ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਮਾਲ ਰੋਡ ਸਕੂਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੋਵਿਡ ਕੋਮਬੇਟ ਕਮੇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸਿਹਤ, ਪੁਲਿਸ ਪ੍ਰਸਾਸ਼ਨ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਭਾਗ ਲਿਆ।ਮੀਟਿੰਗ ਵਿੱਚ ਅਗਲੇ ਚਰਨ ਦੇ ਲਾਕ ਡਾਊਨ ਦੌਰਾਨ ਤਿਆਰ ਕੀਤੇ ਗਏ ਐਕਸ਼ਨ ਪਲਾਨ ‘ਤੇ ਵਿਚਾਰ ਕੀਤਾ ਗਿਆ। …
Read More »ਪੰਜਾਬੀ
ਜਨਮ ਦਿਨ ਮੁਬਾਰਕ – ਲਵਪ੍ਰੀਤ ਸਿੰਘ
ਲੌਂਗੋਵਾਲ, 2 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਬੂਟਾ ਸਿੰਘ ਤੇ ਰਣਜੀਤ ਕੌਰ ਵਲੋਂ ਹੋਣਹਾਰ ਬੇਟੇ ਲਵਪ੍ਰੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਧਾਇਕ ਅੰਗਦ ਸਿੰਘ ਨੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਯੋਧਿਆਂ ਦਾ ਕੀਤਾ ਸਨਮਾਨ
ਇਨਾਮ ਵਜੋਂ 251 ਆਂਗਣਵਾੜੀ ਵਰਕਰਾਂ ਨੂੰ ਦਿੱਤੇ ਇੱਕੀ-ਇੱਕੀ ਸੌ ਰੁਪਏ ਤੇ ਪ੍ਰਸੰਸਾ ਪੱਤਰ ਨਵਾਂਸ਼ਹਿਰ, 2 ਜੂਨ (ਪੰਜਾਬ ਪੋਸਟ ਬਿਊਰੋ) – ਨਵਾਂ ਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਖਿਲਾਫ਼ ਲੜਾਈ ’ਚ ਮੂਹਰਲੀ ਕਤਾਰ ’ਚ ਲੜਨ ਵਾਲੇ ਯੋਧਿਆਂ ਦੀ ਹੌਂਸਲਾ ਅਫ਼ਜ਼ਾਈ ਲਈ ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਸਾਬਕਾ ਖੇਤੀਬਾੜੀ ਮੰਤਰੀ …
Read More »ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਨੇ ਡੀ.ਸੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰਿਆਂ ਨੇ ਟੀਮ ਦੀ ਤਰ੍ਹਾਂ ਕੀਤਾ ਕੰਮ – ਡਿਪਟੀ ਕਮਿਸ਼ਨਰ ਫਿਰੋਜ਼ਪੁਰ, 2 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੰਡੀਗੜ੍ਹ ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਅਨੀਰੁੱਧ ਗੁਪਤਾ ਦੀ ਪ੍ਰਧਾਨਗੀ ਹੇਠ ਕੋਵਿਡ-19 ਦੌਰਾਨ ਜ਼ਿਲ੍ਹੇ ਵਿੱਚ ਵਧੀਆ ਸੇਵਾਵਾਂ ਦੇਣ ਲਈ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਡੀ.ਐਮ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਸਿਵਲ …
Read More »ਜਿਲਾ ਤਰਨ ਤਾਰਨ ‘ਚ ਹੁਣ ਤੱਕ ਕਰਵਾਏ 3187 ਕੋਰੋਨਾ ਟੈਸਟ – ਡਿਪਟੀ ਕਮਿਸ਼ਨਰ
2924 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 2 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 3187 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਹਨ, ਜਿਨਾਂ ਵਿਚੋਂ 2924 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 168 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜਾਂਚ ਲਈ ਲੈਬ ਵਿੱਚ …
Read More »ਕੋਰੋਨਾ ਨੂੰ ਮਾਤ ਦੇ ਕੇ ਜਿਲੇ ਦੇ 108 ਮਰੀਜ਼ ਜਾ ਚੁੱਕੇ ਹਨ ਆਪਣੇ ਘਰ – ਸਿਵਲ ਸਰਜਨ
