Wednesday, November 25, 2026

ਪੰਜਾਬੀ

ਕਪੂਰਥਲਾ ਵਾਸੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਪਾਣੀ ਦੀ ਕਿੱਲਤ- ਰਾਣਾ ਗੁਰਜੀਤ

12.90 ਲੱਖ ਦੀ ਲਾਗਤ ਵਾਲੇ ਨਵੇਂ ਵਾਟਰ ਪੰਪ ਦੇ ਨਿਰਮਾਣ ਕਾਰਜ਼ ਦੀ ਕੀਤੀ ਸ਼ੁਰੂਆਤ ਕਪੂਰਥਲਾ, 23 ਜੂਨ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਅੱਜ ਸਥਾਨਕ ਵਾਰਡ ਨੰਬਰ 19 ਪ੍ਰੀਤ ਨਗਰ ਵਿਖੇ 12.90 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਾਟਰ ਪੰਪ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਕਿਹਾ ਕਿ ਕਪੂਰਥਲਾ ਵਾਸੀਆਂ ਗਰਮੀ ਦੇ ਇਸ ਮੌਸਮ ਵਿਚ ਪਾਣੀ …

Read More »

ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ‘ਚ 4 ਕਰੋੜ ਲਾਗਤ ਦੇ ਵਿਕਾਸ ਕਾਰਜ਼ਾਂ ਨੂੰ ਮਨਜ਼ੂਰੀ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਦਮਨਦੀਪ ਸਿੰਘ ਕੌਂਸਲਰ, ਗੁਰਜੀਤ ਕੌਰ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਵਿੱਚ ਲਗਭਗ 4 ਕਰੋੜ …

Read More »

ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਨਿਧਾਨ ਸਿੰਘ ਨੂੰ ਅਗਵਾ ਕਰਨ ਦੀ ਨਿੰਦਾ

ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ਦੇ ਇਲਾਕੇ ਪਕੜੀਆਂ ਵਿਖੇ ਗੁਰਦੁਆਰਾ ਸਾਹਿਬ ਦੀ ਸੇਵਾ ਕਰਨ ਸਮੇਂ ਨਿਧਾਨ ਸਿੰਘ ਸਚਦੇਵਾ ਨੂੰ ਅਸਮਾਜਿਕ ਤੱਤਾਂ ਵੱਲੋਂ ਅਗਵਾ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਜਾਰੀ ਇਕ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ।ਉਨ੍ਹਾਂ ਕਿਹਾ …

Read More »

ਸਬਜ਼ੀ ਮੰਡੀ ਵਿਚ ਲੱਗੀ ਅੱਗ ਦੇ ਪੀੜਤਾਂ ਨੂੰ ਸੋਨੀ ਨੇ ਦਿੱਤੇ ਮਾਲੀ ਮਦਦ ਦੇ ਚੈਕ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵੱਲੋਂ ਬੀਤੇ ਸਮੇਂ ਪੁਰਾਣੀ ਸਬਜੀ ਮੰਡੀ ਅੰਮ੍ਰਿਤਸਰ ਵਿੱਚ ਲੱਗੀ ਅੱਗ ਕਾਰਨ ਪ੍ਰਭਾਵਿਤ ਹੋਏ ਦੁਕਾਨਦਾਰਾਂ ਨੂੰ ਮਾਲੀ ਸਹਾਇਤਾ ਵਜੋਂ 20-20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।                 ਦੱਸਣਯੋਗ ਹੈ ਕਿ ਅੱਗ ਲੱਗਣ ਉਸ ਸਮੇਂ ਮੌਕੇ ‘ਤੇ ਪਹੁੰਚੇ …

Read More »

