ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ ਲੋਕ ਲੁਧਿਆਣਾ, 26 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 39 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ …
Read More »ਪੰਜਾਬੀ
ਸ੍ਰੀ ਮੁਕਤਸਰ ਸਾਹਿਬ ਵਿਖੇ 79 ਮਰੀਜ਼ ਤੰਦਰੁਸਤ ਹੋ ਕੇ ਘਰ ਗਏ – ਸਿਵਲ ਸਰਜਨ
ਮਿਸ਼ਨ ਫਤਹਿ ਅਧੀਨ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ, 26 ਜੂਨ )ਪੰਜਾਬ ਪੋਸਟ ਬਿਊਰੋ) – ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਲਾ ਸ੍ਰੀ …
Read More »ਸ਼ੁਕਰਵਾਰ ਜਿਲ੍ਹਾ ਪਠਾਨਕੋਟ ‘ਚ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ
ਜਿਲ੍ਹਾ ਪਠਾਨਕੋਟ ਵਿੱਚ 149 ਲੋਕਾਂ ਕਰੋਨਾ ਤੇ ਜਿੱਤ ਪਾ ਕੇ ਮਿਸ਼ਨ ਫਤਿਹ ਨੂੰ ਕੀਤਾ ਸਫਲ ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ, ਜਿਸ ਦੇ ਨਾਲ ਹੀ ਹੁਣ ਤੱਕ ਜਿਲ੍ਹਾ ਪਠਾਲਕੋਟ ਵਿੱਚ ਕਰੋਨਾ ਪਾਜ਼ਟਿਵ ਲੋਕਾਂ ਦੀ ਕੂਲ ਸੰਖਿਆ 205 ਹੋ ਗਈ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ …
Read More »ਲੌਂਗੋਵਾਲ ਵਲੋਂ ਅਮਰੀਕਾ ’ਚ ਸਿੱਖ ਰੈਸਟੋਰੈਂਟ ’ਤੇ ਹਮਲੇ ਦੀ ਨਿਖੇਧੀ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊ ਮੈਕਸਿਕੋ ਸੂਬੇ ਦੇ ਸਾਂਤਾ ਫੇ ਸ਼ਹਿਰ ਵਿੱਚ ਇੱਕ ਕਾਰੋਬਾਰੀ ਸਿੱਖ ਬਲਜੀਤ ਸਿੰਘ ਦੇ ਰੈਸਟੋਰੈਂਟ ’ਤੇ ਹਮਲਾ ਕਰਕੇ ਭੰਨਤੋੜ ਕਰਨ ਅਤੇ ਨਸਲੀ ਟਿਪਣੀਆਂ ਲਿਖਣ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਲਾਏ ਵੱਖ-ਵੱਖ ਤਰ੍ਹਾਂ ਦੇ ਫੱਲਦਾਰ ਬੂਟੇ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੇ ਬਾਗ ਵਿਖੇ ਅੱਜ ਕਿਨੂੰ, ਚੀਕੂ, ਲੀਚੀ ਤੇ ਨਿੰਬੂ ਦੇ ਫੱਲਦਾਰ ਬੂਟੇ ਲਗਾਏ ਗਏ।ਇਹ ਬੂਟੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ …
Read More »ਮਿਸ਼ਨ ਫਤਿਹ – ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਨੂੰ ਬਣਾਇਆ ਜਾਵੇਗਾ ਕਰੋਨਾ ਮੁਕਤ -ਅਮਿਤ ਵਿੱਜ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਮਿਲ ਕੇ ਪੰਜਾਬ ਸਰਕਾਰ ਦੇ ਉਪਰਾਲੇ ਨੂੰ ਨੇਪਰੇ ਚਾੜੀਏ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜਾਗਰੁਕ ਹੋਈਏ ਤਾਂ ਜੋ ਕੈਪਟਨ ਅਮਰਿੰਦਰ ਸਰਕਾਰ ਦਾ ਕਰੋਨਾ ਮੁਕਤ ਪੰਜਾਬ ਦੀ ਮੁਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ। …
