Wednesday, November 25, 2026

ਪੰਜਾਬੀ

‘ਮਿਸ਼ਨ ਫ਼ਤਿਹ’- ਤਕਨੀਕੀ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਇੰਸਟਰੱਕਟਰਾਂ ਨੇ ਕੋਰੋਨਾ ਪ੍ਰਤੀ ਕੀਤਾ ਖ਼ਬਰਦਾਰ

ਕਪੂਰਥਲਾ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਪ੍ਰਤੀ ਵੱਖ-ਵੱਖ ਵਿਭਾਗਾਂ ਰਾਹੀਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਆਰੰਭੇ ਗਏ ‘ਮਿਸ਼ਨ ਫ਼ਤਿਹ’ ਤਹਿਤ ਅੱਜ ਜ਼ਿਲ੍ਹੇ ਦੀਆਂ ਤਕਨੀਕੀ ਸਿੱਖਿਆ ਸੰਸਥਾਵਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਵੈਬੀਨਾਰ ਆਨ ਕੋਵਿਡ- 19’ ਕਰਵਾਇਆ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਵੈਬੀਨਾਰ ਆਨ ਕੋਵਿਡ-19’ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਵੈਬੀਨਾਰ ’ਚ ਵੱਖ-ਵੱਖ ਮਾਹਿਰ ਅਧਿਆਪਕਾਂ ਵਲੋਂ ਲੈਕਚਰ ਲੜੀ ਤਿਆਰ ਕੀਤੀ ਗਈ।ਜਿਸ ’ਚ ਕਾਲਜ ਦੇ ਲੈਕਚਰਸ ਮੈਡਮ ਲੋਕੇਸ਼ਵਰੀ, ਕੰਵਲਜੀਤ ਕੌਰ, ਹਰਮਨਪ੍ਰੀਤ ਕੌਰ, ਅਨੁਪ੍ਰੀਤ ਕੌਰ ਅਤੇ ਹਰਜੋਤ ਕੌਰ ਨੇ ਕੋਵਿਡ-19 ਦਾ ਗਰਭਵਤੀ ਮਹਿਲਾ ’ਤੇ …

Read More »

ਸੋਨੂ ਚੌਹਾਨ ਭੰਗਵਾ ਯੂਥ ਕਾਂਗਰਸ ਦੇ ਬਲਾਕ ਉਪ ਪ੍ਰਧਾਨ ਨਿਯੁੱਕਤ

ਜੰਡਿਆਲਾ ਗੁਰੂ, 1 ਜੁਲਾਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਯੂਥ ਕਾਂਗਰਸ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਨਵਤੇਜ ਸਿੰਘ ਅਮਰਕੋਟ ਦੀ ਅਗਵਾਈ ਹੇਠ ਇੱਕ ਭਰਵੀਂ ਇਕੱਤਰਤਾ ਹੋਈ ਜਿਸ ਵਿਚ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪੀ.ਏ ਜਸਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ।ਉਨਾਂ ਨੇ ਸੋਨੂ ਚੌਹਾਨ ਭੰਗਵਾ ਨੂੰ ਯੂਥ ਕਾਂਗਰਸ ਪਾਰਟੀ ਬਲਾਕ ਜੰਡਿਆਲਾ ਗੁਰੂ ਦਾ ਉੱਪ ਪ੍ਰਧਾਨ ਨਿਯੁੱਕਤ ਕੀਤਾ।ਪ੍ਰਧਾਨ ਨਵਤੇਜ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ‘ਤੇ ਬਣਿਆ ਬਠਿੰਡਾ ਥਰਮਲ ਪਲਾਂਟ 550ਵੀਂ ਜਨਮ ਸ਼ਤਾਬਦੀ ਸਾਲ ‘ਚ ਵੇਚਣਾ ਮੰਦਭਾਗਾ- ਪੂਨੀਆ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਮੌਜੂਦਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਿਨ੍ਹਾਂ ਨੇ 2017 ਦੀਆਂ ਚੋਣਾਂ ਵਿੱਚ ਬਠਿੰਡਾ ਥਰਮਲ ਪਲਾਂਟ ਦੀਆਂ ਚਿਮਨੀਆਂ ‘ਚੋਂ ਧੂੰਆਂ ਨਾ ਨਿਕਲਣ ਕਰਕੇ ਵੱਡੀ ਚਿੰਤਾ ਜ਼ਾਹਰ ਕਰਦਿਆਂ ਆਪਣੇ ਚੋਣ ਵਾਅਦੇ ‘ਚ ਕਿਹਾ ਸੀ ਕਿ ਜੇਕਰ ਕਾਂਗਰਸ ਸਰਕਾਰ ਸੱਤਾ ਵਿੱਚ …

