Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮ ਦੇ ਕੋਰੋਨਾ ਪਾਜ਼ਟਿਵ ਸਬੰਧੀ ਖ਼ਬਰ ਦਾ ਕੀਤਾ ਖੰਡਨ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਮੁਲਾਜ਼ਮ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀਆਂ ਕੁੱਝ ਅਖ਼ਬਾਰਾਂ ਵਿਚ ਛਪੀ ਖਬਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਖੰਡਨ ਕੀਤਾ ਗਿਆ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਮੁਲਾਜ਼ਮ ਕੋਰੋਨਾ ਪੀੜਤ ਨਹੀਂ ਹੈ। ਉਨ੍ਹਾਂ ਕਿਹਾ ਕਿ …

Read More »

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ ਵਿਖੇ ਇਤਿਹਾਸਕ ਅੱਠ ਨੁੱਕਰਾ ਖੂਹ ਸੰਗਤ ਅਰਪਣ

ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਪਾਸੋਂ ਕਰਵਾਈ ਗਈ ਹੈ ਮੁਰੰਮਤ ਦੀ ਕਾਰ ਸੇਵਾ ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਇਤਿਹਾਸਕ ਅੱਠ ਨੁਕਰਾਂ ਵਾਲਾ ਖੂਹ ਮੁਰੰਮਤ ਕਰਨ ਮਗਰੋਂ ਅੱਜ ਸੰਗਤ ਅਰਪਣ ਕੀਤਾ ਗਿਆ। ਦੱਸਣਯੋਗ ਹੈ ਕਿ ਇਹ ਖੂਹ …

Read More »

ਅਮਰੀਕੀ ਫ਼ੌਜ ਵਿਚ ਚੁਣੇ ਜਾਣ ’ਤੇ ਅਨਮੋਲ ਕੌਰ ਨਾਰੰਗ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕੀ ਫ਼ੌਜ ਵਿੱਚ ਪਹਿਲੀ ਸਿੱਖ ਔਰਤ ਵਜੋਂ ਸ਼ਾਮਿਲ ਹੋਣ ’ਤੇ ਅਨਮੋਲ ਕੌਰ ਨੂੰ ਵਧਾਈ ਦਿੱਤੀ ਹੈ।               ਦੱਸਣਯੋਗ ਹੈ ਕਿ ਅਨਮੋਲ ਕੌਰ ਨਾਰੰਗ ਨੇ ਵੈਸਟ ਪੁਆਇੰਟ ਆਰਮੀ ਅਕੈਡਮੀ ਯੂ.ਐਸ.ਏ ਤੋਂ ਗ੍ਰੈਜੂਏਸ਼ਨ ਕਰਕੇ ਅਮਰੀਕੀ ਫ਼ੌਜ ਵਿੱਚ …

Read More »

ਦੇਸ਼ ਦੀਆਂ ਯੂਨੀਵਰਸਿਟੀਆਂ ‘ਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਮਿਲਿਆ 51ਵਾਂ ਸਥਾਨ

ਅੰਮ੍ਰਿਤਸਰ, 12 ਜਨ (ਪੰਜਾਬ ਪੋਸਟ – ਖੁਰਮਣੀਆਂ) – ਕੇਂਦਰੀ ਮਨੁੱਖੀ ਸਰੋਤ ਤੇ ਵਿਕਾਸ ਮੰਤਰੀ ਸ੍ਰੀ ਰਮੇਸ਼ ਪ੍ਰੋਖਿਆਲ ਨਿਸ਼ੰਕ ਵੱਲੋਂ ਅੱਜ ਨਵੀਂ ਦਿੱਲੀ ਤੋਂ ਜਾਰੀ ਕੀਤੀ ਗਈ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ (ਐਨ.ਆਈ.ਆਰ.ਐਫ)-2020 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਭਰ ਦੀਆਂ ਕੇਂਦਰੀ, ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਚੋਂ 51 ਸਥਾਨ ਪ੍ਰਾਪਤ ਹੋਇਆ ਹੈ ਜੋ ਪਿਛਲੇ ਸਾਲ 59ਵਾਂ ਸੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ …

Read More »

ਗੁਰੂਕੁਲ ਸਕੂਲ ਨੇ ਐਸ.ਡੀ.ਐਮ ਧੂਰੀ ਨੂੰ ਸੌਂਪੇ 500 ਮਾਸਕ

ਧੂਰੀ, 12 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਧੂਰੀ ਦੀ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਬਖਸ਼ੀ ਦੀ ਅਗਵਾਈ ‘ਚ ਸਕੂਲ ਵੱਲੋਂ ਤਿਆਰ ਕਰਵਾਏ ਗਏ 500 ਮਾਸਕ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੂੰ ਭੇਂਟ ਕੀਤੇ ਗਏ। ਇਸ ਮੌਕੇ ਸ਼ਿਵ ਭੋਲਾ ਸੇਵਾ ਸੰਮਤੀ ਸੰਮਤੀ ਧੂਰੀ ਦੇ ਚੇਅਰਮੈਨ ਜਨਕ ਰਾਜ ਮੀਮਸਾ, ਪ੍ਰਧਾਨ …

Read More »

