ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਚਪੜੌਦਾ ਵਿਖੇ ਚੋਰੀ ਕਣਕ ਦੀਆਂ ਬੱਲੀਆਂ ਵੱਢਣ ਤੇ ਕੱਢਣ ਲਈ ਅਮਰਗੜ੍ਹ ਪੁਲਿਸ ਵਲੋਂ 7 ਜਣਿਆਂ ‘ਤੇ ਕੀਤੇ ਪਰਚੇ ਦਾ ਮਾਮਲਾ ਐਸ.ਸੀ ਕਮਿਸ਼ਨ ਕੋਲ ਪਹੁੰਚ ਗਿਆ ਸੀ।ਜਿਥੇ ਪੀੜਤ ਧਿਰ ਵਲੋਂ ਪਰਚਾ ਕੈਂਸਲ ਕਰਨ ਦੀ ਅਪੀਲ ਕੀਤੀ ਗਈ, ਉਥੇ ਹੀ ਉਨ੍ਹਾਂ ਵਲੋਂ ਵਿਰੋਧੀ ਧਿਰ ‘ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਆਧਾਰ ‘ਤੇ …
Read More »ਪੰਜਾਬੀ
ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜ਼ਾਈ ਲਈ ਕਰ ਰਹੀ ਸਹਾਇਤਾ – ਸਤਵੰਤ ਪੂਨੀਆ
ਪਾਵਰਕੌਮ ਵਲੋਂ ਸਿੰਚਾਈ ਨਹੀਂ ਛੱਡੀ ਜਾ ਰਹੀ ਬਿਜਲੀ ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜ਼ਾਈ ਲਈ ਪੰਜਾਬ ਸਰਕਾਰ ਵਲੋਂ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ।ਪਰ ਜ਼ਮੀਨੀ ਪੱਧਰ ‘ਤੇ ਇਸ ਸੰਬੰਧੀ ਕਿਸਾਨਾਂ ਦੀ ਕੋਈ ਸਹਾਇਤਾ ਨਹੀ ਕੀਤੀ ਜਾ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ …
Read More »ਦੂਜੀ ਧਿਰ ਦੀ ਹਮਾਇਤ ਕਰਨ ਦੇ ਦੋਸ਼ਾਂ ਤਹਿਤ ਵਿਧਾਇਕ ਧੀਮਾਨ ਦਾ ਸਾੜਿਆ ਪੁਤਲਾ
ਮਾਮਲਾ ਪੰਚਾਇਤੀ ਜ਼ਮੀਨ ਦੀ ਬੋਲੀ ਦਾ ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਤੋਲੇਵਾਲ ਵਿਖੇ ਦਲਿਤ ਭਾਈਚਾਰੇ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਅਚਾਨਕ ਰੱਦ ਕਰਨ ਖਿਲਾਫ ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ …
Read More »50 ਫੀਸਦੀ ਤੋਂ ਵੱਧ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਕਰਵਾਈ ਮੁਹੱਈਆ – ਸਰਤਾਜ ਚੀਮਾ
ਜਿਲ੍ਹੇ ‘ਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ੍ਹ ਯੋਜਨਾ ਤਹਿਤ 99545 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਪੂਰਥਲਾ, 25 ਮਈ (ਪੰਜਾਬ ਪੋਸਟ ਬਿਉਰੋ) – ਖੁਰਾਕ ਤੇ ਸਪਲਾਈ ਵਿਭਾਗ ਕਪੂਰਥਲਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ੍ਹ ਯੋਜਨਾ ਤਹਿਤ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਤਿੰਨ ਮਹੀਨਿਆਂ (ਅਪ੍ਰੈਲ-2020 ਤੋਂ ਜੂਨ 2020) ਦਾ ਇਕੱਠਾ ਕੋਟਾ, ਜਿਸ ਵਿਚ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ …
Read More »ਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦਾ ਦਿਹਾਂਤ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਪਦਮਸ੍ਰੀ ਤੇ ਅਰਜਨਾ ਐਵਾਰਡੀ ਤਕਰੀਬਨ 96 ਸਾਲਾ ਹਾਕੀ ਉਲੰਪੀਅਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣਾ ਕਰ ਜਾਣ ਨਾਲ ਖੇਡ ਜਗਤ ‘ਚ ਗਮ ਦੀ ਲਹਿਰ ਹੈ।ਉਹਨਾਂ ਦੇ ਦੋਹਤੇ ਕਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਮੂਨੀਏ ਦੀ ਸ਼ਿਕਾਇਤ ਕਾਰਣ ਉਨਾਂ ਨੂੰ 8 …
