Wednesday, November 25, 2026

ਪੰਜਾਬੀ

ਦਿੱਲੀ ਤੋਂ ਪੇਕੇ ਪਰਿਵਾਰ ‘ਚ ਆਏ ਧੀ-ਜੁਆਈ ਤੇ ਤਿੰਨ ਸਾਲ ਦਾ ਪੁੱਤ ਕੋਰੋਨਾ ਪਾਜ਼ਟਿਵ

ਹੁਣ ਤੱਕ 3615 ਸੈਂਪਲ ਕੇਸ ਨੈਗਟਿਵ – 31 ਮਈ ਨੂੰ ਪੇਕੇ ਘਰ ’ਚ ਹੀ ਸਨ ਇਕਾਂਤਵਾਸ ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਤੋਂ ਬੀਤੀ 31 ਮਈ ਨੂੰ ਨਵਾਂਸ਼ਹਿਰ ਸਥਿਤ ਆਪਣੇ ਪੇਕੇ ਪਰਿਵਾਰ ਆਈ ਧੀ, ਉਸ ਦਾ ਪਤੀ ਤੇ ਤਿੰਨ ਸਾਲ ਦਾ ਪੁੱਤ ਕੋਰੋਨਾ ਪਾਜ਼ਟਿਵ ਪਾਏ ਗਏ ਹਨ।ਇਨ੍ਹਾਂ ਤਿੰਨਾਂ ਨੂੰ ਹੀ ਪੇਕੇ ਘਰ ’ਚ ਹੀ ਇਕਾਂਤਵਾਸ ਕੀਤਾ ਹੋਇਆ ਸੀ। …

Read More »

ਪਠਾਨਕੋਟ ਜਿਲ੍ਹੇ ‘ਚ ਐਤਵਾਰ ਨੂੰ 2 ਹੋਰ ਲੋਕਾਂ ਦੀ ਰਿਪੋਰਟ ਆਈ ਕਾਰੋਨਾ ਪਾਜ਼ਟਿਵ

ਕੁੱਲ 88 ਕਰੋਨਾ ਪਾਜ਼ਟਿਵ, 50 ਰਿਕਵਰ, ਐਕਟਿਵ ਕੇਸ 34 ਤੇ ਹੁਣ ਤੱਕ ਚਾਰ ਦੀ ਮੋਤ ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਐਤਵਾਰ ਨੂੰ 2 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਉਣ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 88 ਹੋ ਗਈ ਹੈ, ਪਰ ਇੱਥੇ ਚੰਗੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ …

Read More »

24 ਘੰਟਿਆਂ ਦੌਰਾਨ ਕੋਵਿਡ-19 ਤੋਂ ਪੀੜਤ 5 ਹੋਰ ਮਾਮਲੇ ਆਏ ਸਾਹਮਣੇ

ਜਿਲ੍ਹਾ ਸੰਗਰੂਰ ‘ਚ ਕੋਰੋਨਾ ਨੂੰ ਮਾਤ ਦੇਣ ਵਾਲੇ ਵਿਅਕਤੀਆਂ ਦੀ ਗਿਣਤੀ 99 ਹੋਈ ਸੰਗਰੂਰ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫ਼ਤਿਹ ` ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ …

Read More »

ਜਿਲਾ ਲੁਧਿਆਣਾ ‘ਚ 16 ਹੋਰ ਨਵੇਂ ਕੋਰੋਨਾ ਮਰੀਜ਼ ਆਏ ਸਾਹਮਣੇ

ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲੋਕ -ਡਿਪਟੀ ਕਮਿਸ਼ਨਰ ਲੁਧਿਆਣਾ, 7 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 16 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨਾਂ ਵਿਚੋਂ 12 ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ ਬਾਕੀ 4 ਬਾਹਰੀ ਜ਼ਿਲਿਆਂ ਅਤੇ ਰਾਜਾਂ ਨਾਲ ਸੰਬੰਧਤ ਹਨ। ਉਨਾਂ ਦੱਸਿਆ ਕਿ …

Read More »

`ਮਿਸ਼ਨ ਫ਼ਤਿਹ` ਤਹਿਤ ਨਮੂਨੇ ਲੈਣ ਦੀ ਦਰ ਪਟਿਆਲਾ ਜ਼ਿਲ੍ਹੇ `ਚ ਦੁੱਗਣੀ ਤੋਂ ਵੀ ਵਧਾਈ

ਬਾਹਰੋਂ ਆਉਣ ਵਾਲਿਆਂ ਦੇ ਟੈਸਟ ਲਾਜ਼ਮੀ – ਸਿਵਲ ਸਰਜਨ  ਪਟਿਆਲਾ, 7 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਹੀਨਾ ਭਰ ਚੱਲਣ ਵਾਲੇ `ਮਿਸ਼ਨ ਫ਼ਤਿਹ` ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਨੇ ਹੁਣ ਕੋਵਿਡ-19 ਦੇ ਟੈਸਟਾਂ ਲਈ ਲਏ ਵਾਲੇ ਨਮੂਨਿਆਂ ਦੀ ਦਰ …

Read More »

