ਕੋਵਿਡ ਸੈਂਪਲਾਂ ਦਾ ਅੰਕੜਾ ਹੋਇਆ 10 ਹਜ਼ਾਰ ਤੋਂ ਪਾਰ – ਡਾ. ਮਲਹੋਤਰਾ ਪਟਿਆਲਾ, 10 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1255 ਸੈਂਪਲਾਂ ਵਿਚੋਂ 622 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋਂ 618 ਨੈਗੇਟਿਵ ਅਤੇ 4 ਕੋਵਿਡ ਪੌਜਟਿਵ ਪਾਏ ਗਏ ਹਨ ਅਤੇ ਇੱਕ ਪੌਜਟਿਵ ਕੇਸ ਦੀ ਰਿਪੋਰਟ ਪੀ.ਜੀ.ਆਈ …
Read More »ਪੰਜਾਬੀ
ਕਰੋਨਾ ’ਤੇ ਜਿੱਤ ਹਾਸਿਲ ਕਰਕੇ ਕਰੀਬ 21 ਸਾਲਾ ਨੌਜਵਾਨ ਘਰ ਪਰਤਿਆ
ਹੁਣ ਜ਼ਿਲ੍ਹੇ ’ਚ ਰਹਿ ਗਏ 5 ਐਕਟਿਵ ਕੇਸ – ਡਿਪਟੀ ਕਮਿਸ਼ਨਰ ਫਾਜ਼ਿਲਕਾ, 10 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ 19 ਲਈ ਮੁੱਢਲੀ ਕਤਾਰ ’ਚ ਕੰਮ ਕਰ ਰਹੇ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ ਲੋਕਾਂ ਲਈ ਖੁਸ਼ੀ ਦੀ ਸੂਚਨਾ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ’ਚ ਹੁਣ ਤੱਕ 4950 ਰਿਪੋਰਟਾਂ ਨੈਗਟਿਵ …
Read More »13 ਵਿਅਕਤੀਆਂ ਦੀ ਰਿਪੋਰਟ ਆਈ ਪੋਜ਼ਟਿਵ- ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 27
ਗੁਰਦਾਸਪੁਰ, 10 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 13 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ।01 ਵਿਅਕਤੀ ਗੁਰਦਾਸਪੁਰ ਦੇ ਕੱਪੜਾ ਵਪਾਰੀ ਜੋ ਕੋਰੋਨਾ ਵਾਇਰਸ ਨਾਲ ਪੀੜਤ ਹੈ, ਦਾ ਪਰਿਵਾਰਕ ਮੈਂਬਰ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਹੈ। 2 ਵਿਅਕਤੀ ਧਾਰੀਵਾਲ ਦੇ ਲੁਧਿਆਣੇ ਮੁਹੱਲੇ ਦੇ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਸਨ …
Read More »ਬੁੱਧਵਾਰ ਨੂੰ 19 ਹੋਰ ਕਾਰੋਨਾ ਪਾਜ਼ਟਿਵ, ਕੁੱਲ ਕਰੋਨਾ ਪਾਜ਼ਟਿਵ 113
65 ਲੋਕਾਂ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 44 ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅੱਜ ਬੁੱਧਵਾਰ ਨੂੰ ਦੁਪਿਹਰ ਦੇ ਸਮੇਂ ਕਰੀਬ 245 ਲੋਕਾਂ ਦੀ ਮੈਡੀਕਲ ਰਿਪੋਰਟ ਪ੍ਰਾਪਤ ਹੋਈ ਹੈ।ਜਿਨ੍ਹਾਂ ਵਿੱਚੋਂ 19 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਸਿਹਤ ਵਿਭਾਗ ਵੱਲੋਂ ਇਨ੍ਹਾਂ 19 ਲੋਕਾਂ ਦੀ ਸੰਪਰਕ ਲੋਕਾਂ ਦੀ ਸੈਂਪਲਿੰਗ ਲਈ ਕੰਮ ਸੁਰੂ ਕਰ ਦਿੱਤਾ ਹੈ।ਡਿਪਟੀ …
Read More »3 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਪਰਤੇ ਘਰ, ਐਕਟਿਵ ਕੇਸ ਰਹਿ ਗਏ 5
291 ਨੈਗੇਟਿਵ ਰਿਪੋਰਟਾਂ ਵੀ ਹੋਈਆਂ ਪ੍ਰਾਪਤ ਬਠਿੰਡਾ, 10 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਲਈ ਬੁੱਧਵਾਰ ਦੀ ਸਵੇਰ ਸ਼ੁਭ ਖ਼ਬਰ ਲੈ ਕੇ ਆਈ।ਜਿਲੇ ਵਿੱਚ 3 ਜਣੇ ਕਰੋਨਾ ਤੇ ਜਿੱ ਪ੍ਰਾਪਤ ਕਰਕੇ ਹਸਪਤਾਲ ਤੋਂ ਘਰਾਂ ਨੂੰ ਪਰਤ ਗਏ। ਜਦਕਿ ਜ਼ਿਲੇ ਵਿਚੋਂ ਭੇਜੇ 291 ਨਮੂਨਿਆਂ ਦੀ ਨੈਗੇਟਿਵ ਰਿਪੋਰਟ ਵੀ ਅੱਜ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਆਈ.ਏ.ਐਸ ਨੇ ਦਿੱਤੀ।ਹੁਣ ਜ਼ਿਲੇ ਵਿੱਚ …
