Wednesday, November 25, 2026

ਪੰਜਾਬੀ

ਅਨਿਲ ਦਾਰਾ ਨੇ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਦਾ ਸੰਭਾਲਿਆ ਚਾਰਜ਼

ਮੁੱਖ ਮੰਤਰੀ ਦੀ ਪਲਾਨਿੰਗ ਨਾਲ ਹੀ ਕਰੋਨਾ ਤੇ ਪਾਇਆ ਜਾ ਸਕਿਆ ਕਾਬੂ – ਤ੍ਰਿਪਤ ਰਾਜਿੰਦਰ ਬਾਜਵਾ ਪਠਾਨਕੋਟ, 28 ਮਈ (ਪੰਜਾਬ ਪੋਸਟ ਬਿਊਰੋ) – ਅਨਿਲ ਦਾਰਾ ਵੱਲੋਂ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਵੱਜੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਆਪਣੇ ਦਫਤਰ ਵਿਖੇ ਚਾਰਜ਼ ਸੰਭਾਲਿਆ ਗਿਆ।ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ …

Read More »

50 ਫੀਸਦੀ ਸਬਸਿਡੀ ਤੇ ਨਵੇਂ ਟਰੈਕਟਰ ਦੇਣ ਸਬੰਧੀ ਕੋਈ ਵੀ ਸਕੀਮ ਲਾਗੂ ਨਹੀ ਹੋਈ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਯੋਜਨਾ ਤਹਿਤ 50 ਫੀਸਦੀ ਸਬਸਿਡੀ ਤੇ ਨਵੇਂ ਟਰੈਕਟਰ ਦੇਣ ਸਬੰਧੀ ਕੋਈ ਵੀ ਸਕੀਮ ਉਪਲਬਧ ਨਹੀ ਹੈ।                      ਡਾ. ਗੁਰਦਿਆਲ ਨੇ ਦੱਸਿਆ ਕਿ ਇਸ ਸਬੰਧੀ ਸਕੱਤਰ ਖੇਤੀਬਾੜੀ ਕਾਹਨ ਸਿੰਘ …

Read More »

ਕੰਮ ਦੀ ਭਾਲ ਕਰ ਰਹੇ ਬੇਰੁਜਗਾਰਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਜਾਰੀ ਲੌਕਡਾਊਨ ਨੂੰ ਹੋਲੀ ਹੋਲੀ ਖੋਲਿਆ ਜਾ ਰਿਹਾ ਹੈ।ਜਿਲੇ ਵਿੱਚ ਫੈਕਟਰੀਆਂ, ਏਜੰਸੀਆਂ ਅਤੇ ਹੋਰ ਜਰੂਰੀ ਕੰਮਕਾਜ ਵਾਲੀਆਂ ਸੰਸਥਾਵਾਂ ਚਲਾਉਣ ਦੀ ਇਜਾਜਤ ਦਿੱਤੀ ਗਈ ਹੈ।ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾਰੀ ਦੇ ਨਿਰਦੇਸ਼ਾਂ ਤੇ ਮਿਸ਼ਨ ਘਰ-ਘਰ ਰੋਜ਼ਗਾਰ ਅਧੀਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ …

Read More »

ਵਾਇਸ ਚੇਅਰਮੈਨ ਬੱਤਰਾ ਨੇ ਬਾਬਾ ਜੀਵਨ ਸਿੰਘ ਕਾਲੋਨੀ ‘ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਡਟਰੀਜ਼ ਡਿਵਲਪਮੈਂਟ ਕਾਰਪੋਰੇਸ਼ਨ ਦੇ ਸੀਨੀਅਰ ਵਾਇਸ ਚੇਅਰਮੈਨ ਪਰਮਜੀਤ ਸਿੰਘ ਬਤਰਾ  ਵੱਲੋਂ ਵਾਰਡ ਨੰਬਰ 71 ਦੇ ਇਲਾਕੇ ਬਾਬਾ ਜੀਵਨ ਸਿੰਘ ਕਾਲੋਨੀ ਵਿਚ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਜਿਸ ਵਿਚ ਆਟਾ, ਦਾਲ, ਖੰਡ, ਚਾਹ ਪੱਤੀ, ਨਮਕ, ਮਸਾਲੇ, ਸਾਬੁਣ ਆਦਿ ਵੰਡਿਆ ਗਿਆ।ਉਨਾਂ ਪਿੰਡ ਵਾਸੀਆਂ ਦੀਆਂ ਮੁਸ਼ਿਕਲਾਂ ਵੀ ਸੁਣੀਆਂ ਤੇ ਉਨਾਂ ਦਾ ਸੰਭਵ ਹੱਲ ਕਰਨ …