ਸਿਵਲ ਹਸਪਤਾਲ ਦੇ ਲੈਬਾਰਟਰੀ ਸਟਾਫ਼ ਤੇ 108 ਐਂਬੂਲੈਂਸ ਮੁਲਾਜ਼ਮਾਂ ਦੇ ਕੋਰੋਨਾ ਸੈਂਪਲ ਲਏ

ਕੋਰੋਨਾ ਵਾਇਰਸ ਦੀ ਜਾਂਚ ਕਰਨ ਲਈ ਟੈਸਟਾਂ ਦੀ ਗਿਣਤੀ ਵਧਾਈ – ਡਾ. ਭੱਲਾ ਬਟਾਲਾ, 7 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੀ ਜੰਗ ਲਗਾਤਾਰ ਜਾਰੀ ਹੈ।ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਇਸ ਬਿਮਾਰੀ ਨੂੰ ਅੱਗੇ …

Read More »

ਐਸ.ਐਚ.ਓ ਨੇ ਲੋੜਵੰਦਾਂ ਨੂੰ ਵੰਡਿਆ ਸਰਬੱਤ ਦਾ ਭਲਾ ਟਰੱਸਟ ਵੱਲੋਂ ਭੇਜਿਆ ਰਾਸ਼ਨ

ਧੂਰੀ, 7 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਐਸ.ਪੀ ਸਿੰਘ ਓਬਰਾਏ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦਾਂ ਦੀ ਮਦਦ ਲਈ ਪੰਜਾਬ ਵਿੱਚ ਜਗਾ੍ਹ-ਜਗਾ੍ ਰਾਸ਼ਨ ਵੰਡਿਆ ਜਾ ਰਿਹਾ ਹੈ।                ਇਸੇ ਤਹਿਤ ਧੂਰੀ ਵਿਖੇ ਸੁਖਵਿੰਦਰ ਸਿੰਘ ਵੱਲੋਂ ਲੋੜਵੰਦਾਂ ਲਈ ਭੇਜੇ ਰਾਸ਼ਨ ਦੀਆਂ ਕਿੱਟਾਂ ਐਸ.ਐਚ.ਓ ਸਿਟੀ ਦਰਸ਼ਨ ਸਿੰਘ, ਐਫ.ਸੀ.ਆਈ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਡੀ.ਸੀ ਦਫਤਰਾਂ ਅੱਗੇ ਧਰਨੇ 8 ਜੂਨ ਨੂੰ

ਵਿਸ਼ਾਲ ਧਰਨਿਆਂ ‘ਚ ਪੂਰੇ ਰੋਹ ਨਾਲ ਕੀਤੀ ਜਾਵੇ ਸ਼ਮੂਲੀਅਤ – ਪੰਨੂ, ਪੰਧੇਰ ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਤੇ ਚੇਤੰਨ ਵਰਗ ਨੂੰ ਪੁਰਜੋਰ ਅਪੀਲ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲ਼ਿਆਂ ਦੇ ਖਿਲਾਫ 8 ਜੂਨ ਨੂੰ ਪੰਜਾਬ ਭਰ ਦੇ ਡੀ.ਸੀ ਦਫਤਰਾਂ ਅੱਗੇ ਦਿੱਤੇ ਜਾ ਰਹੇ ਵਿਸ਼ਾਲ ਧਰਨਿਆਂ ਵਿੱਚ …

Read More »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਇੰਡਸਟਰੀ ਗਠਜੋੜ ਤਹਿਤ ਪਲੇਸਮੈਂਟ ਦੀ ਗਰੰਟੀ ਨਾਲ ਐਮ.ਬੀ.ਏ ਡਿਗਰੀ ਆਰੰਭ

ਵਿਦਿਆਰਥੀਆਂ ਨੂੰ ਦਾਖ਼ਲੇ ਦੌਰਾਨ ਹੀ ਮਿਲਣਗੇ ਪਲੇਸਮੈਂਟ ਆਫ਼ਰ ਚੰਡੀਗੜ, 6 ਜੂਨ (ਪੰਜਾਬ ਪੋਸਟ ਬਿਊਰੋ) – ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਰੋਜ਼ਗਾਰ ਪ੍ਰਾਪਤੀ ਸਬੰਧੀ ਦਰਪੇਸ਼ ਆ ਰਹੀਆਂ ਚਣੌਤੀਆਂ ਦੇ ਚੱਲਦੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰੋਜ਼ਗਾਰ ਗਰੰਟੀ ਨਾਲ ਐਮ.ਬੀ.ਏ ਡਿਗਰੀ ਕਰਵਾਉਣ ਦੀ ਵਿਲੱਖਣ ਸ਼ੁਰੂਆਤ ਕੀਤੀ ਹੈ।ਵੱਡੇ ਕਾਰਪੋਰੇਟਾਂ ਦੀ ਭਾਈਵਾਲੀ ਨਾਲ ਪਹਿਲੀ ਵਾਰ ਸ਼ੁਰੂ ਕੀਤੀ ਐਮ.ਬੀ.ਏ ਡਿਗਰੀ ਵਿੱਚ ਦਾਖ਼ਲੇ ਦੇ ਸਮੇਂ ਹੀ …

Read More »

16 ਸੰਸਥਾਵਾਂ ਦੇ 900 ਤੋਂ ਵੱਧ ਵਲੰਟੀਅਰਾਂ ਨੇ ਲਾਏ 3150 ਤੋਂ ਵੱਧ ਪੌਦੇ

ਕਪੂਰਥਲਾ, 6 ਜੂਨ (ਪੰਜਾਬ ਪੋਸਟ ਬਿਊਰੋ) – ਯੁਵਕ ਸੇਵਾਵਾਂ ਵਿਭਾਗ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਹਿ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ੳਪਲ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਵਲੋਂ ਜਿਲਾ ਕਪੂਰਥਲਾ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ, ਐਨ.ਐਸ.ਐਸ ਯੁਨਿਟਾਂ, ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ …

Read More »