Wednesday, November 25, 2026

ਪੰਜਾਬੀ

ਇਕੋ ਪਿੰਡ ਨੰਗਲੀ ਜਲਾਲਪੁਰ ਦੇ 25 ਵਿਅਕਤੀ ਪਾਜ਼ੇਟਿਵ

ਲਖਵਿੰਦਰ ਸਿੰਘ ਦੇ ਸੰਪਰਕ ‘ਚ ਆਉਣ ‘ਤੇ 28 ਵਿਅਕਤੀ ਹੋਏ ਪਾਜ਼ੇਟਿਵ ਹੁਸ਼ਿਆਰਪੁਰ, 1 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਕੋਵਿਡ 19 ਵਾਇਰਸ ਦੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏ ਗਏ 137 ਸੈਪਲਾਂ ਦੀ ਰਿਪੋਰਟ ਮਿਲਣ ‘ਤੇ ਜਿਲੇ ਵਿੱਚ 8 ਨਵੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਬਿਮਾਰੀ ਤੋਂ ਪ੍ਰਭਾਵਿਤ ਕੇਸਾਂ ਦੀ ਕੁੱਲ ਗਿਣਤੀ 129 ਹੋ ਗਈ ਹੈ।ਨਵੇਂ ਪਾਜ਼ੇਟਿਵ …

Read More »

ਆਦੋਆਣਾ ’ਚ ਇਕਾਂਤਵਾਸ ’ਚ ਰੱਖੇ ਵਿਅਕਤੀ ਦੀ ਰਿਪੋਰਟ ਆਈ ਪਾਜ਼ਿਟਿਵ

24 ਮਈ ਨੂੰ ਦਿੱਲੀ ਤੋਂ ਆਉਣ ’ਤੇ ਕੀਤਾ ਗਿਆ ਸੀ ਕੁਆਰਨਟੀਨ, ਪਰਿਵਾਰਿਕ ਮੈਂਬਰਾਂ ਦੇ ਸੈਂਪਲ ਲਏ ਬਲਾਚੌਰ, 1 ਜੂਨ (ਪੰਜਾਬ ਪੋਸਟ ਬਿਊਰੋ) – ਬਲਾਚੌਰ ਸਬ ਡਵੀਜ਼ਨ ਦੇ ਪਿੰਡ ਆਦੋਆਣਾ ਦੇ ਦਿੱਲੀ ਤੋਂ ਪਰਤੇ ਵਿਅਕਤੀ ਦਾ ਕੋਰੋਨਾ ਵਾਇਰਸ ਟੈਸਟ ਪਾਜ਼ਿਟਿਵ ਪਾਇਆ ਗਿਆ ਹੈ।ਦਿੱੱਲੀ ਵਿਖੇ ਕੰਮ ਕਰਦੇ ਇਸ 28 ਸਾਲ ਦੇ ਵਿਅਕਤੀ ਨੂੰ 24 ਮਈ ਨੂੰ ਪਿੰਡ ਪਰਤਣ ’ਤੇ ਇਹਤਿਆਤ ਵਜੋਂ ਉਸ …

Read More »

ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ ਦੋ ਹੋੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ੀਟਿਵ

ਕੁੱਲ 24 ਕਰੋਨਾ ਪਾਜ਼ੀਟਿਵ ਕੇਸਾਂ ਵਿਚੋਂ 1 ਦਾ ਮੋਹਾਲੀ, 2 ਦਾ ਅੰਮ੍ਰਿਤਸਰ ਅਤੇ 2 ਲੋਕਾਂ ਦਾ ਜਲੰਧਰ ‘ਚ ਹੋ ਰਿਹੈ ਇਲਾਜ਼ ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅੱਜ ਸੋਮਵਾਰ ਨੂੰ 2 ਲੋਕਾਂ ਦੇ ਕਰੋਨਾ ਪਾਜ਼ੀਟਿਵ ਹੋਣ ਦੀ ਰਿਪੋਰਟ ਪ੍ਰਾਪਤ ਹੋਈ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਜੋ ਇੰਦਰਾ ਕਾਲੋਨੀ ਨਿਵਾਸੀ ਹੈ ਜੋ ਕਿ ਪਹਿਲੇ ਇੰਦਰਾ ਕਾਲੋਨੀ ਨਿਵਾਸੀ ਕਰੋਨਾ …

