Wednesday, November 25, 2026

ਪੰਜਾਬੀ

ਕੇਂਦਰੀ ਹਲਕੇ ਲਈ ਮੰਤਰੀ ਸੋਨੀ ਨੇ ਲੋੜਵੰਦਾਂ ਲਈ ਤੋਰੀਆਂ ਰਾਸ਼ਨ ਦੀਆਂ 7 ਗੱਡੀਆਂ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਲੋੜਵੰਦ ਲੋਕਾਂ ਲਈ ਪੰਜਾਬ ਸਰਕਾਰ ਵਲੋਂ ਜਿਲਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ‘ਤੇ ਸੰਤਸ਼ੁਟੀ ਪ੍ਰਗਟ ਕਰਦੇ ਕਿਹਾ ਕਿ ਜਿਲੇ ਦੇ ਸਾਰੇ ਅਧਿਕਾਰੀਆਂ ਨੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਧੀਆ ਕੰਮ ਕੀਤਾ ਹੈ ਅਤੇ ਦਿਨ ਰਾਤ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ …

Read More »

ਆਮ ਵਾਂਗ ਸ਼ੁਰੂ ਹੋਇਆ ਸੁਵਿਧਾ ਕੇਂਦਰਾਂ ‘ਚ ਕੰਮ – ਆਪਸੀ ਦੂਰੀ ਤੇ ਮਾਸਕ ਪਾਉਣਾ ਲਾਜ਼ਮੀ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੇ ਖਤਰੇ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਤੋਂ ਬਾਅਦ ਦੁਬਾਰਾ ਖੋਲੇ ਗਏ ਸੁਵਿਧਾ ਕੇਂਦਰਾਂ ਵਿਚ ਕੰਮ ਆਮ ਵਾਂਗ ਸ਼ੁਰੂ ਹੋ ਗਿਆ ਹੈ।ਪਰ ਹੁਣ ਕਿਸੇ ਵੀ ਕੰਮ ਲਈ ਆਉਣ ਵਾਲੇ ਵਿਅਕਤੀ ਨੂੰ ਮੂੰਹ ‘ਤੇ ਮਾਸਕ ਅਤੇ ਲਾਇਨ ਵਿਚ ਖੜਣ ਸਮੇਂ ਆਪਸੀ ਦੂਰੀ ਦਾ ਧਿਆਨ ਰੱਖਣਾ …

Read More »

ਤਰਾਈ ਖੇਤਰ ਦੇ ਸਿੱਖਾਂ ਦਾ ਉਜਾੜਾ ਸਰਕਾਰ ਤੁਰੰਤ ਬੰਦ ਕਰੇ – ਨਿਹੰਗ ਮੁਖੀ

ਸਿੱਖਾਂ ਨੂੰ ਬੇਗਾਨਗੀ ਮਹਿਸੂਸ ਕਰਵਾ ਰਹੀ ਹੈ ਧੱਕੇਸ਼ਾਹੀ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉਤਰ ਪ੍ਰਦੇਸ਼ ਵਿੱਚ ਵੱਸਦੇ ਹਜ਼ਾਰਾਂ ਸਿੱਖਾਂ ਨੂੰ ਉਜਾੜੇ ਜਾਣ ਦੀ ਮੰਦਭਾਗੀ ਕਾਰਵਾਈ ‘ਤੇ ਗਹਿਰੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਤਿੰਨ ਪੀੜੀਆਂ ਤੋ ਵਸੇ ਸਿੱਖ ਪਰਿਵਾਰਾਂ ਦੇ ਖੇਤਾਂ ‘ਚ ਜਬਰੀ ਜੇ.ਸੀ.ਬੀ ਚਲਾ ਕੇ ਫਸਲਾਂ ਤਬਾਹ …

Read More »

ਗਾਬੜੀਆ ਨੂੰ ਬੀ.ਸੀ ਵਿੰਗ ਦਾ ਮੁੜ ਕੋਮੀ ਪ੍ਰਧਾਨ ਤੇ ਅਕਾਲੀ ਕੋਰ ਕਮੇਟੀ ਮੈਂਬਰ ਬਣਾਉਣ ‘ਤੇ ਖੁਸ਼ੀ ਦਾ ਪ੍ਰਗਟਾਵਾ

ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱੱਖ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੂੰ ਕੋਰ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦਾ ਮੁੜ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ, …

Read More »

ਪਰਿਵਾਰ ਨੇ ਆਪਣੀ ਮਾਂ ਦੀਆਂ ਅਸਥੀਆਂ ’ਤੇ ਪੌਦਾ ਲਾਇਆ

ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਵਾਰਡ ਨੰਬਰ 6 ਦੀ ਵਸਨੀਕ ਮਾਤਾ ਕ੍ਰਿਸ਼ਨਾ ਦੇਵੀ ਦੇ ਅਗਾਂਹਵਧੂ ਤਰਕਸ਼ੀਲ ਸੋਚ ਰੱਖਣ ਵਾਲੇ ਪਰਿਵਾਰ ਦੇ ਮੈਂਬਰਾਂ ਵਲੋਂ ਰਾਮ ਬਾਗ ਵਿਖੇ ਅਸਥੀਆਂ ਧਰਤੀ ’ਚ ਦਬਾ ਕੇ ਉਪਰ ਪੌਦਾ ਲਗਾਇਆ ਗਿਆ।ਜਿਕਰਯੋਗ ਹੈ ਕਿ ਕਾਫੀ ਸਮਾਂ ਮਾਤਾ ਕਿਸ਼ਨਾ ਦੇਵੀ ਨੇ ਪ਼੍ਰਗਤੀਸ਼ੀਲ ਇਸਤਰੀ ਸਭਾ ’ਚ ਮੈਂਬਰ ਵਜੋਂ ਕਾਰਜ਼ ਕੀਤਾ।         …

