ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ -19 ਮਹਾਂਮਾਰੀ ਦੇ ਚੱਲਦਿਆਂ ਲਾਕ ਡਾਉਨ ਦੌਰਾਨ ਔਰਤਾਂ ਨੂੰ ਮਾਹਵਾਰੀ ਨਾਲ ਸਬੰਧਤ ਸੈਨੇਟਰੀ ਪੈਡ ਦੀ ਉਪਲੱਬਧਤਾ ਕਰਵਾਉਣ ਲਈ ਸੰਗਿਨੀ ਸਹੇਲੀ ਸੰਸਥਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਅੱਜ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ਮੌਕੇ ਕਰਵਾਏ ਇਕ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਸੰਗਰੂਰ ਵਲੋਂ ਚੇਅਰਪਰਸਨ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ …
Read More »ਪੰਜਾਬੀ
ਜਿਲ੍ਹਾ ਸਿੱਖਿਆ ਅਫਸਰ ਵਲੋਂ ਮੰਡੀ ਹਰਜ਼ੀ ਰਾਮ ਗਰਲਜ਼ ਸਕੂਲ ਦੇ ਦੋ ਅਧਿਆਪਕ ਸਨਮਾਨਿਤ
ਮਲੋਟ, 29 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੇ ਅਧਿਆਪਕ ਸ੍ਰੀਮਤੀ ਸੁਨੀਤਾ ਰਾਣੀ ਸਾਇੰਸ ਮਿਸਟ੍ਰੈਸ ਅਤੇ ਸ੍ਰੀਮਤੀ ਨਿਧਾ ਨਾਰੰਗ ਸਾਇੰਸ ਮਿਸਟ੍ਰੈਸ ਦਾ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਕੌਰ ਵਲੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਲਾਕਡਾਊਨ ਦੌਰਾਨ ਮਿਹਨਤ ਅਤੇ ਸ਼ਿੱਦਤ ਨਾਲ ਕਰਵਾਈ ਜਾ ਰਹੀ ਆਨਲਾਈਨ ਪੜਾਈ ਕਰਕੇ …
Read More »ਬਿਕਰਮ ਮਜੀਠੀਆ ਦੀ ਅਗਵਾਈ ‘ਚ ਸੰਗਤਾਂ ਵੱਲੋਂ ਲੰਗਰ ਲਈ 922 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਹਲਕਾ ਮਜੀਠਾ ਦੀਆਂ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 922 ਕੁਇੰਟਲ ਕਣਕ ਭੇਟ ਕੀਤੀ ਗਈ। ਸੰਗਤਾਂ ਨਾਲ ਕਣਕ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ ਬਿਕਰਮ ਸਿੰਘ ਮਜੀਠੀਆ ਨੇ …
Read More »ਐਡਵੋਕੇਟ ਸਿਆਲਕਾ ਭਣੇਵੀਂ ਬੀਬਾ ਹਰਪ੍ਰੀਤ ਕੌਰ ਨੇ ਲੰਗਰ ਲਈ ਭੇਜੇ 31 ਹਜ਼ਾਰ ਰੁਪਏ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਤਰਫੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31 ਹਜ਼ਾਰ ਰੁਪਏ ਭੇਟ ਕੀਤੇ ਹਨ।ਸਿਆਲਕਾ ਨੇ ਇਸ ਰਾਸ਼ੀ ਦਾ ਚੈਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਬਲਾਰੇ ਕੁਲਵਿੰਦਰ ਸਿੰਘ ਰਮਦਾਸ ਨੂੰ …
