Wednesday, November 25, 2026

ਪੰਜਾਬੀ

ਕੋਰੋਨਾ ਪਾਜ਼ਟਿਵ ਦੇ ਸੰਪਰਕ `ਚ ਆਏ ਵਿਅਕਤੀਆਂ ਦੇ ਲਏ ਜਾ ਰਹੇ ਹਨ ਸੈਂਪਲ – ਸਿਵਲ ਸਰਜਨ

ਫਰੀਦਕੋਟ, 27 ਮਈ (ਪੰਜਾਬ ਪੋਸਟ ਬਿਊਰ) – ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ, ਫਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀਆਂ ਹਨ।ਸਿਵਲ ਸਰਜਨ ਡਾ. ਰਜਿੰਦਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4203 ਸੈਂਪਲ ਲੈਬ ਵਿੱਚ ਭੇਜੇ …

Read More »

ਕੋਵਿਡ-19 ਅਧੀਨ 51 ਵਿਅਕਤੀਆਂ ਦੀ ਆਰ.ਟੀ.ਪੀ.ਸੀ.ਆਰ ਟੈਸਟਾਂ ਦੀ ਸੈਂਪਲਿੰਗ ਹੋਈ – ਡਾ: ਸ਼ਿਵ ਕੁਮਾਰ

ਨੂਰਪੁਰ ਬੇਦੀ, 27 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਅਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਸੀ.ਐਚ.ਸੀ ਨੂਰਪੁਰ ਬੇਦੀ ਵਿਖੇ ਕੋਵਿਡ 19 ਆਰ.ਟੀ.ਪੀ.ਸੀ.ਆਰ ਟੈਸਟ ਦੀ ਸੈਂਪਲਿੰਗ ਡਾ: ਸਿਮਰਨਜੀਤ ਕੌਰ ਨੋਡਲ ਅਫਸਰ ਅਤੇ ਬਿਨੀਆਮੀਨ ਅਤੇ ਨਿਰਮਲ ਕੁਮਾਰ ਐਲ.ਟੀ ਟੀਮ …

Read More »

ਇਕ ਲੱਖ ਰੁਪਏ ਤੱਕ ਪਸ਼ੂਆਂ ਦੇ ਸ਼ੈਡ ਬਣਾਉਣ ਲਈ 100 ਫੀਸਦੀ ਸਹਾਇਤਾ ਦੇਵੇਗੀ ਸਰਕਾਰ

ਸਰਕਾਰ ਨੇ ਕਿਸਾਨਾਂ ਵੱਲੋਂ 40 ਫੀਸਦੀ ਯੋਗਦਾਨ ਦੇਣ ਦੀ ਸ਼ਰਤ ਹਟਾਈ – ਭੁੱਲਰ ਕਪੂਰਥਲਾ, 27 ਮਈ (ਪੰਜਾਬ ਪੋਸਟ ਬਿਉਰੋ) – ਕੋਰੋਨਾ ਵਾਇਰਸ ਮਹਾਂਮਾਰੀ ਦੇ ਵਿਸ਼ਵ ਵਿਆਪੀ ਅਸਰ ਕਾਰਨ ਅਰਥਚਾਰੇ ’ਤੇ ਪਏ ਮਾੜੇ ਪ੍ਰਭਾਵ ਤੋਂ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਪਿੰਡਾਂ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸਹਾਇਕ ਧੰਦਿਆਂ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਨੂੰ ਪਸ਼ੂਆਂ ਦੇ …

Read More »

ਵੱਧ ਕੀਮਤ ਵਸੂਲਣ ਵਾਲੇ ਦੋ ਦੁਕਾਨਦਾਰਾਂ ਨੂੰ ਕੀਤਾ 15 ਹਜ਼ਾਰ ਜ਼ੁਰਮਾਨਾ

ਖ਼ੱਪਤਕਾਰਾਂ ਨੂੰ ਜ਼ਰੂਰੀ ਵਸਤਾਂ ਸਹੀ ਕੀਮਤ ’ਤੇ ਮਿਲਣਗੀਆਂ – ਸਰਤਾਜ ਚੀਮਾ ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਉਰੋ) – ਖੁਰਾਕ ਤੇ ਸਪਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਦੌਰਾਨ ਖ਼ਪਤਕਾਰਾਂ ਨੂੰ ਜ਼ਰੂਰੀ ਵਸਤਾਂ ਨਿਰਧਾਰਤ ਕੀਮਤ ’ਤੇ ਮਿਲਣੀਆਂ ਯਕੀਨੀ ਬਣਾਉਣ ਦੇ ਮਕਸਦ ਨਾਲ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਕਪੂਰਥਲਾ ਦੇ ਜ਼ਿਲ੍ਹਾ ਕੰਟਰੋਲਰ ਸਰਤਾਜ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ …

Read More »

