Wednesday, November 25, 2026

ਪੰਜਾਬੀ

ਜੇਲ ‘ਚ ਬੰਦ ਕੈਦੀ ਔਰਤਾਂ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ

ਸਬ ਜੇਲ੍ਹ ਪਠਾਨਕੋਟ ‘ਚ ਬਿਮਾਰ ਕੈਦੀ ਔਰਤਾਂ ਲਈ ਭੇਜੀ ਦਵਾਈ ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਕਾਰੋਬਾਰੀ ਡਾ.ਐਸ.ਪੀ ਸਿੰਘ ਓਬਰਾਏ ਨੇ ਹੁਣ ਜੇਲ੍ਹ ‘ਚ ਸਜ਼ਾ ਭੁਗਤ ਰਹੀਆਂ ਕੈਦੀ ਔਰਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਪਠਾਨਕੋਟ ਸਬ ਜੇਲ੍ਹ ਦੀਆਂ ਬਿਮਾਰ ਕੈਦੀ ਔਰਤਾਂ ਨੂੰ ਵੱਡੀ ਮਾਤਰਾ ‘ਚ ਦਵਾਈ ਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਹੈ।         …

Read More »

ਪੱਤਰਕਾਰਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ – ਜਸਬੀਰ ਪੱਟੀ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਦੇ ਦੋ ਪੱਤਰਕਾਰਾਂ ਨਾਲ ਪੁਲੀਸ ਵੱਲੋ ਕੀਤੀ ਗਈ ਵਧੀਕੀ ਦਾ ਕਰੜਾ ਨੋਟਿਸ ਲੈਦਿਆਂ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਚਿਤਾਵਨੀ ਦਿੱਤੀ ਕਿ ਪੱਤਰਕਾਰਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।ਜੇਕਰ ਸੀਨਅਰ ਪੱਤਰਕਾਰ ਜੈ ਸਿੰਘ ਛਿੱਬਰ ਖਿਲਾਫ ਦਰਜ਼ ਕੀਤਾ ਝੂਠਾ ਪਰਚਾ ਰੱਦ ਨਾ ਕੀਤਾ ਤੇ ਪੱਤਰਕਾਰ ਮੇਜਰ …

Read More »

ਆਨਲਾਈਨ ਪੜ੍ਹਾਈ ਕਰਵਾਉਣ ਵਾਲੇ ਸਕੂਲ ਕੇਵਲ ਟਿਊਸ਼ਨ ਫੀਸ ਹੀ ਲੈ ਸਕਦੇ ਹਨ-ਮੱਸਾ ਸਿੰਘ

ਪ੍ਰਾਈਵੇਟ ਸਕੂਲਾਂ ਨੂੰ ਦਾਖ਼ਲਾ ਜਾਂ ਕੋਈ ਹੋਰ ਵਾਧੂ ਫੀਸ ਨਾ ਲੈਣ ਦੀ ਕੀਤੀ ਹਦਾਇਤ ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਨੇ ਕਿਹਾ ਕਿ ਲਾਕਡਾਊਨ ਦੌਰਾਨ ਬੱਚਿਆਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾ ਰਹੇ ਪ੍ਰਾਈਵੇਟ ਸਕੂਲਾਂ ਨੂੰ ਕੇਵਲ ਟਿਊਸ਼ਨ ਫੀਸ ਲੈਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ ਅਤੇ ਉਹ ਵਿਦਿਆਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ …

Read More »

ਕਪੂਰਥਲਾ ਸਾਈਕਲਿੰਗ ਕਲੱਬ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਰੈਲੀ

ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਵਿਚ ਸਹੀ ਜਾਣਕਾਰੀ ਅਤੇ ਇਸ ਤੋਂ ਬਚਾਅ ਲਈ ਉਨ੍ਹਾਂ ਨੂੰ ਜਾਗਰੂਕ  ਕਰਨ ਦੇ ਮਕਸਦ ਨਾਲ ਕਪੂਰਥਲਾ ਸਾਈਕਲਿੰਗ ਕਲੱਬ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅੱਜ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ।ਸਮਾਜ ਸੇਵਕ ਗੁਰਮੁੱਖ ਸਿੰਘ ਢੋਡ ਦੀ ਅਗਵਾਈ ਹੇਠ ਸਾਈਕਲਿੰਗ ਕਲੱਬ ਦੇ ਮੈਂਬਰਾਂ ਵੱਲੋਂ ਕੱਢੀ ਗਈ ਇਸ ਜਾਗਰੂਕਤਾ ਰੈਲੀ ਦੌਰਾਨ …

Read More »

ਗੋਲਡਨ ਜੁਬਲੀ ਮੌਕੇ 30 ਮਈ ਨੂੰ ਵਰਕਰ ਲਹਿਰਾਉਣਗੇ ਸੀਟੂ ਦੇ ਝੰਡੇ – ਕਾਮਰੇਡ ਰਘੂਨਾਥ ਸਿੰਘ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ, ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਵਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਅਤੇ ਜਨਤਕ ਖੇਤਰ ਦੇ ਅੰਨ੍ਹੇਵਾਹ ਨਿੱਜੀਕਰਨ ਦੇ ਵਿਰੋਧ ਵਿੱਚ ਸੀਟੂ ਦੀ ਗੋਲਡਨ ਜੁਬਲੀ ਮੌਕੇ 30 ਮਈ ਨੂੰ ਬਾਕੀ ਦੇਸ਼ ਵਾਂਗ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸੀਟੂ ਦੇ ਵਰਕਰਾਂ ਵਲੋਂ ਆਪਣੇ …

