Wednesday, November 25, 2026

ਪੰਜਾਬੀ

ਪੂਰਾ ਭਾਅ ਨਾ ਮਿਲਣ ਕਾਰਨ 7 ਏਕੜ ਸਬਜ਼ੀ ਦੀ ਕੀਤੀ ਵਾਹੀ

ਲੌਂਗੋਵਾਲ, 17 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਸ਼ਵ ਪੱਧਰ ‘ਤੇ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੇ ਕਾਰਨ ਲੱਗੇ ਵਿਸ਼ਵ ਵਿੱਚ ਕਰਫ਼ਿਉ ਤਾਲਾਬੰਦੀ ਦਾ ਅਸਰ ਸਬਜ਼ੀ ਉਤਪਾਦਕਾ ਬਹੁਤ ਹੀ ਮਾਰੂ ਪ੍ਰਭਾਵ ਪਿਆ ਹੈ ਨੇੜਲੇ ਪਿੰਡ ਘੋੜੇਨਵ ਦੇ ਕਿਸਾਨ ਅਮਨ ਸਿੰਘ ਨੇ ਤਕਰੀਬਨ ਦਸ ਏਕੜ ਜ਼ਮੀਨ ਪਿਛਲੇ ਸਾਲ ਠੇਕੇ ‘ਤੇ ਲੈ ਕੇ ਉਸ ਵਿੱਚ ਸਬਜ਼ੀ ਲਗਾਈ ਹੋਈ ਸੀ।ਅੱਜ ਉਸ …

Read More »

ਰਜਿਸਟਰਡ ਉਸਾਰੀ ਮਜ਼ਦੂਰਾਂ ਦੇ ਖਾਤੇ ‘ਚ ਪੈਸੇ ਨਾ ਪਾਏ ਗਏ ਤਾਂ ਕੀਤਾ ਜਾਵੇਗਾ ਜਬਰਦਸਤ ਸੰਘਰਸ਼ – ਦਲਬਾਰਾ ਬੌਂਦਲੀ

ਸਮਰਾਲਾ, 18 ਜੂਨ (ਪੰਜਾਬ ਪੋਸਟ- ਕੰਗ) – ਕੋਰੋਨਾ ਮਹਾਂਮਾਰੀ ਕਾਰਨ ਲੌਕ ਡਾਊਨ ਲੱਗਣ ਕਰ ਕੇ ਮਜ਼ਦੂਰ ਪੂਰੀ ਤਰ੍ਹਾਂ ਵਿਹਲਾ ਹੋ ਗਿਆ ਹੈ।ਜਿਸ ਕਰਕੇ ਪੰਜਾਬ ਸਰਕਾਰ ਵਲੋਂ ਰਜਿਸਟਰਡ ਉਸਾਰੀ ਮਜ਼ਦੂਰਾਂ ਦੇ ਖਾਤਿਆਂ ਵਿੱਚ 3000-3000 ਰੁਪਏ ਦੀਆਂ ਦੋ ਕਿਸ਼ਤਾਂ ਪਾਈਆਂ ਗਈਆਂ ਸਨ।ਕਾਫੀ ਮਜ਼ਦੂਰਾਂ ਦੇ ਖਾਤਿਆਂ ਵਿੱਚ ਇਹ ਪੈਸੇ ਆ ਚੁੱਕੇ ਹਨ, ਪ੍ਰੰਤੂ ਕਈਆਂ ਦੇ ਖਾਤਿਆਂ ਵਿੱਚ ਅਜੇ ਤੱਕ ਇੱਕ ਵੀ ਕਿਸ਼ਤ ਨਹੀਂ …

Read More »

ਉਤਰ ਪ੍ਰਦੇਸ਼ ’ਚ ਸਿੱਖ ਦੀ ਕੁੱਟਮਾਰ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਨਿਖੇਧੀ

ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਨੁਮਾਇੰਦੇ ਪੀੜਤ ਦੀ ਮੱਦਦ ਲਈ ਭੇਜੇ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਤਰ ਪ੍ਰਦੇਸ਼ ਅੰਦਰ ਕੁੱਝ ਲੋਕਾਂ ਵੱਲੋਂ ਇੱਕ ਸਿੱਖ ਦੀ ਕੀਤੀ ਗਈ ਕੁੱਟਮਾਰ ਅਤੇ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀਆਂ ਵਿਰੁੱਧ ਕਾਰਵਾਈ ਮੰਗੀ ਹੈ।ਉਨ੍ਹਾਂ ਕਿਹਾ ਕਿ ਇਹ ਬਰਦਾਸ਼ਤ ਨਹੀਂ …

Read More »

ਮਿਸ਼ਨ ਫਤਿਹ ਤਹਿਤ ਥਾਣਾ ਨੂਰਪੁਰ ਬੇਦੀ ਵਿਖੇ ਕੀਤੀ 51 ਵਿਅਕਤੀਆਂ ਦੇ ਕੋਰੋਨਾ ਟੈਸਟ ਦੀ ਸੈਪਲਿੰਗ

ਲੋਕਾ ਨੂੰ ਸਮਾਜਿਕ ਦੂਰੀ ਰੱਖਣ, ਮਾਸਕ ਪਾਉਣ, ਹੱਥ ਧੋਣ ਦੀ ਪ੍ਰੇਰਨਾ ਦੇ ਰਹੇ ਹਨ ਸਿਹਤ ਕਰਮਚਾਰੀ – ਡਾ: ਸਿਮਰਨਜੀਤ ਕੋਰ ਨੂਰਪੁਰ ਬੇਦੀ, 17 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਅਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਨਿਗਰਾਨੀ ਹੇਠ ਚਲਾ ਜਾ …

