ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਵਿਡ-19 ਦੇ ਚਲਦਿਆਂ ਟ੍ਰਾਈਡੈਂਟ ਗਰੁੱਪ ਲੁਧਿਆਣਾ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਲਈ 250 ਪੀ.ਪੀ.ਈ ਕਿੱਟਾਂ ਭੇਜੀਆਂ ਗਈਆਂ ਹਨ।ਇਹ ਕਿੱਟਾਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉਪਲ ਨੂੰ ਸੌਂਪੀਆਂ।ਡਾ. ਰੂਪ ਸਿੰਘ ਨੇ …
Read More »ਪੰਜਾਬੀ
ਐਕਸਪ੍ਰੈਸ ਮਾਰਗ ’ਚ ਸ੍ਰੀ ਅੰਮ੍ਰਿਤਸਰ ਨੂੰ ਮੁੜ ਸ਼ਾਮਲ ਕਰਨ ਦਾ ਲੌਂਗੋਵਾਲ ਵੱਲੋਂ ਸਵਾਗਤ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਿੱਲੀ-ਕੱਟੜਾ ਐਕਸਪ੍ਰੈਸ ਮਾਰਗ ਵਿੱਚ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਮੇਤ ਪੰਜਾਬ ਦੇ ਪੰਜ ਇਤਿਹਾਸਕ ਅਸਥਾਨਾਂ ਨੂੰ ਸ਼ਾਮਲ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨਾਂ ਨੇ ਕਿਹਾ ਕਿ ਇਸ ਮਾਰਗ ਵਿਚ ਸੁਲਤਾਨਪੁਰ ਲੋਧੀ, ਸ੍ਰੀ ਗੋਇੰਦਵਾਲ ਸਾਹਿਬ, ਸ੍ਰੀ ਤਰਨਤਾਰਨ, ਸ੍ਰੀ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ …
Read More »ਭਾਈ ਵਰਿਆਮ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭੇਜੇ ਸ਼ੋਕ ਸੰਦੇਸ਼ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ ਬਿਊਰੋ) – 26 ਸਾਲ ਜੇਲ੍ਹ ਵਿਚ ਬੰਦੀ ਰਹੇ ਸਿੱਖ ਕੈਦੀ ਭਾਈ ਵਰਿਆਮ ਸਿੰਘ ਸਬੰਧੀ ਉੱਤਰ ਪ੍ਰਦੇਸ਼ ਦੇ ਪਿੰਡ ਬਰੀਬਾਰਾ ਵਿਖੇ ਹੋਏ ਅੰਤਿਮ ਅਰਦਾਸ ਸਮਾਗਮ ਮੌਕੇ ਉਨ੍ਹਾਂ ਦੇ ਸਪੁੱਤਰ ਜਗਦੀਸ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵੱਲੋਂ …
Read More »ਐਚ.ਆਈ.ਵੀ ਪੀੜਤਾਂ ਲਈ ਅੰਮ੍ਰਿਤਸਰ ‘ਚ ਸਰਬੱਤ ਦਾ ਭਲਾ ਟਰੱਸਟ ਵਲੋਂ ਵਿਸ਼ੇਸ਼ ਡਾਇਲਸਿਸ ਯੂਨਿਟ
