Wednesday, November 25, 2026

ਪੰਜਾਬੀ

ਮੀਨਾ ਗਰਗ ਭਾਰਤੀ ਨਮੋ ਸੰਘ ਦੀ ਸੂਬਾਈ ਇੰਚਾਰਜ ਨਿਯੁੱਕਤ

ਵੱਡੀ ਜਿੰਮੇਵਾਰੀ ਦਾ ਮੁੱਖ ਕਾਰਨ ਮੀਨਾ ਗਰਗ ਦੀ ਸੰਘ ਪ੍ਰਤੀ ਲਗਨ ਤੇ ਇਮਾਨਦਾਰੀ – ਮਨੋਜ ਤੋਮਰ ਚੰਡੀਗੜ੍ਹ, 2 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਨਮੋ ਸੰਘ ਦੀ ਕੌਮੀ ਕਾਰਜਕਾਰਨੀ ਦੀ ਹੋਈ ਮੀਟਿੰਗ ਦੌਰਾਨ ਮੀਨਾ ਗਰਗ ਨੂੰ ਪੰਜਾਬ ਇੰਚਾਰਜ਼ ਦੇ ਨਾਲ-ਨਾਲ ਕੌਮੀ ਅਨੁਸ਼ਾਸਨ ਸਮਿਤੀ ਦਾ ਮੈਂਬਰ ਨਿਯੁੱਕਤ ਕੀਤਾ ਗਿਆ।ਇਸ ਨਿਯੁੱਕਤੀ ਸਮੇਂ ਸੰਗਠਨ ਦੇ ਸੰਸਥਾਪਕ ਅਤੇ ਕੌਮੀ ਪ੍ਰਧਾਨ ਮਨੋਜ ਤੋਮਰ …

Read More »

ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਸਬ- ਕਮੇਟੀ ਗਠਿਤ

ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਦਾ ਫੈਸਲਾ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਬਲੀਕੇਸ਼ਨ ਵਿਭਾਗ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਦੇ ਮਾਮਲੇ ਵਿਚ ਸਬ-ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ …

Read More »

ਭਾਈ ਕਾਹਨ ਸਿੰਘ ਨਾਭਾ ਦੀ ਮਿਊਜੀਕਲ ਕਾਵਿ ਰਚਨਾ ‘ਗੁਰ-ਸਿੱਖ’ ਰਲੀਜ਼

ਪਟਿਆਲਾ, 1 ਜੁਲਾਈ (ਪੰਜਾਬ ਪੋਸਟ ਬਿੳਰੋ) – ਵੀਹਵੀਂ ਸਦੀ ਦੇ ਮਹਾਨ ਪੰਜਾਬੀ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਦੀ ਮਿਊਜ਼ੀਕਲ ਕਾਵਿ ਰਚਨਾ ‘ਤੇ ਆਧਾਰਿਤ ਵੀਡੀਓ ‘ਗੁਰ-ਸਿੱਖ’ ਕਰਨਲ ਐਮ.ਐਸ ਬਰਨਾਲਾ ਵਲੋਂ ਅਰਬਨ ਅਸਟੇਟ ਪਟਿਆਲਾ ਵਿਖੇ ਰਲੀਜ਼ ਕੀਤੀ ਗਈ।ਦਿੱਲੀ ਦੀ ਮਿਊਜ਼ਿਜਕ ਕੰਪਨੀ ਜੀ.ਐਮ.ਆਈ ਡਿਜ਼ੀਟਲ ਵਲੋਂ ਤਿਆਰ ਕੀਤੇ ਇਸ ਕਾਵਿ ਰਚਨਾ, ਡਿਵੋਸ਼ਨਲ ਮਿਊਜ਼ੀਕਲ ਪ੍ਰੋਜੈਕਟ ਨੂੰ ਡਾ. ਜਗਮੇਲ ਸਿੰਘ ਭਾਠੂਆਂ ਵਲੋਂ ਗਾਇਨ ਕੀਤਾ ਗਿਆ ਹੈ।ਸੰਗੀਤ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ ਰਾਸ਼ਨ ਦੀ ਤੀਸਰੀ ਖੇਪ ਦਿੱਤੇ ਜਾਣ ‘ਤੇ ਜਿਲ੍ਹਾ ਪ੍ਰਸਾਸਨ ਨੇ ਕੀਤਾ ਧੰਨਵਾਦ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸੂਬੇ ਭਰ ਵਿੱਚ ਚਲਾਏ ਗਏ ਰਾਹਤ ਕਾਰਜ਼ਾਂ ਅਧੀਨ ਜਿਲ੍ਹਾ ਪ੍ਰਸਾਸਨ ਪਠਾਨਕੋਟ ਨੂੰ ਸੁੱਕੇ ਰਾਸ਼ਨ ਦੀ ਤੀਸਰੀ ਖੇਪ ਭੇਂਟ ਕੀਤੀ।ਤਹਿਸੀਲਦਾਰ ਪਠਾਨਕੋਟ ਅਰਵਿੰਦ ਪ੍ਰਕਾਸ਼ ਵਰਮਾ ਨੇ ਜਿਲ੍ਹਾ ਪਠਾਨਕੋਟ ਦੇ ਸਹਿਯੋਗ ਲਈ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ ਕੀਤਾ …

