ਅੱਜ 8 ਪਾਜ਼ੀਟਿਵ ਮਰੀਜ਼ ਆਉਣ ਨਾਲ ਸੰਖਿਆ ਹੋਈ 24 ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਵਿੱਚ ਅੱਜ ਮੰਗਲਵਾਰ ਨੂੰ 8 ਲੋਕਾਂ ਦੇ ਕਰੋਨਾ ਪਾਜ਼ੀਟਿਵ ਹੋਣ ਦੀ ਰਿਪੋਰਟ ਪ੍ਰਾਪਤ ਹੋਈ ਜਿਨਾਂ ਵਿਚੋਂ 4 ਲੋਕ ਅੰਦਰੂਨ ਬਾਜ਼ਾਰ ਮੁਹੱਲਿਆਂ ਦੇ, ਇੱਕ ਵਿਅਕਤੀ ਪਿੰਡ ਸ਼ਾਦੀ ਪੁਰ, ਇੱਕ ਪ੍ਰਵਾਸੀ ਮਜ਼ਦੂਰ, ਇੱਕ ਮੀਰਪੁਰ ਕਾਲੋਨੀ ਨਿਵਾਸੀ ਅਤੇ ਇੱਕ ਵਿਅਕਤੀ ਵਿਦੇਸ਼ ਤੋਂ ਆਇਆ ਸੀ ਅਤੇ …
Read More »ਪੰਜਾਬੀ
ਜਿਲੇ ‘ਚ 3724 ਸ਼ੱਕੀ ਮਰੀਜ਼ਾਂ ਵਿਚੋਂ 3195 ਦੀ ਰਿਪੋਰਟ ਨੈਗਟਿਵ
ਗੁਰਦਾਸਪੁਰ, 2 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ `ਮਿਸ਼ਨ ਫ਼ਤਿਹ` ਤਹਿਤ ਇਸ ਮਹਾਂਮਾਰੀ ਬਾਰੇ ਲੋਕਾਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਸ ਮੁਹਿੰਮ ਦਾ …
Read More »ਮਿਸ਼ਨ ਫਤਹਿ ਤਹਿਤ ਸਿਹਤ ਵਿਭਾਗ ਵਲੋਂ ਸ਼ੱਕੀ ਮਰੀਜ਼ਾਂ ਦੇ ਲਏ ਜਾ ਰਹੇ ਹਨ ਟੈਸਟ – ਡੀ.ਸੀ
ਸ੍ਰੀ ਮੁਕਤਸਰ ਸਾਹਿਬ, 2 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ ਪਾਉਣ ਦੇ ਮੰਤਵ ਨਾਲ ਜੋ ਮਿਸ਼ਨ ਫਤਹਿ ਚਲਾਇਆ ਗਿਆ, ਉਸ ਦੇ ਤਹਿਤ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਾਵਾਈ ਵਿੱਚ ਕਰੋਨਾ ਵਾਇਰਸ ਤੋਂ ਬਚਾਉਣ ਲਈ ਸਿਹਤ ਵਿਭਾਗ ਦਿਨ ਰਾਤ ਕੰਮ ਕਰ ਰਿਹਾ ਹੈ। …
Read More »ਜ਼ਿਲਾ ਲੁਧਿਆਣਾ ਵਿੱਚ 7 ਹੋਰ ਪਾਜ਼ਟਿਵ ਮਾਮਲੇ ਸਾਹਮਣੇ ਆਏ
ਲੁਧਿਆਣਾ, 2 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 7 ਹੋਰ ਮਾਮਲੇ ਸਾਹਮਣੇ ਆਏ ਹਨ।ਇਹ 3 ਮਰੀਜ਼ ਜ਼ਿਲਾ ਲੁਧਿਆਣਾ ਨਾਲ ਅਤੇ 4 ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਜ਼ਿਲਾ ਲੁਧਿਆਣਾ ਨਾਲ ਸੰਬੰਧਤ ਇੱਕ ਮਰੀਜ਼ ਸਥਾਨਕ ਪ੍ਰੇਮ ਨਗਰ ਦਾ ਹੈ, ਜਦਕਿ ਦੋ ਮਾਛੀਵਾੜਾ ਰੋਡ …