ਵਿਸ਼ੇਸ਼ ਸ਼ਰਤਾਂ ਸਹਿਤ ਗੁਰਦੁਆਰਿਆਂ, ਮੰਦਰਾਂ ‘ਚ ਲੰਗਰ, ਪ੍ਰਸ਼ਾਦ ਵਰਤਾਉਣ ‘ਤੇ ਰੋਕ ਹਟਾਈ

 ਜ਼ਿਲ੍ਹਾ ਮੈਜਿਸਟਰੇਟ ਵਲੋਂ ਪੈਟਰੋਲ ਪੰਪ ਤੇ ਦੁੱਧ ਦੀਆਂ ਡੇਅਰੀਆਂ ਖੋਲ੍ਹਣ ਦਾ ਸਮਾਂ ਤਬਦੀਲ ਭੀਖੀ/ਮਾਨਸਾ, 12 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲਾਕਡਾਊਨ ਵਿੱਚ ਵਿਸ਼ੇਸ਼ ਰਿਆਇਤਾਂ ਜਾਰੀ ਕਰਦਿਆਂ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਦੀਆਂ ਸ਼ਰਤਾਂ ਸਹਿਤ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਨੂੰ ਸਵੇਰੇ 6 ਵਜੇ ਤੋਂ ਰਾਤ 8 …

Read More »

ਵੀਰਵਾਰ ਨੂੰ ਆਈਆਂ ਰਿਪੋਰਟਾਂ ਮੁਤਾਬਿਕ 2 ਕੇਸ ਕੋਵਿਡ-19 ਪਾਜ਼ੀਟਿਵ ਪਾਏ ਗਏ

ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 4 ਹੋਈ ਤਰਨ ਤਾਰਨ, 11 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲਾ ਤਰਨ ਤਾਰਨ ਦੀਆਂ ਵੀਰਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ 2 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ਟਿਵ ਪਾਏ ਗਏ ਹਨ। ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਦੋਵਾਂ ਮਰੀਜ਼ਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਤੁਰੰਤ ਸਿਵਲ ਹਸਪਤਾਲ ਤਰਨ …

Read More »

ਯੂ.ਪੀ ਤੇ ਦਿੱਲੀ ਤੋਂ ਪਰਤੇ ਦੋ ਵਿਅਕਤੀ ਪਾਜ਼ਟਿਵ ਪਾਏ ਗਏ

ਜਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ 13 ਹੋਈ ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ’ਚ ਅੱਜ ਦੋ ਹੋਰ ਕੋਵਿਡ ਕੇਸ ਆਉਣ ਬਾਅਦ ਐਕਟਿਵ ਕੇਸਾਂ ਦੀ ਗਿਣਤੀ 13 ਹੋ ਗਈ ਹੈ। ਸਿਵਲ ਸਰਜਨ ਡਾ. ਭਾਟੀਆ ਨੇ ਦੱਸਿਆ ਕਿ ਇਨ੍ਹਾਂ ’ਚੋਂ ਇੱਕ 20 ਸਾਲਾ ਨੌਜੁਆਨ ਨਵਾਂਸ਼ਹਿਰ ਦੇ ਕਾਈਆਂ ਮੁਹੱਲਾ ਦਾ ਰਹਿਣ ਵਾਲਾ ਹੈ, ਜੋ ਕਿ ਲਾਕਡਾਊਨ ਤੋਂ ਪਹਿਲਾਂ ਆਪਣੇ ਸੂਬੇ …

Read More »

ਦਿੱਲੀ ਤੋਂ ਪਰਤੇ ਵਿਅਕਤੀ ‘ਚ ਕਰੋਨਾ ਦੀ ਪੁਸ਼ਟੀ – ਐਕਟਿਵ ਕੇਸਾਂ ਦੀ ਗਿਣਤੀ ਹੋਈ 6

133 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਬਠਿੰਡਾ, 11 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿਚ ਅੱਜ ਇੱਕ ਹੋਰ ਵਿਅਕਤੀ ਦੀ ਕੋਵਿਡ-19 ਸਬੰਧੀ ਟੈਸਟ ਦੀ ਰਿਪੋਰਟ ਪਾਜ਼ਟਿਵ ਆਈ ਹੈ।ਇਸ ਨਾਲ ਜਿਲੇ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 6 ਹੋ ਗਈ ਹੈ।             ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਆਈ.ਏ.ਐਸ ਦੱਸਿਆ ਕਿ ਇਸ ਤੋਂ ਬਿਨਾਂ ਅੱੱਜ …

Read More »

ਜਿਲ੍ਹੇ ‘ਚ ਵੀਰਵਾਰ ਨੂੰ 19 ਹੋਰ ਕਾਰੋਨਾ ਪਾਜ਼ਟਿਵ, ਕੁੱਲ ਪਾਜੀਟਿਵ ਗਿਣਤੀ 132 ਕਰੋਨਾ

ਡਿਸਚਾਰਜ ਪਾਲਿਸੀ ਅਧੀਨ 6 ਲੋਕਾਂ ਨੂੰ ਭੇਜਿਆ ਘਰ -ਡਿਪਟੀ ਕਮਿਸ਼ਨਰ ਪਠਾਨਕੋਟ, 11 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅੱਜ ਵੀਰਵਾਰ ਨੂੰ 259 ਲੋਕਾਂ ਦੀ ਮੈਡੀਕਲ ਰਿਪੋਰਟ ਆਈ।ਜਿਸ ਵਿੱਚੋਂ 19 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਜਦਕਿ 240 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।                  ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ …

Read More »