Wednesday, November 25, 2026

ਪੰਜਾਬੀ

ਜਿਲੇ ‘ਚ 03 ਦੀ ਰਿਪੋਰਟ ਪੋਜ਼ਟਿਵ- ਕੁੱਲ ਐਕਟਿਵ ਕੋਰੋਨਾ ਪੀੜਤ ਮਰੀਜ਼ 11

ਗੁਰਦਾਸਪੁਰ, 29 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 03 ਵਿਅਕਤੀਆਂ ਦੀ ਰਿਪੋਰਟ ਪੋਜਟਿਵ ਆਉਣ ਨਾਲ ਜ਼ਿਲੇ ਅੰਦਰ ਪੋਜ਼ਟਿਵ ਕੇਸਾਂ ਦੀ ਕੁਲ ਗਿਣਤੀ 11 ਹੋ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਤਿੰਨਾਂ ਵਿਅਕਤੀਆਂ ਵਿਚੋਂ 02 ਵਿਅਕਤੀ ਪਿੰਡ ਖੁਸ਼ਹਾਲਪੁਰ ਦੇ ਹਨ, ਬੀਤੇ ਦਿਨੀਂ ਮੱਧ ਪ੍ਰਦੇਸ਼ ਸੂਬੇ …

Read More »

ਜਿਲ੍ਹੇ ਵਿੱਚ 2 ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਐਸ.ਏ.ਐਸ ਨਗਰ, 29 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਦੋ ਹੋਰ ਪਾਜ਼ੇਟਿਵ ਮਰੀਜ਼ਾਂ ਦੇ ਕੇਸ ਸਾਹਮਣੇ ਆਏ ਹਨ।ਡੀ.ਸੀ ਗਿਰੀਸ਼਼ ਦਿਆਲਨ ਨੇ ਦੱਸਿਆ ਕਿ ਪਾਜ਼ੇਟਿਵ ਮਾਮਲਿਆਂ ਵਿੱਚ ਜ਼ੀਰਕਪੁਰ ਦਾ ਇੱਕ 33 ਸਾਲਾ ਵਿਅਕਤੀ ਸ਼ਾਮਲ ਹੈ ਜੋ ਓਮਾਨ ਤੋਂ ਵਾਪਸ ਆਇਆ ਹੈ। ਦੂਜਾ ਮਾਮਲਾ ਦੱਪਰ ਦੀ ਇਕ 29 ਸਾਲਾ ਮਹਿਲਾ ਦਾ ਹੈ।                 …

Read More »

ਜਿਲਾ ਲੁਧਿਆਣਾ ਵਿੱਚ ਦੋ ਹੋਰ ਮਰੀਜ਼ ਪਾਜ਼ੀਟਿਵ

ਜਿਲੇ ਤੋਂ ਬਾਹਰਲੇ ਵੀ ਦੋ ਹੋਰ ਮਰੀਜ਼ ਪਾਜ਼ੀਟਿਵ ਪਾਏ ਲੁਧਿਆਣਾ, 29 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਦੋ ਹੋਰ ਮਰੀਜ਼ਾਂ ਦਾ ਵਾਧਾ ਹੋਇਆ ਹੈ।               ਅੱਜ ਪਾਜ਼ੀਟਿਵ ਪਾਏ ਗਏ ਜ਼ਿਲਾ ਲੁਧਿਆਣਾ ਨਾਲ ਸੰਬੰਧਤ …

Read More »

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਹੋਇਆ ਕੋਰੋਨਾ ਮੁਕਤ

ਅੱਜ 67ਵਾਂ ਕੋਰੋਨਾ ਪਾਜ਼ੇਟਿਵ ਮਰੀਜ਼ ਵੀ ਹੋਇਆ ਠੀਕ – ਛੁੱਟੀ ਦੇ ਕੇ ਭੇਜਿਆ ਘਰ ਸ੍ਰੀ ਮੁਕਤਸਰ ਸਾਹਿਬ, 29 ਮਈ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 2554 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ …

Read More »

ਜਿਲ੍ਹਾ ਪਠਾਨਕੋਟ ‘ਚ ਸੁਕਰਵਾਰ ਨੂੰ 5 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

ਇਸ ਸਮੇਂ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ ਹੈ 20 ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਸੁਕਰਵਾਰ ਨੂੰ 5 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਉਂਣ ਨਾਲ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ ਕਰੀਬ 20 ਹੋ ਗਈ ਹੈ। ਇਸ ਤੋਂ ਇਲਾਵਾ ਇੱਕ ਵਿਅਕਤੀ ਦੀ ਮੋਤ 2 ਦਿਨ ਪਹਿਲਾ ਹੋ ਗਈ ਸੀ ਜਿਸ ਦੀ ਹੁਣ ਰਿਪੋਰਟ …

