ਅੰਮ੍ਰਿਤਸਰ, 19 ਜੁਨ (ਪੰਜਾਬ ਪੋਸਟ- ਸੰਧੂ) – ਸਵਿੰਦਰ ਸਿੰਘ ਤੇ ਜਸਬੀਰ ਕੌਰ ਵਾਸੀ ਪਿੰਡ ਪੰਡੋਰੀ ਵੜੈਚ ਜਿਲਾ ਅੰਮ੍ਰਿਤਸਰ ਨੂੰ ਵਿਆਹ ਦੀ 27ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਲੌਂਗੋਵਾਲ ਨੇ ਗਲਵਾਨ ਘਾਟੀ ਵਿਖੇ ਸ਼ਹੀਦ ਹੋਏ ਫ਼ੋਜੀਆਂ ਦੇ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਖੇ ਦੇਸ਼ ਦੀ ਰਖਵਾਲੀ ਲਈ ਸ਼ਹੀਦ ਹੋਏ ਭਾਰਤੀ ਫ਼ੌਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨਾਂ ਨੇ ਆਖਿਆ ਕਿ ਦੇਸ਼ ਲਈ ਕੁਰਬਾਨ ਹੋਣ ਵਾਲੇ ਫ਼ੌਜੀਆਂ ਦੇ ਯੋਗਦਾਨ ਨੂੰ ਭੁਲਾਇਆ …
Read More »ਡਾ. ਸੁਮਿਤ ਸਿੰਘ ਨੂੰ ਡਿਸਟ੍ਰਿਕ ਮੈਡੀਕਲ ਕਮਿਸ਼ਨਰ ਬਣਨ ’ਤੇ ਦਿੱਤੀਆਂ ਸ਼ੁਭਕਾਮਨਾਵਾਂ
ਜੰਡਿਆਲਾ ਗੁਰੂ, 19 ਜੂਨ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮੁੱਢਲਾ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਡਾ. ਰਵਿੰਦਰ ਕੁਮਾਰ ਤੇ ਕਸ਼ਮੀਰ ਸਿੰੰਘ ਕੰਗ ਨੇ ਦੱਸਿਆ ਕਿ ਡਾ. ਸੁਮਿਤ ਸਿੰਘ ਜਿੰਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਤਰੱਕੀ ਦੇ ਕੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਡਿਸਟ੍ਰਿਕ ਮੈਡੀਕਲ ਕਮਿਸ਼ਨਰ ਲਗਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਡਾ. ਸੁਿਮਤ ਪਹਿਲਾ ਮਾਨਾਂਵਾਲਾ ਵਿਖੇ ਹੀ ਆਪਣੀਆ ਸੇਵਾਵਾਂ ਨਿਭਾਉਦੇ ਸਨ ਤਾਂ ਇਲਾਕੇ …
Read More »ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜ਼ਾਂ ਨੂੰ ਮਨਜ਼ੂਰੀ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦਫਤਰ ਨਗਰ ਨਿਗਮ ਵਿਖੇ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਦਮਨਦੀਪ ਸਿੰਘ ਕੌਂਸਲਰ, ਗੁਰਜੀਤ ਕੌਰ ਕੌਂਸਲਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ …
Read More »ਗਾਇਕ ਭੋਲਾ ਘਮੇੜੀ ਤੇ ਲਵਲੀ ਅਨਮੋਲ ਦਾ ਸਿੰਗਲ ਟਰੈਕ ‘ਹੋਰ ਸੋਹਣੀਏ’ ਰਲੀਜ਼
ਲੌਂਗੋਵਾਲ, 19 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਸਿੱਧ ਗਾਇਕ ਭੋਲਾ ਘਮੇੜੀ ਤੇ ਲਵਲੀ ਅਨਮੋਲ ਦਾ ਸਿੰਗਲ ਟਰੈਕ ‘ਹੋਰ ਸੋਹਣੀਏ’ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਇਕਾਈ ਪਾਤੜਾਂ ਤੋਂ ਮੀਤ ਪ੍ਰਧਾਨ ਬਿੱਲੂ ਸਾਬਰ ਤੇ ਕਮੇਟੀ ਸਲਾਹਕਾਰ ਮਿੱਠੂ ਨੇ ਰਲੀਜ਼ ਕੀਤਾ।ਗੀਤਕਾਰ ਰਣਜੀਤ ਭਾਨਰਾ ਨੇ ਇਸ ਗੀਤ ਨੂੰ ਲਿਖਿਆ ਹੈ ਤੇ ਹੈਰੀ ਬਾਠ ਨੇ ਮਿਊਜ਼ਿਕ ਨਾਲ ਸ਼ਿੰਗਾਰਿਆ ਹੈ।ਇਸ ਗੀਤ ਦੇ ਵੀਡੀਓ ਡਾਇਰੈਕਟਰ-ਸੇਵਕ …
