Wednesday, November 25, 2026

ਪੰਜਾਬੀ

ਫੈਕਟਰੀ ਗੇਟਾਂ, ਘਰਾਂ ਤੇ ਦਫਤਰਾਂ ‘ਤੇ ਝੰਡੇ ਲਹਿਰਾ ਕੇ ਵਰਕਰਾਂ ਨੇ ਮਨਾਈ ਸੀਟੂ ਦੀ ਗੋਲਡਨ ਜੁਬਲੀ – ਰਘੁਨਾਥ ਸਿੰਘ

ਕਿਰਤੀਆਂ ਦੇ ਅਧਿਕਾਰਾਂ ‘ਤੇ ਹਮਲਿਆਂ ਅਤੇ ਨਿੱਜੀਕਰਨ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਕੀਤਾ ਸੰਕਲਪ ਲੌਂਗੋਵਾਲ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸੀਟੂ ਦੀ ਗੋਲਡਨ ਜੁਬਲੀ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਜ਼ਾਰਾਂ ਸਨਅਤੀ ਮਜ਼ਦੂਰਾਂ, ਟਰਾਂਸਪੋਰਟ ਕਾਮਿਆਂ, ਆਂਗਨਵਾੜੀ ਵਰਕਰਾਂ-ਹੈਲਪਰਾਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ, …

Read More »

ਬਠਿੰਡਾ ਸ਼ਹਿਰ ਲਈ ਹਰ ਸਹੂਲਤ ਸਰਕਾਰ ਦਾ ਟੀਚਾ – ਮਨਪ੍ਰੀਤ ਸਿੰਘ ਬਾਦਲ

ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ ਬਠਿੰਡਾ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਮੰਤਰੀ ਅਤੇ ਬਠਿੰਡਾ ਦੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਐਤਵਾਰ ਨੂੰ ਬਠਿੰਡਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ।                   ਵਿੱਤ …

Read More »

ਚਿਹਰੇ ਪਛਾਣਨ ਵਾਲੀ ਤਕਨੀਕ ਨਾਲ ਪਟਿਆਲਾ ਪੁਲਿਸ ਨੇ ਕਾਬੂ ਕੀਤੇ ਦੋ ਮੁਲਜ਼ਮ

ਨਸ਼ਿਆਂ ਦੇ ਕੇਸ `ਚ ਲੋੜੀਂਦੇ ਮੁਲਜ਼ਮਾਂ ਦੀ ਪੀ.ਏ.ਆਈ.ਐਸ ਐਪ ਰਾਹੀਂ ਹੋਈ ਪਛਾਣ – ਸਿੱਧੂ ਪਟਿਆਲਾ, 31 ਮਈ (ਪੰਜਾਬ ਪੋਸਟ ਬਿਊਰੋ) – ਪੁਲਿਸ ਨੇ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਦੋ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਲ ਕੀਤੀ ਹੈ।ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਚਿਹਰੇ ਪਛਾਣਨ ਵਾਲੀ ਤਕਨੀਕ ਰਾਹੀਂ ਪਟਿਆਲਾ ਪੁਲਿਸ ਨੇ ਰਾਜਪੁਰਾ ਦੇ ਗਗਨ ਚੌਂਕ …

Read More »

ਦਿੱਲੀ ਹੁੰਦੇ ਹੋਏ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ ਯੂਕਰੇੇਨ ਤੋਂ 144 ਯਾਤਰੀ

ਉਡਾਣ ‘ਚ ਸ਼ਾਮਲ ਸਨ ਪੰਜਾਬ ਦੇ 34 ਯਾਤਰੀ ਐਸ.ਏ.ਐਸ ਨਗਰ (ਮੋਹਾਲੀ), 31 ਮਈ (ਪੰਜਾਬ ਪੋਸਟ ਬਿਊਰੋ) – ਲੌਕਡਾਊਨ ਲਾਗੂ ਹੋਣ ਤੋਂ ਬਾਅਦ, ਯੂਕ੍ਰੇਨ ਦੇ ਕਿਯੇਵ ਸ਼ਹਿਰ ਤੋਂ ਦਿੱਲੀ ਹੁੰਦੀ ਹੋਈ ਦੂਜੀ ਕੌਮਾਂਤਰੀ ਉਡਾਣ 31.05.2020 ਨੂੰ ਸਵੇਰੇ 03:12 ਵਜੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀ.ਆਈ.ਐਲ) ਪਹੁੰਚੀ, ਜਿਸ ਵਿੱਚ ਵੱਖ-ਵੱਖ ਰਾਜਾਂ ਦੇ 144 ਯਾਤਰੀ ਸਵਾਰ ਸਨ।               …

Read More »

ਅੰਮ੍ਰਿਤਸਰ ‘ਚ ਪੰਜ ਨਵੇਂ ਕੋਰੋਨਾ ਮਰੀਜ਼ ਆਏ ਸਾਹਮਣੇ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜ ਹੋਰ ਨਵੇਂ ਕੋਰੋਨਾ ਪਾਜ਼ਟਿਵ ਕੇਸ ਆਉਣ ਨਾਲ ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਗਿਣਤੀ 392 ਤੱਕ ਪਹੁੰਚ ਗਈ ਹੈ।ਇਹਨਾਂ ਵਿੱਚ ਦੋ ਕੇਸ ਬਰਤਾਨੀਆ ਤੋਂ ਪਰਤੇ ਵਿਅਕਤੀਆਂ ਦੇ ਅਤੇ ਇੱਕ ਨੇੜਲੇ ਕਸਬੇ ਮਹਿਤੇ ਤੋਂ ਹੈ।ਹੋਰ ਦੋ ਕੇਸ ਪੁਰਾਣੇ ਸ਼ਹਿਰ ਦੇ ਕਟੜਾ ਪਰਜ਼ਾ ਹਾਥੀ ਗੇਟ ਤੋਂ ਇੱਕੋ ਪਰਿਵਾਰ ਦੇ ਔਰਤ ਤੇ ਪੁਰਸ਼ ਹੈ।ਜੋ ਕੋਰੋਨਾ ਪਾਜ਼ਟਿਵ ਮਰੀਜ਼ …