Read More »

ਗੁਰਦੁਆਰਾ ਸਾਹਿਬ ‘ਚ ਹਾਜ਼ਰ ਹੋਣ ਸਮੇਂ ਹੀ ਬਿਜਲੀ ਦਾ ਪ੍ਰਯੋਗ ਕਰਨ ਗ੍ਰੰਥੀ ਸਿੰਘ – ਜਥੇਦਾਰ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨਾਂ ਵਿੱਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਮਾਨ ਲਗਾਇਆ ਜਾਵੇ।ਪਾਲਕੀ ਸਾਹਿਬ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ …

Read More »

ਜਿਲ੍ਹੇ ਵਿੱਚ 12 ਨਵੇਂ ਕਰੋਨਾ ਕੇਸ ਆਏ ਸਾਹਮਣੇ – ਵਧੀਕ ਡਿਪਟੀ ਕਮਿਸ਼ਨਰ

ਲੋਕ ਘਬਰਾਉਣ ਨਾ ਪ੍ਰਸਾਸ਼ਨ ਵਲੋਂ ਕਰੋਨਾ ਨਾਲ ਨਿਪਟਣ ਲਈ ਪ੍ਰਬੰਧ ਪੂਰੇ ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲੇ ਅੱਜ ‘ਚ ਕਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ।ਇਨ੍ਹਾਂ ਵਿੱਚੋਂ 5 ਮਾਨਾਂਵਾਲਾ ਅਤੇ 5 ਬਾਬਾ ਬਕਾਲਾ ਨਾਲ ਸਬੰਧਤ ਅਤੇ 2 ਹੋਰ ਹਨ।                  ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਸਬੰਧਤ …

Read More »

ਸੰਗਰੂਰ ਜੇਲ੍ਹ ਤੋਂ 2 ਕੈਦੀ ਭੇਦ ਭਰੇ ਹਾਲਾਤਾਂ ‘ਚ ਫਰਾਰ

ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਅੱਜ ਭੇਦ ਭਰੇ ਹਾਲਾਤਾਂ ‘ਵਚ 2 ਕੈਦੀਆਂ ਦੇ ਭੱਜਣ ਦੀ ਸਨਸਨੀ ਭਰੀ ਖ਼ਬਰ ਪ੍ਰਾਪਤ ਹੋਈ ਹੈ।ਸੰਗਰੂਰ ਪੁਲਿਸ ਦੇ ਅਧਿਕਾਰੀਆਂ ਮੁਤਾਬਿਕ ਕਤਲ ਦੇ ਮੁਕੱਦਮੇ ਵਿੱਚ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਗੁਰਦਰਸ਼ਨ ਸਿੰਘ ਦਰਸ਼ਨ ਵਾਸੀ ਮੁਬਾਰਕਪੁਰ ਚੁਝਾਂ (ਸੰਦੌੜ) ਅਤੇ ਇਰਾਦਾ ਕਤਲ ਦੇ ਮਾਮਲੇ ਵਿੱਚ ਬੰਦ ਸੰਦੀਪ ਸਿੰਘ ਵਾਸੀ ਬੰਗਾ …

Read More »

ਸਰਬੱਤ ਦਾ ਭਲਾ ਟਰੱਸਟ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਸੈਨੇਟਾਈਜ਼ਰ ਤੇ ਟੈਂਪਰੇਚਰ ਮਸ਼ੀਨ ਭੇਟ

ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੇ ਚੱਲਦਿਆਂ ਡਾਕਟਰ ਐਸ.ਪੀ ਸਿੰਘ ਓਬਰਾਏ ਮੈਨੇਜਿਗ ਟਰੱਸਟੀ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ ਹੇਠ ਰਾਸ਼ਟਰੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਟਰੱਸਟ ਦੇ ਜਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਅਤੇ ਜਿਲ੍ਹਾ ਟੀਮ ਦੇ ਮੈਂਬਰ ਫਤਹਿ ਸਿੰਘ ਅਤੇ ਸਤਨਾਮ ਸਿੰਘ ਦਮਦਮੀ ਰਾਹੀਂ ਸੈਨੇਟਾਈਜਰ ਦਾ ਡੱਬਾ ਅਤੇ …

Read More »