ਪੋਰਟਲ `ਤੇ ਰਜਿਸਟਰ 55000 ਤੋਂ ਵੱਧ ਮਜ਼ਦੂਰਾਂ ਵਿਚੋਂ ਸਿਰਫ 26239 ਗਏ ਵਾਪਸ ਐਸ.ਏ.ਐਸ ਨਗਰ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਆਮ ਸਥਿਤੀ ਵਾਪਸ ਆਉਣ ਦਾ ਇਹ ਸੰਕੇਤ ਦੇਖਿਆ ਜਾ ਸਕਦਾ ਹੈ ਕਿ ਅੱਜ ਮੁਹਾਲੀ ਰੇਲਵੇ ਸਟਸ਼ਨ ਤੋਂ ਰਵਾਨਾ ਹੋਈ ਰੇਲ ਗੱਡੀ ਵਿਚ ਸਿਰਫ 866 ਪ੍ਰਵਾਸੀ ਮਜ਼ਦੂਰ ਆਪਣੇ ਗ੍ਰਹਿ ਰਾਜ ਲਈ ਵਾਪਸ ਜਾ ਰਹੇ ਹਨ।ਰੇਲ ਗੱਡੀ ਬਿਹਾਰ ਦੇ ਮੋਤੀਹਾਰੀ …
Read More »ਪੰਜਾਬੀ
ਜਿਲ੍ਹੇ `ਚ ਕੱਲ 87 ਹੋਰ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏੇ ਗਏ ਸੈਂਪਲ – ਸਿਵਲ ਸਰਜਨ
ਹੁਸ਼ਿਆਰਪੁਰ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਜ ਸ਼ੱਕੀ ਲੱਛਣਾਂ ਵਾਲੇ 87 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨਾਂ ਵਿੱਚ 50 ਨਵੇਂ ਆਏ ਪ੍ਰਵਾਸੀ ਭਾਰਤੀ ਵਿਅਕਤੀ ਹਨ।ਉਨਾਂ ਦੱਸਿਆ ਕਿ ਬਾਹਰਲੇ ਦੇਸ਼ਾਂ ਤੋਂ ਆਏ ਇਨਾਂ ਵਿਅਕਤੀਆਂ ਨੂੰ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਇਕਾਂਤਵਾਸ ਕੀਤਾ …
Read More »114 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ, ਅੱਜ ਭੇਜੇ 16 ਨਵੇਂ ਸੈਂਪਲ
ਬਠਿੰਡਾ, 24 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲ੍ਹੇ ਵਿਚ ਬੀਤੇ ਦਿਨ ਭੇਜੇ 114 ਨਮੂਨਿਆਂ ਦੀ ਜਾਂਚ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਇੰਨ੍ਹਾਂ ਵਿਚ 22 ਵਿਦੇਸ਼ ਤੋਂ ਪਰਤੇ ਲੋਕਾਂ ਦੀ ਰਿਪੋਰਟ ਵੀ ਸ਼ਾਮਿਲ ਹੈ, ਜੋ ਨੈਗੇਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਫਿਲਹਾਲ ਜਿਲ੍ਹੇ ਵਿੱਚ ਇਕ ਹੀ ਐਕਟਿਵ ਕੇਸ ਹੈ ਜੋ ਕਿ ਵਿਦੇਸ਼ ਤੋਂ ਪਰਤਿਆ ਸੀ …
Read More »ਜਿਲਾ ਮੈਜਿਸਟਰੇਟ ਵਲੋਂ ਪਿੰਡ ਜਾਗੋਵਾਲ ਬਾਂਗਰ ਸੀਲ
