ਐਸ.ਏ.ਐਸ ਨਗਰ (ਮੋਹਾਲੀ), 9 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਕਰੋਨਾ ਵਾਇਰਸ ਦੇ ਦੋ ਪਾਜ਼ਟਿਵ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇੱਕ 50 ਸਾਲ ਦਾ ਵਿਅਕਤੀ ਹੈ, ਜਦਕਿ ਇੱਕ 42 ਸਾਲਾ ਮਹਿਲਾ ਹੈ, ਦੋਵੇਂ ਸੈਕਟਰ-77 ਦੇ ਵਸਨੀਕ ਹਨ।ਹੁਣ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 21 …
Read More »ਪੰਜਾਬੀ
ਮੰਗਲਵਾਰ ਨੂੰ 3 ਹੋਰ ਲੋਕ ਕਾਰੋਨਾ ਪਾਜ਼ਟਿਵ, ਕੁੱਲ ਗਿਣਤੀ 94 ਹੋਈ
57 ਕਰੋਨਾ ਰਿਕਵਰ, ਐਕਟਿਵ ਕੇਸ 33 ਤੇ ਹੋਈਆਂ 4 ਮੌਤਾਂ ਪਠਾਨਕੋਟ, 9 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਮੰਗਲਵਾਰ ਨੂੰ ਜਿਲਾ ਪਠਾਨਕੋਟ ਵਿੱਚ 3 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਉਣ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 94 ਹੋ ਗਈ ਹੈ।ਜਿਨਾਂ ਵਿੱਚੋਂ 57 ਲੋਕ ਕਰੋਨਾ ਰਿਕਵਰ ਕਰ ਚੁੱਕੇ ਹਨ।ਪੰਜਾਬ ਸਰਕਾਰ ਦੀ ਡਿਸਚਾਰਜ ਪਾਲਸੀ ਅਧੀਨ 3 ਲੋਕ …
Read More »ਜਨਮ ਦਿਨ ਮੁਬਾਰਕ – ਦਕਸ਼ ਗਰਗ
ਧੂਰੀ, 9 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਅਗਰਵਾਲ ਇਨਕਲੇਵ ਵਾਸੀ ਪ੍ਰਵੀਨ ਗਰਗ ਅਤੇ ਸ਼ਾਲੂ ਗਰਗ ਵਲੋਂ ਹੋਣਹਾਰ ਬੇਟੀ ਦਕਸ਼ ਗਰਗ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਲੁਧਿਆਣਾ ਦੀ ਐਨ.ਜੀ.ਓ ਵੱਲੋਂ ਫਰੰਟਲਾਈਨ ਯੋਧਿਆਂ ਦਾ ਸਨਮਾਨ
ਧੂਰੀ, 9 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਲੁਧਿਆਣਾ ਦੀ ਐਨ.ਜੀ.ਓ ਵੁਆਇਸ ਅਗੇਂਸਟ ਕਰਾਈਮ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਸੰਗਰੂਰ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ, ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾਂ ਅਤੇ ਹਲਕਾ ਧੂਰੀ ਤੋਂ ਕਾਂਗਰਸ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। …
Read More »ਕਿਸਾਨ ਨੇ ਖੇਤ ਵਿੱਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਧੂਰੀ, 8 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਭਲਵਾਨ ਦੇ ਰਹਿਣ ਵਾਲੇ 52 ਸਾਲਾ ਕਿਸਾਨ ਗੁਰਤੇਜ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਆਪਣੇ ਸਿਰ ਚੜੇ ਕਰਜੇ ਤੋਂ ਤੰਗ ਆ ਕੇ ਆਪਣੇ ਹੀ ਖੇਤ ਵਿੱਚ ਗਲ਼ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਕਿਸਾਨ ਦੇ ਪੁੱਤਰ ਕੁਲਦੀਪ ਸਿੰਘ ਨੇ ਪੁਲਿਸ ਚੌਕੀ ਭਲਵਾਨ ਵਿਖੇ ਇਸ ਮਾਮਲੇ ਦੇ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ …
Read More »ਸਥਾਪਨਾ ਦਿਵਸ ਮੌਕੇ ਸਾਈ ਦੀ ਮੂਰਤੀ ਨੂੰ ਕਰਵਾਇਆ ਇਸ਼ਨਾਨ
