Wednesday, November 25, 2026

ਪੰਜਾਬੀ

ਸਾਰੀਆਂ 167 ਰਿਪੋਰਟਾਂ ਨੈਗੇਟਿਵ, ਪਿਛਲੇ 48 ਘੰਟੇ ਦੌਰਾਨ ਕੋਈ ਵੀ ਪਾਜ਼ਟਿਵ ਮਾਮਲਾ ਨਹੀਂ – ਡਿਪਟੀ ਕਮਿਸ਼ਨਰ

ਲੁਧਿਆਣਾ, 25 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 48 ਘੰਟਿਆਂ ਦੌਰਾਨ ਕੋਈ ਵੀ ਨਵਾਂ ਪਾਜ਼ਟਿਵ ਮਾਮਲਾ ਸਾਹਮਣੇ ਨਹੀਂ ਆਇਆ ਹੈ।ਇਹ ਚੰਗੀ ਖ਼ਬਰ ਹੈ ਕਿ ਬੀਤੇ ਦਿਨੀਂ ਭੇਜੇ ਸਾਰੇ 167 ਨਮੂਨਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।               ਉਨਾਂ ਦੱਸਿਆ ਕਿ ਹੁਣ ਤੱਕ …

Read More »

ਦੋ ਹਫ਼ਤਿਆਂ ਬਾਅਦ ਜਿਲ੍ਹੇ ‘ਚ ਇਕ ਹੋਰ ਕੋੋਰੋਨਾ ਪਾਜ਼ਟਿਵ ਕੇਸ ਆਇਆ ਸਾਹਮਣੇ

ਨਯਾਗਾਓਂ ਦੀ ਇਕ ਮਹਿਲਾ ਪਾਜ਼ਟਿਵ ਪਾਈ ਗਈ ਐਸ.ਏ.ਐਸ ਨਗਰ, 25 ਮਈ (ਪੰਜਾਬ ਪੋਸਟ ਬਿਊਰੋ) – ਦੋ ਹਫਤਿਆਂ ਦੇ ਬਾਅਦ, ਜਿਲੇ ਵਿੱਚ ਅੱਜ ਕੋਰੋਨਾ ਵਾਇਰਸ ਦਾ ਇੱਕ ਨਵਾਂ ਪਾਜ਼ਟਿਵ ਕੇਸ ਸਾਹਮਣੇ ਆਇਆ ਹੈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਹ ਤਾਜ਼ਾ ਮਾਮਲਾ ਇੱਕ 29 ਸਾਲਾ ਮਹਿਲਾ ਦਾ ਹੈ, ਜੋ ਨਯਾਗਾਓਂ ਦੇ ਆਦਰਸ਼਼ ਨਗਰ ਦੀ ਵਸਨੀਕ ਹੈ। ਉਸ ਨੇ ਹਾਲ ਹੀ ਵਿੱਚ …

Read More »

ਕਰੀਬ 51 ਦਿਨ ਬਾਅਦ ਫਰੀਦਕੋਟ ਜਿਲ੍ਹਾ ਹੋਇਆ ਕਰੋਨਾ ਮੁਕਤ

ਫਰੀਦਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕਰੋਨਾ ਪਾਜ਼ਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ।ਇਹ ਲੋਕ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂ ਸਨ।ਜਿਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ਟਵ ਆਉਣ ਮਗਰੋਂ ਉਨ੍ਹਾਂ ਨੂੰ ਇਥੋਂ ਦੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਸੀ।ਇਹਨਾ 10 ਲੋਕਾਂ …

Read More »

ਆਖਰੀ ਦੋ ਮਰੀਜ਼ਾਂ ਨੂੰ ਛੁੱਟੀ ਦੇਣ ਨਾਲ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫ਼ਿਰ ਕੋਰੋਨਾ ਮੁਕਤ

ਡਾਕਟਰਾਂ ਤੇ ਸਿਹਤ ਸਟਾਫ਼ ਨੇ ਆਪਣੀ ਯੋਗਤਾ ਤੇ ਮਿਹਨਤ ਦਾ ਲੋਹਾ ਮੰਨਵਾਇਆ ਨਵਾਂਸ਼ਹਿਰ/ਬੰਗਾ, 25 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਖ਼ਿਲਾਫ਼ ਇੱਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਅੱਜ ਆਪਣੇ ਆਖਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰਕੇ ਘਰ ਭੇਜਣ ਬਾਅਦ, ਇੱਕ ਵਾਰ ਫ਼ਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ।ਅੱਜ ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼ …

Read More »

ਕੋਰੋਨਾ ਪੋਜ਼ਟਿਵ ਦੇ ਸੰਪਰਕ `ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ 21 ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 25 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 21 ਨਵੇਂ ਸੈਂਪਲ ਲਏ ਗਏ ਹਨ।ਹੁਣ ਤੱਕ 1983 ਸੈਂਪਲ ਲਏ ਜਾ ਚੁੱਕੇ ਹਨ, ਜਿਨਾਂ ਵਿੱਚ 1634 ਸੈਂਪਲ ਨੈਗੇਟਿਵ ਆਏ ਹਨ ਅਤੇ 213 ਸੈਂਪਲਾਂ ਦੀ ਰਿਪੋਰਟ ਆਉਣੀ …