Read More »ਬਲਦੇਵ ਸਿੰਘ ਮਾਨ ਦੇ ਅਕਾਲੀ ਦਲ ਕੋਰ ਕਮੇਟੀ ਮੈਂਬਰ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ
ਲੋਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨੀ 19 ਮੈਂਬਰੀ ਕੋਰ ਕਮੇਟੀ ਵਿੱਚ ਜਿਲਾ ਸੰਗਰੂਰ ਤੋਂ ਪਾਰਟੀ ਦੇ ਪੁਰਾਣੇ ਤੇ ਸੀਨੀਅਰ ਲੀਡਰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਸ਼ਾਮਲ ਕੀਤੇ ਜਾਣ ‘ਤੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਡਾ. ਜੁਗਰਾਜ ਸਿੰਘ ਸੁੱਲਰ ਘਰਾਟ, ਸਾਬਕਾ ਸਰਪੰਚ ਨਾਜਰ ਸਿੰਘ ਖਾਨਪੁਰ, ਜਥੇਦਾਰ ਕਸ਼ਮੀਰ …
Read More »ਪੰਜਾਬੀ ਯੂਨੀਵਰਸਿਟੀ ਵਲੋਂ ਬਿਨਾਂ ਠੋਸ ਤਿਆਰੀ ਦੇ ਪੇਪਰ ਲਏ ਜਾਣ ਦੇ ਫੈਸਲੇ ਦੀ ਕੀਤੀ ਨਿਖੇਧੀ
ਲੌਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਿਨਾਂ ਕਿਸੇ ਠੋਸ ਤਿਆਰੀ ਤੋਂ ਪੰਜਾਬੀ ਯੂਨੀਵਰਸਿਟੀ ਦੁਆਰਾ ਪੇਪਰ ਲਏ ਜਾਣ ਦੀਆਂ ਤਰੀਕਾਂ ਐਲਾਨੇ ਜਾਣ ਦਾ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਿਰੋਧ ਕਰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਨੇ ਪ੍ਰੈਸ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਪਹਿਲਾਂ ਵੀ ਆਪਣੇ ਮੰਗ ਪੱਤਰ ਰਾਹੀਂ ਪੰਜਾਬੀ …
Read More »ਮਾਇਓ ਪੱਟੀ ਪਿੰਡ ਵਿਚੋਂ ਲਏ 50 ਸੈਂਪਲਾਂ ਦੀ ਰਿਪੋਰਟ ਨੈਗਟਿਵ – ਸਿਵਲ ਸਰਜਨ
ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਕਪੂਰਥਲਾ, 10 ਜੂਨ (ਪੰਜਾਬ ਪੋਸਟ ਬਿਊਰੋ) – ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਦੇ ਫੈਲਾਅ ਨੂੰ ਰੋਕਣ, ਦੂਸਰੇ ਰਾਜਾਂ ਤੋਂ ਆਏ ਲੋਕਾਂ ਦੀ ਟ੍ਰੈਕਿੰਗ ਕਰਨ ਵਿਚ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। …
Read More »ਸਰਬੱਤ ਦਾ ਭਲਾ ਟਰੱਸਟ ਨੇ ਬੀ.ਐਸ.ਐਫ਼ ਨੂੰ ਵਲੰਟੀਅਰ ਕਿਸਾਨ ਗਾਰਦ ਲਈ ਦਿੱਤਾ ਸੁਰੱਖਿਆ ਸਮਾਨ
ਵੱਡੀ ਸੇਵਾ ਨਾਲ ਪੂਰੀ ਦੁਨੀਆਂ `ਚ ਚਰਚਾ ‘ਚ ਹਨ ਡਾ. ਓਬਰਾਏ – ਡੀ.ਆਈ.ਜੀ ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ `ਚੋਂ ਕਰੋੜਾਂ ਰੁਪਏ ਖਰਚ ਕੇ ਪੂਰੀ ਦੁਨੀਆਂ ‘ਚ ਵੱਡੀ ਸੇਵਾ ਕਰਨ ਵਾਲੇ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼) ਦੇ ਮੁੱਖ ਦਫ਼ਤਰ ਖਾਸਾ ਰਾਹੀਂ ਤਾਰ …
Read More »ਮਿਸ਼ਨ ਫਤਿਹ ਅਧੀਨ ਸਰਕਾਰੀ ਸਕੂਲਾਂ ‘ਚ ਨਵੇਂ ਬੱਚਿਆਂ ਦੇ ਦਾਖਲੇ ‘ਤੇ ਦਿੱਤਾ ਜਾ ਰਿਹਾ ਜ਼ੋਰ- ਸੰਜੀਵ ਗੌਤਮ
ਪਿਛਲੇ ਸਾਲ ਦਾ ਰਿਕਾਰਡ ਤੋੜ ਕੇ ਇਸ ਵਰ੍ਹੇ ਸਕੂਲਾਂ ‘ਚ 7% ਦੇ ਲਗਭਗ ਹੋਏ ਨਵੇਂ ਦਾਖਲੇ ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਅਧੀਨ ਪੰਜਾਬ ਸਕੂਲ ਐਜੂਕੇਸਨ ਵਿਭਾਗ ਦੇ ਸਿੱਖਿਆ ਸਕੱਤਰ ਕਿ੍ਸਨ ਕੁਮਾਰ ਦੀ ਦੂਰ ਅੰਦੇਸ਼ੀ ਸੋਚ ਕਾਰਨ ਅੱਜ ਸਿੱਖਿਆ ਵਿਭਾਗ ਬੁਲੰਦੀਆਂ ਨੂੰ ਛੂਹ ਰਿਹਾ ਹੈ।ਇਨ੍ਹਾਂ ਦੀ ਯੋਗ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ …
Read More »
Punjab Post Daily Online Newspaper & Print Media