ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਨੂੰ ਨਿਪਟਣ ਲਈ ਰਾਜ ਸਰਕਾਰ ਵਲੋ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਮਰੀਜ਼ਾਂ ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ ਅਤੇ ਕੁੱਝ ਲੋਕਾਂ ਵਲੋਂ ਪਾ੍ਰਈਵੇਟ ਲੈਬੋਰਟਰੀਆਂ ਵਿੱਚ ਆਪਣੇ ਟੈਸਟ ਕਰਵਾਏ ਜਾ ਰਹੇ ਹਨ, ਜਿਨਾਂ੍ਹ ਵਿਚੋਂ ਕਈ ਪ੍ਰਾਈਵੇਟ ਲੈਬੋਰਟਰੀਆਂ ਵਲੋ ਗ਼ਲਤ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਆਮ ਲੋਕਾਂ ਵਿਚ ਕਾਫੀ …
Read More »ਪੰਜਾਬੀ
ਠੇਕੇਦਾਰ ਅਸ਼ੋਕ ਕੁਮਾਰ ਮੋਦੀ ਬਣੇ ਸ੍ਰੀ ਬਲਰਾਮ ਕ੍ਰਿਸ਼ਨ ਗਾਊਸ਼ਾਲਾ ਕਮੇਟੀ ਦੇ ਪ੍ਰਧਾਨ
ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਬਲਰਾਮ ਕ੍ਰਿਸ਼ਨ ਗਾਊਸ਼ਾਲਾ ਕਮੇਟੀ ਚੀਮਾ ਮੰਡੀ ਦੇ ਅਹੁਦੇਦਾਰਾਂ ਦੀ ਇੱਕ ਜਰੂਰੀ ਮੀਟਿੰਗ ਕਮੇਟੀ ਦੇ ਵਾਇਸ ਪ੍ਰਧਾਨ ਬੀਰਬਲ ਦਾਸ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸ਼ਭ ਤੋ ਪਹਿਲਾਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭੀਮ ਸੈਨ, ਗੁਰਤੇਜ ਸਿੰਘ, ਅਸੋਕ ਕੁਮਾਰ ਮੋਦੀ, ਸੁਰੇਸ਼ ਕੁਮਾਰ ਝਾੜੋ ਵਾਲੇ, ਬ੍ਰਿਛ ਭਾਨ, ਸੁਭਾਸ ਕੁਮਾਰ ਨੂੰ ਕਮੇਟੀ …
Read More »ਸਾਥੀ ਕੁਲਵੰਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜ਼ਲੀਆਂ ਭੇਂਟ
ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਮਰੇਡ ਰਘੁਨਾਥ ਸਿੰਘ ਦੇ ਭਾਣਜੇ ਸਾਥੀ ਕੁਲਵੰਤ ਸਿੰਘ ਹੋਮ ਗਾਰਡ ਮੁਲਾਜ਼ਮ ਦਾ ਸ਼ਰਧਾਂਜ਼ਲੀ ਸਮਾਗਮ ਪਿੰਡ ਬੀਣੇਵਾਲ ਵਿਖੇ ਹੋਇਆ, ਜਿਹਨਾਂ ਦੀ 13 ਜੂਨ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕਰੋਨਾ ਸਬੰਧੀ ਡਿਊਟੀ ਦਿੰਦੇ ਹੋਏ ਦਿਲ ਫੇਲ੍ਹ ਹੋਣ ਨਾਲ ਮੌਤ ਹੋ ਗਈ ਸੀ।ਇਥੇ ਸੀ.ਪੀ.ਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਲੋਂ ਸਾਥੀ …
Read More »ਵੈਲਫੇਅਰ ਪ੍ਰੈਸ ਕਲਬ ਪੰਜਾਬ ਵਲੋਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ
ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵੈਲਫੇਅਰ ਪ੍ਰੈਸ ਕਲੱਬ ਪੰਜਾਬ ਦੀ ਇਕ ਭਰਵੀਂ ਮੀਟਿੰਗ ਕਲੱਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜਨੂਹਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਲੱਬ ਦੇ ਸਮੁੱਚੇ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਹੋਏ। ਉਨਾਂ ਨੇ ਚੀਨੀ ਬਾਰਡਰ ‘ਤੇ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਸਮੁੱਚੇ ਸ਼ਹੀਦ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਗਈ। …
Read More »ਸ਼ਹੀਦ ਫੌਜੀਆਂ ਦੀ ਕੁਰਬਾਨੀ ਨੂੰ ਸਮਰਪਿਤ ਹੈ ਗਾਇਕ ਬਾਜ਼ ਸੰਧੂ ਦਾ ਸਿੰਗਲ ਟਰੈਕ ‘ਵੀਰਗਤੀ’
ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗਾਇਕ ਬਾਜ ਸੰਧੂ ਵਲੋਂ ਪਿਛਲੇ ਦਿਨੀਂ ਭਾਰਤ ਚੀਨ ਦੀ` ਸਰਹੱਦ ਉਪਰ ਡਿਊਟੀ ‘ਤੇ ਤਾਇਨਾਤ ਫੌਜੀ ਭਰਾਵਾਂ ਦੀ ਸ਼ਹਾਦਤ ਨੂੰ ਸਮਰਪਿਤ ਆਪਣਾ ਸਿੰਗਲ ਟਰੈਕ ‘ਵੀਰਗਤੀ’ ਰਲੀਜ਼ ਕੀਤਾ ਗਿਆ ਹੈ।ਗੀਤ ਦੇ ਬੋਲ ਉਘੇ ਗਾਇਕ ਅਤੇ ਗੀਤਕਾਰ ਪ੍ਰਗਟ ਬਟੂਹਾ ਦੀ ਕਲਮ ਤੋਂ ਲਿਖੇ ਗਏ ਹਨ ਅਤੇ ਸੰਗੀਤਕ ਧੁਨਾਂ ਨਾਲ ਸ਼ਿੰਗਾਰਿਆ ਹੈ ਸੰਗੀਤਕਾਰ ਆਰ.ਯੂ.ਕੇ ਸਟੂਡੀਓ …
Read More »ਕਰੋਨਾ ਦੀ ਬਿਮਾਰੀ ਵਾਂਗ ਕੋਈ ਇਲਾਜ਼ ਨਹੀ ਸਲਾਈਟ ਵਾਲੀ ਸੜਕ ਦਾ
ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਤੋਂ ਸਲਾਈਟ ਯੂਨੀਵਰਸਿਟੀ, ਦੁੱਗਾ ਪਿੰਡ, ਭਾਈ ਦਿਆਲਾ ਸਕੂਲ ਨੂੰ ਮਿਲਾਉਣ ਵਾਲੀ ਇੱਕੋ ਇਕ ਸੜਕ ਦੇ ਅਤਿ ਮੰਦੜੇ ਹਾਲ ਪਿਛਲੇ 5 ਸਾਲ ਤੋਂ ਬਰਕਰਾਰ ਹਨ।ਸ਼ਾਇਦ ਕਰੋਨਾ ਮਹਾਮਾਰੀ ਵਾਂਗ ਇਸ ਸੜਕ ਦੇ ਮਨੁੱਖ ਮਾਰੂ ਟੋਇਆਂ ਨਾਲ ਹੀ ਜਿਉਣ ਦੀ ਇਲਾਕਾ ਨਿਵਾਸੀਆਂ ਨੂੰ ਆਦਤ ਪਾਉਣੀ ਪੈਣੀ ਹੈ। …
Read More »ਅਕੈਡਮਿਕ ਹਾਈਟਸ ਸਕੂਲ ਨੇ ਆਨਲਾਈਨ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਕਾਰਨ ਚੱਲ ਰਹੇ ਚੌਥੇ ਲੌਕਡਾਊਨ ਦੌਰਾਨ, ਸਕੂਲੀ ਗਤੀਵਿਧੀਆਂ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੇ ਆਨਲਾਈਨ ਕਲਾਸ ਦੌਰਾਨ ,”ਅੰਤਰਰਾਸ਼ਟਰੀ ਯੋਗਾ ਦਿਵਸ” ਮਨਾਇਆ ਗਿਆ।ਬੱਚਿਆਂ ਨੇ ਯੋਗਾ ਕਰਦਿਆਂ ਆਨਲਾਈਨ ਤਸਵੀਰਾਂ ਤੇ ਵੀਡੀਓ਼ ਸਾਂਝੀਆਂ ਕੀਤੀਆਂ ਅਤੇ ਆਪਣਾ ਉਤਸ਼ਾਹ ਪ੍ਰਗਟਾਇਆ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਅਧਿਆਪਕਾਂ ਦੀ ਸ਼ਲਾਘਾ …
Read More »ਲਾਲ ਚੰਦ ਯਮਲਾ ਜੱਟ ਦੇ ਵਾਰਿਸ ਸੁਰੇਸ਼ ਯਮਲਾ ਜੱਟ ਵਲੋਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਨਾਲ ਚੱਲਣ ਦਾ ਐਲਾਨ
ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਹਾਕਮ ਬੱਖਤੜੀਵਾਲਾ ਵਲੋਂ ਬਣਾਏ ਗਏ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦਾ ਮਕਸਦ ਸਿਰਫ ਕਲਾਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕੱਢਣਾ ਹੈ।ਲਹਿਰਾਗਾਗਾ ਇਕਾਈ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ ਮੰਚ ਦੇ ਰਾਸ਼ਟਰੀ ਪ੍ਰਧਾਨ ਗਾਇਕ ਅਤੇ ਗੀਤਕਾਰ ਹਾਕਮ ਬੱਖਤੜੀਵਾਲਾ ਦੀ ਅਗਵਾਈ ਹੇਠ ਕਲਾਕਾਰਾਂ ਦਾ ਕਾਫਲਾ ਦਿਨੋ-ਦਿਨ ਵਧ ਰਿਹਾ …
Read More »ਜੰਡਿਆਲਾ ਪ੍ਰੈਸ ਕਲੱਬ (ਰਜਿ.) ਨੇ ਫੂਕਿਆ ਚੀਨ ਦਾ ਪੁੱਤਲਾ ਤੇ ਝੰਡਾ
ਜੰਡਿਆਲਾ ਗੁਰੂ, 23 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਪੈ੍ਸ ਕਲੱਬ ਰਜਿ. ਦੇ ਚੇਅਰਮੈਨ ਸੁਨੀਲ ਦੇਵਗਨ, ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ, ਕੁਲਦੀਪ ਸਿੰਘ ਭੁੱਲਰ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਸਥਾਨਕ ਵਾਲਮੀਕੀ ਚੌਕ ਵਿੱਚ ਚੀਨ ਵਲੋਂ ਸ਼ਹੀਦ ਕੀਤੇ ਗਏ ਭਾਰਤੀ ਫੌਜ ਦੇ ਜਵਾਨਾਂ ਨੂੰ ਸਰਧਾਂਜਲੀ ਦਿੰਦੇ ਹੋਏ ਚੀਨ ਦਾ ਪੁਤਲਾ ਤੇ ਝੰਡਾ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ …
Read More »ਡਾ. ਰਜਿੰਦਰ ਪਾਲ ਸਿੰਘ ਨੇ ਬਤੌਰ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਦਾ ਅਹੁੱਦਾ ਸੰਭਾਲਿਆ
ਕਪੂਰਥਲਾ, 23 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਰਜਿੰਦਰ ਪਾਲ ਸਿੰਘ ਨੇ ਅੱਜ ਬਤੌਰ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਕਪੂਰਥਲਾ ਦਾ ਅਹੁੱਦਾ ਸੰਭਾਲ ਲਿਆ ਹੈ।ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕਪੂਰਥਲਾ ਡਾ. ਪ੍ਰਦੀਪ ਗੋਇਲ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ।ਸੀਨੀਅਰ ਵੈਟਨਰੀ ਅਫ਼ਸਰ ਕਪੂਰਥਲਾ ਡਾ. ਜੀ.ਐਸ ਬੇਦੀ, ਸੀਨੀਅਰ ਵੈਟਨਰੀ ਅਫ਼ਸਰ ਨਕੋਦਰ ਡਾ. ਗੁਰਦੀਪ ਸਿੰਘ ਤੋਂ ਇਲਾਵਾ ਵੈਟਨਰੀ ਅਫ਼ਸਰ ਐਸੋਸੀਏਸ਼ਨ ਅਤੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ …
Read More »
Punjab Post Daily Online Newspaper & Print Media