Wednesday, November 25, 2026

ਪੰਜਾਬੀ

ਵੀਰਵਾਰ ਨੂੰ ਜਿਲਾ ਪਠਾਨਕੋਟ ‘ਚ 8 ਹੋਰ ਕੇਸ ਕਰੋਨਾ ਪਾਜ਼ਟਿਵ

ਕੁੱਲ ਕਰੋਨਾ ਪਾਜ਼ਟਿਵ 166, ਕਰੋਨਾ ਰਿਕਵਰ ਕੀਤੇ 106, ਐਕਟਿਵ ਕੇਸ 55 ਪਠਾਨਕੋਟ, 18 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਵਿੱਚ ਵੀਰਵਾਰ ਨੂੰ 8 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ 19 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ …

Read More »

ਪਟਿਆਲਾ ਜਿਲ੍ਹੇ ’ਚ 7 ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ, ਕੁੱਲ ਗਿਣਤੀ ਹੋਈ 200

ਕਰੋਨਾ ਤੋਂ ਠੀਕ ਹੋਣ ਤੇ ਇੱਕ ਹੋਰ ਵਿਅਕਤੀ ਨੂੰ ਆਈਸੋਲੇਸ਼਼ਨ ਵਾਰਡ ਤੋਂ ਮਿਲੀ ਛੁੱਟੀ – ਡਾ. ਮਲਹੋਤਰਾ ਪਟਿਆਲਾ, 18 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1537 ਸੈਂਪਲਾਂ ਵਿਚੋਂ 746 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋਂ 739 ਨੈਗੇਟਿਵ ਅਤੇ 07 ਕੋਵਿਡ ਪੌਜਟਿਵ ਪਾਏ ਗਏ ਹਨ ਜਿਨ੍ਹਾਂ ਵਿਚ ਤਿੰਨ …

Read More »

ਚੀਨੀ ਸੈਨਿਕਾਂ ਨਾਲ ਝੜਪ ‘ਚ ਸੰਗਰੂਰ ਦੇ ਪਿੰਡ ਤੋਲਾਵਾਲ ਦਾ ਫੌਜੀ ਜਵਾਨ ਗੁਰਵਿੰਦਰ ਸਿੰਘ ਸ਼ਹੀਦ

ਲੌਂਗੋਵਾਲ, 18 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਅਤੇ ਚੀਨੀ ਸੈਨਿਕਾਂ ਦੀ ਹੋਈ ਝੜਪ ਦੌਰਾਨ ਨੇੜਲੇ ਪਿੰਡ ਤੋਲਾਵਾਲ ਦਾ ਫੌਜੀ ਜਵਾਨ ਗੁਰਵਿੰਦਰ ਸਿੰਘ ਸ਼ਹੀਦ ਹੋ ਗਿਆ ਹੈ।ਜਦੋਂ ਇਹ ਖ਼ਬਰ ਪਿੰਡ ਪੁੱਜੀ ਤਾਂ ਸਾਰੇ ਪਿੰਡ ਮਾਹੌਲ ਸੋਗਮਈ ਹੋ ਗਿਆ।                ਜਿਕਰਯੋਗ ਹੈ ਸ਼ਹੀਦ ਗੁਰਵਿੰਦਰ ਸਿੰਘ (22) ਪੁੱਤਰ ਲਾਭ ਸਿੰਘ ਆਪਣੇ ਭਰਾ ਅਤੇ ਇੱਕ …

Read More »

ਮਹਿੰਦਰ ਪਾਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁੱਦਾ

ਭੀਖੀ/ਮਾਨਸਾ, 18 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਹਿੰਦਰ ਪਾਲ ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਗ੍ਰਹਿ ਵਿਭਾਗ, ਨਿਆਂ ਅਤੇ ਜੇਲਾਂ ਅਤੇ ਸਟੇਟ ਚੋਣ ਕਮਿਸ਼ਨ ਵਿੱਚ ਵਧੀਕ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।ਅਹੁੱਦਾ ਸੰਭਾਲਣ ਉਪਰੰਤ ਮਹਿੰਦਰ ਪਾਲ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਕਾਨੂੰਨੀ ਵਿਵਸਥਾ ਅਤੇ ਕੋਰੋਨਾ …

Read More »

ਪ੍ਰੋ. ਓ.ਪੀ ਕਾਲੀਆ ਨੂੰ ਸਦਮਾ, ਇਕਲੌਤੇ ਪੁੱਤਰ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਾਹਿਤਕ ਅਤੇ ਅਕਾਦਮਿਕ ਹਲਕਿਆਂ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਅਤੇ ਅੰਗ੍ਰੇਜ਼ੀ ਜ਼ੁਬਾਨ ਦੇ ਨਾਮਵਰ ਵਿਦਵਾਨ ਪ੍ਰੋ ਓ.ਪੀ ਕਾਲੀਆ (ਰਿਟਾ. ਪ੍ਰਿੰਸੀਪਲ ਸ੍ਰੀ ਗੂਰ ਤੇਗ ਬਹਾਦੁਰ ਕਾਲਜ਼ ਅੰਮ੍ਰਿਤਸਰ) ਦੇ ਇਕਲੌਤੇ ਸਪੁੱਤਰ ਨਦੀਸ਼ ਕਾਲੀਆ ਦਾ ਦਿਹਾਂਤ ਹੋ ਗਿਆ ਹੈ।                     …