ਮਨਜੀਤ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਡੀ.ਐਸ.ਪੀ ਦਾ ਚਾਰਜ਼ ਸੰਭਾਲਿਆ

ਜੰਡਿਆਲਾ ਗੁਰੁ, 26 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਨਵਨਿਯੁੱਕਤ ਡੀ.ਐਸ.ਪੀ ਮਨਜੀਤ ਸਿੰਘ ਨੇ ਜੰਡਿਆਲਾ ਗੁਰੁ ਪੁਲਿਸ ਸਟੇਸ਼ਂ ਵਿਖੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ। ਇਸ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ ਪੀ ਮਨਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।ਇਲਾਕੇ ਵਿਚੋਂ ਗੁੰਡਾਗਰਦੀ ਨੂੰ ਖਤਮ ਕਰਨਾ ਅਤੇ ਸ਼ਰੀਫ …

Read More »

ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ – ਬਲਵੀਰ ਭੰਮ

ਲੌਂਗੋਵਾਲ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਮਾਰੀ ਕਾਰਨ ਲੱਗੇ ਕਰਫਿਊ ਦੌਰਾਨ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਆਗੂ ਤੇ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਭੰਮ ਤੋਲਾਵਾਲ ਨੇ ਕਿਹਾ ਕਿ ਅੱਜ ਤੋਲਾਵਾਲ ਪਿੰਡ ‘ਚ ਫੂਡ ਸਪਲਾਈ ਮਹਿਕਮੇ ਦੀ ਮਦਦ ਨਾਲ …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ 4 ਜੂਨ ਨੂੰ ਲਗਾਏ ਜਾਣ ਵਾਲੇ ਧਰਨੇ ਸਬੰਧੀ ਤਿਆਰੀ ਰੈਲੀਆਂ

ਲੌਂਗੋਵਾਲ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ 4 ਜੂਨ ਨੂੰ ਲਗਾਏ ਜਾ ਰਹੇ ਜਿਲ੍ਹਾ ਪੱਧਰੀ ਧਰਨੇ ਦੀ ਤਿਆਰੀ ਸਬੰਧੀ ਪਿੰਡ ਢੱਡਰੀਆਂ ਅਤੇ ਰੱਤੋਕੇ ਵਿਖੇ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ।ਧਰਨੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਿਲ੍ਹਾ ਆਗੂ ਭਜਨ …

Read More »

ਸਮਾਜ ਸੇਵੀ ਪੂਨਮ ਕਾਂਗੜਾ ਨੇ ਪੋਤਰੇ ਦੇ ਜਨਮ ਦਿਨ ‘ਤੇ 200 ਪਰਿਵਾਰਾਂ ਨੂੰ ਦਿੱਤਾ ਰਾਸ਼ਨ

ਲੌਂਗੋਵਾਲ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਲਗਾਤਾਰ ਪਿਛਲੇ 2 ਮਹੀਨੇ ਤੋਂ ਲੋੜਵੰਦਾਂ ਦੀ ਨਿਰੰਤਰ ਰਾਸ਼ਨ, ਦਵਾਈਆਂ ਅਤੇ ਹੋਰ ਵੀ ਹਰ ਤਰ੍ਹਾਂ ਦੀ ਸਹਾਇਤਾ ਕਰ ਰਹੇ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਅਤੇ ਮੁੱਖ ਸਰਪ੍ਰਸਤ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋ ਇੱਕ ਹੋਰ ਵੱਡਾ ਉਪਰਾਲਾ ਕਰਦਿਆਂ ਅਪਣੇ ਪੋਤਰੇ ਗੁਰਸ਼ਬਦ ਕਾਂਗੜਾ ਸਪੁੱਤਰ ਸਾਜਨ …

Read More »

ਭੱਠਾ ਸਨਅਤ ‘ਚ ਫੈਕਟਰੀ ਐਕਟ ਸਮੇਤ ਸਾਰੇ ਕਿਰਤ ਕਾਨੂੰਨ ਕੀਤੇ ਜਾਣ ਲਾਗੂ – ਰਘੂਨਾਥ ਸਿੰਘ

ਲੌਂਗੋਵਾਲ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭੱਠਾ ਮਜ਼ਦੂਰਾਂ ਵਲੋਂ ਪੰਜਾਬ ਵਿੱਚ ਭੱਠਾ ਸਨਅਤ ‘ਚ ਕਿਰਤ ਕਾਨੂੰਨਾਂ ਨੂੰ ਲਾਗੂ ਕਰਨ ਦੀ ਮੰਗ ਲਈ ਭੱਠਾ ਮਜ਼ਦੂਰਾਂ ਵਲੋਂ ਅਰੰਭ ਕੀਤੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਭੱਠਾ ਸਨਅਤ ਵਿੱਚ ਫੈਕਟਰੀਜ਼ ਐਕਟ 1948, ਮਿਨੀਮਮ ਵੇਜਿਜ ਐਕਟ 1948, …

Read More »