ਐਨ.ਐਮ.ਸੀ ਦੇ ਸੂਬਾ ਪ੍ਰਧਾਨ ਜ਼ਹੂਰ ਅਹਿਮਦ ਚੌਹਾਨ ਨੂੰ ਮਿਲਿਆ ਪ੍ਰਸ਼ੰਸਾ ਪੱਤਰ

ਕੋਰੋਨਾ ਮਹਾਂਮਾਰੀ ਦੌਰਾਨ ਕੀਤੀ ਕਲਮੀ ਜੰਗ ਲਈ ਬਾਈਨੀ ਸਟਾਰ ਵੈਲਫੇਅਰ ਤੇ ਭਾਰਤ ਕੇਸਰੀ ਵੱਲੋਂ ਸਨਮਾਨ ਮਾਲੇਰਕੋਟਲਾ, 22 ਜੂਨ (ਪੰਜਾਬ ਪੋਸਟ – ਦਿਲਬਰ ਹਸਨ ਜੌੜਾ) – ਨਵੀਂ ਦਿੱਲੀ ਦੀਆਂ ਪ੍ਰਸਿੱਧ ਜਥੇਬੰਦੀਆਂ ਬਾਈਨੀ ਸਟਾਰ ਵੈਲਫੇਅਰ ਅਤੇ ਭਾਰਤ ਕੇਸਰੀ ਵੱਲੋਂ ਨੈਸ਼ਨਲ ਮੀਡੀਆ ਕਨਫੈਡਰੇਸ਼ਨ (ਐਨ.ਐਮ.ਸੀ) ਦੇ ਸੂਬਾ ਪ੍ਰਧਾਨ ਜ਼ਹੂਰ ਅਹਿਮਦ ਚੌਹਾਨ ਨੂੰ ਕੋਰੋਨਾ ਮਹਾਂਮਾਰੀ ਦੇ ਵਿਰੁੱਧ ਕੀਤੀ ਗਈ ਕਲਮੀ ਜੰਗ ਬਦਲੇ ਪ੍ਰਸ਼ੰਸਾ ਪੱਤਰ ਦੇ …

Read More »

ਖ਼ਾਲਸਾ ਕਾਲਜ ਲਾਅ ਵਿਖੇ ਸੈਨੇਟਾਈਜੇਸ਼ਨ ਟਨਲ ਲਗਾਈ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ -ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕੋਰੋਨਾ ਵਾਇਰਸ ਮਹਾਮਾਰੀ ਤੋਂ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਤਹਿਤ ਅੱਜ ਮੁੱਖ ਦਰਵਾਜੇ ’ਤੇ ਮੈਨੇਜ਼ਮੇਂਟ ਵਲੋਂ ਸੈਨੇਟਾਈਜੇਸ਼ਨ ਟਨਲ ਮਸ਼ੀਨ ਲਗਾਈ ਗਈ।                 ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ …

Read More »

ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਤੋਲਾਵਾਲ/ ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿਖੇ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਸਥਾਨਕ ਕਾਂਗਰਸੀ ਆਗੂਆਂ ਦੀ ਮੌਜ਼ੂਦਗੀ ‘ਚ ਅੰਦਰਲੇ ਖੂਹ ਤੋਂ ਲੈ ਕੇ ਪੱਤੀ ਸੁਨਾਮੀ ਦੇ ਜੈਨ ਮੰਦਰ ਚੌਕ ਤੱਕ 21.65 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਨਗਰ ਕੌਂਸਲ ਵੱਲੋਂ ਸ਼ੁਰੂ ਕੀਤਾ ਗਿਆ।ਕਾਂਗਰਸੀ ਆਗੂਆਂ ਨੇ …

Read More »

ਸੁਖਬੀਰ ਬਾਦਲ ਨੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਕੀਤਾ ਦੁੱਖ ਸਾਂਝਾ

ਤੋਲਾਵਾਲ/ ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੱਦਾਖ ਦੀ ਗਲਵਾਨ ਘਾਟੀ ਵਿਚ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ।ਉਹਨਾਂ ਨੇ ਅਪੀਲ ਕੀਤੀ ਕਿ ਪਿੰਡ ਤੋਲਾਵਾਲ ਦੇ ਸਕੂਲ ਨੂੰ ਅਪਗਰੇਡ ਕਰ ਕੇ ਇਸ ਦਾ ਨਾਂ ਸ਼ਹੀਦ ਦੇ ਨਾਂ ਕਰਨ ਤੋਂ ਲਿੲਾਵਾ ਪਿੰਡ …

Read More »

ਪੰਜਾਬ ਨਾਲ ਸਬੰਧਤ ਸ਼ਹੀਦਾਂ ਦੇ ਨਾਂ `ਤੇ ਰੱਖਿਆ ਜਾਵੇਗਾ ਪਿੰਡ ਦੇ ਸਕੂਲ ਦਾ ਨਾਮ- ਵਿਜੈ ਇੰਦਰ ਸਿੰਗਲਾ

ਸ਼ਹੀਦ ਗੁਰਬਿੰਦਰ ਸਿੰਘ ਦਾ ਪੂਰੇ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਤੋਲਾਵਾਲ/ ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ `ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ `ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਜਾਂਬਾਜ਼ ਸਿਪਾਹੀ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ …

Read More »

ਚੀਨੀ ਬਾਰਡਰ ‘ਤੇ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ

ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਅਤੇ ਚੀਨ ਦੀ ਸਰਹੱਦ ‘ਤੇ ਤਾਇਨਾਤ ਭਾਰਤ ਦੇ ਹੋਰ ਸੂਬਿਆਂ ਤੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ ਨੌਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਨੇ ਕਿਹਾ ਕਿ ਫੌਜੀ ਭਰਾਵਾਂ ਦੀ ਛੋਟੀ ਉਮਰ ਵਿੱਚ ਭਾਰਤ ਦੇਸ਼ ਲਈ ਵੱਡੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਗਾਇਕ ਲਾਭ ਹੀਰਾ ਨੇ …

Read More »