ਸਾਵਧਾਨੀਆਂ ਅਪਣਾ ਕੇ ਹੀ ਮਿਸ਼ਨ ਫਤਿਹ ਕੀਤਾ ਜਾ ਸਕਦਾ ਹੈ ਕਾਮਯਾਬ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਸਰਕਾਰ ਵਲੋਂ ਕੁੱਝ ਚੋਣਵੇ ਰੂਟਾਂ ‘ਤੇ ਬੱਸ ਸੇਵਾ ਬਹਾਲ ਕਰ ਦਿੱਤੀ ਗਈ ਹੈ।ਜਿਸ ਦੌਰਾਨ ਬੱਸਾਂ ਵਿੱਚ ਸਮਾਜਿਕ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਸਵਾਰੀਆਂ ਬੈਠਾਈਆਂ ਜਾ ਰਹੀਆਂ ਹਨ ਅਤੇ ਹਰ ਬੱਸ …
Read More »ਪੰਜਾਬੀ
ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਬਣੇ ਅਰੁਣ ਕੁਮਾਰ ਪੱਪਲ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਅਰੁਣ ਕੁਮਾਰ ਪੱਪਲ ਨੂੰ ਮਾਰਕੀਟ ਕਮੇਟੀ ਅੰਮ੍ਰਿਤਸਰ ਦਾ ਚੇਅਰਮੈਨ ਨਿਯੁੱਕਤ ਕੀਤਾ ਹੈ, ਜਦਕਿ ਰਮਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਇਹ ਨਿਯੁੱਕਤੀਆਂ ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕਿਟਸ ਐਕਟ 1961 ਦੇ ਅਧੀਨ ਕੀਤੀਆਂ …
Read More »ਕੇਂਦਰ ਦੀ ‘ਇੱਕ ਦੇਸ਼ ਇੱਕ ਮੰਡੀ’ ਤਜ਼ਵੀਜ਼ ਦੇ ਵਿਰੋਧ ‘ਚ ਕਿਸਾਨ ਯੂਨੀਅਨ ਨੇ ਲਾਇਆ ਧਰਨਾ
ਧੂਰੀ, 5 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਦੀ ਅਗਵਾਈ ‘ਚ ਐਸ.ਡੀ.ਐਮ ਦਫਤਰ ਧੂਰੀ ਵਿਖੇ ਧਰਨਾ ਦਿੱਤਾ ਗਿਆ।ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੋਰੋਨਾ ਕੋਈ ਕੁਦਰਤੀ ਬੀਮਾਰੀ ਨਹੀਂ, ਬਲਕਿ ਕੇਂਦਰ ਸਰਕਾਰ ਵਿੱਚ ਬੈਠੇ ਵੱਡੇ ਦਲਾਲਾਂ ਦੀ ਦੇਣ ਹੈ ਅਤੇ ਇਸ ਰਾਮ-ਰੌਲੇ ਵਿੱਚ …
Read More »ਆਯੂਸ਼ ਵਿਭਾਗ ਨੇ ਕੀਤੀ ਇਮਉਨਟੀ ਬੂਸਟਰ ਦੀ ਵੰਡ
ਭੀਖੀ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰਨ ਵਾਸਤੇ ਮਨੁੱਖੀ ਸਰੀਰ ਦੀ ਅੰਦਰੂਨੀ ਸਮਰੱਥਾ ਮਜ਼ਬੂਤ ਕਰਨ ਲਈ ਆਯੂਸ਼ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹਮਿਓਪੈਥਿਕ ਵਿਭਾਗ ਵਲੋਂ ਕਸਬਾ ਭੀਖੀ ਵਿਖੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਮੱਤੀ ਵਾਲੇ ਅਤੇ ਹੋਰਾਂ ਨੂੰ ਇਮਉਨਟੀ ਬੂਸਟਰ ਦੀ ਵੰਡ ਕੀਤੀ ਗਈ।ਜਿਲ੍ਹਾ ਹਿਊਮੋਪੈਥਿਕ ਅਫਸਰ ਡਾ. ਸੁਰਿੰਦਰ ਕੌਰ ਸਿੰਧੂ ਨੇ ਕਿਹਾ ਕਿ ਕੋਰੋਨਾ …
Read More »ਸੜਕ ਹਾਦਸੇ ‘ਚ ਪਿਉ ਪੁੱਤਰ ਦੀ ਹੋਈ ਮੌਤ
ਭੀਖੀ, 5 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਬੁਢਲਾਡਾ ਰੋਡ ‘ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਿਤਾ ਪੁੱਤਰ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਜਿਲ੍ਹੇ ਦੇ ਪਿੰਡ ਬੀਰ ਕਲਾਂ ਦੇ ਰਹਿਣ ਵਾਲੇ ਜੀਤ ਸਿੰਘ ਪੁੱਤਰ ਰੁਲਦੂ ਸਿੰਘ (40) ਅਤੇ ਉਸ ਦਾ ਬੇਟਾ ਸ਼ਿੰਦਾ ਸਿੰਘ (14) ਬੁਢਲਾਡਾ ਨੇੜਲੇ ਪਿੰਡ ਅਹਿਮਦਪੁਰ ਵੱਲ ਮੋਟਰਸਾਇਕਲ ‘ਤੇ ਜਾ ਰਹੇ …