Read More »

ਭਾਜਪਾ ਦੇ ਮੰਡਲ ਲੌਂਗੋਵਾਲ ਇੰਚਾਰਜ਼ ਯੋਗੇਸ਼ ਗਰਗ ਦਾ ਕੀਤਾ ਸਨਮਾਨ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ ਅਤੇ ਲੌਂਗੋਵਾਲ ਮੰਡਲ ਇੰਚਾਰਜ਼ ਯੋਗੇਸ਼ ਗਰਗ ਦੇ ਲੌਂਗੋਵਾਲ ਪਹੁੰਚਣ ‘ਤੇ ਜ਼ਿਲ੍ਹਾ ਵਾਇਸ ਪ੍ਰਧਾਨ ਸ਼ਿਸਨਪਾਲ ਗਰਗ ਵਲੋਂ ਉਨਾਂ ਦਾ ਸਨਮਾਨ ਕੀਤਾ ਗਿਆ।ਯੁਵਾ ਆਗੂ ਧੀਰਜ ਗੋਇਲ, ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਲਾਲ ਮੰਗੂ, ਸੁਮਿਤ ਕੁਮਾਰ ਮੰਗਲਾ ਅਤੇ ਹੋਰ ਭਾਜਪਾ ਵਰਕਰ ਵੀ ਇਸ ਸਮੇਂ ਮੌਜੂਦ ਸਨ।ਮੀਟਿੰਗ ਦੌਰਾਨ ਬੂਥ …

Read More »

ਭਾਜਪਾ ਆਗੂਆਂ ਨੇ ਨਵ-ਨਿਯੁੱਕਤ ਜਿਲ੍ਹਾ ਖੇਡ ਅਫਸਰ ਨੂੰ ਕੀਤਾ ਸਨਮਾਨਿਤ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫ਼ਸਰ ਰਣਵੀਰ ਸਿੰਘ ਭੰਗੂ ਨੂੰ ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਆਗੂ ਗੁਰਸੇਵਕ ਸਿੰਘ ਕਮਾਲਪੁਰ, ਐਸ.ਸੀ ਮੋਰਚਾ ਸੰਗਰੂਰ-2 ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਐਸ.ਸੀ ਮੋਰਚਾ ਸੰਗਰੂਰ-2, ਗੁਰਪ੍ਰੀਤ ਸਿੰਘ ਅਤੇ ਖ਼ਜ਼ਾਨਚੀ ਐਸ.ਸੀ ਮੋਰਚਾ ਸੰਗਰੂਰ-2 ਲਖਮੀਰ ਸਿੰਘ ਨੇ ਮੁਲਾਕਾਤ ਕਰਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਗੁਰਸੇਵਕ ਸਿੰਘ ਕਮਾਲਪੁਰ …

Read More »

ਪ੍ਰਸਿੱਧ ਗਾਇਕ ਅਮ੍ਰਿਤ ਮਾਨ ਦੇ ਮਾਤਾ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ‘ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਮਸ਼ਹੂਰ ਗਾਇਕ ਅਮ੍ਰਿਤ ਮਾਨ ਦੇ ਮਾਤਾ ਹਰਪ੍ਰੀਤ ਕੌਰ ਦੇ ਅਕਾਲ ਚਲਾਣੇ ‘ਤੇ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਤੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਲਹਿਰਾ ਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ           ਇਸੇ ਦੌਰਾਨ ਪ੍ਰਸਿੱਧ ਗਾਇਕ …

Read More »