Read More »

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ’ਤੇ ਜਾਰੀ – ਸਰਕਾਰੀਆ

ਕੋਵਿਡ ਪਾਬੰਦੀਆ ਦੇ ਬਾਵਜ਼ੂਦ ਹੁਣ ਤੱਕ ਮੇਨ ਡੈਮ ਦਾ 45 ਫ਼ੀਸਦੀ ਕੰਮ ਮੁਕੰਮਲ ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜ਼ੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਪੰਜਾਬ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ ਅਤੇ ਮੁੱਖ ਡੈਮ ਦਾ ਹੁਣ ਤੱਕ 45 ਫ਼ੀਸਦੀ ਕੰਮ …

Read More »

ਮੀਰੀ-ਪੀਰੀ ਦਿਵਸ ਮੌਕੇ ਸਰਬੱਤ ਦਾ ਭਲਾ ਟਰੱਸਟ ਨੇ ਢਾਡੀ ਸਿੰਘਾਂ ਨੂੰ ਵੰਡਿਆ ਰਾਸ਼ਨ

ਡਾ. ਓਬਰਾਏ ਦੇ ਸੇਵਾ ਕਾਰਜਾਂ ਸਦਕਾ ਪੂਰੀ ਦੁਨੀਆਂ ‘ਚ ਸਿੱਖ ਕੌਮ ਦੀ ਸ਼ਾਖ ਵਧੀ – ਐਮ.ਏ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ `ਚ ਆਪਣੀ ਜ਼ਿੰਦਗੀ `ਚ ਲਾਗੂ ਕਰਕੇ ਪੂਰੀ ਦੁਨੀਆਂ ‘ਚ ਮਿਸਾਲ ਬਣੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ …

Read More »

ਮੇਅਰ ਨੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਨੂੰ ਸੌਂਪੀ ‘ਮੋਬਾਇਲ ਸੈਂਪਲ ਕੁਲੈਕਸ਼ਨ ਵੈਨ’

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸਿਟੀ ਸਰਵਿਸ ਦੀ ਇਕ ਬੱਸ ਵਿਸ਼ੇਸ਼ ਤੌਰ ‘ਤੇ ਮੋਡੀਫਾਈ ਕਰਕੇ “ਮੋਬਾਇਲ ਸੈਂਪਲ ਕੁਲੈਕਸ਼ਨ ਵੈਨ” ਦੇ ਰੂਪ ਵਿੱਚ ਤਿਆਰ ਕਰਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਸਿਵਲ ਸਰਜਨ ਅੰਮ੍ਰਿਤਸਰ ਨੂੰ ਸੌਂਪੀ ਗਈ।।ਇਹ ਬੱਸ ਸ਼ਹਿਰ ਦੇ ਅਲੱਗ-ਅਲੱਗ ਹਿੱਸਿਆਂ ਵਿਚ ਜਾ ਕੇ ਕੋਵਿਡ-19 ਕਰੋਨਾ ਵਾਇਰਸ …

Read More »

ਖ਼ਾਲਸਾ ਕਾਲਜ ਸੰਸਥਾਵਾਂ ਦੇ ਐਡਹਾਕ ਅਧਿਆਪਕਾਂ ਦੀਆਂ ਤਨਖ਼ਾਹਾਂ ’ਚ ਵਾਧਾ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਮਿਆਰੀ ਸਿੱਖਿਆ ਨੂੰ ਬੜ੍ਹਾਵਾ ਦੇਣ ਵੱਲ ਕਦਮ ਚੁੱਕਦਿਆਂ ਖ਼ਾਲਸਾ ਕਾਲਜ ਅਦਾਰਿਆਂ ਦੇ ਐਡਹਾਕ ਅਧਿਆਪਕਾਂ ਦੀਆਂ ਤਨਖ਼ਾਹਾਂ ’ਚ ਵਾਧਾ ਕਰ ਦਿੱਤਾ ਗਿਆ।ਇਹ ਫ਼ੈਸਲਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਿਖੇ ਚੋਣਵੇਂ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੀ ਅਹਿਮ ਮੀਟਿੰਗ ’ਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਰਦਿਆਂ …

Read More »

ਛੀਨਾ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਕੂਲ ਫ਼ੀਸ ਵਸੂਲਣ ਦੇ ਫ਼ੈਸਲਾ ਦਾ ਕੀਤਾ ਸਵਾਗਤ

ਕਿਹਾ ਮੰਦਹਾਲੀ ਵੱਲ ਜਾ ਰਹੇ ਵਿੱਦਿਅਕ ਅਦਾਰਿਆਂ ਦੀ ਮਾਲੀ ਹਾਲਤ ਹੋਵੇਗੀ ਸਥਿਰ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਾਪਿਆਂ ਤੋਂ ਸਕੂਲ ਦਾਖਲਾ ਫ਼ੀਸ ਵਸੂਲਣ ਦੇ ਫ਼ੈਸਲਾ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਮੰਦਹਾਲੀ ਵੱਲ ਜਾ ਰਹੇ ਵਿੱਦਿਅਕ ਸੰਸਥਾਵਾਂ ਦੀ ਮਾਲੀ ਹਾਲਾਤ …

Read More »