Read More »

ਸੁੱਖ ਸਰਕਾਰੀਆ ਦੀ ਮੌਜ਼ੂਦਗੀ ‘ਚ ਸਰਬਤ ਦਾ ਭਲਾ ਟਰੱਸਟ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਟ

ਤਰਨ ਤਾਰਨ, 31 ਮਈ (ਪੰਜਾਬ ਪੋਸਟ ਬਿਊਰੋ) -ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਮੌਜੂਦਗੀ ਵਿੱਚ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਂਟ ਕੀਤਾ ਗਿਆ।             ਕੈਬਨਿਟ ਮੰਤਰੀ ਸਰਕਾਰੀਆ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ …

Read More »

20 ਕਰੋੜ ਦੇ ਰੱਖਿਆ ਬਜ਼ਟ ਨਾਲ ਨਿਰੰਤਰ ਜਾਰੀ ਰਹਿਣਗੇ ਸੇਵਾ ਕਾਰਜ – ਡਾ. ਓਬਰਾਏ

ਕਰੋਨਾ ਜ਼ੰਗ ਦੀ ਮੋਹਰਲੀ ਕਤਾਰ ‘ਚ ਲੜਨ ਵਾਲੇ ਯੋਧਿਆਂ ਦਾ ਡਾ. ਓਬਰਾਏ ਨੇ ਵਧਾਇਆ ਹੌਂਸਲਾ ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਖਰਚ ਕੇ ਸਮਾਜ ਦੀ ਵੱਡੀ ਸੇਵਾ ਕਰਨ ਵਾਲੇ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਨੂੰ ਫ਼ਿਰ ਵੱਡੀ ਗਿਣਤੀ ‘ਚ …

Read More »

ਐਸ.ਸੀ ਕਮਿਸ਼ਨ ਦੇ ਦਖਲ ਨਾਲ ਕਈ ਸਾਲਾਂ ਬਾਅਦ ਦਲਿਤ ਕਰਮਚਾਰੀ ਨੂੰ ਮਿਲੀ ਤਰੱਕੀ

ਸੰਗਰੂਰ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਕਰੀਬ ਅੱਠ ਸਾਲਾਂ ਤੋਂ ਇਨਸਾਫ ਲਈ ਭਟਕਦੇ ਆ ਰਹੇ ਨਗਰ ਕੌਂਸਲ ਸੰਗਰੂਰ ਦੇ ਦਲਿਤ ਕਰਮਚਾਰੀ ਨੂੰ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਦੇ ਦਖਲ ਨਾਲ ਆਖਿਰਕਾਰ ਇਨਸਾਫ ਮਿਲ ਹੀ ਗਿਆ।ਗੌਰਤਲਬ ਹੈ ਕਿ ਨਗਰ ਕੌਂਸਲ ਸੰਗਰੂਰ ਵਿੱਚ ਬਤੌਰ ਚੋਕੀਦਾਰ ਅਪਣੀਆਂ ਸੇਵਾਵਾਂ ਦੇ ਰਹੇ ਘਨਸ਼ਾਮ ਬੋਹਤ ਜਿਨ੍ਹਾਂ ਦੀ ਅੱਜ ਤੋ ਕਰੀਬ …

Read More »

ਕੇਵਲ ਢਿੱਲੋਂ ਨੂੰ ਰਾਜ ਸਭਾ ਮੈਂਬਰ ਬਣਾਉਣ ਦੀ ਮੰਗ ਉਠੀ

ਲੌਂਗੋਵਾਲ, 1 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਆਗੂ ਅਤੇ ਮੁੱਖ ਮੰਤਰੀ ਪੰਜਾਬ ਦੇ ਨਜ਼ਦੀਕੀ ਕੇਵਲ ਸਿੰਘ ਢਿੱਲੋਂ ਨੂੰ ਰਾਜ ਸਭਾ ਮੈਂਬਰ ਬਣਾਉਣ ਲਈ ਹਲਕੇ ਦੇ ਟਕਸਾਲੀ ਕਾਂਗਰਸੀ ਆਗੂਆਂ ਵਲੋਂ ਮੰਗ ਕੀਤੀ ਜਾ ਰਹੀ ਹੈ।ਜਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਵਿੱਕੀ ਮੰਡੇਰ ਨੇ ਕਿਹਾ ਹੈ ਕਿ ਕੇਵਲ ਸਿੰਘ ਢਿੱਲੋਂ ਵਿਕਾਸ ਪੁਰਸ਼ …