Read More »

ਭਾਈ ਜੈਤਾ ਜੀ ਸਿਵਲ ਹਸਪਤਾਲ ‘ਚ ਸਵੈਬ ਸੈਂਪਲਿੰਗ ਕਰਕੇ ਲੋਕਾਂ ਦੀ ਸਿਹਤ ਜਾਂਚ ਜਾਰੀ

ਮਮਤਾ ਦਿਵਸ ਮੋਕੇ ਗਰਭਵਤੀ ਮਾਵਾਂ ਤੇ ਬੱਚਿਆਂ ਦਾ ਟੀਕਾਕਰਨ ਕਰਨ ਰਿਹਾ ਹੈ ਸਿਹਤ ਵਿਭਾਗ ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਜਿੱਥੇ ਸਿਹਤ ਵਿਭਾਗ ਆਪਣੀਆਂ ਸਾਰੀਆਂ ਯੋਜਨਾਵਾਂ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ, ਉਥੇ ਕੋਵਿਡ ਤੋ ਬਚਾਅ ਦੀਆਂ ਸਾਵਧਾਨੀਆਂ ਪ੍ਰਤੀ ਵੀ ਜਾਗਰੂਕ ਕੀਤਾ ਜਾ …

Read More »

ਬਠਿੰਡਾ ‘ਚ ਕੋਵਿਡ-19 ਦੇ ਪੰਜ ਨਵੇਂ ਮਾਮਲੇ ਆਏ ਸਾਹਮਣੇ

4 ਪੁਲਿਸ ਕਰਮਚਾਰੀ ਤੇ ਇਕ ਫਰੀਦਾਬਾਦ ਤੋਂ ਪਰਤਿਆ ਸੀ ਵਿਅਕਤੀ – ਡੀ.ਸੀ ਬਠਿੰਡਾ, 17 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਕੋਵਿਡ-19 ਬਿਮਾਰੀ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਇਸ ਨਾਲ ਹੁਣ ਜ਼ਿਲੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 7 ਹੋ ਗਈ ਹੈ।ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ …

Read More »

ਪਟਿਆਲਾ ਜਿਲ੍ਹੇ ’ਚ 12 ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਠੀਕ ਹੋਣ ‘ਤੇ ਤਿੰਨ ਹੋਰ ਵਿਅਕਤੀਆਂ ਦੀ ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ ਪਟਿਆਲਾ 17 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1186 ਸੈਂਪਲਾਂ ਵਿਚੋਂ 286 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋਂ 274 ਨੈਗੇਟਿਵ ਅਤੇ 12 ਕੋਵਿਡ ਪੌਜਟਿਵ ਪਾਏ ਗਏ ਹਨ, ਜਿਨ੍ਹਾਂ ਵਿਚ 11 ਰਜਿੰਦਰਾ ਹਸਪਤਾਲ ਵਿਚ ਤਾਇਨਾਤ ਨਰਸਾਂ …

Read More »

ਜਿਲ੍ਹਾ ਲੁਧਿਆਣਾ ਵਿੱਚ 14 ਹੋਰ ਮਰੀਜ਼ ਹੋਏ ਤੰਦਰੁਸਤ, 39 ਹੋਰ ਮਾਮਲੇ ਆਏ ਸਾਹਮਣੇ

ਲੁਧਿਆਣਾ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਦੌਰਾਨ 14 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 39 ਹੋਰ ਮਾਮਲੇ ਸਾਹਮਣੇ ਆਏ ਹਨ, ਜੋ ਕਿ ਸਾਰੇ ਹੀ ਜ਼ਿਲਾ ਲੁਧਿਆਣਾ …

Read More »

ਜਿਲਾ ਸ੍ਰੀ ਮੁਕਤਸਰ ਸਾਹਿਬ ‘ਚ ਹੁਣ ਤੱਕ ਲਏ ਕੋਵਿਡ-19 ਦੇ 6168 ਸੈਂਪਲ

ਕੁੱਲ 5203 ਨੈਗੇਟਿਵ, 73 ਪੋਜ਼ਟਿਵ ਅਤੇ 892 ਦੀ ਰਿਪੋਰਟ ਆਉਣੀ ਬਾਕੀ ਸ੍ਰੀ ਮੁਕਤਸਰ ਸਾਹਿਬ, 17 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਿਸ਼ਨ ਫਤਹਿ ਅਧੀਨ ਜਿਲੇ ਵਿੱਚ ਲੋਕਾਂ ਨੂੰ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਤੱਕ …

Read More »

ਬੁੱਧਵਾਰ ਨੂੰ ਜਿਲ੍ਹਾ ਪਠਾਨਕੋਟ ‘ਚ ਮਿਲੇ 6 ਹੋਰ ਕਰੋਨਾ ਪਾਜੀਟਿਵ ਕੇਸ

ਕੁੱਲ 157 ਕਰੋਨਾ ਪਾਜ਼ਟਿਵ, 87 ਲੋਕ ਕਰੋਨਾ ਰਿਕਵਰ, ਐਕਟਿਵ ਕੇਸ 65 ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ 3 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ …

Read More »