ਕੇ.ਸੀ.ਟੀ ਕਾਲਜ ਵਿਖੇ ਜਲਦ ਸ਼ੁਰੂ ਹੋਵੇਗਾ ਰੇਡੀਓ ਸਟੇਸ਼ਨ -ਚੇਅਰਮੈਨ ਗਰਗ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ0 – ਪੰਜਾਬ ਦੇ ਜਿਲ੍ਹਾ ਸੰਗਰੂਰ ਹਲਕਾ ਲਹਿਰਾਗਾਗਾ ਸਥਿਤ ਕੇ.ਸੀ.ਟੀ ਕਾਲਜ ਫਤਹਿਗੜ੍ਹ ਵਲੋਂ ਬਹੁਤ ਜਲਦ ਰੇਡਿਓ ਸਟੇਸ਼ਨ ਦੀ ਸ਼ੁਰੂਆਤ ਹੋਣ ਜਾ ਰਹੀ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਕੇ.ਸੀ.ਟੀ ਕਾਲਜ ਫਤਹਿਗੜ੍ਹ ਦੇ ਚੇਅਰਮੈਨ ਮੋਟੀ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ ਕਮਿਉਨਿਟੀ ਰੇਡਿਓ ਸਟੇਸ਼ਨ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ …

Read More »

ਸਿੰਗਲ ਟਰੈਕ ‘ਕੋਈ ਫਰਿਆਦ’ ਲੈ ਕੇ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋ ਰਿਹਾ ਹੈ ਗਾਇਕ ਨਵਜੋਤ ਸਿੰਘ

ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਬੱਡੀ ਜਗਤ ਦਾ ਪ੍ਰਸਿੱਧ ਖਿਡਾਰੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਲਜਾਰੀ ਮੂਨਕ ਦਾ ਭਾਣਜਾ ਨਵਜੋਤ ਸਿੰਘ ਆਪਣੇ ਨਵੇਂ ਸਿੰਗਲ ਟਰੈਕ ‘ਕੋਈ ਫਰਿਆਦ’ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ ਹੋ ਰਿਹਾ ਹੈ।ਗਾਇਕ ਨਵਜੋਤ ਸਿੰਘ ਦੀ ਸੁਰੀਲੀ ਤੇ ਬੁਲੰਦ ਆਵਾਜ ਵਿੱਚ ਆਏ ਸਿੰਗਲ ਟਰੈਕ ‘ਕੋਈ ਫਰਿਆਦ’ ਪੰਜਾਬੀ ਸੱਭਿਆਚਾਰ ਗਾਇਕੀ …

Read More »

ਯੂਨੀਵਰਸਿਟੀ ਵਲੋਂ ਜੈਨੇਟਿਕ ਤੇ ਪ੍ਰਜਨਨ ਰੋਗਾਂ ਸਬੰਧੀ ਵਿਸ਼ਲੇਸ਼ਣਾਤਮਕ ਖੋਜ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ -ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹਿਊਮਨ ਜੈਨੇਟਿਕਸ ਵਿਭਾਗ ਸਮੇਂ ਸਮੇਂ ਮਨੁੱਖੀ ਸਰੀਰ ਅਤੇ ਅੰਦਰੂਨੀ ਸਿਹਤ ਪ੍ਰਣਾਲੀ ਨਾਲ ਜੁੜੀਆਂ ਖੋਜਾਂ ਵਿਚ ਲਗਾਤਾਰ ਰਹਿੰਦਾ ਹੈ। ਵਿਭਾਗ ਦੇ ਪ੍ਰੋਫੈਸਰ, ਡਾ. ਅਨੁਪਮ ਕੌਰ ਨੇ ਆਪਣੀ ਖੋਜ਼ ਵਿੱਚ ਕਿਹਾ ਹੈ ਕਿ ਕ੍ਰੋਮੋਸੋਮ ਦੇ ਨੁਕਸ ਜੈਨੇਟਿਕ ਰੋਗਾਂ ਦਾ ਮੁੱਖ ਕਾਰਨ ਹਨ ਅਤੇ ਇਸ ਸਬੰਧੀ ਬੱਚਿਆਂ ਦੇ ਮਾਨਸਿਕ ਰੋਗਾਂ ਨਾਲ …

Read More »