ਕਿਸੇ ਵੀ ਪ੍ਰਕਾਰ ਦੀ ਹਿੰਸਾ ਤੋਂ ਪੀੜਤ ਔਰਤਾਂ ਨੂੰ ਮਿਲੇਗੀ ਮੁਫ਼ਤ ਸਹਾਇਤਾ – ਗੁਲਬਹਾਰ ਤੂਰ ਪਟਿਆਲਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਿਲ੍ਹਾ ਪਟਿਆਲਾ ਵਿਖੇ ਔਰਤਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਸਥਾਪਤ ਕੀਤੇ ਗਏ ਸਖੀ ਵਨ ਸਟਾਪ ਸੈਂਟਰ ਦੀ ਨਵੀਂ ਇਮਾਰਤ ਇਥੇ ਸਰਕਾਰੀ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਬਣਾਉਣ ਦਾ …
Read More »ਪੰਜਾਬੀ
ਪਟਿਆਲਾ ਜਿਲ੍ਹੇ ’ਚ 13 ਹੋਰ ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ
ਕੋਵਿਡ ਦੇ ਨਾਲ-ਨਾਲ ਡੇਂਗੂ ਪ੍ਰਤੀ ਵੀ ਅਪਣਾਈਆਂ ਜਾਣ ਸਾਵਧਾਨੀਆਂ – ਡਾ. ਮਲਹੋਤਰਾ ਪਟਿਆਲਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਕੋਵਿਡ ਸੈਂਪਲਾਂ ਦੀਆਂ ਬੀਤੀ ਦੇਰ ਰਾਤ ਅਤੇ ਹੁਣ ਤੱਕ ਪ੍ਰਾਪਤ ਹੋਈਆਂ 656 ਰਿਪੋਰਟਾਂ ਵਿਚੋਂ 643 ਕੋਵਿਡ ਨੈਗੇਟਿਵ ਅਤੇ 13 ਕੋਵਿਡ ਪੌਜ਼ਟਿਵ ਪਾਏ ਗਏ ਹਨ।ਇਹਨਾਂ ਵਿਚੋਂ 10 ਪਟਿਆਲਾ ਸ਼ਹਿਰ, 2 ਰਾਜਪੁਰਾ ਅਤੇ 1 …
Read More »ਜਿਲ੍ਹੇ ਵਿੱਚ 3 ਨਵੇਂ ਪਾਜ਼ਟਿਵ ਕੇਸ ਆਏ ਸਾਹਮਣੇ
9 ਮਰੀਜ਼ਾਂ ਨੂੰ ਮਿਲੀ ਛੁੱਟੀ, ਠੀਕ ਹੋਏ ਮਾਮਲਿਆਂ ਦੀ ਗਿਣਤੀ 212 ਪਹੁੰਚੀ ਐਸ.ਏ.ਐਸ ਨਗਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਇਕ ਵੱਡੀ ਰਾਹਤ ਵਜੋਂ ਅੱਜ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ 9 ਪੀੜਤਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ।ਇਸ ਨਾਲ ਹੁਣ ਠੀਕ ਹੋਏ ਕੇਸਾਂ ਦੀ ਗਿਣਤੀ 212 ਤੱਕ ਪਹੁੰਚ ਗਈ ਹੈ। …
Read More »ਜਿਲ੍ਹੇ ‘ਚ 2 ਕਰੋਨਾ ਮਰੀਜ਼ ਹੋਏ ਠੀਕ, 5 ਨਵੇਂ ਕੇਸ ਪਾਜ਼ਟਿਵ, 338 ਰਿਪੋਰਟਾਂ ਨੈਗੇਟਿਵ
ਬਠਿੰਡਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਦੋ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਡਾਕਟਰੀ ਦੇਖ-ਰੇਖ ਤੋਂ ਛੁੱਟੀ ਲੈ ਕੇ ਘਰ ਚਲੇ ਗਏ।ਜਦਕਿ 338 ਲੋਕਾਂ ਦੀਆਂ ਨੈਗੇਟਿਵ ਰਿਪੋਰਟਾਂ ਪ੍ਰਾਪਤ ਹੋਈਆਂ ਹਨ।ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।ਉਨਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਅੱਜ 5 ਨਵੇਂ ਕੇਸ ਵੀ ਸਾਹਮਣੇ ਆਏ ਹਨ ਅਤੇ …
Read More »ਜਿਲੇ ‘ਚ ਅੱਜ 4 ਨਵੇਂ ਕੋੋਰਨਾ ਪਾਜ਼ਟਿਵ ਮਾਮਲੇ ਸਾਹਮਣੇ ਆਏ
5 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਏ ਮਾਮਲਿਆਂ ਦੀ ਗਿਣਤੀ 203 ਤੱਕ ਪਹੁੰਚੀ ਐਸ.ਏ.ਐਸ ਨਗਰ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਪੰਜ ਮਰੀਜ਼ ਕਰੋਨਾ ਵਾਇਰਸ ਤੋਂ ਠੀਕ ਹੋਏ ਹਨ ਅਤੇ ਉਹਨਾਂ ਨੂੰ ਛੁੱਟੀ ਦਿਤੀ ਗਈ ਹੈ।ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ।ਇਨ੍ਹਾਂ ਵਿਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਹੈ।ਸਾਰੇ ਮੁਹਾਲੀ ਨਾਲ ਸਬੰਧਤ …
