Wednesday, November 25, 2026

ਪੰਜਾਬੀ

ਨੰਨ੍ਹੀ ਬੱਚੀ ਸਮੇਤ 4 ਹੋਰ ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ – ਘਨਸ਼ਿਆਮ ਥੋਰੀ

ਜਿਲ੍ਹੇ `ਚ ਐਕਟਿਵ ਕੇਸਾਂ ਦੀ ਗਿਣਤੀ 8, ਲੋਕਾਂ ਨੂੰ ਅਹਿਤਿਆਤ ਵਰਤਣ ਦੀ ਅਪੀਲ ਸੰਗਰੂਰ, 5 ਜੂਨ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਮਿਸ਼ਨ ਫ਼ਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਵਿਚੋਂ 4 ਹੋਰ ਪਾਜ਼ਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਵਿਚ ਮਲੇਰਕੋਟਲਾ ਦੇ 3 ਅਤੇ ਧੂਰੀ ਦਾ ਇਕ ਵਸਨੀਕ ਸ਼ਾਮਲ ਹੈ। ਡਿਪਟੀ ਕਮਿਸ਼ਨਰ …

Read More »

ਜਿਲ੍ਹੇ ‘ਚ ਸਾਹਮਣੇ ਆਏ 4 ਹੋਰ ਪਾਜ਼ਟਿਵ ਮਾਮਲੇ – ਇਕ ਮਰੀਜ਼ ਨੂੰ ਗਿਆਨ ਸਾਗਰ ਤੋਂ ਛੁੱਟੀ

ਐਸ.ਏ.ਐਸ ਨਗਰ (ਮੋਹਾਲੀ), 5 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ ਚਾਰ ਪਾਜ਼ਟਿਵ ਮਾਮਲੇ ਸਾਹਮਣੇ ਆਏ ਹਨ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਾਜ਼ਟਿਵ ਮਾਮਲਿਆਂ ਵਿੱਚ ਇੱਕ ਸੈਕਟਰ-70 ਮੁਹਾਲੀ ਦਾ 61 ਸਾਲਾ ਵਿਅਕਤੀ ਸ਼ਾਮਲ ਹੈ, ਜਦੋਂ ਕਿ 3 ਹੋਰ ਪਾਜ਼ਟਿਵ ਮਾਮਲੇ ਸੈਕਟਰ-78 ਦੇ ਪਹਿਲਾਂ ਹੀ ਪਾਜ਼ਟਿਵ ਪਾਏ ਗਏ ਮਰੀਜ਼ ਦੇ ਸੰਪਰਕ ਹਨ, ਜੋ ਦਿੱਲੀ ਦੀ ਯਾਤਰਾ …

Read More »

ਹੁਣ ਤੱਕ ਲਏ ਗਏ ਸੈਂਪਲਾਂ `ਚੋਂ 4228 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ

60 ਵਿਅਕਤੀਆਂ ਨੇ ਕੋਰੋਨਾ `ਤੇ ਪਾਈ ਫਤਿਹ ਰੂਪਨਗਰ, 5 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿਚੋਂ 3724 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ ਅਤੇ 60 ਵਿਅਕਤੀਆਂ ਨੇ ਕੋਰੋਨਾ ਖਿਲਾਫ ਫਤਿਹ ਪਾ ਲਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ `ਮਿਸ਼ਨ ਫਤਿਹ` ਤਹਿਤ ਜਿਥੇ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ …

Read More »

ਜਿਲ੍ਹੇ ਦੇ ਇੱਕ ਹੋਰ ਕਰੋਨਾ ਮਰੀਜ਼ ਦੀ ਸੁਕਰਵਾਰ ਨੂੰ ਅੰਮ੍ਰਿਤਸਰ ‘ਚ ਇਲਾਜ ਦੋਰਾਨ ਮੋਤ

ਹੁਣ ਤੱਕ ਕਰੋਨਾ ਪਾਜੀਟਿਵ ਮਰੀਜ਼ਾਂ ਦੀ ਸੰਖਿਆ ਹੋਈ 81 ਤੇ 4 ਲੋਕਾਂ ਦੀ ਹੋ ਚੁੱਕੀ ਹੈ ਮੋਤ ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਇੱਕ ਹੋਰ ਕਰੋਨਾ ਪਾਜ਼ਟਿਵ ਵਿਅਕਤੀ ਦੀ ਅੰਮ੍ਰਿਤਸਰ ਵਿਖੇ ਇਲਾਜ਼ ਦੋਰਾਨ ਮੋਤ ਹੋ ਗਈ।ਇਹ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਨਾਲ ਹੋਈ ਇਹ ਚੋਥੀ ਮੋਤ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ …

Read More »

ਲਾਈਫ ਲੌਗ ਲਰਨਿੰਗ ਵਿਭਾਗ ‘ਚ ਹੁਨਰ ਅਧਾਰਿਤ ਕੋਰਸਾਂ ਦੇ ਦਾਖਲੇ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਲਾਈਫਲੋਂਗ ਲਰਨਿੰਗ ਵਿਭਾਗ ਦੀ ਸਥਾਪਨਾ 1985 ਵਿੱਚ ਕੀਤੀ ਗਈ ਅਤੇ ਸਥਾਪਨਾ ਤੋ ਹੁਣ ਤੱਕ ਇਹ ਵਿਭਾਗ ਦਾ ਉਦੇਸ਼ ਨੌਜਵਾਨਾਂ ਨੂੰ ਮਿਆਰੀ ਕਿੱਤਾ ਮੁਖੀ ਸਿੱਖਿਆ ਪ੍ਰਦਾਨ ਕਰਨਾ ਰਿਹਾ ਹੈ।ਕਿੱਤਾ ਮੁਖੀ ਸਿੱਖਿਆ ਪ੍ਰਦਾਨ ਕਰਨ ਦਾ ਮੁੱਖ ਫੋਕਸ ਨੌਜਵਾਨਾਂ, ਖ਼ਾਸਕਰ ਸਮਾਜ ਦੇ ਕਮਜ਼ੋਰ ਵਰਗ ਤੋਂ ਆਉਣ ਵਾਲੀਆਂ ਔਰਤਾਂ ਨੂੰ …