Read More »ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਵਲੋਂ ਐਲਾਨੇ ਬੀ.ਏ.ਐਮ.ਐਸ ਸਾਲ ਦੂਜਾ ਦੇ ਨਤੀਜੇ ਵਿੱਚ ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਭੀਖੀ ਦੇ ਵਿਦਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਲੈਕੇ ਪਾਸ ਹੋਏ।ਕਾਲਜ ਦੇ ਚੇਅਰਮੈਨ ਸੋਮਨਾਥ ਮਹਿਤਾ ਨੇ ਦੱਸਿਆ ਕੀ ਵਿਦਆਰਥਣ ਅਮੀਸ਼ਾ ਰਾਣੀ ਨੇ ਕੁੱਲ 1100 ਵਿੱਚੋਂ 989 ਅੰਕ ਲੈ ਕੇ ਪਹਿਲਾ, ਅਰੁਨ …
Read More »ਅਮਰੀਕ ਭੀਖੀ ਦੀਆਂ ਤਿੰਨ ਬਾਲ ਪੁਸਤਕਾਂ ਲੋਕ ਅਰਪਣ
ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ ਅਮਰੀਕ ਭੀਖੀ ਦੀਆਂ ਤਿੰਨ ਬਾਲ ਪੁਸਤਕਾਂ ਲੋਕ ਅਰਪਨ ਕੀਤੀਆਂ ਗਈਆਂ।ਜਿੰਨ੍ਹਾਂ ‘ਚ ਅਮਰੀਕ ਭੀਖੀ ਦੀ ਮੌਲਿਕ ਬਾਲ ਕਵਿਤਾਵਾਂ ਦੀ ਪੁਸਤਕ ਤਮਾਸ਼ਾ ਤੇ ਉਸ ਦੁਆਰਾ ਸੰਪਾਦਿਤ ਪੰਚਤੰਤਰ ਕਹਾਣੀਆਂ ਤੀਨ ਮਛਲੀਆਂ, ਖਟਮਲ ਔਰ ਵਿਚਾਰੀ ਜੂੰੰਅ ਸ਼ਾਮਲ ਹਨ।ਉਘੇ ਸ਼ਾਇਰ ਸਤਪਾਲ ਭੀਖੀ ਨੇ ਕਿਹਾ ਕਿ ਅੱਜ ਦੇ ਦੌਰ ‘ਚ …
Read More »ਵਿਆਹ ਦੀ ਵਰੇਗੰਢ ਮੁਬਾਰਕ – ਬਲਜਿੰਦਰ ਸਿੰਘ ਢਿੱਲੋਂ ਅਤੇ ਹਰਪ੍ਰੀਤ ਕੌਰ ਢਿੱਲੋਂ
ਧੂਰੀ, 19 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਬਲਜਿੰਦਰ ਸਿੰਘ ਢਿੱਲੋਂ ਅਤੇ ਹਰਪ੍ਰੀਤ ਕੌਰ ਢਿੱਲੋਂ ਵਾਸੀ ਮੁਹੰਮਦਗੜ੍ਹ ਜ੍ਹਿਲਾ ਸੰਗਰੂਰ ਨੇ ਆਪਣੇ ਵਿਆਹ ਦੀ ਚੌਥੀ ਵਰੇਗੰਢ੍ਹ ਮਨਾਈ।
Read More »ਵਿਆਹ ਦੀ 35ਵੀਂ ਵਰ੍ਹੇਗੰਢ ਮੁਬਾਰਕ – ਅਮਰ ਸਿੰਘ ਤੇ ਗੁਰਮੀਤ ਕੌਰ
ਅੰਮ੍ਰਿਤਸਰ, 19 ਜੁਨ (ਪੰਜਾਬ ਪੋਸਟ- ਜਗਦੀਪ ਸਿੰਘ) – ਅਮਰ ਸਿੰਘ ਤੇ ਗੁਰਮੀਤ ਕੌਰ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀ 35ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਗੁਰਵਿੰਦਰ ਸਿੰਘ
ਲੌਂਗੋਵਾਲ, 19 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਗੁਰਸੇਵਕ ਸਿੰਘ ਤੇ ਸਤਵੀਰ ਕੌਰ ਵਲੋਂ ਹੋਣਹਾਰ ਬੇਟੇ ਗੁਰਵਿੰਦਰ ਸਿੰਘ ਨੂੰ 9ਵੇਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media