Wednesday, November 25, 2026

ਪੰਜਾਬੀ

ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਤਿੰਨ ਮੌਤਾਂ ਹੋਣ ਨਾਲ ਕੁੱਲ ਮੌਤਾਂ ਦੀ ਸੰਖਿਆ 24 ਹੋਈ

ਜਿਲ੍ਹੇ ‘ਚ ਮਿਲੇ ਸਨ 15 ਨਵੇਂ ਕਰੋਨਾ ਕੇਸ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ 3 ਕਰੋਨਾ ਪਾਜ਼ਟਿਵ ਦੀ ਮੌਤ ਹੋਣ ਨਾਲ; ਹੁਣ ਤੱਕ ਕੁੱਲ ਮੌਤਾਂ ਦੀ ਸੰਖਿਆ 24 ਹੋ ਗਈ ਹੈ, ਜਦਕਿ 15 ਨਵੇਂ ਕੋਵਿਡ-19 ਮਾਮਲੇ ਮਿਲੇ ਸਨ।                ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਇਕ 51 ਸਾਲਾ ਔਰਤ ਸੀਮਾ …

Read More »

ਦੁਬਈ, ਮਸਕਟ ਸਮੇਤ ਅਰਬ ਦੇਸ਼ਾਂ ‘ਚ ਫਸੇ ਪੰਜਾਬੀਆਂ ਨਾਲ ਬੇਇਨਸਾਫ਼ੀ ਕਿਉਂ?

ਔਜਲਾ ਨੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਦੁਬਈ, ਮਸਕਟ ਸਮੇਤ ਕਈ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿੱਚ ਫਸੇ ਪੰਜਾਬੀ ਆਪਣੇ ਮੁਲਕ ਪਰਤਣ ਦੇ ਚਾਹਵਾਨ ਹਨ।ਉਨ੍ਹਾਂ ਨੂੰ ਇਥੇ …

Read More »

2022 ‘ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਨਣਾ ਲਗਭਗ ਤੈਅ – ਹਰੀ ਸਿੰਘ

ਸ਼ਿਵ ਭੋਲਾ ਸੰਮਤੀ ਰਣੀਕੇ ਕਮੇਟੀ ਨੂੰ 11 ਹਜ਼ਾਰ ਰੁਪਏ ਦਾ ਚੈੱਕ ਕੀਤਾ ਭੇਂਟ ਧੂਰੀ, 16 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – 2022 ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਬਨਣਾ ਲਗਭਗ ਤੈਅ ਹੈ।ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਨਵੀਆਂ ਨਿਯੁੱਕਤੀਆਂ ਵਿੱਚ ਹਰੇਕ ਵਰਗ ਨੂੰ ਨੁਮਾਇੰਦਗੀ ਦੇ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਗਿਆ ਹੈ। …

Read More »

ਸਵ. ਗੁਰਦੀਪ ਸਿੰਘ ਰੇਲਵੇ ਵਾਲੇ ਨਮਿਤ ਅੰਤਿਮ ਅਰਦਾਸ ਕੀਤੀ ਗਈ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਇਕ ਸੀਨੀਅਰ ਮੈਂਬਰ ਗੁਰਦੀਪ ਸਿੰਘ ਰੇਲਵੇ ਵਾਲੇ 11/06/2020 ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।ਉਨਾਂ ਦੇ ਗ੍ਰਹਿ ਵਿਖੇ ਪਰਿਵਾਰ ਵਲੋਂ ਅੱਜ ਸਵ. ਗੁਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਕੀਤੀ ਗਈ।ਜਿਸ ਦੌਰਾਨ ਉਨਾਂ ਦੇ ਨੇੜਲੇ ਰਿਸ਼ਤੇਦਾਰਾਂ ਤੇ ਸਬੰਧੀਆਂ ਨੇ ਸ਼ਮੂਲੀਅਤ ਕੀਤੀ।                 …

Read More »

ਪੰਜਾਬ ਦੇ ਮੁੱਖ ਮੰਤਰੀ ਅਮਿਤ ਸ਼ਾਹ ਤੇ ਯੋਗੀ ਕੋਲ ਉਠਾਉਣਗੇ ਯੂ.ਪੀ ‘ਚ 30,000 ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ

ਚੰਡੀਗੜ੍ਹ, 16 ਜੂਨ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਸਰਕਾਰ ਵਲੋਂ 30,000 ਤੋਂ ਵੱਧ ਸਿੱਖ ਕਿਸਾਨਾਂ ਦੀ ਆਪਣੀ ਸਖਤ ਮਿਹਨਤ ਨਾਲ ਕਮਾਈ ਕਾਸ਼ਤ ਵਾਲੀ ਜ਼ਮੀਨ ਦਾ ਕਬਜ਼ਾ ਲੈ ਕੇ ਉਨ੍ਹਾਂ ਨੂੰ ਉਜਾੜਨ ਦੀਆਂ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇਹ ਮਾਮਲਾ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ …

Read More »

