ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੰਧੂ) – ਦਸ਼ਮੇਸ਼ ਪਬਲਿਕ ਸਕੂਲ ਮੀਰਾਂ ਕੋਟ ਕਲਾਂ ਦੇ ਪ੍ਰਬੰਧਕਾਂ ਵੱਲੋਂ ਸਕੂਲ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਕੋਲੋਂ ਦਾਖਲਾ ਤੇ ਕਿਸੇ ਵੀ ਕਿਸਮ ਦੀ ਮਹੀਨਾਵਾਰੀ ਫੀਸ ਨਾ ਲੈਣ ਦਾ ਫੈਸਲਾ ਕਰਕੇ ਇੱਕ ਵੱਖਰੀ ਕਿਸਮ ਦੀ ਮਿਸਾਲ ਕਾਇਮ ਕੀਤੀ ਹੈ।ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਸਕੂਲ ਵਿੱਚ ਹਾਜ਼ਰ ਹੋਣ ਸਮੇਂ ਹੀ ਕਿਸੇ ਕਿਸਮ ਦੀ ਫੀਸ ਲੈਣ …
Read More »ਪੰਜਾਬੀ
ਬੀਜ਼, ਕੀਟਨਾਸ਼ਕ ਤੇ ਖਾਦ ਵਿਕ੍ਰੇਤਾਵਾਂ ਦਾ ਕੀਤਾ ਅਚਨਚੇਤ ਨਿਰੀਖਣ
ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉਚ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਉਦੇਸ ਨਾਲ ਬਲਾਕ ਪਠਾਨਕੋਟ ਸਰਨਾ, ਭੋਆ, ਸੁੰਦਰਚੱਕ ਅਤੇ ਸ਼ਹਿਰ ਪਠਾਨਕੋਟ ਦੇ ਬੀਜ਼, ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਨਿਰੀਖਣ ਟੀਮ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, …
Read More »ਸਫਾਈ ਕਮਿਸ਼ਨ ਮੈਂਬਰ ਇੰਦਰਜੀਤ ਸਿੰਘ ਨੇ ਕੀਤਾ ਨਗਰ ਕੌਂਸਲ ਸੁਜਾਨਪੁਰ ਦਾ ਦੌਰਾ
ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਸਫਾਈ ਕਮਿਸ਼ਨ ਮੈਂਬਰ ਇੰਦਰਜੀਤ ਸਿੰਘ ਅੰਮ੍ਰਿਤਸਰ ਦੀ ਟੀਮ ਨੇ ਨਗਰ ਕੌਂਸਲ ਸੁਜਾਨਪੁਰ ਦਾ ਦੌਰਾ ਕੀਤਾ।ਜਿਸ ਵਿੱਚ ਰਮੇਸ਼ ਭੱਟੀ, ਰਮੇਸ ਕਟੋ, ਰਾਜਿੰਦਰ, ਮਮਤਾ ਥਾਪਾ, ਸੰਜੀਵ, ਰਾਕੇਸ਼ ਸੈਣੀ ਕਲਰਕ, ਰਘੂ ਗੁਪਤਾ ਸੈਨਟਰੀ ਇੰਸਪੈਕਟਰ, ਆਲੋਕ ਰੰਧਾਵਾ ਅਤੇ ਸਫਾਈ ਸੇਵਕ ਭਾਰੀ ਸੰਖਿਆ ਵਿੱਚ ਹਾਜ਼ਰ ਸਨ। ਇੱਥੇ ਇੱਕ ਆਯੋਜਿਤ ਮੀਟਿੰਗ ਦੋਰਾਨ ਟੀਮ ਵੱਲੋਂ …
Read More »ਸੈਮੀਨਾਰ ਰਾਹੀਂ ਜਿਲ੍ਹਾ ਸਿੱਖਿਆ ਅਧਿਕਾਰੀ ਜਗਜੀਤ ਸਿੰਘ ਨੇ ਕੀਤਾ ਬੱਚਿਆਂ ਦੀਆਂ ਮੁਸ਼ਕਲਾਂ ਦਾ ਨਬੇੜਾ
ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂੂਲ ਪਠਾਨਕੋਟ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜਗਜੀਤ ਸਿੰਘ ਦੀ ਅਗਵਾਈ ‘ਚ ਸੇਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬਚਿਆਂ ਦੇ ਮਾਤਾ ਪਿਤਾ ਨੇ ਨਿੱਜੀ ਸਕੂਲਾਂ ਵਿੱਚ ਫੀਸ ਸਬੰਧੀ ਆ ਰਹੀਆਂ ਸਮੱਸਿਆਵਾਂ ਪ੍ਰਤੀ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਜਾਣੂ ਕਰਵਾਇਆ। …
Read More »ਨਿਰਧਾਰਤ ਰਾਸ਼ੀ ਤੋਂ ਜਿਆਦਾ ਰਾਸ਼ੀ ਵਸੂਲ ਕੀਤੀ ਗਈ ਤਾਂ ਹੋਵੇਗੀ ਕਾਨੂੰਨੀ ਕਾਰਵਾਈ- ਮਨੋਜ ਸ਼ਰਮਾ
ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਕਸ਼ਨ ਵੈਲਫੇਅਰ ਬੋਰਡ ਅਧੀਨ ਰਜਿਸਟ੍ਰੇਸ਼ਨ ਕਰਵਾਉਂਣ ਲਈ ਨਿਰਧਾਰਤ ਕੀਤੀ ਫੀਸ ਜੋ ਕਿ 10 ਰੁਪਏ ਪ੍ਰਤੀ ਮਹੀਨਾ ਅਤੇ ਇੱਕ ਵਾਰ 25 ਰੁਪਏ ਫੀਸ ਰਜਿਸਟ੍ਰੇਸ਼ਨ ਫੀਸ ਹੈ ਕੇਵਲ ਨਿਰਧਾਰਤ ਫੀਸ ਹੀ ਜਮ੍ਹਾਂ ਕਰਵਾਈ ਜਾਵੇ। ਮਨੋਜ ਸਰਮਾ ਲੇਬਰ ਇੰਨਫੋਰਸਮੈਂਟ ਅਫਸ਼ਰ ਪਠਾਨਕੋਟ ਨੇ ਕਿਹਾ ਕਿ ਕਿਰਤੀ ਕਾਮੇ ਵੱਲੋਂ ਉਪਰੋਕਤ ਰਜਿਸਟ੍ਰੇਸ਼ਨ ਲਈ ਜੋ ਨਿਰਧਾਰਿਤ …
Read More »ਕਲਾਕਾਰ ਭਾਈਚਾਰੇ ਦੇ ਜਰੂਰਤਮੰਦ ਪਰਿਵਾਰਾਂ ਦੀ ਮਦਦ ਕਰੇ ਸਰਕਾਰ- ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ
ਸੰਗਰੂਰ, 30 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਕਿਹਾ ਹੈ ਕਿ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਜਨਾਬ ਹਾਕਮ ਬਖਤੜੀਵਾਲਾ ਦੀ ਅਗਵਾਈ ਹੇਠ ਕਲਾਕਾਰਾਂ ਦਾ ਬਹੁਤ ਵੱਡਾ ਕਾਫਲਾ ਤਿਆਰ ਹੋ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਤੱਕ …
Read More »ਜਿਲ੍ਹਾ ਜੇਲ੍ਹ ਤੇ ਅਕਾਲ ਡਿਗਰੀ ਕਾਲਜ ਵਿਖੇ ਔਰਤਾਂ ਅਤੇ ਲੜਕੀਆਂ ਨੂੰ ਸੈਨੇਟਰੀ ਪੈਡ ਵੰਡੇ
ਮਾਹਵਾਰੀ ਸਬੰਧੀ ਸ਼ਰਮਾਉਣ ਦੀ ਨਹੀਂ ਬਲਕਿ ਜਾਗਰੂਕ ਹੋਣ ਦੀ ਲੋੜ – ਡਾ. ਗਗਨ ਕੁੰਦਰਾ ਸੰਗਰੂਰ, 30 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਔਰਤਾਂ ਨੂੰ ਮਾਹਵਾਰੀ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਅਤੇ ਸੈਨੇਟਰੀ ਪੈਡਜ਼ ਦੀ ਉਪਲੱਬਧਤਾ ਕਰਵਾਉਣ ਲਈ ਸੰਗਿਨੀ ਸਹੇਲੀ ਸੰਸਥਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।ਜ਼ਿਲ੍ਹਾ ਜੇਲ੍ਹ ਸੰਗਰੂਰ ਅਤੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਵਿੱਚ …
Read More »ਪਿੰਡਾਂ ਨੇੜਿਓਂ ਲੰਘਦੀ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕਾਰਜ਼ ਜੰਗੀ ਪੱਧਰ ’ਤੇ ਜਾਰੀ – ਡੀ.ਸੀ
200 ਤੋਂ ਵੱਧ ਮਗਨਰੇਗਾ ਵਰਕਰ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਕਰ ਰਹੇ ਕੰਮ ਸੰਗਰੂਰ, 30 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸੰਭਾਵੀ ਬਰਸਾਤਾਂ ਦੇ ਸੀਜ਼ਨ ਦੇ ਮੱਦੇਨਜ਼ਰ ਬਲਾਕ ਅਨਦਾਣਾ ਐਟ ਮੂਨਕ ਦੇ ਵੱਖ-ਵੱਖ ਪਿੰਡਾਂ ਵਿੱਚ ਘੱਗਰ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਰੋਜ਼ਾਨਾ ਕਰੀਬ 200 ਤੋਂ ਵੱਧ ਮਗਨਰੇਗਾ ਵਰਕਰ ਘੱਗਰ ਦੇ ਬੰਨ੍ਹਾਂ ਨੂੰ …
Read More »ਕਰੋਨਾ ਮਰੀਜ਼ਾਂ ਨੂੰ ਘਰ ਭੇਜਣ ਦੇ ਵਿਰੋਧ ‘ਚ ਕਿਸਾਨ ਯੂਨੀਅਨ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਸਾੜੇ ਪੁਤਲੇ
ਸੰਗਰੂਰ, 30 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਬਲਾਕ ਲਹਿਰਾਗਾਗਾ ਵਲੋਂ ਕਰੋਨਾ ਪਾਜੇਟਿਵ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚੋਂ ਕੱਢ ਕੇ ਘਰਾਂ ਵਿਚ ਭੇਜਣ ਦੀ ਕਾਰਵਾਈ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਗਿਣੀ ਮਿਥੀ ਸਾਜਿਸ਼ ਕਰਾਰ ਦਿੰਦਿਆਂ ਲੋਕਾਂ ਨੂੰ ਮੌਤ ਦੇ ਮੂੰਹ ਚ ਧੱਕਣ ਦੇ ਦੋਸ਼ ਲਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ …
Read More »ਜਿਲ੍ਹਾ ਯੂਥ ਕਾਂਗਰਸ ਵਲੋਂ ਸਵ: ਰਾਜੀਵ ਗਾਂਧੀ ਦੀ ਬਰਸੀ ਨੂੰ ਸਮਰਪਿਤ ਖੂਨਦਾਨ ਕੈੰਪ
ਸੰਗਰੂਰ, 30 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਪੰਜਾਬ ਦੇ ਇੰਚਾਰਜ ਬੰਟੀ ਸੇਲਕੇ ਦੇ ਨਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਅਤੇ ਇੰਚਾਰਜ ਦੀਪ ਟਿਵਾਣਾ ਦੀ ਰਹਿੰਨੁਮਾਈ ਹੇਠ ਸੰਗਰੂਰ ਯੂਥ ਕਾਂਗਰਸ ਦੀ ਸਮੁੱਚੀ ਟੀਮ ਵਲੋਂ ਸਾਬਕਾ ਪ੍ਰਧਾਨ ਮੰਤਰੀ ਸਵ. ਸ਼੍ਰੀ ਰਾਜੀਵ ਗਾਂਧੀ ਦੀ ਬਰਸੀ …
Read More »
Punjab Post Daily Online Newspaper & Print Media