ਸਿਹਤ ਵਿਭਾਗ ਵਲੋਂ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਸੰਪਰਕ ‘ਚ ਆਏ ਵਿਅਕਤੀਆਂ ਦੀ ਟਰੇਸਿੰਗ ਗੁਰਦਾਸਪੁਰ, 24 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਧਾਰਾ 144 ਤਹਿਤ ਸਬ ਡਵੀਜ਼ਨ ਗੁਰਦਾਸਪੁਰ ਵਿੱਚ ਪਿੰਡ ਜਾਗੋਵਾਲ ਬਾਂਗਰ ਨੂੰ ਇਹਤਿਆਤ ਵਜੋਂ ਕੋਰੋਨਾ ਵਾਇਰਸ ਤੋਂ ਬਚਾਅ ਤੇ ਇਸ ਦੇ ਪ੍ਰਭਾਵ ਨੂੰ ਰੋਕਣ ਦੇ ਮੰਤਵ ਨਾਲ, ਕੋਰੋਨਾ ਪ੍ਰਭਾਵਿਤ ਮਰੀਜ ਦੇ ਸੰਪਰਕ ਵਿਚ ਆਏ ਵਿਅਕਤੀਆਂ …
Read More »ਅਮਰੀਕਾ ਨਿਵਾਸੀ ਡਾ. ਜਸਵੰਤ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਤੇ ਪੰਜਾਬ ਲਾਇਬ੍ਰੇਰੀ ਮੂਵਮੈਂਟ ਵਲੋਂ ਅਮਰੀਕਾ ਨਿਵਾਸੀ ਡਾ. ਜਸਵੰਤ ਸਿੰਘ ਦੇ ਚਲਾਣੇ ‘ਤੇ ਡੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਪ੍ਰੋਫ਼ੈਸਰ ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ, ਪ੍ਰੈਸ ਸਕਤਰ ਅੰਮ੍ਰਿਤ ਲਾਲ ਮੰਨਣ ਤੇ …
Read More »ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ-ਵੇਅ ਨਾਲ ਅੰਮ੍ਰਿਤਸਰ ਨੂੰ ਮੁੜ ਜੋੜਨ ਦਾ ਮੰਚ ਨੇ ਕੀਤਾ ਸਵਾਗਤ
ਕਿਹਾ ਸਥਾਨਕ ਆਗੂਆਂ ਤੇ ਸੰਸਥਾਵਾਂ ਵਲੋਂ ਬੁਲੰਦ ਕੀਤੀ ਆਵਾਜ਼ ਰੰਗ ਲ਼ਿਆਈ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਕੇਂਦਰੀ ਸੜਕਾਂ, ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ-ਵੇਅ ਨਾਲ ਅੰਮ੍ਰਿਤਸਰ ਨੂੰ ਮੁੜ ਜੋੜਨ ਲਈ ਦਿੱਤੀ ਗਈ ਪ੍ਰਵਾਨਗੀ ਦਾ ਸਵਾਗਤ ਕਰਦਿਆਂ ਅੰਮ੍ਰਿਤਸਰ ਵਿਕਾਸ ਮੰਚ ਦੀ ਸਮੁੱਚੀ ਟੀਮ ਮਨਮੋਹਣ ਸਿੰਘ ਬਰਾੜ, ਪ੍ਰਿੰ. ਕੁਲਵੰਤ ਸਿੰਘ …
Read More »ਸਰੋਤਿਆਂ ਨੂੰ ਹਿੰਸਾਵਾਦੀ ਤੇ ਦਿਸ਼ਾਹੀਨ ਗੀਤ ਸੰਗੀਤ ਤੋਂ ਮਿਲੇਗਾ ਜਲਦ ਛੁੱਟਕਾਰਾ – ਰੰਧਾਵਾ, ਗਿੱਲ, ਕੰਬੋਜ਼
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਸੰਧੂ) – ਪੱਛਮੀ ਲੱਚਰਤਾ ਤੇ ਗੀਤ ਸੰਗੀਤ ਦੀ ਭੇਂਟ ਚੜ ਚੁੱਕੀ ਪੰਜਾਬ ਦੀ ਨੌਜਵਾਨੀ ਨੂੰ ਉਨ੍ਹਾਂ ਦੀਆਂ ਅਸਲ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਨਾਲ ਜੋੜਣ ਲਈ ਗੀਤ ਸੰਗੀਤ ਨਾਲ ਜੁੜੀ ਇੱਕ ਤਿਕੜੀ ਵਲੋਂ ਅਨੋਖੇ ਤੇ ਵਿਰਲੇ ਕਿਸਮ ਦੇ ਉਪਰਾਲੇ ਕੀਤੇ ਜਾਣਗੇ।ਜਿਸ ਵਿੱਚ ਗੀਤਕਾਰ ਲਵਰਾਜ ਰੰਧਾਵਾ, ਗਾਇਕ ਅਰਮਾਨ ਗਿੱਲ ਅਤੇ ਗਾਇਕਾ ਤੇ ਮਾਡਲ ਅਰਸ਼ ਕੰਬੋਜ਼ ਦਾ …
