ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੰਧੂ) – ਪੱਤਰਕਾਰ ਤੇ ਲੇਖਕ ਗੁਰਮੀਤ ਸਿੰਘ ਸੰਧੂ ਦੇ ਸਵ. ਪਿਤਾ ਕਾਮਰੇਡ ਜਸਵੰਤ ਸਿੰਘ ਰੇਲਵੇ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਜੱਦੀ ਗ੍ਰਹਿ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਡੇਰਾ ਬਾਬਾ ਸ਼ੰਕਰ ਸਿੰਘ ਕਬੀਰ ਪਾਰਕ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ।ਰਾਗੀ ਸਿੰਘਾਂ ਵੱਲੋਂ ਵੈਰਾਗਮਈ …
Read More »ਪੰਜਾਬੀ
ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਥਾਪਿਤ ਬਾਗ ’ਚ ਲਾਏ 50 ਕਿਸਮਾਂ ਦੇ ਵਿਰਸਾਤੀ ਦਰਖਤ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਵਿਚ ਬਾਗ ਸਥਾਪਤ ਕਰਨ ਦੀ ਲੜੀ ਤਹਿਤ ਅੱਜ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ, ਹੁਸ਼ਿਆਰ ਨਗਰ ਵਿਖੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ।ਇਹ ਗੁਰਦੁਆਰਾ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਥੇ ਪਹਿਲਾਂ ਕੁਦਰਤੀ …
Read More »ਪਾਕਿਸਤਾਨ ਹਾਦਸੇ ’ਚ ਮਾਰੇ ਗਏ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਖੇ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ ਹੋਣ ਨਾਲ ਮਾਰੇ ਗਏ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਸ ਸਬੰਧੀ ਵਿਚ ਸ਼ੋਕ ਇਕੱਤਰਤਾ ਦੌਰਾਨ ਚਲਾਣਾ ਕਰ ਗਏ ਸਿੱਖਾਂ ਦੀ …
Read More »ਸਿੱਖ ਮਿਸ਼ਨ ਹਰਿਆਣਾ ਦੇ ਸਟਾਫ਼ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਹਰਿਆਣਾ ‘ਚ ਗੁਰਮਤਿ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕੁਸ਼ੇਤਰ ਦੇ ਸਟਾਫ਼ ਮੈਂਬਰਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 46 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਮਿਸ਼ਨ ਦੇ ਇੰਚਾਰਜ ਮੰਗਪ੍ਰੀਤ ਸਿੰਘ ਨੇ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿਘ ਮਹਿਤਾ, ਮੈਂਬਰ ਭਾਈ …
Read More »ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸਾਲ 2019 ਦਾ ਨਤੀਜਾ ਜਾਰੀ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਾਲ 2019 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨ ਕੀਤਾ ਗਿਆ, ਜਿਸ ਵਿਚ 990 ਵਿਦਿਆਰਥੀਆਂ ਨੇ ਵਜ਼ੀਫ਼ੇ ਪ੍ਰਾਪਤ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ …
Read More »ਜਨਮ ਦਿਨ ਮੁਬਾਰਕ – ਹਰਸ਼ਿਲ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਵਾਸੀ ਦਿਨੇਸ਼ ਸੋਨੀ ਦੇ ਹੋਣਹਾਰ ਬੇਟੇ ਹਰਸ਼ਿਲ ਨੂੰ ਜਨਮ ਦਿਨ ਦਅਿਾਂ ਬਹੁਤ-ਬਹੁਤ ਮੁਬਾਰਕਾਂ।
Read More »ਪਟਿਆਲਾ ਜਿਲ੍ਹੇ ’ਚ 30 ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ
ਕੋਵਿਡ ਕੇਅਰ ਸੈਂਟਰ ਤੋਂ 8 ਤੇ ਰਾਜਿੰਦਰਾ ਹਸਪਤਾਲ ਤੋਂ ਤਿੰਨ ਮਰੀਜ਼ਾਂ ਨੂੰ ਮਿਲੀ ਛੁੱਟੀ – ਡਾ. ਮਲਹੋਤਰਾ ਪਟਿਆਲਾ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 925 ਰਿਪੋਰਟਾਂ ਵਿਚੋਂ 895 ਕੋਵਿਡ ਨੈਗੇਟਿਵ ਅਤੇ 30 ਕੋਵਿਡ ਪੌਜ਼ਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 15 ਪਟਿਆਲਾ …
Read More »ਜਸਬੀਰ ਸਿੰਘ ਨੇ ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਤੋਂ ਜਿੱਤੇ ਸਿਲਵਰ ਤੇ ਬਰੋਨਜ਼ ਮੈਡਲ
475 ਤੋਂ ਵੱਧ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ ਜੋੜਿਆ ਬਟਾਲਾ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਦੇ ਲੈਕਚਰਾਰ ਜਸਬੀਰ ਸਿੰਘ ਵਲੋਂ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।ਜਸਬੀਰ ਸਿੰਘ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ …
Read More »ਸਿਵਲ ਸਰਜਨ ਵਲੋਂ ਪਿੰਡ ਬੇਹੜਾ ਨੂੰ `ਕੰਟੇਨਮੈਂਟ ਜ਼ੋਨ` ਬਣਾਉਣ ਦਾ ਸੁਝਾਅ
ਸਿਹਤ ਟੀਮਾਂ ਨੇ 141 ਸੈਂਪਲ ਲਏ, ਲੋਕਾਂ ਨੂੰ ਮਰੀਜ਼ਾਂ ਦੇ ਘਰਾਂ ਨੇੜੇ ਨਾ ਜਾਣ ਦੀ ਹਦਾਇਤ ਐਸ.ਏ.ਐਸ ਨਗਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਡੇਰਾਬੱਸੀ ਲਾਗਲੇ ਪਿੰਡ ਬੇਹੜਾ ਵਿਚ `ਕੋਰੋਨਾ ਵਾਇਰਸ` ਦੇ ਕਈ ਕੇਸ ਸਾਹਮਣੇ ਆਉਣ ਮਗਰੋਂ ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਵਾਲੀ ਸਿਹਤ ਅਧਿਕਾਰੀਆਂ ਦੀ ਟੀਮ ਨੇ ਅੱਜ ਇਸ ਪਿੰਡ ਦਾ ਦੌਰਾ ਕੀਤਾ ਅਤੇ ਹਾਲਾਤ ਦਾ ਜਾਇਜ਼ਾ …
Read More »ਐਮ.ਪੀ ਲੈਡ ਫੰਡਾਂ ਨੂੰ ਮੁਅੱਤਲ ਕਰਨ ਦਾ ਤਾਨਾਸ਼ਾਹੀ ਫੈਸਲਾ ਮੰਦਭਾਗਾ – ਪਰਨੀਤ ਕੌਰ
ਪਟਿਆਲਾ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰਾਂ ਦੇ ਅਖ਼ਤਿਆਰੀ ਫੰਡਾਂ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਮੰਦਭਾਗਾ ਅਤੇ ਮੁਸ਼ਕਿਲਾਂ ਖੜ੍ਹੀਆਂ ਕਰਨ ਵਾਲਾ ਕਰਾਰ ਦਿੰਦਿਆਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਮੋਦੀ ਨੂੰ ਲੋਕਾਂ ਦੀ ਭਲਾਈ ਲਈ ਵਰਤੇ ਜਾਣ ਵਾਲੇ ਐਮ.ਪੀ ਲੈਡ ਫੰਡਾਂ ਨੂੰ ਤਾਨਾਸ਼ਾਹੀ ਢੰਗ ਨਾਲ …
Read More »
Punjab Post Daily Online Newspaper & Print Media