ਕਰੋਨਾ ਸੰਕਟ ਦੌਰਾਨ ਵੀ ਨਿਰੰਤਰ ਕੰਮ ਰਹੇ ਹਨ ਟਰੱਸਟ ਦੇ 98 ਡਾਇਲਸਿਸ ਯੂਨਿਟ – ਡਾ. ਓਬਰਾਏ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ ਬਿਊਰੋ) – ਮਨੁੱਖਤਾ ਦੇ ਮਸੀਹਾ ਵੱਜੋਂ ਜਾਣੇ ਜਾਂਦੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਉਬਰਾਏ ਵਲੋਂ ਸਥਾਨਕ ਈ.ਐਮ.ਸੀ.ਹਸਪਤਾਲ ‘ਚ ਚੱਲ ਰਹੇ ਟਰੱਸਟ ਦੇ ਡਾਇਲਸਿਸ ਕੇਂਦਰ ਦਾ ਵਿਸਥਾਰ ਕਰਦਿਆਂ ਹੁਣ ਐਚ.ਆਈ.ਵੀ …
Read More »ਖ਼ਾਲਸਾ ਕਾਲਜ ਵਿਖੇ ਕੈਮਿਸਟਰੀ ਵਿਭਾਗ ਦੇ ਨਵੇਂ ਮੁੱਖੀ ਵਜੋਂ ਪ੍ਰੋ: ਰਣਧੀਰ ਸਿੰਘ ਨੇ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਮਿਸਟਰੀ ਵਿਭਾਗ ਦੇ ਨਵੇਂ ਮੁਖੀ ਵਜੋਂ ਪ੍ਰੋ: ਰਣਧੀਰ ਸਿੰਘ ਨੇ ਅੱਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਹਾਜ਼ਰੀ ’ਚ ਆਪਣਾ ਅਹੁੱਦਾ ਸੰਭਾਲਿਆ।ਪ੍ਰਿੰਸੀਪਲ: ਡਾ. ਮਹਿਲ ਸਿੰਘ ਨੇ ਪ੍ਰੋ: ਰਣਧੀਰ ਸਿੰਘ ਦੁਆਰਾ ਕਾਲਜ ਵਿਖੇ ਨਿਭਾਈਆਂ ਗਈਆਂ ਸੇਵਾਵਾਂ ਜ਼ਿਕਰ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਕਾਬਿਲ ਅਤੇ ਜ਼ਿੰਮੇਵਾਰ ਪ੍ਰੋਫੈਸਰ ਹਨ ਅਤੇ ਮੈਨੂੰ ਆਸ …
Read More »ਖ਼ਾਲਸਾ ਕਾਲਜ ਇੰਜੀ. ਨੇ ਤਾਲਾਬੰਦੀ ਦੌਰਾਨ ਵਿਦਿਆਰਥੀਆਂ ਨੂੰ ਕਰਵਾਈ ਆਨਲਾਈਨ ਪੜ੍ਹਾਈ
ਆਧੁਨਿਕ ਤਕਨੀਕ ਦੇ ਸਾਧਨਾਂ ਰਾਹੀਂ ਵਿਦਿਆਰਥੀਆਂ ਜਿੱਤੇ ਇਨਾਮ – ਡਾਇਰੈਕਟਰ ਡਾ. ਬਾਲਾ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਕੋਵਿਡ-19 ਮਹਾਮਾਰੀ ਕਾਰਨ ਦੇਸ਼ ਭਰ ’ਚ ਤਾਲਾਬੰਦੀ ਲੱਗਣ ਕਾਰਨ ਭਾਵੇਂ ਸਮੂਹ ਵਿਦਿਅਕ ਸੰਸਥਾਵਾਂ ਪ੍ਰਭਾਵਿਤ ਹੋਈਆਂ, ਪਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਆਧੁਨਿਕ ਤਕਨੀਕ ਦੇ ਸਾਧਨਾਂ ਰਾਹੀਂ ਵਿਦਿਆਰਥੀਆਂ …
Read More »ਨਕਲੀ ਦਵਾਈਆਂ, ਨਕਲੀ ਤੇ ਬੀਜ਼ ਵੇਚਣ ਵਾਲਿਆਂ ਦੇ ਸਰਪ੍ਰਸਤ ਹਨ ਕਾਂਗਰਸੀ ਤੇ ਅਕਾਲੀ – ਮਾਂਗਟ, ਇਕੋਲਾਹਾ
ਸੰਗਰੂਰ, 3 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਹਕੂਮਤ ਦੀ ਛਤਰ ਛਾਇਆ ਹੇਠ ਕਿਸਾਨਾਂ ਨੂੰ ਝੋਨੇ ਦੇ ਨਕਲੀ ਬੀਜ ਵੇਚੇ ਜਾਣ ਦਾ 6 ਸਕੈਂਡਲ ਸਾਹਮਣੇ ਆਉਣ ਨਾਲ ਅਕਾਲੀ ਹਕੂਮਤ ਦਾ ਇਤਿਹਾਸ ਦੁਹਰਾਇਆ ਗਿਆ ਹੈ! ਅਕਾਲੀ ਹਕੂਮਤ ਦੀ ਛਤਰ ਛਾਇਆ ਹੇਠ ਚੱਲਦਾ ਨਕਲੀ ਕੀਟਨਾਸ਼ਕਾਂ ਦੀ ਵਿਕਰੀ ਦਾ ਸਕੈਂਡਲ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਪੰਜਾਬ ਦੀ ਨਰਮਾ ਪੱਟੀ ਅੰਦਰ …
