Wednesday, November 25, 2026

ਪੰਜਾਬੀ

ਵਿਸ਼ਵ ਖੂਨਦਾਨ ਦਿਵਸ ਮੌਕੇ ਯੰਗ ਬਲੱਡ ਕਲੱਬ ਵਲੋਂ ਖੂਨਦਾਨ ਕੈਂਪ

ਬਠਿੰਡਾ, 15 ਜੂਨ (ਪੰਜਾਬ ਪੋਸਟ – ਜੱਸੀ ਬਰਾੜ) – ਵਿਸ਼ਵ ਖੂਨਦਾਨ ਦਿਵਸ਼ ਮੌਕੇ ਸਿਵਲ ਹਸਪਤਾਲ ਵਿਖੇ ਯੰਗ ਬਲੱਡ ਕਲੱਬ ਦੀ ਟੀਮ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਸਿਵਲ ਸਰਜਨ ਡਾ: ਅਮਰੀਕ ਸਿੰਘ ਸੰਧੂ ਵਲੋਂ ਕੀਤਾ ਗਿਆ।ਬਠਿੰਡਾ ਸ਼ਹਿਰੀ ਕਾਂਗਰਸ ਦੇ ਸਕੱਤਰ ਅਰੁਣ ਵਧਾਵਨ, ਸਕੱਤਰ ਰੈਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ ਵੀ ਖ਼ੂਨਦਾਨੀਆਂ ਨੂੰ ਅਸ਼ੀਰਵਾਦ ਦੇਣ ਲਈ …

Read More »

ਫੂਡ ਸੇਫਟੀ ਵਿਭਾਗ ਖਾਣ-ਪੀਣ ਵਾਲੀਆਂ ਵਸਤਾਂ ਦੀ ਕਰ ਰਿਹੈ ਨਿਰੰਤਰ ਚੈਕਿੰਗ – ਕਾਹਨ ਸਿੰਘ ਪੰਨੂੰ

ਐਸ.ਏ.ਐਸ ਨਗਰ, 15 ਜੂਨ (ਪੰਜਾਬ ਪੋਸਟ ਬਿਊਰੋ) – ਫੂਡ ਸੇਫਟੀ ਵਿਭਾਗ ਰਾਜ ਦੇ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਿਭਾਗ ਦੇ ਫੂਡ ਸੇਫਟੀ ਅਧਿਕਾਰੀਆਂ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨ ਦਾ ਨਿਪਟਾਰਾ ਕਰਨ, ਗੁਣਵੱਤਾ ਵਾਲੇ ਉਤਪਾਦ ਵੇਚਣ …

Read More »

ਜਨਮ ਦਿਨ ਮੁਬਾਰਕ – ਜੀਵਿਕਾ ਗੋਇਲ

ਸੁਨਾਮ, 15 ਜੂਨ (ਪੰਜਾਬ ਪੋਸਟ ਬਿਊਰੋ) – ਸੁਨਾਮ ਜਿਲਾ ਸੰਗਰੂਰ ਵਾਸੀ ਚੰਦਨ ਗੋਇਲ ਅਤੇ ਰੋਹਿਨੀ ਗੋਇਲ ਵਲੋਂ ਹੋਣਹਾਰ ਬੇਟੀ ਜੀਵਿਕਾ ਗੋਇਲ ਨੂੰ 6ਵੇਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਗਰੀਬ ਕਲਿਆਣ ਅੰਨ ਯੋਜਨਾ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ

ਕੋਵਿਡ ਦੇ ਸੰਕਟ ਦੌਰਾਨ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ 6 ਮਹੀਨੇ ਹੋਰ ਵਧਾਉਣ ਦੀ ਮੰਗ ਚੰਡੀਗੜ, 14 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ.) ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਹੈ ਤਾਂ …

Read More »

ਜਿਲ੍ਹੇ ਵਿੱਚ ਚਾਰ ਕੋਵਿਡ ਪੌਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਕਰੋਨਾ ਤੋਂ ਠੀਕ ਹੋਣ ‘ਤੇ ਇੱਕ ਹੋਰ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਮਿਲੀ ਛੁੱਟੀ ਪਟਿਆਲਾ, 14 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1574 ਸੈਂਪਲਾਂ ਵਿਚੋਂ 792 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋਂ 788 ਨੈਗੇਟਿਵ ਅਤੇ ਚਾਰ ਕੋਵਿਡ ਪੌਜਟਿਵ ਪਾਏ ਗਏ ਹਨ ਜੋ ਕਿ ਦੇਰ ਰਾਤ ਰਿਪੋਰਟ ਹੋਏ ਸਨ।ਬਾਕੀ …

Read More »

