ਜੰਡਿਆਲਾ ਗੁਰੂ, 27 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਕਾਂਗਰਸ ਹਾਈਕਮਾਂਡ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸਾ ਨਿਰਦੇਸ਼ ਤਹਿਤ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਯੂਥ ਕਾਂਗਰਸ ਹਲਕਾ ਜੰਡਿਆਲਾ ਗੁਰੂ ਦੇ ਪ੍ਰਧਾਨ ਨਵਤੇਜ ਸਿੰਘ ਅਮਰਕੋਟ ਦੀ ਅਗਵਾਈ ਹੇਠ ਇਕ ਭਰਵੀਂ ਇਕੱਤਰਤਾ ਹੋਈ।ਕੁਲਦੀਪ ਸਿੰਘ ਹੁੰਦਲ ਨੂੰ ਯੂਥ ਕਾਂਗਰਸ ਹਲਕਾ ਜੰਡਿਆਲਾ ਗੁਰੂ ਦਾ ਉੱਪ ਪ੍ਰਧਾਨ ਥਾਪਿਆ ਗਿਆ।ਗੱਲਬਾਤ ਕਰਦਿਆਂ ਕੁਲਦੀਪ …
Read More »ਪੰਜਾਬੀ
ਸ਼੍ਰੋਮਣੀ ਅਕਾਲੀ ਦਲ ਦੇ ਸਨਅਤ ਤੇ ਵਿਉਪਾਰ ਵਿੰਗ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਸੰਗਰੂਰ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸਨਅਤ ਤੇ ਵਿਉਪਾਰ ਵਿੰਗ ਸੰਗਰੂਰ ਵਲੋਂ ਪੰਜਾਬ ਦੇ ਗਵਰਨਰ ਸਾਹਿਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਇੱਕ ਮੈਮੋਰੰਡਮ ਦਿੱਤਾ ਗਿਆ।ਜਿਸ ਵਿੱਚ ਕੋਰੋਨਾ ਵਾਇਰਸ ਦੀ ਮਾਹਾਂਮਾਰੀ ਨੂੰ ਰੋਕਣ ਲਈ ਲੰਮੇ ਸਮੇਂ ਲਈ ਲਾਕ ਡਾਊਨ (ਕਰਫ਼ਿਊ) ਲਾਏ ਜਾਣ ਕਾਰਨ ਇੰਡਸਟਰੀ ਅਤੇ ਵਿਉਪਾਰ ਠੱਪ ਹੋੋ ਕੇ ਰਹਿ ਗਿਆ।ਇਸ ਨੂੰ ਦੁਬਾਰਾ ਪੈਰਾਂ ਸਿਰ …
Read More »ਭੇਦਭਰੀ ਹਾਲਤ ‘ਚ ਨੌਜਵਾਨ ਹੋਇਆ ਗੁੰਮ
ਸੰਗਰੂਰ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਢੰਡੋਲੀ ਖੁਰਦ ਦੇ ਸਾਬਕਾ ਪੰਚ ਹਰਜੀਤ ਸਿੰਘ ਅੱਬੂ ਨੇ ਦੱਸਿਆ ਹੈ ਕਿ ਉਸ ਦਾ ਭਤੀਜਾ ਸੰਦੀਪ ਸਿੰਘ ਪੁੱਤਰ ਬਿੱਟੂ ਸਿੰਘ ਪਿੰਡ ਕਹੇਰੂ ਨੇੜੇ ਧੂਰੀ ਉਮਰ 19 ਸਾਲ ਮੋਟਰਸਾਇਕਲਾਂ ਦਾ ਕੰਮ ਸਿੱਖਣ ਲਈ ਧੁਰੀ ਜਾਂਦਾ ਹੁੰਦਾ ਸੀ।22 ਜੂਨ ਨੂੰ ਸਵੇਰੇ ਉਹ ਕਿਸੇ ਪਿੰਡ ਦੇ ਬੰਦੇ ਨਾਲ ਬੈਠ ਕੇ ਧੂਰੀ ਆ …
Read More »ਐਨ.ਜੀ.ਓ ਨੇ ਡੀ.ਸੀ ਸੰਗਰੂਰ ਨੂੰ ਜਿਲ੍ਹੇ ਦੀਆਂ ਖਾਮੀਆਂ ਸਬੰਧੀ ਦਿੱਤਾ ਮੰਗ ਪੱਤਰ