Read More »

ਜਨਮ ਦਿਨ ਮੁਬਾਰਕ – ਰੌਣਕਪ੍ਰੀਤ ਕੌਰ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਐਵਨਿਊ ਛੇਹਰਟਾ ਵਾਸੀ ਹਰਪਾਲ ਸਿੰਘ ਅਤੇ ਗੁਰਪ੍ਰੀਤ ਕੌਰ ਵਲੋਂ ਹੋਣਹਾਰ ਬੇਟੀ ਰੌਣਕਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਤਰਨਬੀਰ ਸਿੰਘ ਮਡਾਹਰ

ਲੌਂਗੋਵਾਲ, 16 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਜਰਨੈਲ ਸਿੰਘ ਮਡਾਹਰ ਅਤੇ ਡਾ. ਨਵਦੀਪ ਕੌਰ ਮਡਾਹਰ ਵਲੋਂ ਹੋਣਹਾਰ ਬੇਟੇ ਤਰਨਬੀਰ ਸਿੰਘ ਮਡਾਹਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸੋਮਵਾਰ ਨੂੰ ਇੱਕ ਕੋਰੋਨਾ ਪਾਜ਼ਟਿਵ ਬਜ਼ੁਰਗ ਦੀ ਮੌਤ ਤੇ ਜਿਲ੍ਹੇ ‘ਚ 17 ਨਵੇਂ ਪਾਜੀਟਿਵ ਕੇਸ ਮਿਲੇ

ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਗੁਰੁ ਨਗਰੀ ਅੰਮ੍ਰਿਤਸਰ ਵਿੱਚ ਸੋਮਵਾਰ 17 ਹੋਰ ਨਵੇਂ ਕਰੋਨਾ ਵਾਇਰਸ ਤੋਂ ਪਾਜੀਟਿਵ ਕੇਸ ਮਿਲੇ ਹਨ , ਜਦਕਿ ਜ਼ੇਰੇ ਇਲਾਜ਼ ਇੱਕ ਮਰੀਜ਼ ਦੀ ਮੌਤ ਹੋਣ ਨਾਲ ਜਿਲ੍ਹੇ ਵਿੱਚ ਹੁਣ ਤੱਕ ਹੋਈਆਂ ਕੁੱਲ ਮੌਤਾਂ ਦੀ ਸੰਖਿਆ 21 ਤੱਕ ਪਹੁੰਚ ਗਈ।ਅੱਜ ਜਿਸ ਅੰਨਗੜ੍ਹ ਵਾਸੀ 85 ਸਾਲਾ ਬਜੁਰਗ ਜੋਗਿੰਦਰ ਸਿੰਘ ਦੀ ਮੌਤ ਹੋਈ ਹੈ, ਉਹ ਸ਼ੂਗਰ ਅਤੇ …

Read More »

ਡਿਪਟੀ ਕਮਿਸ਼ਨਰ ਵਲੋਂ ਹੁਸ਼ਿਆਰਪੁਰ ’ਚ ਵਾਪਰੇ ਸੜਕ ਹਾਦਸੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤੇ ਜਾਂਚ ਕਰਨ ਦੇ ਆਦੇਸ਼ ਹੁਸ਼ਿਆਰਪੁਰ, 15 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਪਿਛਲੇ ਦਿਨੀਂ ਟਾਂਡਾ ਰੋਡ ਹੁਸ਼ਿਆਰਪੁਰ ਵਿਖੇ ਵਾਪਰੇ ਸੜਕ ਹਾਦਸੇ ਸਬੰਧੀ ਸਖਤ ਨੋਟਿਸ ਲੈਂਦਿਆਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿੱਚ ਇਕ ਮਹਿਲਾ ਦੀ ਮੌਤ ਹੋ ਗਈ ਸੀ।            ਸ਼੍ਰੀਮਤੀ ਅਪਨੀਤ …

Read More »

ਸਿਵਲ ਹਸਪਤਾਲ ਬਟਾਲਾ ‘ਚ ਅੱਜ ਤਿੰਨ ਹੋਰ ਮਰੀਜ਼ਾਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫ਼ਤਿਹ

ਬਟਾਲਾ, 15 ਜੂਨ (ਪੰਜਾਬ ਪੋਸਟ ਬਿਊਰੋ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਅੱਜ ਤਿੰਨ ਹੋਰ ਮਰੀਜ਼ਾਂ ਨੇ ਕੋਰੋਨਾ ਵਾਇਰਸ ਉਪਰ ਫ਼ਤਿਹ ਹਾਸਲ ਕੀਤੀ ਹੈ।ਇਹ ਤਿੰਨੇ ਮਰੀਜ਼ ਬਟਾਲਾ ਦੇ ਸੁੰਦਰ ਨਗਰ ਇਲਾਕੇ ਦੇ ਰਹਿਣ ਵਾਲੇ ਹਨ।ਅੱਜ ਸਿਵਲ ਹਸਪਤਾਲ ਵਿੱਚੋਂ ਠੀਕ ਹੋਏ ਮਰੀਜ਼ਾਂ ਨੂੰ ਰਵਾਨਾ ਕਰਨ ਮੌਕੇ ਐਸ.ਐਮ.ਓ ਡਾ. ਸੰਜੀਵ ਕੁਮਾਰ ਭੱਲਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।     …

Read More »