Read More »ਹੋਰਨਾਂ ਸੂਬਿਆਂ ਤੇ ਵਿਦੇਸ਼ਾਂ ‘ਚੋਂ ਪਰਤੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ
ਸੰਗਰੂਰ, 3 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਵਿੱਚੋਂ ਜ਼ਿਲ੍ਹਾ ਸੰਗਰੂਰ ਵਿੱਚ ਪਰਤ ਰਹੇ ਵਿਅਕਤੀਆਂ ਨੂੰ ਇਕਾਂਤਵਾਸ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਘਰ, ਸਰਕਾਰੀ ਇਕਾਂਤਵਾਸ ਸੈਂਟਰ ਤੇ ਪ੍ਰਾਈਵੇਟ ਹੋਟਲਾਂ ਵਿੱਚ ਇਕਾਂਤਵਾਸ ਦੇ ਨਿਯਮ ਲਾਗੂ ਕੀਤੇ ਗਏ …
Read More »ਜਿਲ੍ਹੇ ਵਿੱਚ ਬੀਜ਼ ਵਿਕਰੇਤਾ ਫ਼ਰਮਾਂ ਦੀ ਚੈਕਿੰਗ ਜਾਰੀ
ਇਕ ਦਿਨ ਵਿਚ 53 ਫ਼ਰਮਾਂ ਦੀ ਕੀਤੀ ਚੈਕਿੰਗ, ਟੈਸਟ ਲਈ 21 ਬੀਜ਼ਾਂ ਦੇ ਲਏ ਨਮੂਨੇ- ਡੀ.ਸੀ ਸੰਗਰੂਰ, 3 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਨੂੰ ਘਟੀਆ ਮਿਆਰ ਦੇ ਬੀਜ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕਸਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਬਲਾਕਾਂ ਵਿੱਚ ਬੀਜ਼ ਵੇਚਣ ਵਾਲੀਆਂ ਫ਼ਰਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਇਸੇ ਹੀ ਲੜੀ …
Read More »ਕੈਬਨਿਟ ਮੰਤਰੀ ਸੋੋਨੀ ਵਲੋਂ ਅਤਿ ਆਧੁਨਿਕ ਕਰੋੋਨਾ ਟੈਸਟਿੰਗ ਲੈਬ ਦਾ ਉਦਘਾਟਨ
ਹੁਣ ਜਿਲੇ੍ ਵਿੱਚ ਰੋਜ਼ਾਨਾ ਹੋ ਸਕਣਗੇ 3000 ਦੇ ਕਰੀਬ ਟੈਸਟ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਤੇ ਕਾਬੂ ਪਾਉਣ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ।ਇਸ ਮਿਸ਼ਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਕਈ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ।ਇਸੇ ਹੀ ਲੜੀ ਤਹਿਤ ਅੰਮ੍ਰਿਤਸਰ ਦੇ …
Read More »
Punjab Post Daily Online Newspaper & Print Media