Wednesday, November 25, 2026

ਪੰਜਾਬੀ

ਫਰੀਦਕੋਟ ਜਿਲੇ ‘ਚ ਮਿਲੇ 2 ਹੋਰ ਕੋਰੋਨਾ ਪਾਜ਼ੀਟਿਵ ਕੇਸ

ਫਰੀਦਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਕੋਰੋਨਾ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੀਆਂ ਹਨ।   …

Read More »

ਪਟਿਆਲਾ ਜਿਲ੍ਹੇ ’ਚ ਅੱਜ 7 ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਇੱਕ ਦੀ ਕੋਵਿਡ ਕੇਅਰ ਅਤੇ ਦੋ ਦੀ ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ- ਡਾ. ਮਲਹੋਤਰਾ ਪਟਿਆਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਕੋਵਿਡ ਸੈਂਪਲਾਂ ਦੀਆਂ ਅੱਜ ਪ੍ਰਾਪਤ ਹੋਈਆਂ 602 ਰਿਪੋਰਟਾਂ ਵਿਚੋਂ 594 ਕੋਵਿਡ ਨੈਗੇਟਿਵ ਅਤੇ 08 ਕੋਵਿਡ ਪੌਜਟਿਵ ਪਾਏ ਗਏ ਹਨ।ਜਿਨ੍ਹਾਂ ਵਿਚੋਂ 6 ਜਿਲ੍ਹਾ ਪਟਿਆਲਾ ਅਤੇ ਇੱਕ ਜਿਲ੍ਹਾ ਕੈਥਲ (ਹਰਿਆਣਾ) ਅਤੇ ਇੱਕ …

Read More »

ਦਿੱਲੀ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 60 ਕੁਇੰਟਲ ਆਟਾ ਭੇਟ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਸੇਵਾ ਸੰਪਰਦਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਈ 60 ਕੁਇੰਟਲ ਆਟਾ ਭੇਟ ਕੀਤਾ।ਇਹ ਸੇਵਾ ਲੈ ਕੇ ਪੁੱਜੇ ਦਿੱਲੀ ਨਿਵਾਸੀ ਭਾਈ ਹਰਪ੍ਰੀਤ ਸਿੰਘ ਹੈਪੀ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਗੁਰੂ ਬਖ਼ਸ਼ਿਸ਼ …

Read More »

ਪੱਤਰਕਾਰ ਗੁਰਮੀਤ ਸੰਧੂ ਨੂੰ ਸਦਮਾ ਪਿਤਾ ਦਾ ਦੇਹਾਂਤ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਰਿਪੋਰਟਰ ਗੁਰਮੀਤ ਸਿੰਘ ਸੰਧੂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਕਾਮਰੇਡ ਜਸਵੰਤ ਸਿੰਘ (80) ਸੇਵਾਮੁਕਤ ਰੇਲਵੇ ਅਧਿਕਾਰੀ ਤੇ ਰੇਲ ਟਰੇਡ ਯੂਨੀਅਨ ਆਗੂ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।                     ਜਿਕਰਯੋਗ ਹੈ ਕਿ ਕਾਮਰੇਡ ਜਸਵੰਤ ਸਿੰਘ ਬੀਤੇ ਕਈ ਮਹੀਨਿਆਂ …

Read More »

ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਹਰੇਕ ਵਿਅਕਤੀ ਮਾਸਕ ਦਾ ਕਰੇ ਪ੍ਰਯੋਗ ਤੇ ਬਣਾਈ ਰੱਖੇ ਸਮਾਜਿਕ ਦੂਰੀ – ਜੋਗਿੰਦਰ ਪਾਲ

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਨਾਲ ਨਾਲ ਜਿਲ੍ਹਾ ਪਠਾਨਕੋਟ ਅੰਦਰ ‘ਮਿਸ਼ਨ ਫ਼ਤਿਹ’ ਚਲਾਇਆ ਜਾ ਰਿਹਾ ਰਿਹਾ ਹੈ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਲਈ …

Read More »

ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬਤ ਦਾ ਭਲਾ ਟਰੱਸਟ

ਜਿਲ੍ਹੇ ‘ਚ 1900 ਪਰਿਵਾਰਾਂ ਨੂੰ ਮੁੜ ਦਿੱਤਾ ਜਾਵੇਗਾ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ – ਡਾ. ਓਬਰਾਏ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਮਾਣ ਬਣ ਚੁੱਕੇ ਦੁਬਈ ਦੇ ਉਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਆਪਣੇ ਤੀਜੇ ਪੜਾਅ ਤਹਿਤ …

Read More »