Read More »

ਸਰਬੱਤ ਦਾ ਭਲਾ ਟਰੱਸਟ ਵੱਲੋਂ ਲੋੜਵੰਦਾਂ ਲਈ ਪਿੰਡ ਧੂਰਾ ਵਿਖੇ ਭੇਜੀਆਂ 40 ਰਾਸ਼ਨ ਕਿੱਟਾਂ

ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦੀ ਮਦਦ ਦਾ ਉਪਰਾਲਾ ਜਾਰੀ ਹੈ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਤੇ ਪ੍ਰਸਿੱਧ ਸਮਾਜਸੇਵੀ ਐਸ.ਪੀ ਸਿੰਘ ਓਬਰਾਏ ਅਤੇ ਜ਼ਿਲਾ੍ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ ਵੱਲੋਂ ਗ੍ਰਾਮ ਪੰਚਾਇਤ ਪਿੰਡ ਧੂਰਾ ਨੂੰ ਰਾਸ਼ਨ ਦੀਆਂ ਕਰੀਬ 40 ਕਿੱਟਾਂ ਲੋੜਵੰਦਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਹਨ।   …

Read More »

ਹੈਡ ਟੀਚਰ ਬਲਦਰਸ਼ਨ ਸਿੰਘ ਨੂੰ ਦਿੱਤੀ ਨਿੱਘੀ ਵਿਦਾਇਗੀ

ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਜ਼ਿੰਦਲ) – ਹਰਿਆਣਾ ਅਤੇ ਪੰਜਾਬ ਦੀ ਸਿੱਖਿਆ ਦੇ 38 ਸਾਲ ਲੇਖੇ ਲਾ ਕੇ ਵਿਦਿਆਰਥੀਆ ਨੂੰ ਪੜ੍ਹਾਉਣ ਅਤੇ 11 ਸਾਲ ਜ਼ਿਲ੍ਹੇ ਭਰ ਦੇ ਨੰਨੇ ਬਾਲਾਂ ਨੂੰ ਖਿਡਾਉਣ ਵਾਲੇ ਹੈਡ ਟੀਚਰ ਬਲਦਰਸ਼ਨ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਮੋਹਰ ਸਿੰਘ ਵਾਲਾ ਤੋਂ ਸੇਵਾ ਮੁਕਤ ਹੋ ਗਏ ਹਨ, ਕੋਰੋਨਾ ਵਾਇਰਸ ਕਾਰਨ ਬੇਸ਼ੱਕ ਕੋਈ ਵਿਦਾਇਗੀ ਸਮਾਰੋਹ ਨਹੀਂ ਹੋਇਆ।ਪਰ ਜ਼ਿਲੇ …

Read More »

ਪਵਿੱਤਰ ਬੀੜ ਚੁੱਕ ਕੇ ਲਿਜਾਣ ਵਾਲੇ ਵਿਅਕਤੀ ਖਿਲਾਫ ਕੇਸ ਦਰਜ਼

ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਗੁੜਥੜੀ ਵਿਖੇ ਬੀਤੇ ਦਿਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਸਥਾਨਕ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕੀਤਾ ਹੈ।              ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਇੱਕ ਵਿਅਕਤੀ ਵਲੋਂ ਪਿੰਡ ਦੇ ਡੇਰੇ ਵਿੱਚ ਪ੍ਰਕਾਸ਼ ਕੀਤੇ ਗਏ ਸ਼੍ਰੀ ਗੁਰੂ ਗਰੰਥ …

Read More »