ਬਠਿੰਡਾ ਜਿਲ੍ਹੇ ਦੀਆਂ 327 ਹੋਰ ਨੈਗੇਟਿਵ ਰਿਪੋਰਟਾਂ ਪ੍ਰਾਪਤ

ਇੱਕ ਮਿਸਡ ਕਾਲ ਕਰਕੇ ਮਿਸ਼ਨ ਫਤਿਹ ਨਾਲ ਜੁੜ ਸਕਦੇ ਹਨ ਲੋਕ ਬਠਿੰਡਾ, 16 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲਾ ਬਠਿੰਡਾ ਵਿੱਚ ਅੱਜ 327 ਹੋਰ ਨੈਗੇਟਿਵ ਰਿਪੋਰਟਾਂ ਪ੍ਰਾਪਤ ਹੋਈਆਂ ਹਨ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ ਦੱਸਿਆ ਕਿ ਜ਼ਿਲੇ ਦੇ ਲੋਕਾਂ ਵਲੋਂ ਮਿਲੇ ਸਹਿਯੋਗ ਸਦਕਾ ਜ਼ਿਲੇ ਵਿਚ ਸਥਿਤੀ ਪੂਰੀ ਤਰਾਂ ਕੰਟਰੋਲ ਹੇਠ ਹੈ ਅਤੇ ਫਿਲਹਾਲ ਜ਼ਿਲੇ ਵਿੱਚ ਕਰੋਨਾ ਦੇ ਕੇਵਲ 2 ਐਕਟਿਵ …

Read More »

ਪਟਿਆਲਾ ਜਿਲ੍ਹੇ ’ਚ 10 ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਕਰੋਨਾ ਤੋਂ ਠੀਕ ਹੋਣ ‘ਤੇ ਦੋ ਹੋਰ ਵਿਅਕਤੀਆਂ ਦੀ ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ ਪਟਿਆਲਾ, 16 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1124 ਸੈਂਪਲਾਂ ਵਿਚੋਂ 217 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋਂ 206 ਨੈਗੇਟਿਵ ਅਤੇ 11 ਕੋਵਿਡ ਪੌਜਟਿਵ ਪਾਏ ਗਏ ਹਨ ਜੋ ਕਿ ਦੇਰ ਰਾਤ ਰਿਪੋਰਟ …

Read More »

ਜਿਲ੍ਹਾ ਲੁਧਿਆਣਾ ‘ਚ 26 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ- 9 ਮਰੀਜ਼ ਹੋਏ ਤੰਦਰੁਸਤ

ਲੁਧਿਆਣਾ, 16 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 9 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 26 ਹੋਰ ਮਾਮਲੇ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ 21 ਜ਼ਿਲ੍ਹਾ ਲੁਧਿਆਣਾ …

Read More »

ਕੋਰੋਨਾ ਤੋਂ ਬਚਾਅ ਲਈ ਆਈ.ਟੀ.ਆਈ ਮਾਨਸਾ ਨੇ ਲੋਕਾਂ ਨੂੰ ਵੰਡੇ 30100 ਮਾਸਕ

ਘਰ ਬੈਠ ਕੇ ਹੀ ਆਈ.ਟੀ.ਆਈ ਦੀਆਂ ਸਿੱਖਿਆਰਥਣਾਂ ਨੇ ਤਿਆਰ ਕੀਤੇ ਮਾਸਕ ਮਾਨਸਾ, 16 ਜੂਨ (ਪੰਜਾਬ ਪੋਸਟ ਬਿਊਰੋ) – ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਵਿੱਚ ਆਪਣਾ ਯੋਗਦਾਨ ਪਾਉਣ ਦੀ ਮੁਹਿੰਮ ਤਹਿਤ ਸਰਕਾਰੀ ਆਈ.ਟੀ.ਆਈ ਮਾਨਸਾ ਦੇ ਐਨ.ਐਸ.ਐਸ ਵਲੰਟੀਅਰਾਂ ਵਲੋਂ 30100 ਮਾਸਕ ਬਣਾ ਕੇ ਲੋੜਵੰਦ ਲੋਕਾਂ ਨੂੰ ਮੁਫ਼ਤ ਵੰਡ ਕੇ ਇੱਕ ਵਿਲੱਖਣ …

Read More »

ਕੋਟਕਪੁਰਾ ਦੀ ਮਹਿੰਗਾ ਰਾਮ ਸਟਰੀਟ ਤੋਂ ਇਲਾਵਾ ਬਾਕੀ ਇਲਾਕੇ ਬਫਰ ਜ਼ੋਨ ਵਿਚ ਤਬਦੀਲ

ਕੋਟਕਪੁਰਾ, 16 ਜੂਨ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਕੋਟਕਪੁਰਾ ਅਮਿਤ ਸਰੀਨ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਰੋਸ਼ਨੀ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਆਦੇਸ਼ਾਂ ਮੁਤਾਬਿਕ ਕੋਟਕਪੁਰਾ ਵਿੱਚ ਮਹਿੰਗਾ ਰਾਮ ਸਟਰੀਟ ਨੇੜੇ ਗੁਰਦੁਆਰਾ ਪਰਵਾਨਾ ਜੀ ਮੁਕਤਸਰ ਰੋਡ ਤੋਂ 15 ਵਿਅਕਤੀਆਂ ਦੀ ਕੋਵਿਡ-19 ਟੈਸਟ ਰਿਪੋਰਟ …

Read More »