ਸੰਗਰੂਰ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੋਬਲ ਹੈਲਪਿੰਗ ਹੈਡਜ਼ ਫ਼ਾਉਡੇਂਸ਼ਨ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਜੀ ਨੂੰ ਮਿਲ ਕੇ ਤਿੰਨ ਮੈਮੋਰੰਡਮ ਸੌਂਪੇ ਗਏ, ਜਿਹਨਾਂ ਵਿੱਚ ਜਿਲ੍ਹਾ ਸੰਗਰੂਰ ਵਿੱਚ ਹੀ ਕੇਂਦਰ ਸਰਕਾਰ ਦੀ ਆਯੂਸ਼ਮਾਨ ਗਰੀਬ ਯੋਜਨਾ ਤਹਿਤ ਕੁੱਝ ਕੁ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਵਲੋਂ ਆਮ ਲੋਕਾਂ ਦੀ ਲੁੱਟ ਹੋ ਰਹੀ ਹੈ ਅਤੇ ਹਸਪਤਾਲਾਂ ਵਿੱਚ ਗਰੀਬ ਲੋੜਵੰਦ ਪਰਿਵਾਰਾਂ …
Read More »ਬਿਜਲੀ ਮੁਲਾਜ਼ਮਾਂ ਨੇ ਫੂਕੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦੇ ਪੁੱਤਲੇ
ਸੰਗਰੂਰ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਥਰਮਲ ਪਲਾਂਟ ਬਠਿੰਡਾ ਦੀ ਜ਼ਮੀਨ ਵੇਚਣ ਦੇ ਫ਼ੈਸਲੇ ਖਿਲਾਫ਼ ਅੱਜ ਪਾਵਰਕਾਮ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਪਾਵਰਕਾਮ ਮੁਲਾਜ਼ਮ ਜਥੇਬੰਦੀਆਂ ਦੇ ਜੁਆਇੰਟ ਫੋਰਮ ਦੇ ਸੱਦੇ ‘ਤੇ ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਰਥੀ ਫੁਕੀ ਗਈ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।ਆਪਣੇ …
Read More »ਰੋਟਰੀ ਕੱਲਬ ਵੱਲੋਂ ਸਿਵਲ ਹਸਪਤਾਲ ਨੂੰ ਵੈਂਟੀਲੇਟਰ, ਪੀ.ਪੀ.ਈ ਕਿੱਟਾਂ ਤੇ ਮਾਸਕ ਭੇਂਟ
ਧੂਰੀ, 27 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਰੋਟਰੀ ਕਲੱਬ ਧੂਰੀ ਵੱਲੋਂ ਸਿਵਲ ਹਸਪਤਾਲ ਧੂਰੀ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਯਕੀਨੀ ਬਨਾਉਣ ਦੇ ਮਕਸਦ ਨਾਲ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਨੂੰ ਇੱਕ ਵੈਂਟੀਲੇਟਰ, 25 ਪੀ.ਪੀ.ਈ ਕਿੱਟਾਂ, 1500 ਦੇ ਕਰੀਬ ਮਾਸਕ ਅਤੇ 2 ਇਨਫਰਾਰੈਡ ਥਰਮਾਮੀਟਰ ਭੇਂਟ ਕੀਤੇ ਗਏ।ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਨੇ ਇਹ …
Read More »ਥਰਮਲ ਦੀ ਜ਼ਮੀਨ ਵੇਚਣ ਵਿਰੁੱਧ ਕੀਤੀ ਅਰਥੀ ਫੂਕ ਰੋਸ ਰੈਲੀ
ਧੂਰੀ, 27 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੀ.ਐਸ.ਈ.ਬੀ ਜੁਆਇੰਟ ਫੋਰਮ ਪੰਜਾਬ ਦੇ ਸੱਦੇ ‘ਤੇ ਥਰਮਲ ਪਲਾਂਟ ਬਠਿੰਡਾ ਦੀ 1764 ਏਕੜ ਜ਼ਮੀਨ ਦੀ ਤਿਆਰੀ ਵਿੱਚ ਲੱਗੀ ਪੰਜਾਬ ਸਰਕਾਰ ਵਿਰੁੱਧ ਮੰਡਲ ਦਫਤਰ ਧੂਰੀ ਦੇ ਗੇਟ ‘ਤੇ ਦਲਵੀਰ ਸਿੰਘ ਘਨੌਰ, ਕੁਲਵੰਤ ਸਿੰਘ ਕੌਲਸੇੜੀ ਅਤੇ ਅਮਰਜੀਤ ਸਿੰਘ ਦੀ ਅਗੁਵਾਈ ਹੇਠ ਅਰਥੀ ਫੂਕ ਰੋਸ ਰੈਲੀ ਕੀਤੀ ਗਈ।ਵੱਖ-ਵੱਖ ਬੁਲਾਰਿਆਂ ਨੇ ਥਰਮਲ ਦੀ ਕੀਮਤੀ ਜ਼ਮੀਨ …
