Wednesday, November 25, 2026

ਪੰਜਾਬੀ

ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਖੇਮਕਰਨ ਦੀ ਸੰਗਤ ਵੱਲੋਂ ਕਣਕ ਭੇਟ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤਾਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਤੋਂ 552 ਕੁਇੰਟਲ ਅਤੇ ਲੋਕ ਸਭਾ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਤੋਂ ਵੀ ਸੰਗਤਾਂ ਵੱਲੋਂ ਕਣਕ ਭੇਟ ਕਰ ਕੇ ਸ਼ਰਧਾ ਪ੍ਰਗਟਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਸੰਗਤਾਂ ਸ੍ਰੀ ਦਰਬਾਰ ਸਾਹਿਬ ਲਈ ਵੱਡੀ …

Read More »

ਅਗਵਾ ਕੀਤੇ 2 ਸਾਲਾ ਮਸੂਮ ਬੱਚੇ ਨੂੰ ਪੁਲਿਸ ਨੇ ਕੁੱਝ ਹੀ ਘੰਟਿਆ `ਚ ਕੀਤਾ ਬਰਾਮਦ

ਬੰਗਾ/ਬਹਿਰਾਮ, 24 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੁਲਿਸ ਵਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਆਪਣੀ ਸਾਲੀ ਦੇ ਬੱਚੇ ਨੂੰ ਨਿੱਜੀ ਰੰਜਿਸ਼ ਦੀ ਵਜ੍ਹਾ ਨਾਲ ਅਗਵਾ ਕਰਨ ਵਾਲੇ ਉਂਕਾਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ, ਅਗਵਾ ਬੱਚੇ ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਅਲੀਗੜ੍ਹ ਤੋਂ ਮਹਿਜ਼ 8 ਘੰਟਿਆਂ ’ਚ ਹੀ ਬਰਾਮਦ ਕਰ ਲਿਆ ਹੈ। ਐਸ.ਐਸ.ਪੀ ਸ੍ਰੀਮਤੀ ਸ੍ਰੀਮਤੀ ਅਲਕਾ ਮੀਨਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ …

Read More »

ਪੰਜਾਬ ਤੋਂ 300ਵੀਂ ਰੇਲ ਗੱਡੀ ਪਟਿਆਲਾ ਤੋਂ ਹਰਦੋਈ ਲਈ ਰਵਾਨਾ

24 ਰੇਲ ਗੱਡੀਆਂ ਰਾਹੀਂ ਹੁਣ ਤੱਕ 27 ਹਜ਼ਾਰ ਲੋਕ ਦੂਸਰੇ ਰਾਜਾਂ ਨੂੰ ਭੇਜੇ – ਕੁਮਾਰ ਅਮਿਤ ਪਟਿਆਲਾ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਵੱਖ-ਵੱਖ ਕੰਮ ਧੰਦਿਆਂ `ਚ ਲੱਗੇ ਪ੍ਰਵਾਸੀ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਦੂਸਰੇ ਰਾਜਾਂ ਦੇ ਹੋਰਨਾਂ ਵਸਨੀਕਾਂ ਨੂੰ ਉਨ੍ਹਾਂ ਦੇ ਪਿੱਤਰੀ ਸੂਬਿਆਂ ‘ਚ ਛੱਡਣ ਲਈ ਅੱਜ ਪੰਜਾਬ ਦੀ 300ਵੀਂ ਰੇਲ ਗੱਡੀ ਉਤਰ ਪ੍ਰਦੇਸ਼ ਦੇ ਬਰੇਲੀ …

Read More »

ਕੋਵਿਡ ਲਾਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਤਿੰਨ ਮਹੀਨੇ ਲਈ ਦਿੱਤੀ ਜਾ ਰਹੀ ਹੈ ਮੁਫ਼ਤ ਕਣਕ ਤੇ ਦਾਲ

ਜਿਲ੍ਹੇ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡਿਆ 80 ਫ਼ੀਸਦੀ ਅਨਾਜ਼ ਨਵਾਂਸ਼ਹਿਰ, 24 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਲਾਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 80 ਫ਼ੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ।               ਇਹ …

Read More »

ਸ੍ਰੀ ਚਮਕੌਰ ਸਾਹਿਬ ਵਿਸ਼ਵ ਦੇ ਵੱਡੇ ਸੈਰ ਸਪਾਟਾ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ – ਚੰਨੀ

47 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਕ ਨਗਰੀ ਦੀ ਬਦਲੀ ਜਾਵੇਗੀ ਨੁਹਾਰ ਚਮਕੌਰ ਸਾਹਿਬ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਵਿੱਤਰ ਇਤਿਹਾਸਿਕ ਨਗਰੀ ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਮੁੱਖ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਤਹਿਤ 47 ਕਰੋੜ ਰੁਪਏ ਰੁਪਏ …

Read More »

ਪੁਲਿਸ ਸਾਈਬਰ ਸੈਲ ਵਲੋਂ ਨਕਲੀ ਪੈਟਰੋਲ ਪੰਪ ਡੀਲਰਸ਼ਿਪ ਗਰੋਹ ਦਾ ਪਰਦਾਫਾਸ਼, ਪੰਜ ਗ੍ਰਿਫਤਾਰ

ਐਸ.ਏ.ਐਸ ਨਗਰ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੁਲਿਸ ਦੇ ਸਾਈਬਰ ਸੈਲ ਨੇ ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਇਕ ਨਕਲੀ ਪੈਟਰੋਲ ਡੀਲਰਸ਼ਿਪ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਨੂੰ ਗ੍ਰਿਫਤਾਰ ਕੀਤਾ ਹੈ।                  ਐਸ.ਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀ.ਐਸ.ਪੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਗਰੋਹ ਪੈਟਰੋਲ ਪੰਪ ਡੀਲਰਸ਼ਿਪ ਦੇਣ …

