿਆਰਥਣਾਂ ਨੇ ਸ਼ਕਾਲਰਸ਼ਿਪ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਵਿਦਿਆਰਥਣਾਂ ਵਲੋਂ ਵਜੀਫ਼ੇ ਪ੍ਰਾਪਤ …
Read More »ਕੈਬਿਨਟ ਮੰਤਰੀ ਸੋਨੀ ਨੇ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਕੋਰੋਨਾ ਮਾਹਾਮਾਰੀ ‘ਤੇ ਕਾਬੂ ਪਾਉਣ ਲਈ ਹਰ ਤਰਾਂ ਦੇ ਵਸੀਲੇ ਵਰਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਮਾਹਾਮਾਰੀ ਤੋਂ ਜਾਣੂ ਕਰਵਾਉੁਣ ਅਤੇ ਬਚਣ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਵੀ ਕੀਤੀ ਗਈ ਹੈ।ਡਾਕਟਰੀ ਸਿੇੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਓਮ ਪ੍ਰਕਾਸ਼ ਸੋਨੀ ਅੱਜ ਵਾਰਡ ਨੰ: 60 ਬਾਜ਼ਾਰ ਕਾਠੀਆਂ …
Read More »ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ
ਈ ਰਜਿਸਟਰਡ ਹੋਣਾ ਹੋਵੇਗਾ ਲਾਜ਼ਮੀ, ਰਜਿਸਟ੍ਰੇਸ਼ਨ ਸਲਿਪ ਨਾਲ ਰੱਖਣੀ ਜ਼ਰੂਰੀ ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਦਾਖ਼ਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਅਤੇ ਇਹ ਐਡਵਾਇਜ਼ਰੀ 7 ਜੁਲਾਈ 2020 ਤੋਂ ਲਾਗੂ ਹੋਵੇਗੀ। ਡਿਪਟੀ ਕਮਿਸ਼ਨਰ ਸਿਵਦੁਲਾਰ ਸਿੰਘ ਢਿਲੋ ਨੇ ਦੱਸਿਆ ਕਿ ਐਡਵਾਇਜ਼ਰੀ ਵਿੱਚ …
Read More »ਐਨ.ਆਰ.ਆਈ ਨਰਿੰਦਰ ਬੱਲ ਕਨੇਡਾ ਵੱਲੋਂ ਦਿੱਤੀ ਪਾਣੀ ਵਾਲੀ ਟੈਂਕੀ ਦਾ ਔਜਲਾ ਨੇ ਕੀਤਾ ਉਦਘਾਟਨ
ਮਜੀਠਾ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਦੇ ਪਿੰਡ ਢੱਡੇ ਵਿਖੇ ਸਾਬਕਾ ਸਰਪੰਚ ਅਤੇ ਐਨ.ਆਰ.ਆਈ ਨਰਿੰਦਰ ਸਿੰਘ ਬੱਲ ਕਨੇਡਾ ਵਲੋਂ ਪਿੰਡ ਦੀ ਲਈ ਇੱਕ ਟਰੈਕਟਰ ਅਤੇ ਪਾਣੀ ਵਾਲੀ ਟੈਂਕੀ ਦਿੱਤੀ ਗਈ ਹੈ।ਜਿਸ ਦਾ ਉਦਘਾਟਨ ਵਿਸ਼ੇਸ਼ ਤੋਰ ‘ਤੇ ਪਹੁੰਚੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹਲਕਾ ਮਜੀਠਾ ਦੇ ਸੀਨੀਅਰ ਕਾਗਰਸੀ ਆਗੂ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਵਲੋਂ ਕੀਤਾ …
Read More »ਵਿਧਾਇਕ ਵਿੱਜ ਵੱਲੋਂ ਪਿੰਡ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਕੀਤਾ ਨਿਰੀਖਣ
ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵੱਲੋਂ ਪਿੰਡ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਦੋਰਾ ਕਰਕੇ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ।ਲੋਕਾਂ ਨੂੰ ਅਪੀਲ ਕਰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮੁਕਤ ਪੰਜਾਬ ਬਣਾਉਂਣ ਲਈ …
Read More »
Punjab Post Daily Online Newspaper & Print Media