Wednesday, November 25, 2026

ਪੰਜਾਬੀ

ਦਿਲਸ਼ਾਦ ਜਮਾਲਪੁਰੀ ਬਣੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ

ਸੰਗੀਤ ਜਗਤ ਨਾਲ ਜੁੜੀਆਂ ਅਨੇਕਾਂ ਹਸਤੀਆਂ ਨੇ ਦਿੱਤੀ ਮੁਬਾਰਕਬਾਦ ਲੋਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੂਰੀ ਦੁਨੀਆਂ ਵਿੱਚ ਫੈਲ ਰਹੀ ਕਰੋਨਾ ਵਾਇਰਸ ਦੀ ਬਿਮਾਰੀ ਦੌਰਾਨ ਸੰਗੀਤ ਜਗਤ ਨਾਲ ਜੁੜੇ ਗਾਇਕ, ਸਜ਼ਿੰਦੇ, ਸਾਊਂਡ ਡੀ.ਜੇ ਅਤੇ ਗੀਤਕਾਰ ਆਦਿ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ।ਅਜਿਹੇ ਹਾਲਾਤਾਂ ‘ਚ ਪ੍ਰਸਿੱਧ ਗਾਇਕ ਤੇ ਗੀਤਕਾਰ ਪੰਜਾਬ ਹਾਕਮ ਬਖ਼ਤੜੀਵਾਲਾ ਵਲੋਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ …

Read More »

ਬਿਜਲੀ ਕਰਮਚਾਰੀਆਂ ਨੇ ਪਾਵਰਕਾਮ ਮੈਨੇਜਮੈਂਟ ਦੀ ਫੂਕੀ ਅਰਥੀ

ਲੋਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕੌਮ ਦੀ ਸਬ ਡਵੀਜ਼ਨ ਲੌਂਗੋਵਾਲ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਜੋਨ ਸਕੱਤਰ ਬਲਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਫੂਕੀ ਗਈ।              ਆਪਣੇ ਭਾਸ਼ਣ ਦੌਰਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਬਿਜਲੀ ਬਿਲ 2020 ਲਿਆ ਰਹੀ ਹੈ ਜੋ ਕਿ ਲੋਕ …

Read More »

ਗਾਇਕ ਲਾਭ ਹੀਰਾ ਨਵੇਂ ਸਿੰਗਲ ਟਰੈਕ ‘ਬੰਦੇ ਦੋਗਲੇ’ ਨਾਲ ਜਲਦ ਹੋਣਗੇ ਸਰੋਤਿਆਂ ਦੇ ਰੂਬਰੂ – ਅਸ਼ੋਕ ਮਸਤੀ

ਲਹਿਰਾਗਾਗਾ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧੀ ਪ੍ਰਾਪਤ ਲੋਕ ਤੱਥ ਗਾਇਕੀ ਵਿੱਚ ਨਾਮਨਾ ਖੱਟਣ ਵਾਲੇ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਦੇ ਨਵੇਂ ਗੀਤ ‘ਬੰਦੇ ਦੋਗਲੇ’ ਦੀ ਸਰੋਤਿਆਂ ਵਲੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।ਗਾਇਕ ਲਾਭ ਹੀਰਾ ਦੇ ਗੀਤਾਂ ਨੂੰ ਰੱਜ਼ ਕੇ ਪਿਆਰ ਕਰਨ ਵਾਲੇ ਸਰੋਤਿਆਂ ਦੀ ਗਿਣਤੀ ਦੇਸ਼ ਵਿਦੇਸ਼ਾਂ ਵਿੱਚ ਲੱਖਾਂ ਕਰੋੜਾਂ ਵਿੱਚ …

Read More »

ਘਰਾਂ ਦੀਆਂ ਦੀਵਾਰਾਂ ਤੇ ਗੇਟਾਂ ਨੂੰ ਕੀਤਾ ਸੈਨੇਟਾਈਜ਼

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਨੂੰ ਲੈ ਕੇ ਨਗਰ ਨਿਗਮ ਵੱਲੋਂ ਆਪਣੇ ਅਧਿਕਾਰਤ ਖੇਤਰ ਵਿੱਚ ਆਉਂਦੀਆਂ ਵਾਰਡਾਂ ਵਿੱਚ ਗਲੀਆਂ ਮਹੱਲਿਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ।ਵਾਰਡ ਨੂੰ 81 ਦੀ ਕੌਂਸਲਰ ਸੁਨੀਤਾ ਸ਼ਰਮਾ ਤੇ ਸੀਨੀਅਰ ਕਾਂਗਰਸੀ ਆਗੂ ਸਤੀਸ਼ ਕੁਮਾਰ ਬੱਲੂ ਦੀਆਂ ਕੋਸ਼ਿਸ਼ਾਂ ਸਦਕਾ ਨਗਰ ਨਿਗਮ ਕਰਮਚਾਰੀਆਂ ਦੇ ਵੱਲੋਂ ਅੱਜ …

Read More »

ਕੋਵਿਡ-19 ਦੇ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ

ਤਰਨ ਤਾਰਨ, 10 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਹਨ।               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ …

Read More »