Read More »

ਜਿਲੇ `ਚ ਅੱਜ 4 ਪੋਜ਼ਟਿਵ ਮਰੀਜ਼ ਆਏ ਸਾਹਮਣੇ – ਸਿਵਲ ਸਰਜਨ

ਹੁਸ਼ਿਆਰਪੁਰ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿੱਚੋਂ 60 ਸੈਂਪਲਾਂ ਦੀ ਰਿਪੋਰਟ ਅੱਜ ਪ੍ਰਾਪਤ ਹੋ ਗਈ ਹੈ, ਜਿਸ ਵਿੱਚ 4 ਨਵੇਂ ਪੋਜ਼ਟਿਵ ਕੇਸ ਸਾਹਮਣੇ ਆਏ ਹਨ।ਉਨਾਂ ਕਿਹਾ ਕਿ ਹੁਣ …

Read More »

ਜਿਲ੍ਹਾ ਪਠਾਨਕੋਟ ‘ਚ 7 ਹੋਰ ਲੋਕ ਕਰੋਨਾ ਪਾਜੀਟਿਵ ਮਿਲੇ ਕਰੋਨਾ- ਗਿਣਤੀ ਹੋਈ 10

9 ਲੋਕਾਂ ਨੂੰ ਕੀਤਾ ਆਈਸੋਲੇਟ, 1 ਦਾ ਕੀਤਾ ਜਾ ਰਿਹਾ ਅੰਮ੍ਰਿਤਸਰ ‘ਚ ਇਲਾਜ਼ ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਨੀਵਾਰ ਦੀ ਸ਼ਾਮ ਨੂੰ ਇੱਕ ਵਿਅਕਤੀ ਕਰੋਨਾ ਪਾਜ਼ਟਿਵ ਅਤੇ ਐਤਵਾਰ ਨੂੰ 6 ਹੋਰ ਲੋਕ ਕਰੋਨਾ ਪਾਜੀਟਿਵ ਆਉਣ ਨਾਲ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 10 ਹੋ ਗਈ ਹੈ।               …

Read More »

ਢਾਹਾਂ ਕਲੇਰਾਂ ਆਈਸੋਲੇਸ਼ਨ ਕੇਂਦਰ ਤੋਂ ਤਿੰਨ ਨੂੰ ਛੁੱਟੀ- ਹੁਣ ਜਿਲ੍ਹੇ ’ਚ ਦੋ ਮਰੀਜ਼ ਇਲਾਜ਼ ਅਧੀਨ

ਘਰ ’ਚ 7 ਦਿਨ ਦੀ ਅਲਹਿਦਗੀ ਦੀ ਹਦਾਇਤ ਬੰਗਾ, 24 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਆਈਸੋਲੇਸ਼ਨ ਵਾਰਡ ’ਚੋਂ ਅੱਜ ਤਿੰਨ ਮਰੀਜ਼ਾਂ ਨੂੰ ਇਲਾਜ ਬਾਅਦ ਛੁੱਟੀ ਦਿੱਤੀ ਗਈ ਅਤੇ ਬਾਕੀ 7 ਦਿਨ ਦਾ ਅਲਹਿਦਗੀ ਸਮਾਂ ਆਪਣੇ ਘਰ ’ਚ ਪੂਰਾ ਕਰਨ ਦੀ ਤਾਕੀਦ ਕੀਤੀ ਗਈ। ਆਈਸੋਲੇਸ਼ਨ ਵਾਰਡ ਇੰਚਾਰਜ ਐਸ.ਐਮ.ਓ ਬੰਗਾ ਡਾ. …

Read More »

ਕੋਰੋਨਾ ਮੁਕਤ ਹੋਇਆ ਜਿਲ੍ਹਾ ਮਾਨਸਾ- ਆਖਰੀ ਰਹਿੰਦੇ 2 ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ

23 ਮਈ ਨੂੰ ਭੇਜੇ 100 ਸੈਂਪਲਾਂ ਦੀ ਰਿਪੋਰਟ ਨੈਗੇਟਿਵ -ਹਸਪਤਾਲ ‘ਚ ਹੁਣ ਨਹੀਂ ਕੋਈ ਕੋਰੋਨਾ ਮਰੀਜ਼ ਮਾਨਸਾ, 24 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ਤੋਂ ਅੱਜ ਆਈਸੋਲੇਟ ਕੀਤੇ 2 ਆਖਰੀ ਕੋਰੋਨਾ ਮਰੀਜ਼ਾਂ ਨੂੰ ਨੈਗਿਟਵ ਆਉਣ ‘ਤੇ ਡਿਸਚਾਰਜ ਕਰ ਦਿੱਤਾ ਗਿਆ ਹੈ।ਜਿਸ ਨਾਲ ਜਿਲ੍ਹਾ ਮਾਨਸਾ ਕੋਰੋਨਾ ਮੁਕਤ ਹੋ ਗਿਆ ਹੈ।            ਸਿਵਲ ਸਰਜਨ ਡਾ. ਲਾਲ …

Read More »