Read More »

ਕੋਵਿਡ–19 ਬਾਰੇ ਅੱਪਡੇਟ- ਸਿਹਤਯਾਬੀ ਦਰ ਵਧ ਕੇ 47.76% ਹੋਈ

ਚੰਡੀਗੜ੍ਹ, 31 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇਸ਼ ’ਚ ਕੋਵਿਡ–19 ਦੀ ਰੋਕਥਾਮ, ਉਸ ਦਾ ਫੈਲਣਾ ਰੋਕਣ ਤੇ ਉਸ ਦੀ ਦਰਜਾਬੰਦ ਕਾਰਵਾਈ ਨੀਤੀ ਦੇ ਹਿੱਸੇ ਵਜੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮਿਲ ਕੇ ਕਈ ਕਦਮ ਚੁੱਕ ਰਹੀ ਹੈ। ਇਨ੍ਹਾਂ ਦੀ ਨਿਯਮਿਤ ਤੌਰ ’ਤੇ ਉੱਚ–ਪੱਧਰੀ ਸਮੀਖਿਆ ਤੇ ਨਿਗਰਾਨੀ ਕੀਤੀ ਜਾ ਰਹੀ ਹੈ।             ਪਿਛਲੇ 24 ਘੰਟਿਆਂ ’ਚ, 4,614 ਮਰੀਜ਼ ਠੀਕ ਹੋਏ ਹਨ। ਹੁਣ ਤੱਕ, 86,983 ਵਿਅਕਤੀ ਠੀਕ …

Read More »

ਪਟਿਆਲਾ ਜਿਲ੍ਹੇ ’ਚ ਇੱਕ ਹੋਰ ਕਰੋਨਾ ਮਰੀਜ਼ ਹੋਇਆ ਠੀਕ, ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ

ਪਟਿਆਲਾ 31 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅੱਜ ਰਾਜਪੁਰਾ ਦਾ ਰਹਿਣ ਵਾਲਾ ਇੱਕ ਵਿਅਕਤੀ ਜੋ ਕਿ ਕੋਵਿਡ ਪੌਜ਼ਟਿਵ ਆਉਣ ’ਤੇ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਸੀ, ਨੂੰ ਵੀ ਕਰੋਨਾ ਤੋਂ ਠੀਕ ਹੋਣ ਅਤੇ ਗਾਈਡ ਲਾਈਨ ਅਨੁਸਾਰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਇਸ ਤਰਾਂ …

Read More »

ਜਿਲ੍ਹਾ ਲੁਧਿਆਣਾ ਵਿੱਚ 10 ਹੋਰ ਪਾਜ਼ਟਿਵ ਮਾਮਲੇ ਆਏ ਸਾਹਮਣੇ

ਲੁਧਿਆਣਾ, 31 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 10 ਹੋਰ ਮਾਮਲੇ ਸਾਹਮਣੇ ਆਏ ਹਨ।ਇਨ੍ਹਾਂ 10 ਵਿਚੋਂ 7 ਮਰੀਜ਼ ਸਥਾਨਕ ਛਾਉਣੀ ਮੁਹੱਲੇ ਦੇ ਇੱਕੋ ਪਰਿਵਾਰ ਨਾਲ ਸੰਬੰਧਤ ਹਨ।ਜਿਨ੍ਹਾਂ ਦੇ ਇੱਕ ਪਰਿਵਾਰਕ ਮੈਂਬਰ ਦੀ ਬੀਤੀ ਰਾਤ ਸਥਾਨਕ ਡੀ.ਐਮ.ਸੀ ਹਸਪਤਾਲ ਵਿਖੇ ਮੌਤ …

Read More »

ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ `ਚ ਆਉਣ ਵਾਲੇ ਵਿਅਕਤੀਆਂ ਦੇ ਲਏ 48 ਨਵੇਂ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 31 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਜਿਥੇ ਵਾਇਰਸ ਵਰਗੇ ਲੱਛਣਾਂ ਵਾਲੇ ਅਤੇ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ 48 ਸੈਂਪਲ ਲਏ ਗਏ ਹਨ, ਉਥੇ ਅੱਜ 76 ਸੈਂਪਲਾਂ ਦੀ ਰਿਪੋਰਟ ਵੀ ਪ੍ਰਾਪਤ ਹੋਈ ਹੈ ਅਤੇ ਸਾਰੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਨਾਂ ਦੱਸਿਆ ਕਿ ਹੁਣ ਤੱਕ …

Read More »

ਜਿਲੇ ‘ਚ ਐਤਵਾਰ ਨੂੰ ਆਈ 63 ਲੋਕਾਂ ਦੀ ਕਰੋਨਾ ਨੈਗੇਟਿਵ ਰਿਪੋਰਟ

ਜਿਲਾ ਪਠਾਨਕੋਟ ਵਿਖੇ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 28 ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਵਿੱਚ ਅੱਜ ਐਤਵਾਰ ਨੂੰ 63 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।ਡਿਪਟੀ  ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਨੀਵਾਰ ਨੂੰ 8 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਉਣ ਨਾਲ ਜਿਲੇ ੇ ਵਿੱਚ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 28 ਹੋ ਗਈ ਹੈ। …

Read More »