Wednesday, November 25, 2026

ਪੰਜਾਬੀ

78ਵੇਂ ਦੌਰ ਦਾ ਕੌਮੀ ਸੈਂਪਲ ਸਰਵੇ 15 ਜੂਨ ਤੋਂ

ਹੁਸ਼ਿਆਰਪੁਰ, 9 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਉਪ ਅਰਥ ਅਤੇ ਅੰਕੜਾ ਸਲਾਹਕਾਰ ਰਵਿੰਦਰ ਪਾਲ ਦੱਤਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਨੈਸ਼ਨਲ ਸੈਂਪਲ ਸਰਵੇ ਦੇ 78ਵੇਂ ਦੌਰ ਦਾ ਸਰਵੇਖਣ ਡੋਮੈਸਟਿਕ ਟੂਰਿਜ਼ਮ ਐਕਸਪੈਂਡੀਚਰ ਅਤੇ ਮਲਟੀਪਲਾਈ ਇੰਡੀਕੇਟਰ ਸਰਵੇ ਵਿਸ਼ੇ `ਤੇ ਜ਼ਿਲਾ ਅੰਕੜਾ ਦਫ਼ਤਰ ਹੁਸ਼ਿਆਰਪੁਰ ਵਲੋਂ 15 ਜੂਨ ਤੋਂ ਜ਼ਿਲੇ ਦੇ ਕੁੱਝ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸ਼ੁਰੂ ਹੋ ਰਿਹਾ ਹੈ। …

Read More »

123 ਹੋਰ ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਫਰੀਦਕੋਟ, 9 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਲਈ ਮਿਸ਼ਨ ਫਤਿਹ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਵਲੋਂ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਦੀ ਯੋਗ ਅਗਵਾਈ ਹੇਠ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਮਾਸਕ ਪਾਉਣ, ਸਮੇਂ ਸਮੇਂ ਤੇ …

Read More »

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੀਤੀ ਜਾ ਰਹੀ ਰੈਡੰਮ ਸੈਂਪਲਿੰਗ

ਕੋਰੋਨਾ ਵਾਇਰਸ ਦੇ 5900 ਸ਼ੱਕੀ ਮਰੀਜ਼ਾਂ ਵਿਚੋਂ 5023 ਨੈਗਵਿਟ ਗੁਰਦਾਸਪੁਰ, 9 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਰੈਂਡੰਮ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਜ਼ਿਲੇ ਦੀਆਂ ਸਬਜ਼ੀਆਂ ਮੰਡੀਆਂ ਅਤੇ ਬਜਾਰਾਂ ਵਿਚ ਰੈਂਡਿੰਮ ਸੈਂਪਲਿੰਗ ਕੀਤੀ ਜਾ ਰਹੀ ਹੈ।ਡਾ. ਕਿਸ਼ਨ ਚੰਦ …

Read More »

ਘਨੌਰੀ ਖੁਰਦ ਦੀ ਰਹਿਣ ਵਾਲੀ ਮਾਂ-ਧੀ ਸਮੇਤ 6 ਮਰੀਜ਼ਾਂ ਵਲੋਂ ਕੋਵਿਡ-19 ਨੂੰ ਮਾਤ

ਕੋਰੋਨਾ ਵਾਇਰਸ ਤੋਂ ਬਚਣ ਲਈ ਤੇ ਆਪਸੀ ਦੂਰੀ ਦਾ ਖਿਆਲ ਰੱਖਣਾ ਜ਼ਰੂਰੀ – ਡੀ.ਸੀ ਸੰਗਰੂਰ, 9 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਨੂੰ ਮਾਤ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਅੱਜ ਜ਼ਿਲਾ ਸੰਗਰੂਰ ’ਚ 6 ਮਰੀਜ਼ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ …

Read More »

ਜਿਲਾ ਹੁਸ਼ਿਆਰਪੁਰ ਦੇ 126 ਮਰੀਜ਼ਾਂ ਨੇ ਕੋਰੋਨਾ ਖਿਲਾਫ਼ ਜਿੱਤੀ ਜੰਗ

ਹੋਮ ਕੁਆਰਨਟੀਨ ਕੀਤੇ ਵਿਅਕਤੀਆਂ ਦੀ ਚੈਕਿੰਗ ਲਈ ਬਣਾਈਆਂ 135 ਟੀਮਾਂ – ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, 9 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਹੈ ਕਿ ਜ਼ਿਲੇ ਵਿਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 4132 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 126 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ।ਉਨਾਂ ਕਿਹਾ ਕਿ ਠੀਕ ਹੋਏ ਵਿਅਕਤੀਆਂ …

Read More »

ਕੋਵਿਡ-19 ਦੀ ਜਾਂਚ ਲਈ ਸੋਮਵਾਰ ਨੂੰ ਭੇਜੇ ਗਏ 259 ਨਮੂਨਿਆਂ ਰਿਪੋਰਟ ਆਈ ਨੈਗੇਟਿਵ

ਤਰਨ ਤਾਰਨ, 9 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਆਈ ਹੈ।ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਸੋਮਵਾਰ ਨੂੰ ਭੇਜੇ ਗਏ 259 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ …

Read More »

ਜਿਲਾ ਲੁਧਿਆਣਾ ‘ਚ 17 ਹੋਰ ਨਵੇਂ ਪਾਜ਼ਟਿਵ ਮਾਮਲੇ ਆਏ ਸਾਹਮਣੇ

10 ਹੋਰ ਮਰੀਜ਼ ਕੋਵਿਡ 19 ਬਿਮਾਰੀ ਤੋਂ ਹੋਏ ਤੰਦਰੁਸਤ – ਡੀ.ਸੀ ਲੁਧਿਆਣਾ, 9 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਕੋਰੋਨਾ ਵਾਇਰਸ ਬਿਮਾਰੀ ਨਾਲ ਸੰਬੰਧਤ ਹਨ।ਜਿਨਾਂ ਵਿੱਚੋਂ ਨੂਰਵਾਲਾ ਰੋਡ, ਦਸ਼ਮੇਸ਼ ਨਗਰ, ਕਰਮਾ ਕਲੋਨੀ, ਸਮਰਾਲਾ ਚੌਕ, ਇਸਲਾਮਗੰਜ, ਹਰਗੋਬਿੰਦ ਨਗਰ, ਲਾਡੋਵਾਲ ਨਾਲ ਸੰਬੰਧਤ 1-1 ਮਰੀਜ਼ ਜਦਕਿ 6 ਖੰਨਾ ਨਾਲ, 2 ਛਾਉਣੀ ਮੁਹੱਲਾ, 1 ਬਾਹਰੀ ਰਾਜ ਅਤੇ 1 ਜ਼ਿਲਾ ਜਲੰਧਰ ਨਾਲ ਸੰਬੰਧਤ ਹੈ।ਡਿਪਟੀ ਕਮਿਸ਼ਨਰ …

Read More »

ਆਦੋਆਣਾ ਦੇ ਕੋਵਿਡ ਪੀੜਤ ਨੇ ਪਾਈ ਬਿਮਾਰੀ ’ਤੇ ਫ਼ਤਿਹ

ਆਈਸੋਲੇਸ਼ਨ ਤੋਂ ਇੱਕ ਹਫ਼ਤੇ ਦੇ ਘਰੇਲੂ ਇਕਾਂਤਵਾਸ ’ਚ ਭੇਜਿਆ ਗਿਆ ਨਵਾਂਸ਼ਹਿਰ, 9 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ’ਚ ਅੱਜ ਇੱਕ ਹੋਰ ਮਰੀਜ਼ ਨੇ ਆਪਣੀ ਕੋਵਿਡ ਦੀ ਬਿਮਾਰੀ ’ਤੇ ਜਿੱਤ ਹਾਸਲ ਕੀਤੀ ਹੈ।ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਅੱਜ 28 ਸਾਲਾ ਇਸ ਵਿਅਕਤੀ ਨੂੰ ਆਈਸੋਲੇਸ਼ਨ ਕੇਂਦਰ ਤੋਂ ਘਰ ਭੇਜ ਦਿੱਤਾ ਗਿਆ।         ਉਨ੍ਹਾਂ ਦੱਸਿਆ ਕਿ …

Read More »

ਜ਼ਿਲ੍ਹੇ ਵਿੱਚ 168 ਮਰੀਜ਼ ਹੋਏ ਕਰੋਨਾ ਮੁਕਤ – ਡਿਪਟੀ ਕਮਿਸ਼ਨਰ

ਇੱਕ ਹੋਰ ਮਰੀਜ਼ ਨੂੰ ਭੇਜਿਆ ਘਰ, ਜਿਲ੍ਹੇ ‘ਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਤਰਨ ਤਾਰਨ, 9 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਅੱਜ ਇੱਕ ਹੋਰ ਮਰੀਜ਼ ਦੇ ਕੋਰੋਨਾ ਮੁਕਤ ਹੋਣ ‘ਤੇ ਉਸ ਨੂੰ ਘਰ ਭੇਜਿਆ ਗਿਆ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਿਹਤ …

Read More »

ਜਿਲ੍ਹੇ ਵਿੱਚ 4 ਕੋਵਿਡ ਪੌਜ਼ਟਿਵ ਕੇਸਾਂ ਦੀ ਪੁਸ਼ਟੀ -ਕੁੱਲ ਸੰਖਿਆ ਹੋਈ 147

ਚਾਰੇ ਹੀ ਬਾਹਰੀ ਰਾਜ ਤੋਂ ਆਉਣ ਨਾਲ ਸਬੰਧਤ ਪਟਿਆਲਾ 9 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ 673 ਸੈਂਪਲਾਂ ਵਿਚੋਂ 18 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ 14 ਨੈਗੇਟਿਵ ਅਤੇ ਚਾਰ ਕੋਵਿਡ ਪੌਜਟਿਵ ਪਾਏ ਗਏ ਹਨ। ਬਾਕੀ ਸੈਂਪਲਾਂ ਦੀ ਰਿਪੋਰਟ ਦੇਰ ਰਾਤ ਆਵੇਗੀ।ਪੌਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ …

Read More »