Read More »ਡਾ. ਓਬਰਾਏ ਵਲੋਂ 300 ਪਰਿਵਾਰਾਂ ਨੂੰ ਖੁਦ ਰਾਸ਼ਨ ਵੰਡ ਕੇ ਤੀਸਰੇ ਪੜਾਅ ਦੀ ਸ਼ੁਰੂਆਤ
ਜੂਨ ਮਹੀਨੇ `ਚ 3 ਲੱਖ ਲੋਕਾਂ ਦਾ ਢਿੱਡ ਭਰੇਗਾ ਸਰਬੱਤ ਦਾ ਭਲਾ ਟਰੱਸਟ ਪਟਿਆਲਾ, 2 ਜੂਨ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਰਨ ਪੈਦਾ ਹੋਏ ਹਾਲਾਤਾਂ `ਚ ਲੋੜਵੰਦ ਪਰਿਵਾਰ ਨੂੰ ਸੁੱਕਾ ਰਾਸ਼ਨ ਵੰਡਣ ਦੀ ਵੱਡੀ ਜ਼ਿੰਮੇਵਾਰੀ ਨਿਭਾਅ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ.ਐਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਜੂਨ ਮਹੀਨੇ ਦੌਰਾਨ 60 ਹਜ਼ਾਰ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ …
Read More »ਖਾਲਸਾ ਕਾਲਜ ਲਾਅ ਨੇ ਆਨਲਾਈਨ ਕਲਾਸਾਂ ਰਾਹੀਂ ਪੂਰਾ ਕਰਵਾਇਆ ਸਿਲੇਬਸ
ਆਧੁਨਿਕ ਤਕਨੀਕ ਰਾਹੀਂ ਸਟਾਫ਼ ਨੇ ਕਰਵਾਈ ਸਟੱਡੀ – ਪ੍ਰਿੰ. ਡਾ. ਜਸਪਾਲ ਸਿੰਘ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਕੋਵਿਡ-19 ਦੇ ਸਬੰਧ ਵਿੱਚ ਦੇਸ਼ ਭਰ ’ਚ ਹੋਈ ਤਾਲਾਬੰਦੀ ਅਤੇ ਕਰਫਿਊ ਦੌਰਾਨ ਛੁੱਟੀਆਂ ਹੋ ਜਾਣ ਕਾਰਨ ਸਟਾਫ ਵੱਲੋਂ ਈ-ਲੈਕਚਰ, ਕਲਾਸਾਂ, ਆਨਲਾਈਨ ਗਰੁੱਪ ਚੈਟਸ, ਵਟਸਐਪ, ਆਡੀਓ ਲੈਕਚਰ, ਪੀ.ਡੀ.ਐਫ਼ ਫਾਈਲਜ਼ ਆਫ਼ ਲੈਕਚਰ ਰਾਹੀਂ ਵਿਦਿਆਰਥੀਆਂ ਦਾ ਸਿਲੇਬਸ 18 …
Read More »ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਬੱਸਾਂ ਦੀ ਸਮਾਂ ਸਾਰਣੀ ਜਾਰੀ – ਜਨਰਲ ਮੈਨੇਜਰ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀਆਂ ਗਾਈਡ ਲਾਈਨਜ਼ ਅਨੁਸਾਰ ਪੰਜਾਬ ਰੋਡਵੇਜ ਅੰਮਿਤਸਰ-2 ਵੱਲੋਂ ਵੱਖ ਵੱਖ ਰੂਟਾਂ ਤੇ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।ਸੁਭਾਸ਼ ਸ਼ਰਮਾ ਜਨਰਲ ਮੈਨੇਜਰ ਪੰਜਾਬ ਰੋਡਵੇਜ ਅੰਮ੍ਰਿਤਸਰ-2 ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਚੰਡੀਗੜ੍ਹ ਬੱਸਾਂ ਦੇ ਚੱਲਣ ਦਾ ਸਮਾਂ ਸਵੇਰੇ 7:30 ਤੇ …