ਅੱਜ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ `ਚ ਆਉਣ ਵਾਲੇ 163 ਵਿਅਕਤੀਆਂ ਦੇ ਲਏ ਗਏ ਸੈਂਪਲ ਹੁਸ਼ਿਆਰਪੁਰ, 2 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਜ਼ਿਲੇ ਦੇ 108 ਪੋਜ਼ੀਟਿਵ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਆਪਣੇ ਘਰ ਜਾ ਚੁੱਕੇ ਹਨ।ਹੁਣ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੀ ਸੰਖਿਆ …
Read More »ਜਿਲ੍ਹੇ ਵਿੱਚ ਦੋ ਮਰੀਜ਼ ਹੋਏ ਸਿਹਤਯਾਬ, ਹੁਣ ਕੋਰੋਨਾ ਪਾਜ਼ਟਿਵ ਕੇਸ 12
ਸੰਗਰੂਰ, 2 ਜੂਨ- (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਰੰਭੇ ਮਿਸ਼ਨ ਫ਼ਤਿਹ ਦੇ ਤਹਿਤ ਕੋਰੋਨਾ ਯੋਧਿਆਂ ਵਲੋਂ ਦਿਨ ਰਾਤ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਸਰਗਰਮ ਟੀਮਾਂ ਦੀ ਮਿਹਨਤ ਸਦਕਾ ਅੱਜ ਦੋ ਪਾਜ਼ਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ।ਜਿਸ ਨਾਲ ਜ਼ਿਲ੍ਹੇ ‘ਚ ਐਕਟਿਵ …
Read More »ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰੋਨਾ ਸੈਂਪਲਿੰਗ ਜਾਰੀ
ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਰੂਪਨਗਰ ਐਚ.ਐਨ ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਚਰਨਜੀਤ ਕੁਮਾਰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿਖੇ ਕੋਵਿਡ-19 ਅਧੀਨ ਸੈਂਪਲ ਲਏ ਜਾ ਰਹੇ ਹਨ।ਡਾ. ਚਰਨਜੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਿਹਤ ਵਿਭਾਗ ਵੱਲੋ ਕਰੋਨਾਵਾਇਰਸ ਦੇ ਖਤਰੇ ਨੂੰ ਮੁੱਖ …
Read More »ਜਿਲ੍ਹੇ ‘ਚ ਹੁਣ ਤੱਕ 4061 ਕੋਰੋਨਾ ਸੈਂਪਲ ਲਏ- 3649 ਨੈਗੇਟਿਵ ਤੇ 348 ਦੀ ਰਿਪੋਰਟ ਪੈਂਡਿੰਗ
ਪਾਜ਼ਟਿਵ ਪਾਏ ਗਏ 64 ਵਿਅਕਤੀਆਂ ਵਿੱਚੋਂ 57 ਇਲਾਜ਼ ਉਪਰੰਤ ਘਰਾਂ ਨੂੰ ਪਰਤੇ ਫ਼ਤਹਿਗੜ੍ਹ ਸਾਹਿਬ, 2 ਜੂਨ (ਪੰਜਾਬ ਪੋਸਟ ਬਿਊਰੋ) – ‘ਪੰਜਾਬ ਫਾਈਟਸ ਕੋਰੋਨਾ’ ਤਹਿਤ ਪੰਜਾਬ ਸਰਕਾਰ ਵਲੋਂ ਕੋਰੋਨਾ `ਤੇ ਫ਼ਤਿਹ ਪਾਉਣ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਸਬੰਧੀ 4061 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 3649 ਨੈਗੇਟਿਵ ਆਏ …
Read More »ਜਿਲ੍ਹੇ ਵਿੱਚ ਇੱਕ ਹੋਰ ਕੋਵਿਡ ਪੌਜ਼ਟਿਵ ਕੇਸ ਦੀ ਹੋਈ ਪੁਸ਼ਟੀ
ਠੀਕ ਹੋਣ ‘ਤੇ ਦੋ ਹੋਰ ਵਿਅਕਤੀਆਂ ਨੂੰ ਆਈਸੋਲੇਸ਼ਨ ਵਾਰਡ ਤੋਂ ਮਿਲੀ ਛੁੱਟੀ – ਡਾ. ਮਲਹੋਤਰਾ ਪਟਿਆਲਾ 2 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ 297 ਸੈਂਪਲਾਂ ਵਿਚੋਂ 287 ਸੈਂਪਲਾਂ ਦੀ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ 286 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ ਇੱਕ ਕੋਵਿਡ ਪੌਜਟਿਵ …
Read More »
Punjab Post Daily Online Newspaper & Print Media