ਬਟਾਲਾ ਦੇ ਸ਼ੁਕਰਪੁਰਾ ਤੇ ਸੁੰਦਰ ਨਗਰ ਦਾ ਖੇਤਰ ਕੰਟੋਨਮੈਂਟ ਜ਼ੋਨ ਐਲਾਨਿਆ – ਕਰਫਿਊ ਲੱਗਾ

ਗੁਰਦਾਸਪੁਰ, 10 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਸ਼ੁਕਰਪੁਰਾ ਤੇ ਸੁੰਦਰ ਨਗਰ, ਬਟਾਲਾ ਦੇ ਖੇਤਰ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਨੂੰ ਰੱਖਦਿਆਂ ਇਨਾਂ ਖੇਤਰਾਂ ਨੂੰ ਕੰਟੋਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ, ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਲਾਕਡਾਊਨ ਦੋਰਾਨ ਇਥੇ ਦਿੱਤੀਆਂ ਸਾਰੀਆਂ ਛੋਟਾਂ ਵਾਪਸ ਲੈਣ ਦੇ ਹੁਕਮ ਦਿੱੱਤੇ ਗਏ ਹਨ।     …

Read More »

ਜਿਲ੍ਹੇ ਦੇ 2 ਹੋਰ ਮਰੀਜ਼ਾਂ ਨੇ ਕੋਰੋਨਾ ’ਤੇ ਪਾਈ ਫ਼ਤਿਹ- ਕੱਲ੍ਹ ਇੱਕ ਮਰੀਜ਼ ਹੋਇਆ ਸੀ ਸਿਹਤਯਾਬ

ਬੰਗਾ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਰਾਜ ਨੂੰ ਕੋਰੋਨਾ ਤੋਂ ਮੁਕਤ ਕਰਨ ਲਈ ਆਰੰਭੇ ਯਤਨਾਂ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਦੋ ਹੋਰ ਮਰੀਜ਼ਾਂ ਨੇ ਕੋਰੋਨਾ ਮਹਾਂਮਾਰੀ ’ਤੇ ਫ਼ਤਿਹ ਪਾਉਣ ’ਚ ਸਫ਼ਲਤਾ ਹਾਸਲ ਕੀਤੀ।              ਐਸ.ਐਮ.ਓ ਬੰਗਾ ਕਵਿਤਾ ਭਾਟੀਆ ਨੇ ਦੱਸਿਆ ਕਿ ਕਲ੍ਹ ਵੀ ਇੱਕ ਮਰੀਜ਼ …

Read More »

ਸਿਹਤ ਵਿਭਾਗ ਨੇ 257 ਹੋਰ ਵਿਅਕਤੀਆਂ ਦੇ ਕੋਰੋਨਾ ਸੈਂਪਲ ਜਾਂਚ ਲਈ ਭੇਜੇ

ਫਰੀਦਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਹੈ ਸਿਹਤ ਵਿਭਾਗ ਫਰੀਦਕੋਟ ਵਲੋਂ ਕੋਵਿਡ-19 ਦੇ ਅਜ ਤੱਕ 6169 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 351 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਅੱਜ ਪ੍ਰਾਪਤ ਨਤੀਜਿਆਂ ਵਿੱਚ 5637 ਰਿਪੋਰਟਾਂ ਨੈਗੇਟਿਵ ਆਈਆਂ ਹਨ।                  ਉਨਾਂ ਦੱਸਿਆ ਕਿ ਸਿਹਤ ਵਿਭਾਗ …

Read More »

ਕੋਰੋਨਾ ਪਾਜ਼ਟਿਵ ਮਰੀਜ਼ ਮਿਲਣ ‘ਤੇ ਮਹਿੰਗਾ ਰਾਮ ਸਟਰੀਟ ਨੂੰ ਕੰਨਟੈਂਨਮੈਟ ਜੋਨ ਐਲਾਨਿਆ

ਕੋਟਕਪੁਰਾ, 10 ਜੂਨ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਕੋਟਕਪੁਰਾ ਅਮਿਤ ਸਰੀਨ ਨੇ ਦੱਸਿਆ ਹੈ ਕਿ ਕਰੋਨਾ ਵਾਇਰਸ ਕੋਵਿਡ-19 ਦੇ ਚੱਲਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਰੋਸ਼ਨੀ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਆਦੇਸ਼ਾਂ ਮੁਤਾਬਿਕ ਕੋਟਕਪੁਰਾ ਵਿੱਚ ਮਹਿੰਗਾ ਰਾਮ ਸਟਰੀਟ ਨੇੜੇ ਗੁਰਦੁਆਰਾ ਪਰਵਾਨਾ ਮੁਕਤਸਰ ਰੋਡ ਤੋਂ 15 ਵਿਅਕਤੀਆਂ ਦੀ …

Read More »

ਮਿਸ਼ਨ ਫਤਿਹ ਤਹਿਤ ਕੋਵਿਡ-19 ਦੇ 253 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ

ਸ੍ਰੀ ਮੁਕਤਸਰ ਸਾਹਿਬ, 10 ਜੂਨ (ਪੰਜਾਬ ਪੋਸਟ ਬਿਊਰੋ) – ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਿਸ਼ਨ ਫਤਿਹ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 4422 ਵਿਅਕਤੀਆਂ ਦੇ …

Read More »