Wednesday, November 25, 2026

ਪੰਜਾਬੀ

ਘੱਲੂਘਾਰਾ ਹਫ਼ਤਾ ਨਾਮ ਬਾਣੀ ਨਾਲ ਜੁੜ ਕੇ ਮਨਾਇਆ ਜਾਵੇ – ਬਾਬਾ ਹਰਨਾਮ ਸਿੰਘ ਖ਼ਾਲਸਾ

ਕਿਹਾ ਸਮੇਂ ਦੀ ਨਜਾਕਤ ਕਾਰਨ ਸੰਖੇਪ ਹੋਣਗੇ 1 ਤੋਂ 6 ਜੂਨ ਤੱਕ ਦੇ ਸ਼ਹੀਦੀ ਸਮਾਗਮ ਮਹਿਤਾ ਚੌਕ, 2 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ ‘84 ਦੇ ਸਮੂਹ ਸ਼ਹੀਦਾਂ ਦੀ ਯਾਦ ਹਿਰਦਿਆਂ ਵਿੱਚ ਵਸਾਉਂਦਿਆਂ ਘਰਾਂ ਵਿਚ ਬੈਠ ਕੇ ਗੁਰਬਾਣੀ ਦਾ ਪਾਠ ਕਰਨ, ਜਾਪ ਕਰਨ ਅਤੇ ਅਰਦਾਸ ਵਿਚ ਜੁੜਦਿਆਂ ਘੱਲੂਘਾਰਾ ਹਫ਼ਤਾ ਸਤਿਕਾਰ …

Read More »

ਕਤਲ ਕੇਸ `ਚ ਲੋੜੀਂਦਾ ਅਪਰਾਧੀ ਰਾਜਸਥਾਨ ਤੋਂ ਗ੍ਰਿਫਤਾਰ -ਐਸ.ਐਸ.ਪੀ ਸਿੱਧੂ

ਪਟਿਆਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਇੱਕ ਕਤਲ ਕੇਸ `ਚ ਲੋੜੀਂਦੇ ਅਪਰਾਧੀ ਨੂੰ ਅੱਜ ਸਵੇਰੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ।ਇਹ ਵਿਅਕਤੀ ਥਾਣਾ ਅਨਾਜ ਮੰਡੀ ਵਿਖੇ 22 ਮਈ 2020 ਨੂੰ ਆਈ.ਪੀ.ਸੀ ਦੀਆਂ ਧਾਰਾਵਾਂ 302, 148, 149, 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਮੁਕੱਦਮਾ ਨੰਬਰ …

Read More »

ਐਸ.ਏ.ਐਸ ਨਗਰ ਪੁਲਿਸ 6 ਨਸ਼ਾ ਵੇਚਣ ਵਾਲੇ ਗ੍ਰਿਫਤਾਰ, 18 ਕਰੋੜ ਦੀ ਹੈਰੋਇਨ ਜ਼ਬਤ

ਐਸ.ਏ.ਐਸ ਨਗਰ, 1 ਜੂਨ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਜਿਲ੍ਹਾ ਪੁਲਿਸ ਨੇ ਹੈਰੋਇਨ ਸਪਲਾਈ ਕਰਨ 6 ਵਾਲੇ 6 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਵੱਡੀ ਸਫਲਤਾ ਹਾਸਲ ਕੀਤੀ ਹੈ।              ਐਸ.ਪੀ (ਜਾਂਚ) ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਖਰੜ ਦੇ ਇੰਸਪੈਕਟਰ ਰਾਜੇਸ਼ ਕੁਮਾਰ ਨੇ ਸੂਹ ਮਿਲਣ ‘ਤੇ ਥਾਣਾ ਸਿਟੀ …

Read More »

ਅੰਮ੍ਰਿਤਸਰ ’ਚ ਸਾਹਮਣੇ ਆਏ 9 ਕੋੋਰੋਨਾ ਪਾਜ਼ਟਿਵ ਕੇਸ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਸ਼ਹਿਰੀ ਇਲਾਕਿਆਂ ਵਿਚੋਂ 9 ਕੋਰੋਨਾ ਪਾਜ਼ਟਿਵ ਮਰੀਜ਼ ਮਿਲੇ ਹਨ।ਸਿਵਲ ਸਰਜਨ ਅੰਮ੍ਰਿਤਸਰ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਮਰੀਜ਼ ਗਰੇਸ ਐਵਨਿਊ ਅਤੇ ਇੱਕ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ।ਇਹਨਾਂ ਤੋਂ ਇਲਾਵਾ ਕੋਰੋਨਾ ਪਾਜ਼ਟਿਵ 3 ਵਿਅਕਤੀ ਹਾਥੀ ਗੇਟ ਦੇ ਇਲਾਕੇ ਤੋਂ, 2 ਕਟੜਾ ਮੋਤੀ ਅਤੇ ਇੱਕ ਕਟੜਾ ਪਰਜ਼ਾ ਦਾ ਹਨ।ਇਹ 6 ਕੇਸ …

Read More »

ਪਟਿਆਲਾ ਜਿਲ੍ਹੇ ’ਚ 4 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਇੱਕ ਕਰੋਨਾ ਮਰੀਜ਼ ਹੋੲਆ ਠੀਕ- ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ – ਡਾ. ਮਲਹੋਤਰਾ ਪਟਿਆਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਜਾਂਚ ਲਈ ਭੇਜੇ 457 ਸੈਂਪਲਾਂ ਵਿਚੋਂ 452 ਸੈਂਪਲਾਂ ਦੀ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ 448 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਅਤੇ 4 ਕੋਵਿਡ ਪੌਜਟਿਵ ਪਾਏ ਗਏ ਹਨ ਅਤੇ ਪੰਜ ਸੈਂਪਲਾਂ ਦੀ …