Read More »

26 ਮਈ ਨੂੰ ਜਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ

ਤਰਨ ਤਾਰਨ, 25 ਮਈ (ਪੰਜਾਬ ਪੋਸਟ ਬਿਊਰੋ) – ‘ਕੋਵਿਡ-19’ ਦੀ ਰੋਕਥਾਮ ਲਈ ਪੰਜਾਬ ਵਿੱਚ ਲੋਕਡਾਊਨ ਲਾਗੂ ਕਰ ਕੇ ਜਿਲ੍ਹਾ ਤਰਨ ਤਾਰਨ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਦੁਕਾਨਾਂ ਖੋਲ੍ਹਣ ਸਬੰਧੀ ਛੋਟ ਦਿੱਤੀ ਗਈ ਹੈ।               ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਅਤੇ ਸਮੂਹ ਉਪ-ਮੰਡਲ ਮੈਜਿਸਟਰੇਟਾਂ ਜਿਲ੍ਹਾ ਤਰਨ ਤਾਰਨ …

Read More »

ਜਨਮ ਦਿਨ ਮੁਬਾਰਕ – ਗੁਰਸ਼ਬਦ ਕਾਂਗੜਾ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਸਾਜਨ ਕਾਂਗੜਾ ਅਤੇ ਅਰਾਧਨਾ ਕਾਂਗੜਾ ਨੂੰ ਹੋਣਹਾਰ ਬੱਚੇ ਗੁਰਸ਼ਬਦ ਕਾਂਗੜਾ ਦੇ ਜਨਮ ਦਿਨ ਦੀਆਂ ਮੁਬਾਰਕਾਂ।

Read More »

ਘਰਾਂ ਵਿੱਚ ਰਹਿ ਕੇ ਮਨਾਈ ਈਦ

ਚਹਿਲ ਫਾਊਂਡੇਸ਼ਨ ਨੇ ਮੁਸਲਿਮ ਭਾਈਚਾਰੇ ਨੂੰ ਘਰ-ਘਰ ਜਾ ਕੇ ਦਿੱਤੀ ਵਧਾਈ- ਫਲ ਕੀਤੇ ਭੇਟ ਭੀਖੀ, 25 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬੇਸ਼ੱਕ ਮੁਸਲਿਮ ਭਾਈਚਾਰੇ ਨੇ ਈਦ ਦਾ ਮੁਬਾਰਕ ਦਿਨ ਮਸੀਤਾਂ ਵਿੱਚ ਜਾ ਕੇ ਸਮੂਹਿਕ ਤੌਰ ‘ਤੇ ਨਹੀ ਮਨਾਇਆ ਗਿਆ।ਭਾਈਚਾਰੇ ਨੇ ਰਮਜ਼ਾਨ ਤੋਂ ਬਾਅਦ ਈਦ ਦਾ ਤਿਉਹਾਰ ਆਪਣੇ ਘਰਾਂ ਵਿੱ’ਚ ਰਹਿ ਕੇ ਈਦ ਦੀ ਇਬਾਦਤ ਕੀਤੀ …

Read More »

ਬੁੱਢਾ ਦਲ ਮੱਖੀ ਨੇ ਹਾਕੀ ਉਲੰਪੀਅਨ ਬਲਬੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਿੰਨ ਵਾਰ ਉਲੰਪਿਕ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸਰਦਾਰ ਬਲਬੀਰ ਸਿੰਘ ਸੀਨੀਅਰ ਦੇ ਚਲਾਣਾ ਕਰ ਜਾਣ ‘ਤੇ ਅਕਾਲੀ ਬੁੱੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਾਕੀ ਦੇ ਮੰਨੇ ਪ੍ਰਮੰਨੇ ਖਿਡਾਰੀ ਤੇ ਕੋਚ ਬਲਬੀਰ ਸਿੰਘ ਅੰਦਰ ਸਿਆਪਣ, ਸਿਦਕ ਤੇ ਚੜ੍ਹਦੀ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ 1942 ਤੋਂ 45 ਰਹੇ ਵਿਦਿਆਰਥੀ – ਛੀਨਾ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਖੁਰਮਣੀਆਂ) – ਹਾਕੀ ਦੇ ਉਚ ਕੋਟੀ ਦੇ ਖਿਡਾਰੀ ਅਤੇ ਤਿੰਨ ਵਾਰ ਓਲੰਪਿਕ ਜੇਤੂ ਰਹੇ ਬਲਬੀਰ ਸਿੰਘ ਸੀਨੀਅਰ ਦੇ ਅੱਜ ਮੋਹਾਲੀ ਵਿਖੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਪਿ੍ਰੰਸੀਪਲਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸ਼ਰਧਾ …

Read More »