Read More »ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ‘ਚ 6 ਨਵੇਂ ਕੋਰੋਨਾ ਪਾਜ਼ਟਿਵ ਮਰੀਜਾਂ ਦੀ ਹੋਈ ਪੁਸ਼ਟੀ
9 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਤੇ ਇੱਕ ਸਿਵਲ ਹਸਪਤਾਲ ਤੋਂ ਠੀਕ ਹੋ ਕੇ ਗਏ ਘਰ ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ …
Read More »ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ‘ਚ 4245 ਅਸਾਮੀਆਂ ਦੀ ਹੋਵੇਗੀ ਭਰਤੀ – ਚੇਅਰਮੈਨ ਚੀਮਾ
ਬਟਾਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਰਾਹੀਂ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿੱਚ ਖਾਲੀ ਪਈਆਂ 3954 ਰੈਗੂਲਰ ਅਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 291 ਅਸਾਮੀਆਂ ਜਲਦ ਹੀ ਭਰੀਆਂ ਜਾ ਰਹੀਆਂ ਹਨ। ਇਨ੍ਹਾਂ ਅਸਾਮੀਆਂ ਨੂੰ ਭਰਨ ਲਈ …
Read More »ਜਿਲਾ ਲੁਧਿਆਣਾ ਵਿੱਚ 444 ਮਰੀਜ਼ ਇਲਾਜ਼ ਅਧੀਨ
ਅੱਜ ਕੋਰੋਨਾ ਬਿਮਾਰੀ ਨਾਲ ਸੰਬੰਧਤ 34 ਹੋਰ ਮਾਮਲੇ ਆਏ ਸਾਹਮਣੇ – ਡੀ.ਸੀ ਲੁਧਿਆਣਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਵਿਡ 19 ਤੋਂ ਪੀੜਤ ਲੋਕਾਂ ਨੂੰ ਬਚਾਉਣ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਵਿੱਚ 444 ਮਰੀਜ਼ ਇਲਾਜ਼ ਅਧੀਨ ਹਨ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 34 …
Read More »ਹਰ ਪ੍ਰਕਾਸ਼ਕ ਆਪਣੇ ਵਲੋਂ ਛਾਪੀਆਂ ਪੁਸਤਕਾਂ ਦੀਆਂ ਦੋ-ਦੋ ਕਾਪੀਆਂ ਸਰਕਾਰ ਨੂੰ ਭੇਜਣੀਆਂ ਯਕੀਨੀ ਬਣਾਵੇ-ਡੀ.ਸੀ
ਪ੍ਰੈਸ ਅਤੇ ਰਜਿਸਟਰੇਸ਼ਨ ਆਫ਼ ਬੁਕਸ ਐਕਟ ਅਧੀਨ ਕਿਤਾਬਾਂ ਦੀਆਂ ਕਾਪੀਆਂ ਭੇਜਣੀਆਂ ਲਾਜ਼ਮੀ ਪਟਿਆਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪ੍ਰੈਸ-1 ਸ਼ਾਖਾ) ਸਮੇਤ ਲੋਕ ਸਭਾ ਸਕੱਤਰੇਤ (ਪਾਰਲੀਮੈਂਟ ਲਾਇਬਰੇਰੀ) ਨਵੀਂ ਦਿੱਲੀ ਵੱਲੋਂ ਭੇਜੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੈਸ ਅਤੇ ਰਜਿਸਟਰੇਸ਼ਨ ਆਫ ਬੁਕਸ ਐਕਟ 1867 ਦੀ ਧਾਰਾ 9 ਅਧੀਨ ਹਰੇਕ …
Read More »ਪਟਿਆਲਾ ਜਿਲ੍ਹੇ ’ਚ ਇੱਕ ਕੋਵਿਡ ਪੌਜ਼ਟਿਵ ਕੇਸ ਦੀ ਹੋਈ ਪੁਸ਼ਟੀ, 580 ਰਿਪੋਰਟਾਂ ਨੈਗੇਟਿਵ
ਕੋਵਿਡ ਤੋਂ ਠੀਕ ਹੋਣ ‘ਤੇ ਤਿੰਨ ਵਿਅਕਤੀਆਂ ਨੂੰ ਭੇਜਿਆ ਘਰ – ਡਾ. ਮਲਹੋਤਰਾ ਪਟਿਆਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਕੋਵਿਡ ਸੈਂਪਲਾਂ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 581 ਰਿਪੋਰਟਾਂ ਵਿਚੋਂ 580 ਕੋਵਿਡ ਨੈਗੇਟਿਵ ਅਤੇ 1 ਕੋਵਿਡ ਪੌਜ਼ਟਿਵ ਆਈ ਹੈ।ਕੋਵਿਡ ਪੌਜਟਿਵ ਕੇਸ ਦੇ ਸੰਪਰਕ ਆਈ ਲੜਕੀ ਹੈ।ਉਨ੍ਹਾਂ ਕਿਹਾ ਕਿ ਧੀਰੂ ਕੀ ਬਸਤੀ …
Read More »
Punjab Post Daily Online Newspaper & Print Media