Read More »

ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਪੇਪਰ ਮੁੜ-ਮੁਲਾਂਕਣ ਕਰਵਾਉਣ ਦਾ ਦਿੱਤਾ ਵਿਸ਼ੇਸ਼ ਮੌਕਾ

10 ਦਿਨਾਂ ਦੇ ਅੰਦਰ ਭਰੇ ਜਾਣ ਮੁੜ-ਮੁਲਾਂਕਣ ਦੇ ਫਾਰਮ – ਡਾ. ਮਨੋਜ ਕੁਮਾਰ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇੱਕ ਹੋਰ ਵਿਸ਼ੇਸ਼ ਮੌਕਾ ਦਿੱਤਾ ਹੈ, ਜੋ ਕੋਰੋਨਾ ਵਾਇਰਸ ਕੋਵਿਡ-19 ਦੇ ਕਾਰਨ ਆਪਣੇ ਪੇਪਰਾਂ ਦਾ ਮੁੜ ਮੁਲਾਂਕਣ ਨਹੀਂ ਕਰਵਾ ਸਕੇ ਸਨ।ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਡਾ ਮਨੋਜ ਕੁਮਾਰ ਨੇ ਦੱਸਿਆ ਹੈ …

Read More »

ਘਰਾਂ ਨੂੰ ਪਰਤਣ ਦੇ ਚਾਹਵਾਨ ਪ੍ਰਵਾਸੀ ਮਜ਼ਦੂਰ ਕੰਟਰੋਲ ਰੂਮ `ਤੇ ਆਪਣਾ ਨਾਮ ਲਿਖਾਉਣ

7 ਜੂਨ ਤੱਕ ਹੀ ਲਏ ਜਾਣਗੇ ਨਾਮ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿਚ ਕੰਮ ਕਰਦੇ ਪ੍ਰਵਾਸੀ ਮਜਦੂਰ, ਜੋ ਕਿ ਕੋਵਿਡ ਸੰਕਟ ਦੇ ਚੱਲਦੇ ਆਪਣੇ ਗ੍ਰਹਿ ਰਾਜ ਭਾਵ ਘਰਾਂ ਨੂੰ ਪਰਤਣਾ ਚਾਹੁੰਦੇ ਹਨ, ਵਾਸਤੇ ਹਰੇਕ ਤਰਾਂ ਦਾ ਪ੍ਰਬੰਧ ਕਰ ਰਹੀ ਹੈ।ਇਸ ਲਈ ਸਰਕਾਰ ਵਲੋਂ ਵਿਸ਼ੇਸ਼ ਰੇਲ ਗੱਡੀਆਂ ਦੀ ਸਹੂਲਤ ਦੇਣ ਦੇ …

Read More »

ਨੌਜਵਾਨ ਘਰ ਬੈਠੇ ਹੀ ਰੀਨਿਊ ਕਰਵਾ ਸਕਦੇ ਹਨ ਆਪਣਾ ਰੋਜ਼ਗਾਰ ਕਾਰਡ – ਏ.ਡੀ.ਸੀ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਜ਼ਿਲੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਅਤੇ ਕੈਰੀਅਰ ਬਾਰੇ ਸਹੀ ਦਿਸ਼ਾ ਦੇਣ ਲਈ ਕਈ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।                   ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁਧਲ ਨੇ ਦੱਸਿਆ …

Read More »

ਨੌਕਰ ਰੱਖਣ ਤੋਂ ਪਹਿਲਾਂ ਥਾਣੇ ‘ਚ ਸੂਚਨਾ ਦੇਣੀ ਜਰੂਰੀ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ …

Read More »

ਮਜ਼ਦੂਰਾਂ ਪ੍ਰਸਾਸ਼ਨ ਨੂੰ ਸੂਚਿਤ ਕੀਤੇੇ ਬਿਨਾਂ ਫਾਰਗ ਨਹੀਂ ਕਰੇਗਾ ਕੋਈ ਵੀ ਭੱਠਾ ਮਾਲਕ – ਜਿਲਾ ਮੈਜਿਸਟਰੇਟ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਮਿਸ਼ਨ ਫਤਿਹ ਤਹਿਤ ਕੋਵਿਡ 19 ਦੇ ਪ੍ਰਭਾਵ ਤੇ ਫੈਲਾਅ ਨੂੰ ਰੋਕਣ ਲਈ ਭੱਠਾ ਮਾਲਕ ਆਪਣੇ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੂੰ ਬਿਨਾਂ ਜ਼ਿਲਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਏ ਫਾਰਗ ਨਹੀਂ ਕਰੇਗਾ ਅਤੇ ਜਿਹੜੇ ਮਜ਼ਦੂਰ ਆਪਣੇ ਘਰਾਂ ਨੂੰ ਵਾਪਸ ਜਾਣਾ ਚਾਹੁੰਦੇ ਹੈ ਉਨਾਂ ਦੀ ਲਿਖਤੀ ਅਤੇ ਮੁਕੰਮਲ ਸੂਚਨਾ ਜ਼ਿਲਾ ਕੰਟਰੋਲਰ ਖੁਰਾਕ ਸਿਵਲ ਸਪਲਾਈ …

Read More »