Read More »ਮੁੱਖ ਮੰਤਰੀ ਪੰਜਾਬ ਨੇ ਫੇਸ ਬੁੱਕ ‘ਤੇ ਲਾਈਵ ਹੋ ਕੇ ਦਿੱਤੇ ਲੋਕਾਂ ਦੇ ਸਵਾਲਾਂ ਦੇ ਜਵਾਬ
ਪਠਾਨਕੋਟ ਨਿਵਾਸੀ ਨੀਲਕੰਠ ਸਨਦੋਤਰਾ ਪੁੱਛਿਆ ਲਾਕਡਾਊਨ ਵਧਾਉਣ ਸਬੰਧੀ ਪ੍ਰਸ਼ਨ ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸ਼ਨੀਵਾਰ ਦੀ ਸ਼ਾਮ ਨੂੰ ਪੰਜਾਬ ਦੀ ਜਨਤਾ ਦੇ ਸਵਾਲਾਂ ਦੇ ਜਵਾਬ ਦੇਣ ਲਈ ਅਤੇ ਕੋਵਿਡ-19 ਸਬੰਧੀ ਪੰਜਾਬ ਦੇ ਮੋਜ਼ੂਦਾ ਸਥਿਤੀ ‘ਤੇ ਗੱਲਬਾਤ ਕਰਨ ਲਈ ਫੇਸਬੁੱਕ ਤੇ ਲੋਕਾਂ ਨਾਲ ਰੁ-ਬ-ਰੂ ਹੋਏ ਅਤੇ ਪੰਜਾਬ ਭਰ ਦੇ ਲੋਕਾਂ ਵੱਲੋਂ ਪੁੱਛੇ ਗਏ …
Read More »ਮੱਧ ਪ੍ਰਦੇਸ਼ ‘ਚ 150 ਸਿਕਲੀਗਰ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਭੇਜਿਆ ਰਾਸ਼ਨ – ਸਿੱਧੂ, ਹੇਰ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) -ਸੋਸ਼ਲ ਮੀਡੀਆ ਤੇ ਸਿਕਲੀਗਰ ਸਿੱਖਾਂ ਦੀ ਇੱਕ ਵੀਡੀਓ ਵਾਇਰਲ ਹੋਣ ਉਪਰੰਤ ਡਾ. ਓਬਰਾਏ ਵੱਲੋਂ ਮੱਧ ਪ੍ਰਦੇਸ਼ ਦੇ ਜਿਲ੍ਹਾ ਬੁਰਹਾਨਪੁਰ ਵਿਖੇ 150 ਲੋੜਵੰਦ ਸਿਕਲੀਗਰ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਰਾਸ਼ਨ ਭੇਜਿਆ ਜਾ ਚੁੱਕਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਇਹ ਸਾਰੀ ਸੇਵਾ ਨਿਰੰਤਰ ਜਾਰੀ ਰਹੇਗੀ।
Read More »ਸਰਬੱਤ ਦਾ ਭਲਾ ਟਰੱਸਟ ਨੇ ਮੁੜ 65 ਢਾਡੀਆਂ ਤੇ ਕਵੀਸ਼ਰਾਂ ਨੂੰ ਦਿੱਤਾ ਸੁੱਕਾ ਰਾਸ਼ਨ
ਰੋਜ਼ੀ-ਰੋਟੀ ਤੋਂ ਵਾਂਝੇ 1200 ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ‘ਚ ਲਾਗੂ ਕਰਕੇ ਪੂਰੀ ਦੁਨੀਆਂ ‘ਚ ਇੱਕ ਜ਼ਿਕਰਯੋਗ ਮਿਸਾਲ ਬਣ ਚੁੱਕੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ …
Read More »ਜਲਾਲਾਬਾਦ ਦੀ ਸੰਗਤ ਲੰਗਰ ਲਈ ਕਣਕ ਲੈ ਕੇ ਪੁੱਜੀ
ਸਕੱਤਰ ਆਹਲੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਕਣਕ ਲੈ ਕੇ ਪੁੱਜੀਆਂ ਜਲਾਲਾਬਾਦ ਦੀਆਂ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਸਨਮਾਨ ਕੀਤਾ ਗਿਆ। ਲੋਕ ਸਭਾ ਹਲਕਾ ਫਿਰੋਜ਼ਪੁਰ ’ਚ ਪੈਂਦੇ ਜਲਾਲਾਬਾਦ ਤੋਂ ਸੰਗਤ ਨੇ ਸਮੂਹਿਕ ਰੂਪ …
Read More »ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ 392 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਗਤਾਂ ਸਮੇਤ ਕਣਕ ਲੈ ਕੇ ਪੁੱਜੇ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਦੌਰਾਨ ਲੋੜਵੰਦਾਂ ਦੀ ਮੱਦਦ ਲਈ ਨਿਭਾਈਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਕੀਤੀ।ਚੰਦੂਮਾਜਰਾ ਨੇ ਦੱਸਿਆ ਕਿ ਹਲਕਾ ਸਨੌਰ ਦੀ ਸੰਗਤ ਵੱਲੋਂ ਇਕੱਤਰ ਕੀਤੀ ਕਣਕ ਵਿੱਚੋਂ 192 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਅਤੇ 200 ਕੁਇੰਟਲ ਦੇ …
Read More »
Punjab Post Daily Online Newspaper & Print Media