Read More »ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਤੇ ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।ਇਸ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸਿਹਤ ਵਿਭਾਗ ਦੇ …
Read More »ਪ੍ਰਕਾਸ਼ ਪੁਰਬ ਅਤੇ ਜੂਨ 1984 ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਲੌਂਗੋਵਾਲ ਵੱਲੋਂ ਕੋਰੋਨਾ ਦੌਰਾਨ ਸੰਗਤਾਂ ਨੂੰ ਘਰਾਂ ’ਚ ਰਹਿ ਕੇ ਅਰਦਾਸ ਕਰਨ ਦੀ ਅਪੀਲ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।ਇਸ ਦੇ ਨਾਲ ਹੀ ਜੂਨ 1984 ਵਿਚ ਸਮੇਂ ਦੀ ਭਾਰਤ ਸਰਕਾਰ ਵੱਲੋਂ ਸੱਚਖੰਡ …
Read More »ਅੰਬੈਸਡਰ ਮੁਕਾਬਲੇਬਾਜ਼ ਨਾਜ਼ਦੀਪ ਕੌਰ ਵਿਰੋਧੀਆਂ ਤੋਂ ਅੱਗੇ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਸੰਧੂ) – ਬਲਿੰਗ ਫਲਿੰਗ ਅੰਬੈਸਡਰ ਮੁਕਾਬਲੇ ਵਿੱਚ ਕਿਸਮਤ ਅਜ਼ਮਾਈ ਕਰ ਰਹੀ ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਦੀ 12ਵੀਂ ਜਮਾਤ ਦੀ ਵਿਦਿਆਰਥਣ ਨਾਜ਼ਦੀਪ ਕੌਰ ਚੌਹਾਨ ਵੋਟਿੰਗ ਮਾਮਲੇ ਵਿੱਚ ਆਪਣੇ ਵਿਰੋਧੀਆਂ ਤੋਂ ਕਾਫੀ ਅੱਗੇ ਹੈ।ਉਹ ਆਪਣੇ ਸਮਰਥਕਾਂ ਦੇ ਸਹਿਯੋਗ ਨਾਲ ਚੈਂਪੀਅਨ ਤਾਜ ਪਹਿਨਣ ਲਈ ਦਿਨ ਰਾਤ ਇੱਕ ਕਰ ਰਹੀ ਹੈ।ਕੰਪਨੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਉਸ ਵੱਲੋਂ …
Read More »ਡਾ: ਕੋਸਤੁਭ ਸ਼ਰਮਾ ਨੇ ਆਈ.ਜੀ ਪੁਲਿਸ ਰੇਂਜ ਦਾ ਅਹੁੱਦਾ ਸੰਭਾਲਿਆ
ਫ਼ਰੀਦਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਆਈ.ਪੀ.ਐਸ ਅਫ਼ਸਰ ਡਾ. ਕੋਸਤੁਭ ਸ਼ਰਮਾ ਵਲੋਂ ਅੱਜ ਬਤੌਰ ਆਈ.ਜੀ ਪੁਲਿਸ ਰੇਂਜ ਫ਼ਰੀਦਕੋਟ ਅਹੁੱਦੇ ਦਾ ਚਾਰਜ ਸੰਭਾਲ ਲਿਆ ਗਿਆ।ਉਨਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।ਡਾ. ਕੋਸਤੁਭ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨਾਂ ਨੂੰ ਫ਼ਰੀਦਕੋਟ ਪੁਲਿਸ ਰੇਂਜ ਦਾ ਆਈ.ਜੀ ਲਗਾਇਆ ਗਿਆ ਹੈ ਅਤੇ ਉਹ ਆਪਣੀ ਡਿਊਟੀ …
Read More »ਸਿਹਤ ਵਿਭਾਗ ਨੇ ਦੀਨਾਨਗਰ ਸਬਜ਼ੀ ਮੰਡੀ ਵਿਚੋਂ ਲਏ 24 ਕੋਰੋਨਾ ਸੈਂਪਲ
ਗੁਰਦਾਸਪੁਰ, 4 ਜੂਨ (ਪੰਜਾਬ ਪੋਸਟ ਬਿਉਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ `ਮਿਸ਼ਨ ਫ਼ਤਿਹ` ਤਹਿਤ ਸਿਹਤ ਵਿਭਾਗ ਵਲੋਂ ਜ਼ਿਲੇ ਭਰ ਅੰਦਰ ਕੋਰੋਨਾ ਵਾਇਰਸ ਦੀ ਜਾਂਚ ਲਈ ਆਮ ਨਾਗਰਿਕਾਂ ਦੇ ਟੈਸਟ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਡਾ. ਕਿਸ਼ਨ ਚੰਦ ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਦੀਨਾਨਗਰ …
Read More »
Punjab Post Daily Online Newspaper & Print Media