Wednesday, November 25, 2026

ਪੰਜਾਬੀ

ਕੈਬਨਿਟ ਮੰਤਰੀ ਸੋਨੀ ਵੱਲੋਂ ਗੋਕੁਲ ਗਊਸ਼ਾਲਾ ਨੂੰ ਤਿੰਨ ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਇਸਕਾਨ ਸੰਸਥਾ ਵੱਲੋਂ ਚਲਾਈ ਜਾ ਰਹੀ ਸ੍ਰੀ ਗੋਕੁਲ ਗਊਸ਼ਾਲਾ ਨੂੰ ਆਪਣੇ ਅਖਿਤਆਰੀ ਕੋਟੇ ਵਿਚੋਂ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ ਹੈ। ਇਸ ਸਮੇਂ ਉਨਾਂ ਕਿਹਾ ਕਿ ਗਊ ਮਾਤਾ ਦੀ ਸੇਵਾ ਕਰ ਰਹੀ ਇਸ ਸੰਸਥਾ ਨੂੰ ਉਹਨਾਂ ਨੇ 5 ਲੱਖ ਰੁਪਏ …

Read More »

ਮਿਸ਼ਨ ਫ਼ਤਿਹ ਤਹਿਤ ਸਖਤੀ – ਜਨਤਕ ਸਥਾਨਾਂ ’ਤੇ ਥੁੱਕਣ ‘ਤੇ ਮਾਸਕ ਨਾ ਲਗਾਉਣ ਦਾ ਹੋਵੇਗਾ ਜੁਰਮਾਨਾ

ਵਾਹਨਾਂ ’ਚ ਸਵਾਰੀਆਂ ਦੀ ਨਿਯਮਿਤ ਗਿਣਤੀ ਦੀ ਉਲੰਘਣਾ ’ਤੇ ਹੋਵੇਗੀ ਕਾਰਵਾਈ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਦੇ ਖਤਰੇ ਤੋਂ ਸੁਚੇਤ ਕਰਨ ਦੀ ਕੋਸ਼ਿਸ਼ਾਂ ਦੀਆਂ ਜਾਣ ਬੁੱਝ ਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਮਿਸ਼ਨਰ ਪੁਲਿਸ ਵਲੋਂ ਸਖਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।             …

Read More »

2022 ਦੀਆਂ ਚੋਣਾਂ ਲਈ ਅਕਾਲੀ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਲਾਮਬੰਦ – ਹਰੀ ਸਿੰਘ

ਧੂਰੀ, 8 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਿੰਡ ਕਾਂਝਲਾ ਵਿਖੇ ਸਾਬਕਾ ਮੰਤਰੀ ਸਵ. ਗੋਬਿੰਦ ਸਿੰਘ ਕਾਂਝਲਾ ਦੇ ਸਪੁੱਤਰ ਤੇ ਸਰਪੰਚ ਅਮਨਦੀਪ ਸਿੰਘ ਕਾਂਝਲਾ ਅਤੇ ਪੰਚਾਇਤ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਜਬੂਤ ਕਰਨ ਲਈ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਨਾਲ ਇੱਕ ਮੀਟਿੰਗ ਕੀਤੀ।ਜਿਸ ਦੋਰਾਨ ਉਹਨਾਂ ਨੇ ਅਕਾਲੀ ਦਲ ਨੂੰ ਪਿੰਡਾਂ ਵਿੱਚ ਹੋਰ ਮਜ਼ਬੂਤ ਕਰਨ ਲਈ ਮੁਹਿੰਮ …

Read More »