Read More »ਸਰਕਾਰੀ ਹਦਾਇਤਾਂ ਦੀ ਉਲੰਘਣਾ ਹੋਣ ‘ਤੇ ਬੰਦ ਕਰ ਦਿੱਤਾ ਜਾਏਗਾ ਸਾਰਾ ਬਜ਼ਾਰ – ਐਸ.ਐਸ.ਪੀ ਦਿਹਾਤੀ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿਛਲੇ ਦੋ ਮਹੀਨਿਆ ਤੋ ਚੱਲ ਰਹੇ ਲਾਕਡਾਉਨ ਵਿੱਚ ਪੰਜਾਬ ਸਰਕਾਰ ਵਲੋਂ ਜੋ ਛੋਟ ਦਿੱਤੀ ਗਈ ਹੈ, ਉਸ ਦਾ ਲੋਕ ਨਜਾਇਜ਼ ਫਾਇਦਾ ਉਠਾਕੇ ਬਿਨਾ ਵਜਾ੍ਹ ਘਰਾਂ ਤੋ ਨਾ ਨਿਕਲਣ ਅਤੇ ਸਰਕਾਰ ਅਤੇ ਸਿਹਤ …
Read More »ਸੋਨੀ ਵੱਲੋਂ ਸਰਹੱਦ ਏ ਪੰਜਾਬ ਸਪੋਰਟਸ ਕਲੱਬ ਨੂੰ ਇਕ ਲੱਖ ਦੀ ਮਦਦ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਖੇਡਾਂ ਤੇ ਸਮਾਜਿਕ ਗਤੀਵਿਧੀਆਂ ਚਲਾ ਰਹੀ ਸ਼ਹਿਰ ਦੀ ਗੈਰ ਸਰਕਾਰੀ ਸੰਸਥਾ ਸਰਹੱਦੇ ਏ ਪੰਜਾਬ ਸਪੋਰਟਸ ਕਲੱਬ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੂੰ ਚੈਕ ਦੇਣ ਮੌਕੇ ਸੋਨੀ ਨੇ ਕਿਹਾ ਕਿ ਸਮਾਜ …
Read More »ਭੀੜ ਘੱਟ ਕਰਨ ਲਈ ਮੁੜ ਵਾਰੀ ਸਿਰ ਖੋਲ੍ਹੇ ਜਾਣਗੇ ਬਜ਼ਾਰ – ਡਿਪਟੀ ਕਮਿਸ਼ਨਰ
ਰਾਤ ਦਾ ਕਰਫਿਊ ਰਹੇਗਾ ਜਾਰੀ, ਕੇਵਲ ਮੁਸਾਫਿਰਾਂ ਤੇ ਕਰਫਿਊ ਪਾਸ ਧਾਰਕਾਂ ਨੂੰ ਛੋਟ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ 19 ਦੇ ਚੱਲਦੇ ਲਾਕਡਾਊਨ 30 ਜੂਨ ਤੱਕ ਵਧਾਉਣ ਦੇ ਦਿੱਤੇ ਗਏ ਫੈਸਲੇ ਤੋਂ ਬਾਅਦ ਗ੍ਰਹਿ ਤੇ ਨਿਆਂ ਵਿਭਾਗ ਵੱਲੋਂ ਜਾਰੀ ਕੀਤੀਆਂ ਤਾਜ਼ਾ ਹਦਾਇਤਾਂ ਬਾਰੇ ਬੋਲਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ …
Read More »
Punjab Post Daily Online Newspaper & Print Media