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਬੱਤ ਦੇ ਭਲੇ ਦੀ ਕੀਤੀ ਕਾਮਨਾ ਧੂਰੀ, 8 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਸ਼੍ਰੀ ਸਿਰਡੀ ਸਾਈ ਸੇਵਾ ਪਰਿਵਾਰ ਸੋਸਾਇਟੀ ਧੂਰੀ ਵੱਲੋਂ ਦੋਹਲਾ ਰੋਡ ਤੇ ਸਥਿਤ ਸ਼੍ਰੀ ਸਾਈ ਮੰਦਰ ਵਿਖੇ ਮੂਰਤੀ ਸਥਾਪਨਾ ਦਿਵਸ ਮੌਕੇ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਭਗਵਾਨ ਸਾਂਈ ਦੀ ਪ੍ਰਤੀਮਾ ਨੂੰ ਦੁੱਧ, ਜਲ ਆਦਿ ਨਾਲ ਇਸ਼ਨਾਨ ਕਰਵਾਇਆ ਗਿਆ।ਇਨੀਂ ਦਿਨੀਂ ਕੋਰੋਨਾ ਮਹਾਂਮਾਰੀ …
Read More »ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ ਤੇ ਬੰਟੀ ਰੋਮਾਣਾ ਦੀ ਨਿਯੁੱਕਤੀ ਦਾ ਸਵਾਗਤ
ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੀ ਐਲਾਨੀ ਗਈ 19 ਮੈਂਬਰੀ ਕੋਰ ਕਮੇਟੀ ਵਿੱਚ ਗੋਬਿੰਦ ਸਿੰਘ ਲੌਂਗੋਵਾਲ ਤੇ ਬਲਦੇਵ ਸਿੰਘ ਮਾਨ ਨੂੰ ਦੁਬਾਰਾ ਚੁਣੇ ਜਾਣ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦੇ ਸੂਬਾ ਪ੍ਧਾਨ ਬਣਾਉਣ ਦਾ ਜਿਲ੍ਹਾ ਸੰਗਰੂਰ ਦੇ …
Read More »ਜਥੇਦਾਰ ਅਕਾਲ ਤਖਤ ਦੇ ਖਾਲਿਸਤਾਨ ਸਬੰਧੀ ਬਿਆਨ ਬਾਰੇੇ ਰਾਏ ਸਪੱਸ਼ਟ ਕਰੇ ਅਕਾਲੀ ਦਲ ਤੇ ਭਾਜਪਾ – ਚੀਮਾ
ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਦਿੜਬਾ ਤੋਂ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਖਾਲਿਸਤਾਨ ਦੇ ਹੱਕ ਵਿੱਚ ਦਿੱਤਾ ਬਿਆਨ ਉਨਾਂ ਦਾ ਨਿੱਜੀ ਹੋ ਸਕਦਾ ਹੈ ਜਾਂ ਫਿਰ ਇਹ ਬਿਆਨ ਅਕਾਲੀ ਦਲ …
Read More »ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਨਤਕ ਥਾਵਾਂ `ਤੇ ਮਾਸਕ ਪਹਿਨੇ ਹਰ ਵਿਅਕਤੀ – ਐਸ.ਐਚ.ਓ ਉਪਕਾਰ ਸਿੰਘ
ਜੰਡਿਆਲਾ ਗੁਰੂ, 8 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਥਾਣਾ ਮੁਖੀ ਉਪਕਾਰ ਸਿੰਘ ਨੇ ਕਿਹਾ ਹੈ ਕਿ ਡੀ.ਐਸ.ਪੀ ਜੰਡਿਆਲਾ ਗੁਰੂ ਦੀ ਅਗਵਾਈ ਹੇਠ `ਮਿਸ਼ਨ ਫ਼ਤਿਹ` ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ …
Read More »ਨੌਜਵਾਨ ਵਰਗ ਕੋਰੋਨਾ ਮਹਾਂਮਾਰੀ ਦੌਰਾਨ ਨਿਭਾਅ ਰਿਹਾ ਅਹਿਮ ਭੂਮਿਕਾ
ਵਲੰਟੀਅਰਾਂ ਵੱਲੋਂ ਹੁਣ ਤੱਕ ਵੰਡੇ ਗਏ 29 ਹਜ਼ਾਰ ਤੋਂ ਵੱਧ ਹੱਥੀਂ ਬਣਾਏ ਧੋਣ ਯੋਗ ਮਾਸਕ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਪੂਰਥਲਾ ਵਿੱਚ ਕੋਰੋਨਾ ਮਹਾਂਮਾਰੀ ਨਾਲ ਜੰਗ ਵਿੱਚ ਫ਼ਤਹਿ ਹਾਸਲ ਕਰਨ ਲਈ ਜਿਥੇ ਜ਼ਿਲ੍ਹਾ ਪ੍ਰਸਾਸ਼ਨ, ਪੁਲਿਸ, ਸਿਹਤ, ਫੂਡ ਸਪਲਾਈ ਅਤੇ ਹੋਰ ਵਿਭਾਗ ਜੀਅ-ਜਾਨ ਨਾਲ ਜੁੱਟੇ ਹੋਏ ਹਨ, ਉਥੇ ਐਨ.ਜੀ.ਓ ਵੀ ਭੂਮਿਕਾ ਅਹਿਮ ਹੈ।ਇਨ੍ਹਾਂ ਤੋਂ ਇਲਾਵਾ ਐਨ.ਐਸ.ਐਸ ਦੇ ਵਲੰਟੀਅਰ …
Read More »
Punjab Post Daily Online Newspaper & Print Media