ਲੌਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸੇਖੂਵਾਸ ਦੇ ਰਹਿਣ ਵਾਲੇ ਸਹਾਇਕ ਥਾਣੇਦਾਰ ਕ੍ਰਿਸ਼ਨ ਦੇਵ ਸਿੰਘ 49 ਸਾਲ ਜੋ ਕਰੋਨਾ ਵਾਇਰਸ ਕਾਰਨ ਲੱਗੇ ਨਾਕਿਆਂ ਦੌਰਾਨ ਪਿੰਡ ਕੜੈਲ ਦੇ ਨਾਕੇ ‘ਤੇ ਤਾਇਨਾਤ ਸੀ।ਸਵੇਰ ਸਮੇਂ ਜਦ ਉਹ ਆਪਣੀ ਸਰਵਿਸ ਕਾਰਬਾਈਨ ਦੀ ਸਫਾਈ ਕਰਕੇ ਚੈਕ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲਣ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ …
Read More »ਪੰਜਾਬੀ
ਚੌਕਸੀ ਟੀਮਾਂ ਵਲੋਂ ਜਿਲ੍ਹੇ ਭਰ ‘ਚ ਜ਼ਹਿਰ ਵਿਕਰੀ ਦੇ ਲਾਇਸੰਸਧਾਰਕਾਂ ਦੀਆਂ ਦੁਕਾਨਾਂ ’ਤੇ ਅਚਨਚੇਤ ਛਾਪਾਮਾਰੀ
ਲੌਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਮੂਹ ਸਬ ਡਵੀਜ਼ਨਾਂ ਵਿੱਚ ਐਸ.ਡੀ.ਐਮ ਦੀ ਅਗਵਾਈ ਹੇਠ ਚੌਕਸੀ ਟੀਮਾਂ ਨੇ ਜ਼ਹਿਰ ਵਿਕਰੀ ਦੇ ਲਾਇਸੰਸ ਧਾਰਕਾਂ ਦੀਆਂ ਦੁਕਾਨਾਂ ’ਤੇ ਅਚਨਚੇਤ ਛਾਪਾਮਾਰੀ ਕੀਤੀ ਅਤੇ ਦਸਤਾਵੇਜ਼ੀ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ।ਇਸ ਦੌਰਾਨ ਜਿਹੜੀਆਂ ਦੁਕਾਨਾਂ ’ਤੇ ਤਰੁੱਟੀਆਂ ਸਾਹਮਣੇ ਆਈਆਂ ਉਨ੍ਹਾਂ ਨੂੰ ਸਬ ਡਵੀਜ਼ਨ …
Read More »ਏ.ਐਸ.ਆਈ ਕੇਸਰ ਸਿੰਘ ਬੁਗਰਾ ਨੂੰ ਮਿਲੀ ਤਰੱਕੀ – ਐਸ.ਆਈ ਬਣੇ
ਲੌਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਮਰਗੜ੍ਹ ਟ੍ਰੈਫਿਕ ਪੁਲਿਸ ਦੇ ਇੰਚਾਰਜ਼ ਏ.ਐਸ.ਆਈ ਕੇਸਰ ਸਿੰਘ ਬੁਗਰਾ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਬਦਲੇ ਪੰਜਾਬ ਪੁਲਿਸ ਮੁੱਖੀ ਦਿਨਕਰ ਗੁਪਤਾ ਵਲੋਂ ਤਰੱਕੀ ਦੇਣ ਕੇ ਐਸ.ਆਈ ਬਣਾਇਆ ਗਿਆ ਹੈ।ਪੁਲਿਸ ਮੁਖੀ ਸੰਗਰੂਰ ਡਾ. ਸੰਦੀਪ ਗਰਗ ਆਈ.ਪੀ.ਐਸ, ਪ੍ਰਿਤਪਾਲ ਸਿੰਘ ਹੈਡ ਕਲਰਕ ਅਤੇ ਸਾਹਿਬ ਦੀਨ ਕਲਰਕ ਐਸ.ਐਸ.ਪੀ ਦਫਤਰ ਵਲੋਂ ਉਨਾਂ ਨੂੰ …
Read More »ਕੋਰੋਨਾ ਤੋਂ ਬਚਣ ਦਾ ਸੁਨੇਹਾ ਦੇਣ ਲਈ ਜ਼ਿਲ੍ਹੇ ‘ਚ ਲੱਗੇ ਜਾਗਰੂਕਤਾ ਹੋਰਡਿੰਗ
