ਧੂਰੀ, 4 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸਰਕਾਰੀ ਅਰਧ-ਸਰਕਾਰੀ ਵਿਭਾਗਾਂ ਦੇ ਚੌਥਾ ਦਰਜ਼ਾ ਕਰਮਚਾਰੀ, ਦਿਹਾੜੀਦਾਰ, ਪਾਰਟ ਟਾਈਮ, ਠੇਕਾ ਅਧਾਰਤ, ਆਊਟ ਸੋਰਸਿਜ਼ ਕਰਮੀਆਂ ਵੱਲੋਂ ਪੰਜਾਬ ਸਟੇਟ ਪਾਵਰ ਕਰਪੋਰੇਸ਼ਨ ਦੇ ਦਫਤਰ ਧੂਰੀ ਅੱਗੇ ਕੋਵਿਡ-19 ਮਹਾਂਮਾਰੀ ਦੇ ਸੰਕਟਮਈ ਹਾਲਾਤਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਭੇਜੇ ਬਿਜ਼ਲੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਪੰਜਾਬ …
Read More »ਪੰਜਾਬੀ
ਨਾਇਬ ਤਹਿਸੀਲਦਾਰ ਪ੍ਰਮੋਦ ਚੰਦਰ ਨੇ ਅਹੁੱਦਾ ਸੰਭਾਲਿਆ
ਧੂਰੀ, 4 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਪ੍ਰਮੋਦ ਚੰਦਰ ਨੇ ਅਹੁੱਦਾ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ ਅਤੇ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ।ਉਹਨਾਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ …
Read More »ਝੋਨੇ ਦੇ ਰੇਟ ‘ਚ ਕੀਤਾ 53 ਰੁਪਏ ਦਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ – ਕਿਸਾਨ ਯੂਨੀਅਨ ਰਾਜੇਵਾਲ
ਧੂਰੀ, 4 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਸ਼ੇਰਪੁਰ ਦੀ ਮੀਟਿੰਗ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ ਦੀ ਪ੍ਰਧਾਨਗੀ ਹੇਠ ਹੋਈ।ਬਲਾਕ ਪ੍ਰਧਾਨ ਨਿਰਮਲ ਸਿੰਘ ਸਮੁੰਦਗੜ੍ਹ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਰੇਟ ਵਿੱਚ ਕੀਤੇ 53 ਰੁਪਏ ਦੇ ਨਿਗੂਣਾ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜਾਕ ਦੱਸਿਆ ਹੈ।ਪ੍ਰੀਤਮ ਸਿੰਘ ਬਾਦਸ਼ਾਹਪੁਰ ਬਲਾਕ ਪ੍ਰਧਾਨ ਸ਼ੇਰਪੁਰ ਨੇ ਮੰਗ …
Read More »ਛੀਨਾ ਵਲੋਂ ਐਕਸਪ੍ਰੈਸ ਵੇਅ ਨਾਲ ਅੰਮ੍ਰਿਤਸਰ ਨੂੰ ਮੁੜ ਜੋੜਣ ‘ਤੇ ਮੋਦੀ ਤੇ ਗਡਕਰੀ ਦਾ ਧੰਨਵਾਦ
ਕਿਹਾ ਮਹੱਤਵਪੂਰਨ ਮਾਰਗ ਨਾਲ ਜੁੜਣ ’ਤੇ ਖੇਤਰ ਨੂੰ ਹੋਵੇਗਾ ਆਰਥਿਕ ਲਾਭ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ‘ਗੁਰੂ ਨਗਰੀ’ ਅੰਮ੍ਰਿਤਸਰ ਨੂੰ ਐਕਸਪ੍ਰੈਸ ਮਾਰਗ ਨਾਲ ਜੋੜਣ ਲਈ ਧੰਨਵਾਦ ਕੀਤਾ।ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ 60000 ਕਰੋੜ ਦੀ ਲਾਗਤ ਨਾਲ ਬਣਨ …
Read More »ਜਨਮ ਦਿਨ ਮੁਬਾਰਕ – ਅਵਨੀਤ ਕੌਰ ਕੰਬੋਜ਼
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਸੰਧੂ) – ਅਵਨੀਤ ਕੌਰ ਕੰਬੋਜ਼ ਨੂੰ ਜਨਮ ਦੀਆਂ ਮੁਬਾਰਕਾਂ।