ਉਭਾ ਬੁਰਜ ਢਿੱਲਵਾਂ ਦੇ ਸਰਕਾਰੀ ਸਕੂਲ ਵਲ੍ਹੋਂ ਐਪ ਲਾਂਚ

ਆਮ ਪੜ੍ਹਾਈ ਤੋਂ ਇਲਾਵਾ ਵੱਖ-ਵੱਖ ਪ੍ਰੀਖਿਆਵਾਂ ਦੀ ਕਰਵਾਈ ਜਾਵੇਗੀ ਤਿਆਰੀ ਭੀਖੀ/ਮਾਨਸਾ, 8 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਸਕੂਲਾਂ ਵਲ੍ਹੋਂ ਕਰੋਨਾ ਵਾਇਰਸ ਦੀ ਔਖੀ ਘੜੀ ਦੌਰਾਨ ਜਿਥੇ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ, ਉਥੇ ਨਿੱਤ ਦਿਨ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਸਰਕਾਰੀ ਸਕੂਲਾਂ ਨੂੰ ਤਰੱਕੀ ਦੇ ਨਵੇਂ ਰਾਹਾਂ ‘ਤੇ ਲਿਜਾਣ ਵੱਲ ਕਦਮ ਪੁੱਟੇ ਜਾ ਰਹੇ ਹਨ।ਜਿਸ ਤਹਿਤ …

Read More »

ਖਿੱਚ ਦਾ ਕੇਂਦਰ ਬਣਿਆ ਮਾਨਸਾ ਦਾ ਸਰਕਾਰੀ ਕੋ-ਐਜੂਕੇਸ਼ਨ ਸੀਨੀ. ਸੈਕੰ. ਸਮਾਰਟ ਸਕੂਲ

ਪ੍ਰਾਈਵੇਟ ਸਕੂਲਾਂ ‘ਚੋਂ ਆਏ 80 ਤੋਂ ਵੱਧ ਬੱਚੇ, ਦਾਖਲਾ 860 ਤੋਂ ਪਾਰ ਭੀਖੀ/ਮਾਨਸਾ, 8 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦਾ ਸਰਕਾਰੀ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੁਣ ਸ਼ਹਿਰੀਆਂ ਅਤੇ ਪੇਂਡੂ ਖਿਤੇ ਦੇ ਵਿਦਿਆਰਥੀਆਂ ਲਈ ਪਹਿਲੀ ਪਸੰਦ ਬਣਨ ਲੱਗਾ ਹੈ।ਸ਼ਹਿਰ ਦੇ ਅਨੇਕਾਂ ਡਾਕਟਰਾਂ, ਅਧਿਕਾਰੀਆਂ ਤੇ ਅਧਿਆਪਕਾਂ ਨੇ ਅਪਣੇ ਬੱਚਿਆਂ ਨੂੰ ਨਾਮੀ ਪ੍ਰਾਈਵੇਟ ਸਕੂਲਾਂ ਚੋਂ ਹਟਾ ਕੇ ਉੱਚ ਯੋਗਤਾ …

Read More »

ਅੰਮ੍ਰਿਤਸਰ ਜਿਲ੍ਹੇ ‘ਚ ਐਤਵਾਰ ਮਿਲੇ 15 ਕੋਰੋਨਾ ਪਾਜ਼ਟਿਵ ਕੇਸ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਉਰੋ) – ਅੰਮ੍ਰਿਤਸਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਜਾਰੀ ਹੈ।ਸਿਹਤ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਐਤਾਵਰ ਸਾਹਮਣੇ ਆਏ 15 ਕੋਰੋਨਾ ਪਾਜ਼ਟਿਵ ਕੇਸਾਂ ਵਿਚੋਂ 10 ਦਾ ਕਿਸੇ ਵੀ ਕੋਰੋਨਾ ਪਾਜ਼ਟਿਵ ਕੇਸ ਨਾਲ ਸੰਪਰਕ ਜਾਂ ਟਰੈਵਲ ਹਿਸਟਰੀ ਨਹੀਂ ਮਿਲੀ ਹੈ।ਸਿਹਤ ਵਿਭਾਗ ਦੀ ਰਿਪੋਰਟ ਮੁਤਾਬਿਕ ਅੱਜ ਦੇ ਪਾਜ਼ਟਿਵ ਕੇਸਾਂ ਵਿੱਚ ਇੱਕ ਇਕ ਮਾਮਲਾ ਮੋਹਨੀ …