Read More »

ਪਰਮਜੀਤ ਸਿੰਘ ਨੇ ਡੀ.ਐਸ.ਪੀ ਧੂਰੀ ਵਜੋਂ ਅਹੁੱਦਾ ਸੰਭਾਲਿਆ

ਧੂਰੀ, 18 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਰਮਜੀਤ ਸਿੰਘ ਨੇ ਅੱਜ ਧੂਰੀ ਵਿਖੇ ਬਤੌਰ ਡੀ.ਐਸ.ਪੀ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਹਨਾਂ ਦਾ ਮੁੱਖ ਮਕਸਦ ਇਲਾਕੇ `ਚੋਂ ਨਸ਼ਾ ਤਸਕਰਾਂ ਦੀ ਚੇਨ ਨੂੰ ਤੋੜਨਾ ਹੈ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੁਲਿਸ ਇਸ ਮੁਕਸਦ ਵਿੱਚ ਕਦੇ ਵੀ ਸਫਲ ਨਹੀਂ ਹੋ …

Read More »

ਸਿਹਤਮੰਦ ਸਮਾਜ ਹੀ ਵਿਕਸਤ ਹੋਣ ਦਾ ਸੂਚਕ- ਵਾਤਾਵਰਣ ਵਿਗਿਆਨੀ

ਯੂਨੀਵਰਸਿਟੀ ਵੱਲੋਂ ਜੈਵ ਵਿਭਿੰਨਤਾ ਅਤੇ ਮਨੁੱਖੀ ਸਿਹਤ ਬਾਰੇ ਅੰਤਰਰਾਸ਼ਟਰੀ ਵੈਬੀਨਾਰ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਰਨਮੈਂਟਲ ਸਾਇੰਸਜ਼ ਵਿਭਾਗ ਨੇ ਜੈਵ ਵਿਭਿੰਨਤਾ ਅਤੇ ਮਨੁੱਖੀ ਸਿਹਤ ਵਿਸ਼ੇ `ਤੇ ਅੰਤਰਰਾਸ਼ਟਰੀ ਵੈਬੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਫੈਕਲਟੀ ਡਿਵੈਲਪਮੈਂਟ ਸੈਂਟਰ ਅਤੇ ਸਪਿਨਕੋ ਬਾਇਓਟੈਕ ਲਿਮਿਟਡ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕੌਮੀ ਅਤੇ ਕੌਮਾਂਤਰੀ ਪੱਧਰ …

Read More »

ਖਾਲਸਾ ਕਾਲਜ ਵਿਖੇ ਝੋਨੇ ਦੀ ਸਿੱਧੀ ਬਿਜ਼ਾਈ ਦੀ ਨਵੀਂ ਤਕਨੀਕ ਦੀ ਸ਼ੁਰੂਆਤ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਵਲੋਂ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਨੂੰ ਧਿਆਨ ’ਚ ਰੱਖਦੇ ਹੋਏ ਝੋਨੇ ਦੀ ਸਿੱਧੀ ਬਿਜ਼ਾਈ ਦੀ ਨਵੀਂ ਤਕਨੀਕ ਦਾ ਆਰੰਭ ਪੰਜਾਬ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕੀਤਾ।ਚੀਫ਼ ਐਗਰੀਕਲਚਰ ਅਫ਼ਸਰ ਗੁਰਦਿਆਲ ਸਿੰਘ ਬੱਲ ਅਤੇ ਉਨ੍ਹਾਂ ਦੀ ਟੀਮ ਨੇ ਕਾਲਜ ਫ਼ਾਰਮ ’ਤੇ ਡੀ.ਐਸ.ਆਰ ਦੀ ਸਿਖਲਾਈ ਦਿੱਤੀ। …

Read More »

ਵਿਧਾਇਕ ਚੀਮਾ ਤੇ ਡੀ.ਸੀ ਨੇ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਸੁਲਤਾਨਪੁਰ ਲੋਧੀ, 18 ਜੂਨ (ਪੰਜਾਬ ਪੋਸਟ ਬਿਊਰੋ) – ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅਧਿਕਾਰੀਆਂ ਨਾਲ ਦਰਿਆ ਨਾਲ ਲੱਗਦੇ ਉਨ੍ਹਾਂ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ, ਜਿਥੇ ਬੀਤੇ ਵਰ੍ਹੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ।ਇਸ ਦੌਰਾਨ ਉਨ੍ਹਾਂ ਦਰਿਆ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ …

Read More »

ਡਿਪਟੀ ਕਮਿਸ਼ਨਰ ਖਹਿਰਾ ਨੇ ਕੀਤਾ ਹੜ ਪ੍ਰਭਾਵਿਤ ਖੇਤਰਾਂ ਦਾ ਦੋਰਾ

ਪਠਾਨਕੋਟ, 18 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ‘ਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ’ਤੇ ਪਹੰੁਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਅਤੇ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਵਿੱਚ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦੇ ਹੜ ਪ੍ਰਭਾਵਿਤ ਖੇਤਰਾਂ ਦਾ …

Read More »