ਜਿਲ੍ਹੇ ਵਿੱਚ 7 ਨਵੇਂ ਕੇਸ ਆਏ ਸਾਹਮਣੇ – ਕੁੱਲ ਗਿਣਤੀ 167 ਹੋਈ

ਐਸ.ਏ.ਐਸ ਨਗਰ (ਮੋਹਾਲੀ), 14 ਜੂਨ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਅੱਜ ਕਰੋਨਾ ਵਾਇਰਸ ਦੇ 7 ਹੋਰ ਪਾਜ਼ਟਿਵ ਮਾਮਲੇ ਸਾਹਮਣੇ ਆਏ ਹਨ, ਇਸ ਤਰ੍ਹਾਂ ਕੇਸਾਂ ਦੀ ਕੁੱਲ ਗਿਣਤੀ 167 ਹੋ ਗਈ ਹੈ।              ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਨ੍ਹਾਂ 7 ਮਾਮਲਿਆਂ ਵਿਚੋਂ 6 ਪੁਰਸ਼ ਅਤੇ ਇਕ ਮਹਿਲਾ ਹੈ।ਦੋ ਕੇਸ ਲਾਲੜੂ ਨਾਲ ਸਬੰਧਤ ਹਨ, …

Read More »

ਜਿਲਾ ਲੁਧਿਆਣਾ ਵਿੱਚ 10 ਹੋਰ ਮਰੀਜ਼ ਤੰਦਰੁਸਤ ਹੋਏ

ਲੁਧਿਆਣਾ, 14 ਜੂਨ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 10 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 24 ਹੋਰ ਮਾਮਲੇ ਸਾਹਮਣੇ ਆਏ ਹਨ।ਜਿਨਾਂ ਵਿੱਚੋਂ …

Read More »

ਇਕ ਹੋਰ ਨੇ ਦਿੱਤੀ ਕਰੋਨਾ ਨੂੰ ਮਾਤ, ਠੀਕ ਹੋ ਕੇ ਘਰ ਪਰਤਿਆ – ਹੁਣ ਜ਼ਿਲੇ ‘ਚ ਐਕਟਿਵ ਕੇਸ ਕੇਵਲ 2

ਬਠਿੰਡਾ, 14 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਇਕ ਹੋਰ ਸਖ਼ਸ ਕਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਘਰ ਪਰਤ ਗਿਆ ਹੈ।ਜ਼ਿਲੇ ਵਿਚ ਹੁਣ 2 ਐਕਟਿਵ ਕੇਸ ਰਹਿ ਗਏ ਹਨ।                 ਡਿਪਟੀ ਕਮਿਸ਼ਨਰ ਬੀ.ਸੀ੍ਰ ਨਿਵਾਸਨ ਨੇ ਦੱਸਿਆ ਕਿ ਤਲਵੰਡੀ ਸਾਬੋ ਇਲਾਕੇ ਨਾਲ ਸਬੰਧਤ ਇੱਕ ਵਿਅਕਤੀ ਨੂੰ ਸਿਹਤ ਠੀਕ ਹੋਣ ਕਾਰਨ …

Read More »

ਜਿਲੇ ‘ਚ 2 ਹੋਰਾਂ ਦੀ ਰਿਪੋਰਟ ਆਈ ਕਾਰੋਨਾ ਪਾਜ਼ਟਿਵ- ਐਤਵਾਰ ਨੂੰ ਹੋਈ ਇੱਕ ਮੋਤ

ਜਿਲ੍ਹਾ ਪਠਾਨਕੋਟ ਵਿੱਚ ਮਰਨ ਵਾਲਿਆਂ ਦੀ ਕੁੱਲ ਸੰਖਿਆ ਹੋਈ 5 ਪਠਾਨਕੋਟ, 14 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਐਤਵਾਰ ਨੂੰ 194 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 2 ਲੋਕ ਕਰੋਨਾ ਪਾਜੀਟਿਵ ਅਤੇ 192 ਲੋਕ ਕਰੋਨਾ ਨੈਗੇਟਿਵ ਆਏ ਹਨ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੀ ਕਰੋਨਾ ਪਾਜ਼ਟਿਵ ਰਿਪੋਰਟ ਆਈ ਹੈ, ਉਨ੍ਹਾਂ ਵਿੱਚੋਂ ਇੱਕ ਪੁਲਿਸ …

Read More »

ਗੁਰੂ ਨਗਰੀ ‘ਚ ਰੌਣਕ ਗਾਇਬ! ਬੱਸ ਸਟੈਂਡ ‘ਤੇ ਵੀ ਮੁੜ ਛਾਇਆ ਸਨਾਟਾ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ -ਸੰਧੂ) – ਕੋੋਵਿਡ-19 ਕੋਰੋਨਾ ਵਾਇਰਸ ਦੇ ਪੰਜਾਬ ‘ਚ ਮੁੜ ਤੋਂ ਰਫ਼ਤਾਰ ਫੜ ਲੈਣ ਕਾਰਣ ਗੁਰੂ ਨਗਰੀ ਅੰਮ੍ਰਿਤਸਰ ‘ਚ ਲਗਾਤਾਰ ਪੌਜ਼ਟਿਵ ਕੇਸਾਂ ਦਾ ਵਾਧਾ ਹੋ ਰਿਹਾ ਹੈ।ਅਜਿਹੇ ‘ਚ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਮੁਤਾਬਕ ਸ਼ਨੀਵਾਰ ਅੰਮ੍ਰਿਤਸਰ ‘ਚ ਲੌਕਡਾਊਨ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ।ਸ਼ਨੀਵਾਰ ਅਤੇ ਐਤਵਾਰ ਲਈ ਜਾਰੀ ਹੋਏ ਲੋਕਡਾਊਨ ਦੇ ਮੱਦੇਨਜ਼ਰ ਅੰਮ੍ਰਿਤਸਰ …

Read More »