Read More »

ਹੁਸ਼ਿਆਰਪੁਰ `ਚ ਅੱਜ ਪ੍ਰਾਪਤ 409 ਰਿਪੋਰਟਾਂ ’ਚੋਂ ਇੱਕ ਕੇਸ ਆਇਆ ਪਾਜ਼ਟਿਵ

118 ਮਰੀਜ਼ਾਂ ਨੇ ਕੋਰੋਨਾ ’ਤੇ ਪਾਈ ਫਤਿਹ- ਹੁਣ ਤੱਕ ਲਏ 4295 ਸੈਂਪਲਾਂ ’ਚੋਂ 3562 ਨੈਗੇਟਿਵ ਹੁਸ਼ਿਆਰਪੁਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 3562 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 118 ਵਿਅਕਤੀਆਂ ਨੇ ਕੋਰੋਨਾ ਖਿਲਾਫ਼ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਠੀਕ …

Read More »

ਬਠਿੰਡਾ ਜਿਲ੍ਹੇ ‘ਚ ਇਕ ਰਿਪੋਰਟ ਆਈ ਪਾਜ਼ਟਿਵ

ਇੱਕ ਹੋਰ ਵਿਅਕਤੀ ਨੇ ਕਰੋਨਾ ਨੂੰ ਦਿੱਤੀ ਮਾਤ ਬਠਿੰਡਾ, 7 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲ੍ਹੇ ਵਿਚ ਅੱਜ ਇੱਕ ਹੋਰ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰ ਪਰਤ ਗਿਆ।ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 11 ਰਹਿ ਗਈ ਹੈ।ਇਸ ਤਰਾਂ ਹੁਣ ਜਿਲ੍ਹੇ ਵਿੱਚ ਕੋਵਿਡ 19 ਬਿਮਾਰੀ ਤੇ ਫਤਹਿ ਹਾਸਲ ਕਰਨ …

Read More »

ਫਰੀਦਕੋਟ `ਚ ਮਿਲ਼ੇ 3 ਹੋਰ ਕੋਰੋਨਾ ਪਾਜ਼ਟਿਵ ਕੇਸ – ਕੁੱਲ ਐਕਟਿਵ ਕੇਸ ਹੋਏ 10

ਫਰੀਦਕੋਟ 7 ਜੂਨ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਲੋਕਾਂ ਦਾ, ਲੋਕਾਂ ਵੱਲੋਂ ਲੋਕਾਂ ਲਈ ਮਿਸ਼ਨ ਨੂੰ ਪੰਜਾਬ ਫਾਈਟ ਮਿਸ਼ਨ ਫਤਿਹ ਦਾ ਨਾਮ ਦਿੱਤਾ ਗਿਆ ਹੈ।ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 5749 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ …

Read More »

ਜਿਲ੍ਹੇ ਵਿੱਚ 5 ਹੋਰ ਕੋਵਿਡ ਪਾਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ

ਇਕ ਕੋਵਿਡ ਪਾਜ਼ਟਿਵ ਆਏ ਵਿਅਕਤੀ ਦੀ ਹੋਈ ਮੌਤ ਪਟਿਆਲਾ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ 868 ਪੈਡਿੰਗ ਸੈਂਪਲਾਂ ਦੀ ਰਿਪੋਰਟਾਂ ਵਿਚੋਂ 807 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ ਵਿਚੋਂ 802 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 5 ਕੋਵਿਡ ਪਾਜ਼ਟਿਵ ਆਏ ਹਨ।ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਡੀ.ਐਮ.ਡਬਲਿਊ ਏਰੀਏ ਵਿੱਚ …

Read More »