Wednesday, November 25, 2026

ਪੰਜਾਬੀ

ਸ਼ਹੀਦ ਗੁਰਬਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਭਰਪੂਰ ਸ਼ਰਧਾਂਜਲੀਆਂ ਭੇਟ

ਸ਼ਹੀਦ ਨੂੰ ਸਮਰਪਿਤ ਪਿੰਡ ਤੋਲਾਵਾਲ ਤੋਂ ਜਖੇਪਲ ਤੱਕ 1 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਨਵੀਂ ਸੜਕ – ਸਿੰਗਲਾ ਤੋਲਾਵਾਲ/ ਸੰਗਰੂਰ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਝੜਪ ’ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੀ …

Read More »

ਸ਼ਹੀਦ ਗੁਰਬਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵਿਨਰਜੀਤ ਤੇ ਲੋਕ ਸੇਵਾ ਸਹਾਰਾ ਕਲੱਬ ਨੇ ਵੰਡੇ ਬੂਟੇ

ਸੰਗਰੂਰ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲਦਾਖ ਚੀਨ ਦੇ ਸਰਹੱਦ ‘ਤੇ ਦੇਸ਼ ਲਈ ਜੂਝਦੇ ਹੋਏ ਸ਼ਹੀਦੀ ਪ੍ਰਾਪਤ ਕਰ ਗਏ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਅਤੇ ਲੋਕ ਸੇਵਾ ਸਹਾਰਾ ਕਲੱੱਬ ਚੀਮਾਂ ਮੰਡੀ ਵੱਲੋਂ ਵਣ ਵਿਭਾਗ ਸੰਗਰੂਰ ਦੇ ਵਿਸ਼ੇਸ਼ ਸਹਿਯੋਗ ਸਦਕਾ ਹਜਾਰਾਂ ਦੀ ਗਿਣਤੀ ਵਿੱਚ ਫਲਦਾਰ …

Read More »

ਜਿਲਾ ਲੁਧਿਆਣਾ ਵਿੱਚ 21 ਹੋਰ ਮਰੀਜ਼ ਤੰਦਰੁਸਤ ਹੋਏ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡੀ.ਸੀ ਲੁਧਿਆਣਾ, 30 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 21 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ …

Read More »

ਜਿਲੇ ਵਿੱਚ 2 ਨੇ ਕਰੋਨਾ ਨੂੰ ਹਰਾਇਆ, 3 ਹੋਰ ਕੇਸ ਆਏ ਪਾਜ਼ਟਿਵ ਅਤੇ ਹੁਣ ਐਕਟਿਵ ਕੇਸ 18

ਬਠਿੰਡਾ, 30 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲੇ ਵਿੱਚ ਪਿੱਛਲੇ 24 ਘੰਟਿਆਂ ਵਿਚ ਦੋ ਵਿਅਕਤੀ ਕਰੋਨਾ ਨੂੰ ਮਾਤ ਦੇ ਘਰ ਪਰਤੇ ਹਨ।ਜਦ ਕਿ 3 ਨਵੇਂ ਕੇਸ ਸਾਹਮਣੇ ਆਏ ਹਨ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਹੁਣ ਜ਼ਿਲੇ ਵਿੱਚ ਐਕਟਿਵ ਕੇਸ 18 ਹਨ।ਉਨਾਂ ਨੇ ਕਰੋਨਾ ਨੂੰ ਹਰਾਉਣ ਵਾਲਿਆਂ ਨੂੰ ਸੁਭਕਾਮਨਾਵਾਂ ਦਿੰਦਿਆਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਵਧੇਰੇ …

Read More »

ਪਟਿਆਲਾ ਜਿਲ੍ਹੇ ਵਿੱਚ ਤਿੰਨ ਕੋਵਿਡ ਪਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 30 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਪ੍ਰਾਪਤ ਹੋਈਆਂ 625 ਰਿਪੋਰਟਾਂ ਵਿਚੋਂ 622 ਕੋਵਿਡ ਨੈਗੇਟਿਵ ਅਤੇ 03 ਕੋਵਿਡ ਪੌਜਟਿਵ ਪਾਏ ਗਏ ਹਨ। ਕੋਵਿਡ ਪੌਜਟਿਵ ਵਿਚੋਂ 2 ਬਾਹਰੀ ਰਾਜ ਤੋਂ ਆਉਣ ਅਤੇ ਇੱਕ ਪੌਜਟਿਵ ਕੇਸ ਦੇ ਸੰਪਰਕ ਵਿੱਚ ਆਈ ਔਰਤ ਹੈ।ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪਟਿਆਲਾ ਦੇ ਅਰਬਨ …

