ਐਸ.ਏ.ਐਸ ਨਗਰ (ਮੋਹਾਲੀ), ਜੂਨ 25 (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਅਵਾਰਡ ਦੇਣ ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ।ਇਸ ਸਬੰਧੀ ਜਿਲੇ ਦੇ ਯੋਗ ਖਿਡਾਰੀ/ ਖਿਡਾਰਨਾਂ ਮਿਤੀ 10-07-2020 ਤੱਕ ਅਪਣੀਆਂ ਨਾਮਜ਼ਦਗੀਆਂ ਦਫਤਰ ਜਿਲਾ ਖੇਡ ਅਫਸਰ ਐਸ.ਏ.ਐਸ ਨਗਰ ਮਾਰਫਤ ਬਹੁ-ਮੰਤਵੀ ਖੇਡ ਭਵਨ ਸੈਕਟਰ-78 ਮੋਹਾਲੀ ਵਿਖੇ ਕਿਸੇ ਵੀ ਕੰਮ ਵਾਲੇ ਦਿਨ …
Read More »ਪੰਜਾਬੀ
ਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਰਿਪੋਰਟ ਨੈਗੇਟਿਵ-ਡਿਪਟੀ ਕਮਿਸ਼ਨਰ
ਕਰੋਨਾ ਮੁਕਤ ਹੋਣ ‘ਤੇ ਇੱਕ ਹੋਰ ਵਿਅਕਤੀ ਨੂੰ ਭੇਜਿਆ ਗਿਆ ਘਰ ਤਰਨ ਤਾਰਨ, 25 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਆਈ ਹੈ।ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ। ਡਿਪਟੀ …
Read More »ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ 26 ਜੂਨ ਨੂੰ
ਬਹਾਦਰਗੜ੍ਹ ਗੁਰਦੁਆਰਾ ਸਾਹਿਬ -ਸਵੇਰੇ 11 ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ ਅਰਦਾਸ ਸਮਾਗਮ ਬਹਾਦਰਗੜ੍ਹ/ਪਟਿਆਲਾ, 25 ਜੂਨ (ਪੰਜਾਬ ਪੋਸਟ ਬਿਊਰੋ) – ਲੰਘੀ 15 ਜੂਨ ਨੂੰ ਭਾਰਤ-ਚੀਨ ਸਰਹੱਦ `ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਖੂਨੀ ਝੜਪ `ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜ਼ਾਮ ਪੀ ਗਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ 26 …
Read More »ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ 9 ਨਵੇਂ ਕੋਰੋਨਾ ਕੇਸਾਂ ਦੀ ਹੋਈ ਪੁਸ਼ਟੀ
7 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਤੋਂ ਠੀਕ ਹੋ ਕੇ ਗਏ ਘਰ ਸ੍ਰੀ ਮੁਕਤਸਰ ਸਾਹਿਬ, 25 ਜੂਨ (ਪੰਜਾਬ ਪੋਸਟ ਬਿਊਰੋ) – ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਲਾ …
Read More »ਸਪੋਰਟਸ ਕਲੱਬ ਵਲੋਂ ਪਲੰਬਰ ਗੁਰਦੀਪ ਸਿੰਘ ਲੱਧੜ ਦਾ ਸਨਮਾਨ
ਸਮਰਾਲਾ, 25 ਜੂਨ (ਪੰਜਾਬ ਪੋਸਟ – ਕੰਗ/ਬੜੈਚ) – ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸਪੋਰਟਸ ਕਲੱਬ ਪਿੰਡ ਦੀਵਾਲਾ ਵਲੋਂ ਪਲੰਬਰ ਗੁਰਦੀਪ ਸਿੰਘ ਲੱਧੜ ਦਾ ਸਨਮਾਨ ਕੀਤਾ ਗਿਆ।ਲੱਧੜ ਨੂੰ ਇਹ ਸਨਮਾਨ ਪਿੰਡ ਦੀਵਾਲਾ ਦੀ ਖੇਡ ਗਰਾਊਂਡ ਤੇ ਪ੍ਰਾਇਮਰੀ ਸਕੂਲ ਦੀ ਪਾਰਕਿੰਗ ਵਿੱਚ ਪਾਣੀ ਵਾਲੀਆਂ ਪਾਈਪਾਂ ਦੀ ਫ੍ਰੀ ਵਿੱਚ ਫਿਟਿੰਗ ਕਰਨ ਬਦਲੇ ਦਿੱਤਾ ਗਿਆ।ਗੁਰਦੀਪ ਸਿੰਘ ਨੇ ਕਿਹਾ ਕਿ ਉਹ ਪਹਿਲਾਂ …
Read More »ਧੂਰੀ ਵਿਖੇ ਲੈਬੋਰੇਟਰੀ ਟੈਕਨੀਸ਼ਨਾਂ ਨੇ ਕੀਤੀ ਹੜਤਾਲ