Read More »ਜਨਮ ਦਿਨ ਮੁਬਾਰਕ – ਮਨਹਰਜੋਤ ਸਿੰਘ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਮਨਹਰਜੋਤ ਸਿੰਘ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਅੰਮ੍ਰਿਤਸਰ ‘ਚ ਵੀਰਵਾਰ ਨੂੰ ਇੱਕ ਔਰਤ ਦੀ ਮੌਤ ਤੇ 9 ਨਵੇਂ ਕੋਰੋਨਾ ਪਾਜ਼ਟਿਵ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਵਿੱਚ ਵੀਰਵਾਰ ਨੂੰ ਇੱਕ ਅੋਰਤ ਦੀ ਮੌਤ ਤੇ 9 ਨਵੇਂ ਕੋਰੋਨਾ ਕੇਸ ਆਏ ਹਨ। ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜਿਸ ਔਰਤ ਦੀ ਮੌਤ ਹੋਈ ਹੈ।ਉਹ ਜਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਬੁਲਾਰਾ ਦੀ ਜਸਪਾਲ ਕੌਰ ਪਤਨੀ ਗੁਰਮੀਤ ਸਿੰਘ ਹੈ।ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਕਿਹਾ ਕਿ ਔਰਤ …
Read More »ਵਿਸ਼ਵ ਪੰਜਾਬੀ ਵਿਰਾਸਤ ਕਲਾ ਕੇਂਦਰ ਵਲੋਂ ਕਰਵਾਏ ਕਵੀ ਦਰਬਾਰ ‘ਚ ਕਵੀਆਂ ਬਿਖੇਰੇ ਸਹਿਤਕ ਰੰਗ
ਲੌਂਗੋਵਾਲ, 28 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਸ਼ਵ ਪੰਜਾਬੀ ਵਿਰਸਤ ਕਲਾ ਕੇਂਦਰ ਵਲੋਂ ਸੰਸਥਾਂ ਦੇ ਚੇਅਰਪਰਸਨ ਤੇ ਅਸਥਾਨ ਇਮਾਮਗੜ੍ਹ ਦੇ ਮੁੱਖ ਸੇਵਾਦਾਰ ਮਹੰਤ ਹਰਪਾਲ ਦਾਸ ਜੀ ਦੀ ਰਹਿਨੁਮਾਈ ਹੇਠ ਦੂਸਰਾ ਕਰੋਨਾ ਸੰਬੰਧੀ ਚੇਤਨਾ ਕਵੀ ਦਰਬਾਰ ਕਰਵਾਇਆ ਗਿਆ।ਸਟੇਜ ਸਕੱਤਰ ਮਨਦੀਪ ਸਿੰਘ ਖੁਰਦ ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਸਥਾਨ ਦੇ ਮੁੱਖ ਸੇਵਾਦਾਰ ਮਹੰਤ ਹਰਪਾਲ …
Read More »100 ਯੂਨੀਵਰਸਿਟੀਆਂ `ਚ ਸ਼ੂਰੂ ਹੋਵੇਗੀ ਆਨਲਾਈਨ ਸਿਖਿਆ – ਕੇਂਦਰੀ ਮੰਤਰੀ
ਡਾ. ਰਮੇਸ਼ ਪੋਖਿਰਿਆਲ ਦੇ ਸੰਵਾਦ ਪ੍ਰੋਗਰਾਮ ਨਾਲ ਉਚੇਰੀ ਸਿਖਿਆ ਨੂੰ ਮਿਲੇਗੀ ਨਵੀਂ ਦਿਸ਼ਾ- ਪ੍ਰੋ. ਸੰਧੂ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰੀ, ਡਾ. ਰਮੇਸ਼ ਪੋਖਿਰਿਆਲ ਨਿਸ਼ਾਂਕ ਵੱਲੋਂ ਆਨਲਾਈਨ ਹੋ ਕੇ ਦੇਸ਼ ਦੀਆਂ 45000 ਤੋਂ ਵੱਧ ਵਿਦਿਅਕ ਸੰਸਥਾਵਾਂ ਨਾਲ ਰਚਾਏ ਗਏ ਸੰਵਾਦ ਨੂੰ ਉਚੇਰੀ ਸਿਖਿਆ ਦੇ ਖੇਤਰ ਵਿਚ ਨਵੀਂ ਦਿਸ਼ਾ ਲੈ ਕੇ …
Read More »ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਦੌਰਾ
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਬੀ.ਓ.ਪੀ ਸਹਾਰਨਬੰਨ, ਧਰਮ ਪ੍ਰਕਾਸ਼, ਲਬ ਦਰਿਆ, ਸਹਾਰਨ ਚੋਂਕੀ ਅਤੇ ਰਾਣੀਆਂ ਦਾ ਦੌਰਾ ਕੀਤਾ। …
Read More »ਕਿਸੇ ਹੋਰ ਦੇ ਫੋਨ ਦਾ ਇਸਤੇਮਾਲ ਕਰਨ ਤੋਂ ਕਰੋ ਗੁਰੇਜ਼
ਸਰਕਾਰ ਵਲੋਂ ਮੋਬਾਈਲ ਫੋਨਾਂ ਦੀ ਸਫ਼ਾਈ ਤੇ ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਤੋਂ ਸੂਬਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਿਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ …
Read More »
Punjab Post Daily Online Newspaper & Print Media