Wednesday, November 25, 2026

ਪੰਜਾਬੀ

ਪੁਲਿਸ ਰਿਮਾਂਡ ਦੌਰਾਨ ਸਨਪ੍ਰੀਤ ਦੇ ਕਾਤਲਾਂ ਨੇ ਮੰਨਿਆ ਇੱਕ ਹੋਰ ਕਤਲ

ਨਵਾਂਸ਼ਹਿਰ, 27 ਮਾਰਚ (ਪੰਜਾਬ ਪੋਸਟ ਬਿਉਰੋ) – ਸਨਪ੍ਰੀਤ ਸਿੰਘ ਮਾਂਗਟ ਦੇ ਕਾਤਲਾਂ ਨੇ ਪੁਲਿਸ ਰਿਮਾਂਡ ਦੌਰਾਨ ਇੱਕ ਹੋਰ ਵਿਅਕਤੀ ਨੂੰ ਕਤਲ ਕਰਨ ਦਾ ਖੁਲਾਸਾ ਕੀਤਾ ਹੈ। ਇਨ੍ਹਾਂ 6 ਦੋਸ਼ੀਆਂ ’ਚ ਸ਼ਾਮਿਲ ਜਗਦੀਪ ਸਿੰਘ ਉਰਫ਼ ਬੱਬੂ ਬਾਜਵਾ ਪੁੱਤਰ ਸਰਬਜੀਤ ਸਿੰਘ ਵਾਸੀ ਮੁਹੱਲਾ ਸਰਹੰਦੀਆਂ ਥਾਣਾ ਰਾਹੋਂ, ਹਰਸ਼ ਪੁੱਤਰ ਸੁਰਿੰਦਰ ਕੁਮਾਰ ਵਾਸੀ ਰੋਂਤਾ ਮੁਹੱਲਾ ਰਾਹੋਂ ਨੇ ਆਪਣੇ ਦੋ ਹੋਰ ਨਬਾਲਗ਼ ਸਾਥੀਆਂ ਨਾਲ ਮਿਲ …

Read More »

ਡੀ.ਸੀ ਵਲੋਂ ਮਾਪਿਆਂ ਨੂੰ ਡਿਜ਼ੀਟਲ ਪੇਰੈਂਟ ਮਾਰਗ ਦਰਸ਼ਕ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ

ਜਗਨੂਰ ਸਿੰਘ ਗਰੇਵਾਲ ਨੇ ਲਾਕਡਾਊਨ `ਚ ਆਨਲਾਈਨ ਸਿੱਖਿਆ ਮੁਹਿੰਮ ਚਲਾਈ ਪਟਿਆਲਾ, 26 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸਕੂਲਾਂ `ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾਵਾਇਰਸ ਕਰਕੇ ਲਾਗੂ ਤਾਲਾਬੰਦੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਡਿਜ਼ੀਟਲ ਪੇਰੈਂਟ ਮਾਰਗ ਦਰਸ਼ਕ ਪ੍ਰੋਗਰਾਮ ਨਾਲ ਜੁੜ ਕੇ ਆਪਣੇ ਬੱਚਿਆਂ ਦੀ ਆਚਰਣ ਉਸਾਰੀ, ਸਿੱਖਿਆ ਅਤੇ ਭਾਸ਼ਾ …

Read More »

ਹੁਣ ਤੱਕ 9.95 ਲੱਖ ਟਨ ਕਣਕ ਦੀ ਖਰੀਦ ਹੋਈ – ਡੀ.ਸੀ

ਬਠਿੰਡਾ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਬਠਿੰਡਾ ਬੀ.ਸ੍ਰੀ ਨਿਵਾਸਨ ਨੇ ਕਿਸਾਨਾਂ ਨੂੰ 31 ਮਈ 2020 ਤੱਕ ਆਪਣੀ ਕਣਕ ਦੀ ਫਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ, ਕਿਉਂਕਿ ਮੌਜੂਦਾ ਸੀਜ਼ਨ 31 ਮਈ ਨੂੰ ਖ਼ਤਮ ਹੋ ਰਿਹਾ ਹੈ।                ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ …

Read More »

ਇਸ਼ਮੀਤ ਸਿੰਘ ਸੰਗੀਤ ਅਕਾਦਮੀ ਵਲੋਂ ਆਨਲਾਈਨ ਤੇ ਆਫ਼ਲਾਈਨ ਸੰਗੀਤ ਕਲਾਸਾਂ ਆਰੰਭ

ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਚੱਲਦਿਆਂ ਇਸ਼ਮੀਤ ਸਿੰਘ ਸੰਗੀਤ ਅਕਾਦਮੀ ਵਲੋਂ ਆਪਣੇ ਵਿਦਿਆਰਥੀਆਂ ਲਈ ਆਨਲਾਈਨ ਅਤੇ ਆਫ਼ਲਾਈਨ ਸੰਗੀਤ ਕਲਾਸਾਂ ਅਰੰਭ ਕਰ ਕਰਕੇ ਇਨਾਂ ਕਲਾਸਾਂ ਦਾ ਦਾਖ਼ਲਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਅਕਾਦਮੀ ਦੇ ਡਾਇਰੈਕਟਰ ਡਾ. ਚਰਨ ਕਮਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਚਲਾਈ ਜਾ …

Read More »

ਡਰਬੀ ਦੇ ਗੁਰਦੁਆਰੇ ‘ਚ ਹੋਈ ਭੰਨਤੋੜ ਦੀ ਕੀਤੀ ਨਿੰਦਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਕਿਸੇ ਸ਼ਰਾਰਤੀ ਅਨਸਰ ਵਲੋਂ ਗੁਰਦੁਆਰਾ ਸਾਹਿਬ ਇਮਾਰਤ ਦੀ ਭੰਨਤੋੜ ਕਰਨ ਦੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀ ਤੋਂ ਸਖਤੀ ਨਾਲ ਪੁਛਗਿਛ ਕੀਤੀ ਜਾਣੀ ਚਾਹੀਦੀ ਹੈ।

Read More »

ਜ਼ਿਲੇ `ਚ ਅੱਜ 4 ਹੋਰ ਪੋਜ਼ੀਟਿਵ ਮਰੀਜ਼ ਆਏ ਸਾਹਮਣੇ, ਐਕਟਿਵ ਕੇਸ 17 – ਸਿਵਲ ਸਰਜਨ

ਹੁਸ਼ਿਆਰਪੁਰ, 26 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿਚੋਂ 127 ਸੈਂਪਲਾਂ ਦੀ ਰਿਪੋਰਟ ਅੱਜ ਪ੍ਰਾਪਤ ਹੋ ਗਈ ਹੈ।ਜਿਸ ਵਿੱਚੋਂ 4 ਨਵੇਂ ਹੋਰ ਪੋਜ਼ਟਿਵ ਕੇਸ ਸਾਹਮਣੇ ਆਏ ਹਨ।ਉਨਾਂ ਕਿਹਾ ਕਿ ਹੁਣ ਜ਼ਿਲੇ …

Read More »