Read More »

ਪਰਮਿੰਦਰ ਢੀਂਡਸਾ ਨੇ ਜਗਦੀਸ਼ ਸਿੰਗਲਾ ਨਾਲ ਕੀਤਾ ਦੁੱਖ ਸਾਂਝਾ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਗਦੀਸ਼ ਸਿੰਗਲਾ ਦੀ ਮਾਤਾ ਹੁਕਮੀ ਦੇਵੀ ਦੀ ਹੋਈ ਅਚਾਨਕ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਉਨਾਂ ਦੇ ਗ੍ਰਹਿ ਪੁੱਜੇ।ਇਸ ਮੌਕੇ ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ, ਸਾਬਕਾ ਚੇਅਰਮੈਨ ਤੁਫੈਲ ਮੁਹੰਮਦ, ਸੀਨੀਅਰ ਆਗੂ ਭਗਵੰਤ ਸਿੰਘ ਭੱਟੀਆਂ, ਅੰਬੂ …

Read More »

ਕਲਾਕਾਰਾਂ ਨੂੰ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੀ ਅਗਵਾਈ ‘ਚ ਇਕੱਤਰ ਹੋਣ ਦੀ ਲੋੜ ਜਤਾਈ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬੱਖਤੜੀਵਾਲਾ ਦੀ ਰਹਿਨੁਮਾਈ ਹੇਠ ਇਕੱਤਰ ਹੋਣ ਦੀ ਲੋੜ ਹੈ।ਸੰਗਰੂਰ ਤੋਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਮੀਤ ਪ੍ਰਧਾਨ ਲੋਕ ਗਾਇਕ ਨਿਰਮਲ ਮਾਹਲਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪੰਜਾਬੀ ਸੰਗੀਤ ਜਗਤ ਵਿਚ ਆ ਰਹੀਆਂ ਸਮੱਸਿਆਵਾਂ …

Read More »

13 ਹਜ਼ਾਰ ਮਾਸਕ ਬਣਾਉਣ ਵਾਲੀਆਂ ਪੇਂਡੂ ਔਰਤਾਂ ਲਈ ਬੈਕਾਂ ਨੇ ਡੀ.ਸੀ ਨੂੰ ਸੌਂਪੇ 1.25 ਲੱਖ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਵੰਡੇ ਗਏ ਸਨ ਮਾਸਕ ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹੇ ਵਿੱਚ ਆਜ਼ੀਵਿਕਾ ਮਿਸ਼ਨ ਤਹਿਤ ਕਾਰਜਸ਼ੀਲ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾ ਮੈਂਬਰਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮੰਗ ਅਨੁਸਾਰ 13 ਹਜ਼ਾਰ ਮਾਸਕ ਤਿਆਰ ਕੀਤੇ ਗਏ ਸਨ ਅਤੇ ਇਨ੍ਹਾਂ ਮਾਸਕਾਂ ਨੂੰ ਤਿਆਰ ਕਰਨ ਦੇ ਮਿਹਨਤਾਨੇ ਵਜੋਂ ਵੱਖ-ਵੱਖ ਬੈਂਕਾਂ ਵਲੋਂ ਵਲੰਟੀਅਰ ਤੌਰ `ਤੇ …

Read More »

ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਦੇ ਕਰਜ਼ਾ ਮੁਆਫੀ ਲਈ ਔਰਤਾਂ ਵਲੋਂ ਨਾਅਰੇਬਾਜ਼ੀ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਤੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ਿਆਂ ਦੇ ਪੇਂਡੂ ਤੇ ਸ਼ਹਿਰੀ ਔਰਤਾਂ ਸਿਰ ਚੜੇ ਕਰਜ਼ਿਆਂ ਦੀ ਮਾਫੀ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮੁਹਿੰਮ ਤੇਜ ਕਰ ਦਿੱਤੀ ਹੈ।ਜਿਲ੍ਹਾ ਸੰਗਰੂਰ ਦੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੁੂਬਾ ਆਗੂ ਗੋਬਿੰਦ ਸਿੰਘ ਛਾਜਲੀ …

Read More »

ਇੰਗਲੈਂਡ ਦੇ ਡਰਬੀ ਵਿਖੇ ਗੁਰਦੁਆਰਾ ਸਾਹਿਬ ਦੀ ਹੋਈ ਭੰਨ ਤੋੜ ਦੀ ਨਿੰਦਾ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ’ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰਨ ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ’ਚ ਲੌਂਗੋਵਾਲ ਨੇ ਕਿਹਾ ਕਿ ਇਸ ਸਿਰ ਫਿਰੇ …

Read More »