Read More »ਪ੍ਰਬੰਧਕੀ ਕੰਮਾਂ ਲਈ 33 ਪ੍ਰਤੀਸ਼ਤ ਸਟਾਫ ਨਾਲ ਸਕੂਲ ਖੋਲਣ ਦੀ ਮਨਜ਼ੂਰੀ
ਕਿਤਾਬਾਂ ਵੰਡਣ, ਦਾਖਲਾ ਤੇ ਹੋਰ ਜ਼ਰੂਰੀ ਕੰਮਾਂ ਦੀ ਹੋਵੇਗੀ ਇਜ਼ਾਜਤ – ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਸਰਕਾਰ ਦੇ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾ ਕੇ ਸਕੂਲਾਂ ਦਾ ਕੰਮ ਕਾਰ ਚਲਾਉਣ, ਕਿਤਾਬਾਂ ਵੰਡਣ ਅਤੇ ਵਿਦਿਆਰਥੀਆਂ ਦੇ ਦਾਖਲੇ ਤੇ ਹੋਰਨਾਂ ਕੰਮਾਂ ਲਈ 33 ਪ੍ਰਤੀਸ਼ਤ ਸਟਾਫ ਡਿਊਟੀ ਰੋਸਟਰ ਤਿਆਰ ਕੀਤੇ ਜਾਣ ਸਬੰਧੀ ਅਧਿਕਾਰਤ ਪੱਤਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਜੀ.ਟੀ ਰੋਡ ਸਕੂਲ ਦੀ ਵਿਪਨਪ੍ਰੀਤ ਕੌਰ ਤੇ ਮਨਵੀਨ ਸਿੰਘ ਆਨਲਾਈਨ ਮੁਕਾਬਲਿਆਂ ‘ਚ ਜੇਤੂ
ਅੰਮ੍ਰਿ੍ਰਤਸਰ, 24 ਮਈ (ਪੰਜਾਬ ਪੋਸਟ -ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੀ ਨੌਵੀਂ-ਆਈ ਦੀ ਹੋਣਹਾਰ ਵਿਦਿਆਰਥਣ ਵਿਪਨਪ੍ਰੀਤ ਕੌਰ ਦਾ ਲਾਕਡਾਊਨ ਦੌਰਾਨ ਲੋਕਾਂ ਦਾ ਮਨੋਬਲ ਵਧਾਉਣ ਅਤੇ ਸਕਾਰਾਤਮਕਤਾ ਦੇਣ ਹਿੱਤ ਕਰਵਾਏ ਗਏ ਆਨਲਾਈਨ ਮੋਟੀਵੇਸ਼ਨਲ ਮੁਕਾਬਲੇ ਵਿੱਚ ਪੋਸਟ ਕੀਤੀਆਂ ਗਈਆਂ ਵੀਡੀਓ ਲਈ ਵਰਲਡ ਰਿਕਾਰਡ ਬੁੱਕ ਵਿੱਚ ਨਾਮ ਪ੍ਰਕਾਸ਼ਿਤ ਹੋਇਆ ਅਤੇ …
Read More »ਹਲਕਾ ਜਗਰਾਉਂ ਤੋਂ ਸੰਗਤਾਂ ਸਮੇਤ 701 ਕੁਇੰਟਲ ਕਣਕ ਤੇ ਰਸਦਾਂ ਲੈ ਕੇ ਪੁੱਜੇ ਸਾਬਕਾ ਵਿਧਾਇਕ
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਜਗਰਾਉਂ ਤੋਂ ਸਾਬਕਾ ਵਿਧਾਇਕ ਐਸ.ਆਰ ਕਲੇਰ ਲੰਗਰ ਗੁਰੁ ਰਾਮ ਦਾਸ ਜੀ ਲਈ ਸੰਗਤਾਂ ਸਮੇਤ 701 ਕੁਇੰਟਲ ਕਣਕ ਲੈ ਕੇ ਪੁੱਜੇ।ਉਨ੍ਹਾਂ ਵੱਲੋਂ 5 ਕੁਇੰਟਲ ਦੇ ਕਰੀਬ ਦਾਲ, ਖੰਡ ਅਤੇ ਹੋਰ ਰਸਦਾਂ ਵੀ ਭੇਟ ਕੀਤੀਆਂ ਗਈਆਂ ਹਨ।ਇਸੇ ਦੌਰਾਨ ਗੁਰੂ ਕੇ ਲੰਗਰਾਂ ਲਈ ਰਸਦਾਂ ਭੇਟ ਕਰਨ ਦੀ ਸੇਵਾ ਵਿਚ ਹਿੱਸਾ ਪਾਉਣ ਵਾਲੀਆਂ ਸੰਗਤਾਂ …
Read More »
Punjab Post Daily Online Newspaper & Print Media