ਭੀਖੀ/ਮਾਨਸਾ, 11 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਨੋਵਲ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨਾਲ ਜਿੱਥੇ ਪੂਰਾ ਵਿਸ਼ਵ ਜੂਝ ਰਿਹਾ ਹੈ, ਉਥੇ ਹੀ ਪੰਜਾਬ ਵਾਸੀਆਂ ਦੀ ਜਾਨ ਅਤੇ ਸਿਹਤ ਦੀ ਸੁਰੱਖਿਆ ਲਈ ਸੂਬਾ ਸਰਕਾਰ ਵਲੋਂ ਸਮੇਂ-ਸਮੇਂ `ਤੇ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਦੀ ਲੜੀ ਤਹਿਤ ਮਾਨਸਾ ਜ਼ਿਲ੍ਹੇ ਅੰਦਰ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਤਹਿਤ 38 ਹੋਰਡਿੰਗ ਲਗਾਏ ਹਨ, ਜੋ ਲੋਕਾਂ ਕੋਰੋਨਾ …
Read More »ਭਾਜਪਾ ਆਗੂ ਰਜਿੰਦਰ ਮੋਹਨ ਛੀਨਾ ਨੇ ਸਕੂਲ ਫ਼ੀਸਾਂ ਦੇ ਝਮੇਲੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ
ਕਿਹਾ ਸੂਬਾ ਸਰਕਾਰ ਬਿਪਤਾ ਦੀ ਘੜੀ ’ਚ ਬੱਚਿਆਂ ਦੀਆਂ ਫ਼ੀਸਾਂ ਦਾ ਖਰਚਾ ਚੁੱਕੇ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਸੀਨੀਅਰ ਭਾਰਤੀ ਜਨਤਾ ਪਾਰਟੀ ਦੇ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸੂਬਾਈ ਕਾਂਗਰਸ ਸਰਕਾਰ ਨੂੰ ਸਕੂਲ ਫ਼ੀਸ ਅਦਾਇਗੀ ਸਬੰਧੀ ਮੁੱਦੇ ’ਤੇ ਘੇਰਦਿਆਂ ਪਏ ਝਮੇਲੇ ਦੇ ਨਿਪਟਾਰੇ ਲਈ ਸਰਕਾਰ ’ਤੇ ਯੋਗ ਹੱਲ ਨਾ ਲੱਭਣ ਦੇ ਦੋਸ਼ ਮੜੇ।ਉਨ੍ਹਾਂ ਕਿਹਾ ਕਿ …
Read More »ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਮੁਫਤ ਵੰਡੀਆਂ ਸਿਲਾਈ ਮਸ਼ੀਨਾਂ
ਧੂਰੀ, 11 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਿਸ਼ਕਾਮ ਸੇਵਾ ਸੰਮਤੀ ਧੂਰੀ ਵੱਲੋਂ ਸੋਸਵਾ ਦੇ ਸਹਿਯੋਗ ਨਾਲ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗਵਾਈ ਹੇਠ ਚੱਲ ਰਹੇ ਮੁਫਤ ਸਿਲਾਈ ਸੈਂਟਰ ਦੀਆਂ 25 ਵਿਦਿਆਰਥਣਾਂ ਨੂੰ ਉਹਨਾਂ ਦਾ ਕੋਰਸ ਪੂਰਾ ਹੋਣ ਉਪਰੰਤ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।ਇਸ ਸਮੇਂ ਮੁੱਖ ਮਹਿਮਾਨ ਵਜੋਂ ਪਹੁੰਚੇ ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਦਰਸ਼ਨ ਸਿੰਘ ਨੇ ਮਸ਼ੀਨਾਂ …
Read More »ਕੈਬਿਨਟ ਮੰਤਰੀ ਸੋਨੀ ਤੇ ਮੇਅਰ ਨੇ ਸ਼ਹਿਰ ਦਾ ਦੌਰਾ ਕਰਕੇ ਸਥਿਤੀ ਨੂੰ ਨੇੜੀਓਂ ਵਾਚਿਆ