ਧੂਰੀ, 25 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਿਖੇ ਕੰਮ ਕਰਦੇ ਲੈਬੋਰੇਟਰੀ ਟੈਕਨੀਸ਼ਨਾਂ ਵੱਲੋਂ ਕਲੀਨਿਕਲ ਇਸਟੈਬਲਿਸ਼ਮੈਂਟ ਐਕਟ ਲਾਗੂ ਕਰਨ ਦੇ ਵਿਰੋਧ ਵਿੱਚ ਅੱਜ ਆਪਣੀਆਂ ਲੈਬੋਰੇਟਰੀਆਂ ਨੂੰ ਮੁਕੰਮਲ ਤੌਰ ‘ਤੇ ਬੰਦ ਰੱਖਦੇ ਹੋਏ ਸੂਬਾ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ। ਧੂਰੀ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਜਸੋਰੀਆ ਨੇ ਕਿਹਾ …
Read More »ਵਿਧਾਇਕ ਨੇ ਪੇਂਡੂ ਖੇਤਰਾਂ ਵਿੱਚ ਕੀਤੀ 27.59 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ।ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ ਵਲੋਂ ਹਲਕੇ ਦੇ ਅੱਠ ਪਿੰਡਾਂ ਵਿੱਚ ਲਗਭਗ 27.59 ਲੱਖ ਰੁਪਏ ਦੇ ਫੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਪੇਂਡੂ ਖੇਤਰ ਵਿੱਚ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ 6 ਪਿੰਡਾਂ ਵਿੱਚ 18.59 …
Read More »ਲੌਂਗੋਵਾਲ ਕਸਬੇ ਦੀਆਂ ਸਾਰੀਆਂ ਲੈਬੋਰੇਟਰੀਆਂ ਰਹੀਆਂ ਮੁਕੰਮਲ ਬੰਦ
ਲ਼ੌਂਗੋਵਾਲ, 25 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੁਆਇੰਟ ਅਲਾਇਡ ਇੰਡੀਪੈਡੈਂਟ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਪੰਜਾਬ (ਜੈ ਮਲਾਪ) ਦੀ ਸੂਬਾ ਕਮੇਟੀ ਵਲੋਂ ਦਿੱਤੇ ਪੰਜਾਬ ਬੰਦ ਦੇ ਸੱੱੱਦੇ ਤਹਿਤ ਅੱਜ ਲੌਂਗੋਵਾਲ ਕਸਬੇ ਦੀਆਂ ਸਾਰੀਆਂ ਲੈਬੋਰੇਟਰੀਆਂ ਬੰਦ ਰਹੀਆਂ। ਜੈ ਮਿਲਾਪ ਬਲਾਕ ਲੌਂਗੋਵਾਲ ਚੀਮਾ ਦੇ ਪ੍ਰਧਾਨ ਜਗਤਾਰ ਸਿੰਘ ਨਹਿਲ ਨੇ ਦੱਸਿਆ ਕਿ ਪੰਜਾਬ …
Read More »ਪ੍ਰਾਈਵੇਟ ਹਸਪਤਾਲ ਸਿਵਲ ਸਰਜਨ ਦਫ਼ਤਰ ਨੂੰ ਭੇਜਣ ਸ਼ੱਕੀ ਕੋਵਿਡ ਮਰੀਜ਼ਾਂ ਦੀ ਜਾਣਕਾਰੀ
ਸੰਗਰੂਰ, 25 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਐਪੀਡੈਮਿਕ ਡਿਜ਼ੀਜ਼ ਐਕਟ 1897 ਤਹਿਤ ਜ਼ਿਲ੍ਹੇ ਦੇ ਸਮੂਹ ਨਿੱਜੀ ਹਸਪਤਾਲਾਂ ਨੂੰ ਉਨ੍ਹਾਂ ਕੋਲ ਇਲਾਜ ਲਈ ਆਉਂਦੇ ਸ਼ੱਕੀ ਕੋਵਿਡ-19 ਮਰੀਜ਼ਾਂ ਦੀ ਜਾਣਕਾਰੀ ਸਿਵਲ ਸਰਜਨ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਨਿੱਜੀ ਹਸਪਤਾਲਾਂ ਵਲੋਂ ਕੋਵਿਡ-19 ਦੇ ਮਰੀਜ਼ ਦਾ ਜੇਕਰ …
Read More »ਜੰਗ-ਏ-ਆਜ਼ਾਦੀ ਮਿੳਜ਼ੀਅਮ ‘ਚ ਬਣੇਗੀ ਮਾਸਟਰ ਤਾਰਾ ਸਿੰਘ ਦੀ ਯਾਦਗਾਰ – ਡਿਪਟੀ ਕਮਿਸ਼ਨਰ
ਸਾਦਗੀ ਢੰਗ ਨਾਲ ਮਨਾਇਆ ਗਿਆ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਅੱਜ ਸਾਦੇ ਢੰਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਰਾਜ ਪੱਧਰੀ ਸਮਾਗਮ ਮਨਾਇਆ ਗਿਆ।ਉਨਾਂ ਦੇ ਪਰਿਵਾਰਕ ਮੈਂਬਰਾਂ, ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਮਾਸਟਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ …
Read More »
Punjab Post Daily Online Newspaper & Print Media