Read More »

ਪੰਜਾਬ ਸਰਕਾਰ ਵਲੋਂ ਸੂਬੇ ‘ਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਸਿਹਤ ਵਿਭਾਗ ਵਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਿਤ ਐਡਵਾਇਜ਼ਰੀ ਜਾਰੀ …

Read More »

ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ ਟਰੇਨਿੰਗ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

4 ਕਰੋੜ 17 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ 6 ਮਹੀਨਿਆਂ ‘ਚ ਹੋਵੇਗੀ ਮੁਕੰਮਲ ਤਰਨ ਤਾਰਨ, 27 ਮਈ (ਪੰਜਾਬ ਪੋਸਟ ਬਿਉਰੋ) – ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਵਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕੈਰੋਂ ਵਿਖੇ 4 ਕਰੋੜ 17 ਲੱਖ ਦੀ ਲਾਗਤ ਨਾਲ ਬਣਨ ਵਾਲੇ ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ …

Read More »

ਗਰਮੀ ਵਿੱਚ ਲੂ ਤੋਂ ਬਚਾਅ ਲਈ ਜ਼ਿਆਦਾ ਤਰਲ ਪਦਾਰਥ ਪੀਓ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 27 ਮਈ (ਪੰਜਾਬ ਪੋਸਟ ਬਿਊਰੋ) – ਗਰਮੀ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਗਰਮੀ ਤੇ ਲੂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਤੇ ਲੋੜੀਂਦੇ ਉਪਾਅ ਕਰਨ ਦੀ ਸਲਾਹ ਦਿੱਤੀ ਹੈ।ਉਹਨਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਤਾਪਮਾਨ ਤਕਰੀਬਨ 42 ਡਿਗਰੀ ਸੈਲਸੀਅਸ ਚੱਲ ਰਿਹਾ ਹੈ ਤੇ ਆਉਣ …

Read More »

ਸਵੈ ਰੋਜ਼ਗਾਰ ਲਈ ਕਰਜ਼ਾ ਲੈਣ ਦੇ ਚਾਹਵਾਨ ਨੌਜਵਾਨ ਹੁਣ ਘਰ ਬੈਠੇ ਹੀ ਕਰ ਸਕਣਗੇ ਅਪਲਾਈ

ਫਾਜ਼ਿਲਕਾ, 27 ਮਈ (ਪੰਜਾਬ ਪੋਸਟ ਬਿਊਰੋ) – ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਬੇਰੋਜ਼ਗਾਰ ਨੌਜਵਾਨ ਹੁਣ ਰੋਜ਼ਗਾਰ/ਸਵੈ ਰੋਜ਼ਗਾਰ ਲਈ ਘਰ ਬੈਠੇ ਹੀ ਬਹੁਤ ਸਾਰੀਆ ਸਕੀਮਾਂ ਦਾ ਫਾਇਦਾ ਲੈ ਸਕਦੇ ਹਨ।                ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਕ੍ਰਿਸ਼ਨ …

Read More »

9 ਵਿਦਿਆਰਥੀਆਂ ਨੂੰ ਮਿਜ਼ੋਰਮ ਜਾਣ ਲਈ ਦਿੱਤੀ ਗਈ ਪ੍ਰਵਾਨਗੀ – ਡਿਪਟੀ ਕਮਿਸ਼ਨਰ

ਰੂਪਨਗਰ, 27 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਦੂਸਰੇ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਰੂਪਨਗਰ ਤੋਂ 9 ਵਿਦਿਆਰਥੀਆਂ ਨੂੰ ਮਿਜ਼ੋਰਮ ਲਈ ਜਾਣ ਲਈ ਪ੍ਰਵਾਨਗੀ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ’ਚ ਲਾਕਡਾਊਨ ਕਾਰਨ ਰਹਿ ਗਏ ਵਿਅਕਤੀਆਂ ਨੂੰ …

Read More »

ਡਰਬੀ (ਬਰਤਾਨੀਆ) ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਿਖੇਧੀ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਰਬੀ (ਬਰਤਾਨੀਆ) ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ’ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਜੀ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸੇ ਗੁਰਦੁਆਰਾ ਸਾਹਿਬ ਤੋਂ ਹਰ ਰੋਜ਼ ਕੋਰੋਨਾ ਨਾਮਕ …

Read More »