ਸੜਕਾਂ ਅਤੇ ਸੀਮੈਂਟ ਕੰਕਰੀਟ ਨਾਲ ਗਲੀਆਂ ਬਣਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਮੇਅਰ ਕਰਮਜੀਤ ਸਿੰਘ ਵਲੋਂ ਵਾਰਡ ਨੰ. 12 ਦੇ ਗਰੀਨ ਫੀਲਡ ਏ ਬਲਾਕ ਅਤੇ ਵਾਰਡ ਨੰ. 13 ਰਾਇਲ ਸਟਰੀਟ ਵਿਖੇ ਸੜਕਾਂ ਅਤੇ ਸੀਮੈਂਟ ਕੰਕਰੀਟ ਨਾਲ ਗਲੀਆਂ ਬਨਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਇਹਨਾਂ ਵਿਕਾਸ ਕਾਰਜਾ ਤੇ ਲਗਭਗ 35 ਲੱਖ ਰੁਪਏ ਲਾਗਤ ਆਉਣ ਦਾ ਅਨੁਮਾਨ ਹੈ।               ਮੇਅਰ ਕਰਮਜੀਤ …

Read More »

ਜੈਮਲ ਸਿੰਘ ਉਚਾ ਖਜ਼ਾਨਾ ਦਫ਼ਤਰ ਵਿਖੇ ਸੁਪਰਡੈਂਟ ਵਜੋਂ ਪਦਉਨਤ

ਕਪੂਰਥਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੇਟ ਖ਼ਜਾਨਾ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਉੱਚਾ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਸੀਨੀਅਰ ਸਹਾਇਕ ਤੋਂ ਬਤੌਰ ਸੁਪਰਡੈਂਟ ਪਦਉਨਤ ਹੋ ਗਏ ਹਨ।ਉਨ੍ਹਾਂ ਵੱਲੋਂ ਅੱਜ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਕੁਲਦੀਪ ਕੁਮਾਰ ਸ਼ਰਮਾ ਨੂੰ ਬਤੌਰ ਸੁਪਰਡੈਂਟ ਹਾਜ਼ਰੀ ਦੇਣ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਪੰਜਾਬ ਸਟੇਟ ਖ਼ਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ …

Read More »

ਹਰੇਕ ਤਰ੍ਹਾਂ ਦਾ ਨਸ਼ਾ ਸਿਹਤ ਲਈ ਘਾਤਕ ਹੈ – ਡਾ. ਮਨਜੀਤ ਸੋਢੀ

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਕਪੂਰਥਲਾ/ ਕਾਲਾ ਸੰਘਿਆ, 27 ਜੂਨ (ਪੰਜਾਬ ਪੋਸਟ ਬਿਊਰੋ) – ਹਰੇਕ ਤਰ੍ਹਾਂ ਦਾ ਨਸ਼ਾ ਸਿਹਤ ਲਈ ਘਾਤਕ ਹੈ।ਸਾਨੂੰ ਅੱਜ ਤੋਂ ਹੀ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਪੂਰੀ ਜ਼ਿੰਦਗੀ ਕਿਸੇ ਵੀ ਤਰ੍ਹਾ ਦਾ ਨਸ਼ਾ ਨਹੀ ਕਰਾਗੇ ਅਤੇ ਨਾ ਹੀ ਕਿਸੇ ਨੂੰ ਕਰਨ ਦੇਵਾਗਾ।                   …

Read More »

ਕੋਰੋਨਾ ਨਾਲ ਰਲ ਕੇ ਹੈ ਲੜਣਾ – ਸਿਵਲ ਸਰਜਨ

ਕਪੂਰਥਲਾ, 27 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਨਾਲ ਅੱਜ ਪੂਰਾ ਵਿਸ਼ਵ ਜੂਝ ਰਿਹਾ ਹੈ। ਇਸ ਨਾਲ ਨਿਪਟਣ ਲਈ ਸਾਨੂੰ ਸਭਨਾਂ ਨੂੰ ਰਲ ਕੇ ਕੰਮ ਕਰਨਾ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕੋਰੋਨਾ ਦੇ ਮੱਦੇਨਜਰ ਐਲ.ਐਚ.ਵੀ ਤੇ ਸੀ.ਐਚ.ੳ ਦੀ ਲਈ ਇੱਕ ਮੀਟਿੰਗ ਦੌਰਾਨ ਪ੍ਰਗਟ ਕੀਤੇ।ਉਨ੍ਹਾਂ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਇਸ ਦੇ ਲੱਛਣਾਂ ਨੂੰ ਪਛਾਣਨਾ ਜਰੂਰੀ …

Read More »