ਪ੍ਰਵਾਸੀ ਪਰਿਵਾਰ ਦੇ ‘ਇਕਾਂਤਵਾਸ’ ਕੀਤੇ ਚਾਰ ਮੈਂਬਰਾਂ ’ਚੋਂ ਇੱਕ ਦਾ ਟੈਸਟ ਪਾਜ਼ਟਿਵ

ਪਰਿਵਾਰ ਦੇ ਬਾਕੀ ਤਿੰਨ ਮੈਂਬਰ ਆਏ ਨੈਗੇਟਿਵ, ਹੁਣ ਤੱਕ 2300 ਟੈਸਟਾਂ ’ਚੋਂ 2132 ਨੈਗੇਟਿਵ ਨਵਾਂਸ਼ਹਿਰ, 26 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ’ਚ ਪੰਜਾਬ ਤੋਂ ਬਾਹਰੋਂ ਆਏ ਇੱਕ ਪ੍ਰਵਾਸੀ ਪਰਿਵਾਰ ਦੇ ਇਕਾਂਤਵਾਸ ਕੀਤੇ ਚਾਰ ਮੈਂਬਰਾਂ ਦੇ ਲਏ ਗਏ ਕੋਵਿਡ ਸੈਂਪਲਾਂ ’ਚੋਂ ਇੱਕ ਮਹਿਲਾ ਦਾ ਟੈਸਟ ਪਾਜ਼ਟਿਵ ਪਾਇਆ ਗਿਆ ਹੈ ਜਦਕਿ ਬਾਕੀ ਤਿੰਨ ਮੈਂਬਰਾਂ ਦੇ ਟੈਸਟ ਨੈਗੇਟਿਵ ਪਾਏ ਗਏ ਹਨ।   …

Read More »

ਜਿਲਾ ਲੁਧਿਆਣਾ ‘ਚ 24 ਘੰਟਿਆਂ ਦੌਰਾਨ 3 ਨਵੇਂ ਪਾਜ਼ਟਿਵ ਕੇਸ ਆਏ ਸਾਹਮਣੇ

ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦੱਸਿਆ ਹੈ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।ਹੁਣ ਤੱਕ ਕੁੱਲ 6143 ਨਮੂਨੇ ਲਏ ਗਏ ਹਨ।ਜਿਨਾਂ ਵਿੱਚੋਂ 5968 ਦੀ ਰਿਪੋਰਟ ਪ੍ਰਾਪਤ ਹੋਈ ਹੈ।5701 ਨਤੀਜੇ ਨੈਗੇਟਿਵ ਆਏ ਹਨ, ਜਦਕਿ 175 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ …

Read More »

ਆਈ.ਸੀ.ਐਮ.ਆਰ ਟੀਮ ਨੇ ਜ਼ਿਲਾ ਲੁਧਿਆਣਾ ਵਿਚੋਂ ਲਏ ਨਮੂਨੇ – ਡਿਪਟੀ ਕਮਿਸ਼ਨਰ

ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ `ਤੇ ਦਿੱਲੀ ਤੋਂ ਆਈ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਟੀਮ ਵਲੋਂ ਜ਼ਿਲਾ ਲੁਧਿਆਣਾ ਦੇ ਕਈ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਕੋਵਿਡ 19 ਨਾਲ ਲੜਨ ਲਈ ਇਮੂਨਿਟੀ ਨੂੰ ਚੈਕ ਕਰਨ ਲਈ ਰੈਂਡਮ ਖੂਨ ਦੇ ਨਮੂਨੇ ਲਏ।ਸਿਵਲ ਸਰਜਨ ਡਾ. ਰਾਜੇਸ਼ ਕੁਮਾਰ …

Read More »

ਰੂਪਨਗਰ ਜ਼ਿਲ੍ਹਾ ਹੋਇਆ ਕਰੋਨਾ ਮੁਕਤ – ਕੁੱਲ 2035 ਵਿਅਕਤੀਆਂ ਦੇ ਸੈਂਪਲਾਂ ਵਿਚੋਂ 1809 ਨੈਗਟਿਵ

ਪੈਂਡਿੰਗ 159, ਐਕਟਿਵ ਕਰੋਨਾ ਪਾਜ਼ਟਿਵ 0, ਰਿਕਵਰ 59 ਰੂਪਨਗਰ, 26 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੂਪਨਗਰ ਵਿਖੇ ਕੋਈ ਵੀ ਕਰੋਨਾ ਪੌਜ਼ਟਿਵ ਮਰੀਜ਼ ਨਹੀਂ ਹੈ ਅਤੇ ਜ਼ਿਲ੍ਹੇ ਵਿੱਚ ਪਾਏ ਗਏ 59 ਕਰੋਨਾ ਪੋਜ਼ਟਿਵ ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 2035 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।ਇਨ੍ਹਾਂ …

Read More »