Read More »ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 6 ਵਿਦਿਆਰਥਣਾਂ ਨੇ ਪਾਸ ਕੀਤੀ ਸਕਾਲਰਸ਼ਿਪ ਪ੍ਰੀਖਿਆ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਐਨ.ਐਮ.ਐਮ.ਐਸ ਪ੍ਰੀਖਿਆ (ਸਕਾਲਰਸ਼ਿਪ ਪ੍ਰੀਖਿਆ) ਪਾਸ ਕਰਨ ਵਾਲੀਆਂ ਸ਼ਹੀਦ ਮੱਖਣ ਸਿੰਘ ਸਕੂਲ ਦੀਆਂ 6 ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੀਨਮ ਸਿਖਾ।ਇਸ ਮੋਕੇ ਰਾਜਿੰਦਰ ਕੁਮਾਰ, ਨੇਹਾ ਗੁਪਤਾ, ਸਤੀਸ਼ ਬਾਲਾ, ਸੀਮਾ ਕਟੋਚ, ਆਸ਼ਾ, ਬ੍ਰਿਜ ਰਾਜ, ਰੋਹਿਤ, ਕ੍ਰਿਸ਼ਨ ਕੁਮਾਰ, ਕੀਮਤੀ ਲਾਲ ਆਦਿ ਅਧਿਆਪਕ ਹਾਜ਼ਰ ਸਨ।
Read More »ਪੁਲਿਸ ਨਾਲ ਮਿਲ ਕੇ ਸਰਪੰਚ ਨੇ ਪਿੰਡ ਨਿਜਾਮਪੁਰ ਵਿੱਚ ਲਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ
ਕਪੂਰਥਲਾ, 26 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੁਲਿਸ ਮੁੱਖੀ ਸਤਿੰਦਰ ਸਿੰਘ ਦੀ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿਮ ਤਹਿਤ ਸਰਪੰਚ ਸੁਖਵਿੰਦਰ ਕੌਰ ਵਲੋਂ ਪੁਲਿਸ ਨਾਲ ਮਿਲ ਕੇ ਪਿੰਡ ਨਿਜਾਮਪੁਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਾਇਆ।ਜਿਸ ਦੌਰਾਨ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਗੁਰਬਚਨ ਸਿੰਘ ਨੇ ਕਿਹਾ ਕਿ ਕਿੰਨੀ ਸ਼ਰਮ ਵਾਲੀ ਗੱਲ ਹੈ ਕਿ ਅਸੀਂ ਸਮਝੀ ਬੈਠੇ ਹਾਂ ਕਿ …
Read More »ਮੱਛੀ ਦੇ ਨਜਾਇਜ਼ ਸ਼ਿਕਾਰ ਦੀ ਰੋਕਥਾਮ ਲਈ ਮੱਛੀ ਦੀਆਂ ਦੁਕਾਨਾਂ ਦੀ ਚੈਕਿੰਗ
ਕਪੂਰਥਲਾ, 26 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਕਾਰਜਕਾਰੀ ਅਫਸਰ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਹਰਿੰਦਰਜੀਤ ਸਿੰਘ ਬਾਵਾ ਦੀ ਅਗਵਾਈ ਵਿੱਚ ਵਿਸ਼ਾਲ ਸ਼ਰਮਾ ਮੱਛੀ ਪਾਲਣ ਅਫਸਰ ਕਪੂਰਥਲਾ ਅਤੇ ਬਲਵਿੰਦਰ ਸਿੰਘ, ਮੱਛੀ ਪਾਲਣ ਅਫਸਰ, ਸੁਲਤਾਨਪੁਰ ਲੋਧੀ ਮਿਤੀ 25.6.2020 ਨੂੰ ਅਧਿਸੂਚਿਤ ਪਾਣੀਆਂ ਤੋਂ ਮੱਛੀ ਦੇ ਨਜਾਇਜ਼ ਸ਼ਿਕਾਰ ਦੀ ਰੋਕਥਾਮ ਲਈ ਕਪੂਰਥਲਾ ਸ਼ਹਿਰ ਦੀਆਂ ਮੱਛੀ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। …
Read More »ਖਾਲਸਾ ਫੁੱਟਬਾਲ ਕਲੱਬ ਵਲੋਂ ਸੀਨੀਅਰ ਮੀਤ ਪ੍ਰਧਾਨ ਰਬਿੰਦਰ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਫੁੱਟਬਾਲ ਕਲੱਬ ਅੰਮ੍ਰਿਤਸਰ ਅਤੇ ਕਲੱਬ ਦੇ ਸਮੂਹ ਫੁੱਟਬਾਲ ਖਿਡਾਰੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਬਿੰਦਰ ਸਿੰਘ ਲਾਲਾ ਦਾ ਅਚਾਨਕ ਦਿਹਾਂਤ ਹੋ ਗਿਆ। ਇੱਕ ਸ਼ੋਕ ਸੰਦੇਸ਼ ਵਿੱਚ ਕਲੱਬ ਦੇ ਪ੍ਰਧਾਨ ਮਨਵਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਸ ਦੁੱਖ ਦੀ ਘੜੀ ਮੌਕੇ ਖਾਲਸਾ ਕਲੱਬ …
Read More »
Punjab Post Daily Online Newspaper & Print Media