ਸ਼ਹਿਰ ਦੀ ਮੌਜੂਦਾ ਸਥਿਤੀ ਬਾਰੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸ਼ਹਿਰ ਵਿੱਚ ਕਰੋਨਾ ਮਹਾਂਮਾਰੀ ਨੂੰ ਲੈ ਕੇ ਅੰਦਰੂਨੀ ਸ਼ਹਿਰ ਦਾ ਦੌਰਾ ਕੀਤਾ ਅਤੇ ਵੱਖ-ਵੱਖ ਦੁਕਾਨਾਂ ‘ਤੇ ਲੱਗੀ ਹੋਈ ਭੀੜ ਨੂੰ ਵੇਖ ਕੇ ਦੁਕਾਨਦਾਰਾਂ ਨੂੰ ਸਖਤੀ ਨਾਲ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ …
Read More »ਮਿਸ਼ਨ ਫਤਹਿ ਤਹਿਤ ਕਮਿਉਨਟੀ ਹੈਲਥ ਅਫਸਰਾਂ ਦੀ ਹੋਈ ਟ੍ਰੇਨਿੰਗ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਵੱਲੋਂ ਕੋਵਿਡ 19 ਮਿਸ਼ਨ ਫਤਹਿ ਤਹਿਤ ਅੱਜ ਦਫਤਰ ਸਿਵਲ ਸਰਜਨ ਵਿਖੇ ਕਮਉਨਟੀ ਹੈਲਥ ਅਫਸਰਾਂ ਨੂੰ ਟ੍ਰੇਨਿੰਗ ਕਰਵਾਈ ਗਈ ।ਸਿਵਲ ਸਰਜਨ ਨੇ ਕਿਹਾ ਕਿ ਕਰੋਨਾ ਵਾਇਰਸ ਨਾਲ ਲੜ ਰਹੇ ਸਿਹਤ ਵਿਭਾਗ ਅੰਮ੍ਰਿਤਸਰ ਦੇ ਸਮੂਹ ਰੂਰਲ ਮੈਡੀਕਲ ਅਫਸਰ ਅਤੇ ਹੋਮੀਉਪੈਥਿਕ ਮੈਡੀਕਲ ਅਫਸਰਾਂ ਨੂੰ ਕਰੋਨਾਂ ਵਾਇਰਸ ਦੇ ਮਰੀਜਾਂ ਦੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ ਦੀਆਂ ਉਚ ਕੋਟੀ ਦੀਆਂ 9 ਫੀਸਦ ਯੂਨੀਵਰਸਿਟੀਆਂ `ਚ ਚਮਕੀ
ਭਾਰਤ ਦੀਆਂ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਵੀ ਸ਼ੁਮਾਰ ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਕੌਮੀ ਪੱਧਰ `ਤੇ ਪਛਾਣ ਬਣਾਉਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹੁਣ ਕੌਮਾਂਤਰੀ ਪੱਧਰ `ਤੇ ਵੱਡਾ ਮਾਣ ਹਾਸਲ ਹੋਇਆ।ਜਿਸ ਵਿਚ ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਜਿਥੇ ਦੇਸ਼ ਦੀਆਂ 10 ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚ ਸ਼ੁਮਾਰ ਕੀਤਾ ਉਥੇ ਵਿਸ਼ਵ …
Read More »ਪਿੰਡ ਚੱਠਾ ਨੱਨਹੇੜਾ ਵਿਖੇ ਮੰਦਰ ਦੇ ਪੁਜਾਰੀ ਦੀ ਚੰਗੀ ਪਹਿਲ
ਪਿੰਡ ਦੇ ਗਰੀਬ ਤੇ ਬੇਸਹਾਰਾ ਲੋਕਾਂ ਨੂੰ ਮਹੀਨਾਞਾਰ ਪੈਨਸ਼ਨ ਦੇਣ ਦਾ ਐਲਾਨ ਲੋਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਚੱਠਾ ਨੱਨਹੇੜਾ ਮੰਦਰ ਦੇ ਮੁੱਖ ਪੁਜਾਰੀ ਗੁਰਦੀਪ ਸ਼ਰਮਾ ਨੇ ਇਕ ਨਵੇਕਲੀ ਪਹਿਲ ਕਰਦਿਆਂ ਪਿੰਡ ਦੇ ਗਰੀਬ ਤੇ ਬੇਸਹਾਰਾ ਲੋਕਾਂ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ।ਉਨਾਂ ਪੱਤਰਕਾਰਾਂ ਨੂੰ ਦਸਿਆ ਕਿ ਅੱਜ ਦੇ …
Read More »
Punjab Post Daily Online Newspaper & Print Media