Read More »ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਖਿਲਾਫ ਕੀਤਾ ਜਾਗਰੂਕ
ਧੂਰੀ, 27 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੁਲਿਸ ਸਾਂਝ ਕੇਂਦਰ ਧੂਰੀ ਵੱਲੋਂ ਨਸ਼ਾ ਖੋਰੀ ਅਤੇ ਤਸਕਰੀ ਵਿਰੁੱਧ ਲੋਕਾਂ ਨੂੰ ਇਹ ਸੰਦੇਸ਼ ਦੇਣ ਲਈ ਕਿ ਨਸ਼ੇ ਨਾਲ ਤੋੜੋ ਯਾਰੀ, ਜੀਵਨ ਨਾਲ ਜੋੜੋ ਯਾਰੀ, ਦੇ ਨਾਅਰੇ ਹੇਠ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ ਅਤੇ ਨਗਰ ਕੌਂਸਲ ਦਫਤਰ ਦੇ ਮੈਦਾਨ ਵਿੱਚ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ।ਥਾਣਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦੀ ਇਨਫੋਸਿਸ `ਚ ਪਲੇਸਮੈਂਟ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਛੇ ਵਿਦਿਆਰਥਣਾਂ ਨੇ ਇਨਫੋਸਿਸ-ਗਲੋਬਲ ਮਲਟੀਨੈਸ਼ਨਲ ਕੌਰਪੋਰੇਸ਼ਨ `ਚ ਪਲੇਸਮੈਂਟ ਹਾਸਲ ਕੀਤੀ ਹੈ। ਬੀ.ਸੀ.ਏ ਅਤੇ ਬੀ.ਐਸਸੀ (ਆਈ.ਟੀ) ਦੀਆਂ ਵਿਦਿਆਰਥਣਾਂ ਨੇ ਇਸ ਪਲੇਸਮੈਂਟ ਡਰਾਈਵ `ਚ ਹਿੱਸਾ ਲਿਆ ਜਿਸ ਵਿੱਚ ਰਿਕਰੂਟਮੈਂਟ ਪੈਨਲ ਨੇ 6 ਵਿਦਿਆਰਥਣਾਂ ਨੂੰ ਚੁਣਿਆ।ਚੋਣ ਪ੍ਰਕਿਰਿਆ ਔਨਲਾਈਨ ਯੋਗਤਾ ਟੈਸਟ, ਤਕਨੀਕੀ ਅਤੇ …
Read More »ਪਟਿਆਲਾ ਜਿਲ੍ਹੇ ’ਚ 28 ਕੋਵਿਡ ਪੌਜਟਿਵ ਕੇਸਾਂ ਦੀ ਹੋਈ ਪੁਸ਼ਟੀ
ਸਮਾਣਾ ਦੇ ਵੜੈਚ ਕਲੋਨੀ ਅਤੇ ਡੋਗਰ ਬਜ਼ਾਰ ਏਰੀਏ ਵਿੱਚ ਬਣਾਏ ਮਾਈਕਰੋ ਕੰਟੈਨਮੈਂਟ ਜ਼ੋਨ ਪਟਿਆਲਾ 26 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾਂ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 629 ਰਿਪੋਰਟਾਂ ਵਿਚੋਂ 601 ਕੋਵਿਡ ਨੈਗੇਟਿਵ ਅਤੇ 28 ਕੋਵਿਡ ਪੌਜ਼ਟਿਵ ਪਾਏ ਗਏ ਹਨ। ਜਿਲ੍ਹੇ ਦੇ 28 ਪੌਜ਼ਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਇਹਨਾਂ ਵਿਚੋਂ …
Read More »
Punjab Post Daily Online Newspaper & Print Media