Read More »ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਤਿੰਨ ਸਾਲ ਦੇ ਕਾਰਜਕਾਲ `ਚ ਵਾਧੇ ਨਾਲ ਖੁਸ਼ੀ ਦਾ ਮਾਹੌਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ – ਪ੍ਰੋ. ਸੰਧੂ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੇ ਕਾਰਜ ਕਾਲ ਵਿਚ ਤਿੰਨ ਸਾਲ ਦਾ ਹੋਰ ਵਾਧਾ ਹੋਣ `ਤੇ ਜਿਥੇ ਯੂਨੀਵਰਸਿਟੀ ਦੇ ਸਮੁੱਚੇ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਦਿਲੀ ਵਧਾਈਆਂ ਦਿੱਤੀਆਂ ਗਈਆਂ ਉਥੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਚਾਂਸਲਰ …
Read More »ਮੇਅਰ ਵਲੋਂ ਵਾਰਡ ਨੰਬਰ 43 ‘ਚ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸਥਾਨਕ ਨਗਰ ਨਿਗਮ ਵਾਰਡ ਨੰਬਰ 43 ਦੇ ‘ਚ ਪੈਂਦੀ ਅਬਾਦੀ ਅਜ਼ਾਦ ਨਗਰ ਵਿਖੇ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਮੇਅਰ ਰਿੰਟੂ ਨੇ ਕਿਹਾ ਕਿ ਗੁਰੁ ਨਗਰੀ ‘ਚ ਵਿੱਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਹ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਸੋਲਰ ਪਲਾਂਟ ਦੀ ਆਰੰਭਤਾ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਸੋਲਰ ਸਿਸਟਮ ਲਗਾਏ ਜਾ ਰਹੇ ਹਨ।ਇਸੇ ਹੀ ਲੜੀ ਤਹਿਤ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੀਤੇ ਦਿਨ ਸੋਲਰ ਸਿਸਟਮ ਪਲਾਂਟ ਸਥਾਪਿਤ ਕੀਤਾ ਗਿਆ ਹੈ, ਜੋ ਕਿ ਲਗਭਗ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ.ਸਕੂਲ ਜੀ.ਟੀ ਰੋਡ ਦਾ ਵਿਦਿਆਰਥੀ ਹਰੀਅਕਸ ਕੌਮੀ ਪੱਧਰ ‘ਤੇ ਅੱਵਲ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਪਿਛਲੇ ਦਿਨੀਂ ਲੋਕਡਾਊਨ ਦੇ ਦੌਰਾਨ ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ` ਫਰੀਦਾਬਾਦ (ਹਰਿਆਣਾ) ਵੱਲੋਂ ਸ਼ਾਸਤਰੀ ਸੰਗੀਤ ਨੂੰ ਪਰਫੁੱਲਿਤ ਕਰਨ ਲਈ ਰਾਸ਼ਟਰ ਪੱਧਰ ਉਪਰ “ਸੁਰ ਸੇਤੂ ਆਨਲਾਈਨ ਟੇਲੈਂਟ ਹੰਟ ਕੰਪੀਟੀਸ਼ਨ” ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪੰਜਾਬ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ …
Read More »ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਵਿਸ਼ਵ ਪ੍ਰਸਿੱਧ ਸਿੱਖ ਆਰਟਿਸਟ ਸਤਪਾਲ ਸਿੰਘ ਦਾਨਿਸ਼ ਦੇ ਭਰਾ ਤੇ ਗੋਲਡਨ ਆਫ਼ਸੈਟ ਪ੍ਰੈਸ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਦੱਸਣਯੋਗ ਹੈ ਕਿ ਸੁਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੀਨਾਕਾਰੀ ਕਰਨ ਵਾਲੇ ਜੀ.ਐਸ ਸੋਹਣ …
Read More »
Punjab Post Daily Online Newspaper & Print Media