Read More »

ਬਠਿੰਡਾ ਜਿਲੇ ‘ਚ ਆਏ 2 ਹੋਰ ਕਰੋਨਾ ਕੇਸ, ਐਕਟਿਵ ਕੇਸਾਂ ਦੀ ਗਿਣਤੀ 7 ਹੋਈ

ਦਿੱਲੀ ਤੋਂ ਪਰਤਣ ‘ਤੇ ਦੋਨੋਂ ਘਰ ‘ਚ ਸਨ ਇਕਾਂਤਵਾਸ ਬਠਿੰਡਾ, 1 ਜੂਨ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਅੱਜ ਦੋ ਹੋਰ ਕਰੋਨਾ ਕੇਸ ਸਾਹਮਣੇ ਆਏ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਦੋਨੋਂ ਮਾਮਲਿਆਂ ‘ਚ ਸਬੰਧਤ ਵਿਅਕਤੀ ਪਿੱਛਲੇ ਦਿਨੀਂ ਦਿੱਲੀ ਤੋਂ ਪਰਤੇ ਸਨ।ਇਹ ਲੋਕ ਜ਼ਿਲੇ ਵਿਚ ਪਰਤਨ ਦੇ ਸਮੇਂ ਤੋਂ ਲੈ ਕੇ ਆਪਣੇ ਘਰ ਵਿੱਚ ਹੀ ਇਕਾਂਤਵਾਸ ਸਨ। …

Read More »

ਜਿਲੇ ‘ਚ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪੋਜ਼ਟਿਵ – ਕੁੱਲ 9 ਪੀੜਤ ਐਕਟਿਵ

ਗੁਰਦਾਸਪੁਰ, 1 ਜੂਨ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜ਼ਿਲੇ ‘ਚ ਕੋਰੋਨਾ ਵਾਇਰਸ ਬਿਮਾਰੀ ਦੇ 01 ਵਿਅਕਤੀ ਦੀ ਰਿਪੋਰਟ ਪੋਜਟਿਵ ਆਉਣ ਨਾਲ ਪੋਜ਼ਟਿਵ ਕੇਸਾਂ ਦੀ ਕੁੱਲ ਗਿਣਤੀ 09 ਹੋ ਗਈ ਹੈ। ਉਨਾਂ ਦੱਸਿਆ ਕਿ ਇਹ ਵਿਅਕਤੀ ਪਿੰਡ ਕੋਠੇ ਮਜੀਠੀਆ ਬਲਾਕ ਬਹਿਰਾਮਪੁਰ ਦਾ ਹੈ ਅਤੇ ਬੀਤੇ ਦਿਨੀਂ ਮੁੰਬਈ ਵਿਚੋਂ ਆਇਆ ਸੀ।ਇਸ ਨੂੰ ਕਮਿਊਨਿਟੀ ਹੈਲਥ …

Read More »

ਧੂਰੀ ਦਾ ਇੱਕ ਵਿਅਕਤੀ ਨਿਕਲਿਆ ਕੋਰੋਨਾ ਪਾਜ਼ਟਿਵ

ਧੂਰੀ, 1 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਜਹਾਂਗੀਰ ਦੇ ਕੋਰੋਨਾ ਪਾਜ਼ੀਟਿਵ ਇੱਕ ਵਿਅਕਤੀ ਹਰਭਜਨ ਸਿੰਘ ਦੇ ਸੰਪਰਕ ਵਿੱਚ ਆਏ ਤਕਰੀਬਨ 55 ਸਾਲਾ ਜੋਗਿੰਦਰ ਸਿੰਘ ਦਾ ਬੀਤੇ ਦਿਨੀਂ ਕੋਰੋਨਾ ਟੈਸਟ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਦੇ ਸੰਪਰਕ ਵਿੱਚ ਆਏ ਜੋਗਿੰਦਰ ਸਿੰਘ …

Read More »

ਮੋਹਾਲੀ ਜਿਲ੍ਹੇ ਵਿੱਚ ਮਿਲੇ ਦੋ ਹੋਰ ਪਾਜ਼ੇਟਿਵ ਮਾਮਲੇ

50 ਸਾਲਾ ਪੁਰਸ਼ ਤੇ 42 ਸਾਲਾ ਮਹਿਲਾ ਦਾ ਟੈਸਟ ਪਾਜ਼ੇਟਿਵ ਆਇਆ ਐਸ.ਏ.ਐਸ ਨਗਰ (ਮੋਹਾਲੀ) – 1 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਦੋ ਹੋਰ ਕੋਰੋਨਾ ਵਾਇਰਸ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।ਇੱਕ 50 ਸਾਲਾ ਆਦਮੀ ਅਤੇ ਇੱਕ 42 ਸਾਲਾ ਮਹਿਲਾ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।ਦੋਵਾਂ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡੀ ਸੀ ਗਿਰੀਸ਼ ਦਿਆਲਨ …

Read More »

ਜ਼ਿਲ੍ਹਾ ਲੁਧਿਆਣਾ ‘ਚ 4 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ

ਲੁਧਿਆਣਾ, 1 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 4 ਹੋਰ ਮਾਮਲੇ ਸਾਹਮਣੇ ਆਏ ਹਨ।ਇਨ੍ਹਾਂ 4 ਵਿਚੋਂ 3 ਮਰੀਜ਼ ਖੰਨਾ ਖੇਤਰ ਨਾਲ ਸੰਬੰਧਤ ਹਨ, ਜਦਕਿ ਇੱਕ ਸਥਾਨਕ ਛਾਉਣੀ ਮੁਹੱਲੇ ਨਾਲ ਸੰਬੰਧਤ ਹੈ।                 ਉਨ੍ਹਾਂ …

Read More »