Read More »

ਖ਼ਾਲਸਾ ਕਾਲਜ ਨੇ ਅਗਲੇ ਵਿੱਦਿਅਕ ਸ਼ੈਸ਼ਨ ਤੋਂ ਵੀ ਆਨਲਾਈਨ ਸਿੱਖਿਆ ਦੇਣ ਦੀ ਕੀਤੀ ਤਿਆਰੀ

ਜੀ-ਸੂਟ ਰਾਹੀਂ ਕਾਲਜ ਸਟਾਫ਼ ਵਿਦਿਆਰਥੀਆਂ ਨੂੰ ਕਰੇਗਾ ਸਿੱਖਿਅਤ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੇ ਇਕ ਵੱਡੀ ਪਹਿਲਕਦਮੀ ਕਰਦਿਆਂ ਅਗਲੇ ਵਿੱਦਿਅਕ ਸ਼ੈਸ਼ਨ 2020- 21 ਲਈ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ਵ ਪ੍ਰਸਿੱਧ ਗੂਗਲ ਦੁਆਰਾ ਜਾਰੀ ਸਾਫ਼ਟਵੇਅਰ ਪ੍ਰੋਗਰਾਮ ਜੀ ਸੂਟ ਨਾਲ ਵਿਵਸਥਾ ਕਾਇਮ ਕੀਤੀ ਹੈ। ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਡਿਜ਼ੀਟਲ …

Read More »

ਲਾਕਡਾਊਨ ਨਿਯਮਾਂ ਦੀ ਉਲੰਘਣਾ ਕਰਨ ਵਾਲ਼ਿਆਂ ਖਿਲਾਫ ਪੁਲਿਸ ਹੋਈ ਸਖਤ

ਕੋਰੋਨਾ ਮਹਾਂਮਾਰੀ ਨਾਲ ਲੜਣ ਲਈ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ – ਐਸ.ਐਚ.ਓ ਧੂਰੀ, 30 ਜੂਨ (ਪੰਜਬ ਪੋਸਟ – ਪ੍ਰਵੀਨ ਗਰਗ) – ਜ਼ਿਲਾ੍ਹ ਸੰਗਰੂਰ ਵਿੱਚ ਦਿਨੋ-ਦਿਨ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੇ ਪ੍ਰਸ਼ਾਸਨ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ।ਧੂਰੀ ਸ਼ਹਿਰ ਅੰਦਰ ਵੀ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਨੇ ਤੇਜੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਜਿਸ ਕਾਰਨ ਆਮ …

Read More »

ਵਿਆਹ ਦੀ ਪਹਿਲੀ ਵਰੇਗੰਢ੍ਹ ਮੁਬਾਰਕ – ਗੁਰਸੇਵਕ ਸਿੰਘ ਅਤੇ ਜੈਸਿਕਾ ਕੌਰ

ਸੰਗਰੂਰ, 30 ਜੂਨ (ਪੰਜਾਬ ਪੋਸਟ – ਜਗਸੀਰ ਲੋਂਗੋਵਾਲ) – ਮੰਡੇਰ ਖੁਰਦ ਜਿਲਾ ਸੰਗਰੂਰ ਵਾਸੀ ਗੁਰਸੇਵਕ ਸਿੰਘ ਅਤੇ ਜੈਸਿਕਾ ਕੌਰ ਨੇ ਵਿਆਹ ਦੀ ਪਹਿਲੀ ਵਰੇਗੰਢ੍ਹ ਮਨਾਈ ।

Read More »

ਬਠਿੰਡੇ ਦੀ ਵਿਰਾਸਤ ਸੰਭਾਲੀ ਜਾਵੇਗੀ – ਕੈਪਟਨ ਅਮਰਿੰਦਰ

ਆਪਣੇ ਫੇਸਬੁੱਕ ਲਾਈਵ ਦੌਰਾਨ ਬਠਿੰਡੇ ਦੇ ਲੋਕਾਂ ਦੇ ਸਵਾਲਾਂ ਦੇ ਦਿੱਤੇ ਮੁੱਖ ਮੰਤਰੀ ਨੇ ਜਵਾਬ ਬਠਿੰਡਾ, 28 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਬਠਿੰਡੇ ਦੀਆਂ ਵਿਰਾਸਤੀ ਥਾਂਵਾਂ ਦੀ ਸੰਭਾਲ ਯਕੀਨੀ ਬਣਾਈ ਜਾਵੇਗੀ।                     ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ …

Read More »